
ਚੰਡੀਗੜ੍ਹ, 27ਮਈ(ਵਿਸ਼ਵ ਵਾਰਤਾ) PUNJAB : ਪੰਜਾਬ ਸਰਕਾਰ ਵੱਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ। ਜਾਰੀ ਕੀਤੇ ਗਏ ਹੁਕਮਾਂ ਅਨੁਸਾਰ 15 IAS,PCS ਅਤੇ IFS ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ।

Posting, Transfer Orders dated 27-05-2025

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























