• Latest
  • Trending
Weather Update : ਵੈਸਟਰਨ ਡਿਸਟਰਬੈਂਸ ਐਕਟਿਵ ; ਸੂਬੇ ‘ਚ ਸਮੇਂ ਤੋਂ ਪਹਿਲਾਂ ਮਾਨਸੂਨ ਦੇ ਸਕਦੀ ਦਸਤਕ

1 year ago
ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

19 minutes ago
ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

26 minutes ago
ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

31 minutes ago
ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

2 hours ago
ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

3 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Punjab: ਪੰਜ ਤੱਤਾਂ ‘ਚ ਵਲੀਨ ਹੋਏ ਪਰਵਿੰਦਰ ਝੋਟਾ

Cricket: ਅੰਡਰ-19 ਏਸ਼ੀਆ ਕੱਪ: ਪੜ੍ਹੋ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

4 hours ago
Hindi News
English News
Sunday, November 8, 2026
No Result
View All Result
23 °c
Chandigarh
22 ° Mon
23 ° Tue
23 ° Wed
23 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Weather Update : ਵੈਸਟਰਨ ਡਿਸਟਰਬੈਂਸ ਐਕਟਿਵ ; ਸੂਬੇ ‘ਚ ਸਮੇਂ ਤੋਂ ਪਹਿਲਾਂ ਮਾਨਸੂਨ ਦੇ ਸਕਦੀ ਦਸਤਕ

ਅੱਜ ਕਈ ਜ਼ਿਲ੍ਹਿਆਂ ਵਿੱਚ ਅਲਰਟ ਜਾਰੀ ; ਚੱਲਣਗੀਆਂ ਤੇਜ਼ ਹਵਾਵਾਂ

May 29, 2025
in ਖਬਰਾਂ
Weather Update : ਵੈਸਟਰਨ ਡਿਸਟਰਬੈਂਸ ਐਕਟਿਵ ; ਸੂਬੇ ‘ਚ ਸਮੇਂ ਤੋਂ ਪਹਿਲਾਂ ਮਾਨਸੂਨ ਦੇ ਸਕਦੀ ਦਸਤਕ

Weather Update : ਵੈਸਟਰਨ ਡਿਸਟਰਬੈਂਸ ਐਕਟਿਵ ; ਸੂਬੇ ‘ਚ ਸਮੇਂ ਤੋਂ ਪਹਿਲਾਂ ਮਾਨਸੂਨ ਦੇ ਸਕਦੀ ਦਸਤਕ

Health & Medicine
ਚੰਡੀਗੜ੍ਹ, 29ਮਈ(ਵਿਸ਼ਵ ਵਾਰਤਾ) Weather Update : ਸੂਬੇ ‘ਚ ਅੱਜ ਤੋਂ ਐਕਟਿਵ ਹੋਏ ਵੈਸਟਰਨ ਡਿਸਟਰਬੈਂਸ( Western Disturbance) ਦਾ ਅਸਰ ਦੇਖਣ ਨੂੰ ਮਿਲੇਗਾ। ਸੂਬੇ ਭਰ ਵਿੱਚ ਅੱਜ, ਵੀਰਵਾਰ ਅਤੇ ਸ਼ੁੱਕਰਵਾਰ ਨੂੰ ਔਰੇਂਜ ਅਤੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਜਦਕਿ ਆਉਣ ਵਾਲੀ 3 ਜੂਨ ਤੱਕ ਰਾਜ ਵਿੱਚ ਯੈਲੋ ਅਲਰਟ ਜਾਰੀ ਰਹੇਗਾ। ਇਸ ਵਾਰ ਮਾਨਸੂਨ ਭਾਰਤ ਵਿੱਚ ਵੀ ਤੇਜ਼ ਰਫ਼ਤਾਰ ਨਾਲ ਅੱਗੇ ਵਧ ਰਿਹਾ ਹੈ ਅਤੇ ਸਮੇਂ ਤੋਂ ਪਹਿਲਾਂ ਹੈ। ਇਸ ਦੇ ਨਾਲ ਹੀ, ਇਹ ਅੰਦਾਜ਼ਾ ਲਗਾਇਆ ਗਿਆ ਹੈ ਕਿ ਇਹ 25 ਜੂਨ ਤੋਂ ਬਾਅਦ ਪੰਜਾਬ ਵਿੱਚ ਦਸਤਕ ਦੇ ਸਕਦਾ ਹੈ।

Weather Update

ਪਿਛਲੇ ਕੁਝ ਦਿਨਾਂ ਤੋਂ ਮੀਂਹ ਨਾ ਪੈਣ ਤੋਂ ਬਾਅਦ ਤਾਪਮਾਨ ਲਗਾਤਾਰ ਵੱਧ ਰਿਹਾ ਹੈ। ਬੁੱਧਵਾਰ ਸ਼ਾਮ ਨੂੰ ਰਾਜ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ 1.9 ਡਿਗਰੀ ਸੈਲਸੀਅਸ ਵਧਿਆ ਹੈ, ਹਾਲਾਂਕਿ ਇਹ ਆਮ ਦੇ ਆਸ-ਪਾਸ ਹੈ। ਰਾਜ ਵਿੱਚ ਸਭ ਤੋਂ ਵੱਧ ਤਾਪਮਾਨ 43.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਬਠਿੰਡਾ ਵਿੱਚ ਦਰਜ ਕੀਤਾ ਗਿਆ। 

ਮੌਸਮ ਵਿਭਾਗ ਅਨੁਸਾਰ, ਅੱਜ ਪੰਜਾਬ ਦੇ 6 ਜ਼ਿਲ੍ਹਿਆਂ, ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ ਅਤੇ ਹੁਸ਼ਿਆਰਪੁਰ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ 50-60 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ ਅਤੇ ਮੀਂਹ ਪੈਣ ਦੀ ਸੰਭਾਵਨਾ ਵੀ ਹੈ। ਜਦੋਂ ਕਿ ਪੰਜਾਬ ਦੇ ਹੋਰ ਸਾਰੇ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਅੱਜ ਮੋਹਾਲੀ ਵਿੱਚ ਹਲਕੇ ਬੱਦਲ ਛਾਏ ਰਹਿਣਗੇ, ਬਾਰਿਸ਼ ਦੀ ਵੀ ਸੰਭਾਵਨਾ ਹੈ। ਤਾਪਮਾਨ 28 ਤੋਂ 36 ਡਿਗਰੀ ਦੇ ਨੇੜੇ ਰਹਿਣ ਦਾ ਅਨੁਮਾਨ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in Punjabitop headlines in Punjabweather update
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

by Navjot
November 8, 2026
0

  ਮੁੰਬਈ, 8 ਨਵੰਬਰ (ਵਿਸ਼ਵ ਵਾਰਤਾ) ਦੀਵਾਲੀ ਦੇ ਖਾਸ ਮੌਕੇ 'ਤੇ, ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਆਪਣੇ ਬੇਟੇ, ਵਿਹਾਨ...

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

by Navjot
November 8, 2026
0

  ਨਵੀਂ ਦਿੱਲੀ, 8 ਨਵੰਬਰ (ਵਿਸ਼ਵ ਵਾਰਤਾ) - ਭਾਰਤੀ ਹਵਾਈ ਸੈਨਾ (IAF) ਦੇ ਮੁਖੀ, ਏਅਰ ਚੀਫ਼ ਮਾਰਸ਼ਲ ਆਸ਼ੂਤੋਸ਼ ਦੀਕਸ਼ਿਤ ਐਤਵਾਰ...

ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

by Navjot
November 8, 2026
0

  ਨਵੀਂ ਦਿੱਲੀ, 8 ਨਵੰਬਰ (ਵਿਸ਼ਵ ਵਾਰਤਾ) - ਨੈਸ਼ਨਲ ਫਾਰਮਾਸਿਊਟੀਕਲ ਪ੍ਰਾਈਸਿੰਗ ਅਥਾਰਟੀ (NPPA) ਵੱਲੋਂ ਕੈਂਸਰ-ਰੋਧੀ ਦਵਾਈਆਂ 'ਤੇ 'ਵਪਾਰਕ ਮਾਰਜਿਨ' (trade...

ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

by Navjot
November 8, 2026
0

  ਕਾਬੁਲ, 8 ਨਵੰਬਰ (ਵਿਸ਼ਵ ਵਾਰਤਾ) - ਅਫਗਾਨਿਸਤਾਨ ਦੇ ਉੱਤਰੀ ਸੂਬੇ ਤਖਾਰ ਵਿੱਚ, ਨਸ਼ਾ ਵਿਰੋਧੀ ਪੁਲਿਸ ਨੇ 180 ਕਿਲੋਗ੍ਰਾਮ ਤੋਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

by Navjot
November 8, 2026
0

  ਮੁੰਬਈ, 8 ਨਵੰਬਰ (ਵਿਸ਼ਵ ਵਾਰਤਾ) ਦੀਵਾਲੀ ਦੇ ਖਾਸ ਮੌਕੇ 'ਤੇ, ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਆਪਣੇ ਬੇਟੇ, ਵਿਹਾਨ...

Most Popular

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
4 weeks ago
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 10 ਅਕਤੂਬਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 