• Latest
  • Trending
PUNJAB : ਮੋਹਾਲੀ ਪੁਲਿਸ ਵੱਲੋਂ ਸੀਨੀਅਰ ਕਾਂਸਟੇਬਲ ਅਤੇ ਉਸਦੀ ਸਾਥੀ ‘ਤੇ ਰਿਸ਼ਵਤ ਲੈਣ ਦੇ ਦੋਸ਼ ਹੇਠ ਕੇਸ ਦਰਜ 

1 year ago
ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

18 minutes ago
ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

25 minutes ago
ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

31 minutes ago
ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

2 hours ago
ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

3 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Punjab: ਪੰਜ ਤੱਤਾਂ ‘ਚ ਵਲੀਨ ਹੋਏ ਪਰਵਿੰਦਰ ਝੋਟਾ

Cricket: ਅੰਡਰ-19 ਏਸ਼ੀਆ ਕੱਪ: ਪੜ੍ਹੋ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

4 hours ago
Hindi News
English News
Sunday, November 8, 2026
No Result
View All Result
23 °c
Chandigarh
22 ° Mon
23 ° Tue
23 ° Wed
23 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB : ਮੋਹਾਲੀ ਪੁਲਿਸ ਵੱਲੋਂ ਸੀਨੀਅਰ ਕਾਂਸਟੇਬਲ ਅਤੇ ਉਸਦੀ ਸਾਥੀ ‘ਤੇ ਰਿਸ਼ਵਤ ਲੈਣ ਦੇ ਦੋਸ਼ ਹੇਠ ਕੇਸ ਦਰਜ 

May 29, 2025
in ਖਬਰਾਂ, ਪੰਜਾਬ
PUNJAB : ਮੋਹਾਲੀ ਪੁਲਿਸ ਵੱਲੋਂ ਸੀਨੀਅਰ ਕਾਂਸਟੇਬਲ ਅਤੇ ਉਸਦੀ ਸਾਥੀ ‘ਤੇ ਰਿਸ਼ਵਤ ਲੈਣ ਦੇ ਦੋਸ਼ ਹੇਠ ਕੇਸ ਦਰਜ 

PUNJAB : ਮੋਹਾਲੀ ਪੁਲਿਸ ਵੱਲੋਂ ਸੀਨੀਅਰ ਕਾਂਸਟੇਬਲ ਅਤੇ ਉਸਦੀ ਸਾਥੀ ‘ਤੇ ਰਿਸ਼ਵਤ ਲੈਣ ਦੇ ਦੋਸ਼ ਹੇਠ ਕੇਸ ਦਰਜ 

Health & Medicine

ਐਸ ਏ ਐਸ ਨਗਰ, 29 ਮਈ(ਸਤੀਸ਼ ਕੁਮਾਰ ਪੱਪੀ) PUNJAB : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜਾਰੀ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ-ਟੌਲਰੈਂਸ ਨੀਤੀ ਪ੍ਰਤੀ ਆਪਣੀ ਵਚਨਬੱਧਤਾ ਦੀ ਪ੍ਰਗਟਾਉਂਦੇ ਹੋਏ, ਐਸ ਏ ਐਸ ਨਗਰ ਪੁਲਿਸ ਨੇ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਦੇ ਤਹਿਤ ਇੱਕ ਸੀਨੀਅਰ ਕਾਂਸਟੇਬਲ ਅਤੇ ਉਸਦੀ ਸਾਥੀ ‘ਤੇ ਮਾਮਲਾ ਦਰਜ ਕੀਤਾ ਹੈ।

ਜਾਣਕਾਰੀ ਦਿੰਦੇ ਹੋਏ, ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸ ਐਸ ਪੀ) ਹਰਮਨਦੀਪ ਸਿੰਘ ਹੰਸ ਨੇ ਦੱਸਿਆ ਕਿ ਖਰੜ ਸਿਟੀ ਪੁਲਿਸ ਸਟੇਸ਼ਨ ਵਿੱਚ ਤਾਇਨਾਤ ਸੀਨੀਅਰ ਕਾਂਸਟੇਬਲ ਕੁਲਦੀਪ ਸਿੰਘ ਅਤੇ ਉਸਦੀ ਸਾਥੀ ਸੰਗੀਤਾ ਬਵੇਜਾ, ਜੋ ਕਿ ਨਵਾਂਗਾਓਂ ਦੀ ਰਹਿਣ ਵਾਲੀ ਹੈ, ਵਿਰੁੱਧ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਦੀ ਧਾਰਾ 7 ਅਤੇ 7A ਦੇ ਤਹਿਤ ਐਫ ਆਈ ਆਰ ਨੰਬਰ 57 ਮਿਤੀ 28/05/2025 ਦਰਜ ਕੀਤੀ ਗਈ ਹੈ।

PUNJAB : ਮੋਹਾਲੀ ਪੁਲਿਸ ਵੱਲੋਂ ਸੀਨੀਅਰ ਕਾਂਸਟੇਬਲ ਅਤੇ ਉਸਦੀ ਸਾਥੀ ‘ਤੇ ਰਿਸ਼ਵਤ ਲੈਣ ਦੇ ਦੋਸ਼ ਹੇਠ ਕੇਸ ਦਰਜ 

ਇਹ ਮਾਮਲਾ ਜੁਲਾਈ 2024 ਵਿੱਚ ਵਾਪਰੀ ਇੱਕ ਰਿਸ਼ਵਤ ਲੈਣ ਦੀ ਘਟਨਾ ਨਾਲ ਸਬੰਧਤ ਹੈ। ਉਸ ਸਮੇਂ, ਇੱਕ ਸ਼ਿਕਾਇਤਕਰਤਾ, ਏ ਐਸ ਆਈ ਹਰੀਸ਼ ਨੇ ਆਪਣੇ ਨਾਲ 6,70,000 ਰੁਪਏ ਦੀ ਧੋਖਾਧੜੀ ਹੋਣ ਦੀ ਸ਼ਿਕਾਇਤ ਕੀਤੀ ਸੀ, ਜਿਸ ਵਿੱਚ ਉਸਦੇ ਨੌਕਰ, ਜੋਸਫ਼ ਅਲੈਗਜ਼ੈਂਡਰ, ਨੇ ਕਥਿਤ ਤੌਰ ‘ਤੇ ਇੱਕ ਬੈਂਕ ਖਾਤੇ ਨਾਲ ਜੁੜਿਆ ਉਸਦਾ ਸਿਮ ਕਾਰਡ ਚੋਰੀ ਕਰ ਲਿਆ ਸੀ ਅਤੇ ਪੈਸੇ ਕਢਵਾ ਲਏ ਸੀ। ਇਸ ਸ਼ਿਕਾਇਤ ਦੇ ਆਧਾਰ ‘ਤੇ, ਉਕਤ ਨੌਕਰ ਵਿਰੁੱਧ ਥਾਣਾ ਨਯਾਗਾਓਂ ਵਿੱਚ ਐੱਫ ਆਈ ਆਰ ਨੰਬਰ 58/2024 ਦਰਜ ਕੀਤੀ ਗਈ ਸੀ।

ਮਾਮਲਾ ਦਰਜ ਹੋਣ ਤੋਂ ਪਹਿਲਾਂ, ਕੁਲਦੀਪ ਸਿੰਘ, ਜੋ ਉਸ ਸਮੇਂ ਥਾਣਾ ਨਯਾਗਾਓਂ ਵਿਖੇ ਮੁੱਖ ਮੁਣਸ਼ੀ ਵਜੋਂ ਤਾਇਨਾਤ ਸੀ, ਨੇ ਸ਼ਿਕਾਇਤ ਕਰਤਾ ਏ ਐਸ ਆਈ ਹਰੀਸ਼ ਤੋਂ ਕੇਸ ਦੇ ਨਿਪਟਾਰੇ ਦੀ ਸਹੂਲਤ ਦੇ ਬਦਲੇ 20,000 ਰੁਪਏ ਦੀ ਰਿਸ਼ਵਤ ਮੰਗੀ ਅਤੇ ਹਾਸਲ ਕੀਤੀ, ਜਿਸ ਵਿਚੋਂ 10,000 ਨਕਦ ਅਤੇ 10,000 ਗੂਗਲ ਪੇ ਰਾਹੀਂ ਕੁਲਦੀਪ ਸਿੰਘ ਦੇ ਨਿਰਦੇਸ਼ਾਂ ‘ਤੇ ਉਸਦੀ ਸਾਥੀ ਸੰਗੀਤਾ ਬਾਵੇਜਾ ਦੇ ਖਾਤੇ ਵਿੱਚ ਔਨਲਾਈਨ ਲੈਣ-ਦੇਣ ਕੀਤਾ ਗਿਆ ਸੀ।

ਐਸ ਐਸ ਪੀ ਹੰਸ ਨੇ ਪੁਸ਼ਟੀ ਕੀਤੀ ਕਿ ਮਾਮਲੇ ਦੇ ਸਬੰਧ ਵਿੱਚ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjab
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

by Navjot
November 8, 2026
0

  ਮੁੰਬਈ, 8 ਨਵੰਬਰ (ਵਿਸ਼ਵ ਵਾਰਤਾ) ਦੀਵਾਲੀ ਦੇ ਖਾਸ ਮੌਕੇ 'ਤੇ, ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਆਪਣੇ ਬੇਟੇ, ਵਿਹਾਨ...

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

by Navjot
November 8, 2026
0

  ਨਵੀਂ ਦਿੱਲੀ, 8 ਨਵੰਬਰ (ਵਿਸ਼ਵ ਵਾਰਤਾ) - ਭਾਰਤੀ ਹਵਾਈ ਸੈਨਾ (IAF) ਦੇ ਮੁਖੀ, ਏਅਰ ਚੀਫ਼ ਮਾਰਸ਼ਲ ਆਸ਼ੂਤੋਸ਼ ਦੀਕਸ਼ਿਤ ਐਤਵਾਰ...

ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

by Navjot
November 8, 2026
0

  ਨਵੀਂ ਦਿੱਲੀ, 8 ਨਵੰਬਰ (ਵਿਸ਼ਵ ਵਾਰਤਾ) - ਨੈਸ਼ਨਲ ਫਾਰਮਾਸਿਊਟੀਕਲ ਪ੍ਰਾਈਸਿੰਗ ਅਥਾਰਟੀ (NPPA) ਵੱਲੋਂ ਕੈਂਸਰ-ਰੋਧੀ ਦਵਾਈਆਂ 'ਤੇ 'ਵਪਾਰਕ ਮਾਰਜਿਨ' (trade...

ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

by Navjot
November 8, 2026
0

  ਕਾਬੁਲ, 8 ਨਵੰਬਰ (ਵਿਸ਼ਵ ਵਾਰਤਾ) - ਅਫਗਾਨਿਸਤਾਨ ਦੇ ਉੱਤਰੀ ਸੂਬੇ ਤਖਾਰ ਵਿੱਚ, ਨਸ਼ਾ ਵਿਰੋਧੀ ਪੁਲਿਸ ਨੇ 180 ਕਿਲੋਗ੍ਰਾਮ ਤੋਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

by Navjot
November 8, 2026
0

  ਮੁੰਬਈ, 8 ਨਵੰਬਰ (ਵਿਸ਼ਵ ਵਾਰਤਾ) ਦੀਵਾਲੀ ਦੇ ਖਾਸ ਮੌਕੇ 'ਤੇ, ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਆਪਣੇ ਬੇਟੇ, ਵਿਹਾਨ...

Most Popular

1st ODI : ਭਾਰਤ ਨੇ ਨਿਊਜ਼ੀਲੈਂਡ ਨੂੰ 5 ਵਿਕਟਾਂ ਨਾਲ ਹਰਾਇਆ ; ਅਰਸ਼ਦੀਪ ਸਿੰਘ ਨੇ ਲਈਆਂ 4 ਵਿਕਟਾਂ

4 days ago
0

  ਚੰਡੀਗੜ੍ਹ, 4 ਨਵੰਬਰ (ਵਿਸ਼ਵ ਵਾਰਤਾ) ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਪੰਜ ਮੈਚਾਂ ਦੀ ਇੱਕ ਰੋਜ਼ਾ ਲੜੀ ਦਾ ਪਹਿਲਾ ਮੈਚ ਅੱਜ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 