• Latest
  • Trending
Ludhiana: ‘ਆਪ’ ਉਮੀਦਵਾਰ ਸੰਜੀਵ ਅਰੋੜਾ ਨੇ ਨਾਮਜ਼ਦਗੀ ਪੱਤਰ ਕੀਤੇ ਦਾਖਲ

1 year ago
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਡੀ.ਏ. ਮਾਮਲੇ ‘ਤੇ ਮੰਗੀ ਸਟੇਟਸ ਰਿਪੋਰਟ ; ਕੱਲ੍ਹ ਨੂੰ ਮੁੜ ਹੋਵੇਗੀ ਮਾਮਲੇ ਦੀ ਸੁਣਵਾਈ

15 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

1 hour ago
ਚੰਡੀਗੜ੍ਹ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ; ਪੁਲਿਸ ਅਤੇ ਸੁਰੱਖਿਆ ਏਜੰਸੀਆਂ ਅਲਰਟ ‘ਤੇ 

ਅੰਮ੍ਰਿਤਸਰ ਵਿੱਚ ਡਿਊਟੀ ਤੋਂ ਪਰਤ ਰਹੇ ASI ‘ਤੇ ਗੋਲੀਬਾਰੀ

ਫਲਾਈਓਵਰ ਤੋਂ ਹੇਠਾਂ ਡਿੱਗੀ ਬੱਸ ; LPU ਦੇ 2 ਵਿਦਿਆਰਥੀਆਂ ਸਮੇਤ 3 ਦੀ ਮੌਤ

2 hours ago
 ਥ੍ਰਿਲਰ ਫਿਲਮ ‘Black Gold’ 13 ਨਵੰਬਰ ਨੂੰ ਹੋਵੇਗੀ ਰਿਲੀਜ਼ ਹੋਵੇਗੀ

Gujarat : 4 ਥਾਵਾਂ ‘ਤੇ ਛਾਪੇਮਾਰੀਆਂ ਦੌਰਾਨ 2 ਕਰੋੜ ਰੁਪਏ ਤੋਂ ਵੱਧ ਦੀ ਸ਼ਰਾਬ ਜ਼ਬਤ ; 5 ਗ੍ਰਿਫ਼ਤਾਰ

ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ ਨੇ 15.59 ਕਿਲੋ ਐਂਫੇਟਾਮਾਈਨ, ਕੋਕੀਨ ਅਤੇ ਹੈਰੋਇਨ ਕੀਤੀ ਜ਼ਬਤ ; 5 ਗ੍ਰਿਫ਼ਤਾਰ

3 hours ago
 ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਵਿਰੁੱਧ ਪਟੀਸ਼ਨਾਂ ‘ਤੇ ਸੁਪਰੀਮ ਕੋਰਟ ਵਿੱਚ ਸੁਣਵਾਈ ਅੱਜ

4 hours ago
Weather Update : ਪੰਜਾਬ ਅਤੇ ਚੰਡੀਗੜ੍ਹ ਵਿੱਚ ਬਦਲੇਗਾ ਮੌਸਮ ਦਾ ਮਿਜਾਜ਼ ; 3 ਦਿਨ ਮੀਂਹ ਪੈਣ ਦਾ ਅਲਰਟ

ਕਾਂਗਰਸ ਪ੍ਰਧਾਨ ਪਰਗਟ ਸਿੰਘ ਅੱਜ ਰਾਹੁਲ ਗਾਂਧੀ ਨਾਲ ਕਰਨਗੇ ਮੁਲਾਕਾਤ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

5 hours ago
Hindi News
English News
Monday, October 5, 2026
No Result
View All Result
32 °c
Chandigarh
28 ° Tue
28 ° Wed
28 ° Thu
27 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Ludhiana: ‘ਆਪ’ ਉਮੀਦਵਾਰ ਸੰਜੀਵ ਅਰੋੜਾ ਨੇ ਨਾਮਜ਼ਦਗੀ ਪੱਤਰ ਕੀਤੇ ਦਾਖਲ

- 19 ਜੂਨ ਨੂੰ ਹੋਵੇਗੀ ਵੋਟਿੰਗ

May 30, 2025
in ਖਬਰਾਂ, ਪੰਜਾਬ
Ludhiana: ‘ਆਪ’ ਉਮੀਦਵਾਰ ਸੰਜੀਵ ਅਰੋੜਾ ਨੇ ਨਾਮਜ਼ਦਗੀ ਪੱਤਰ ਕੀਤੇ ਦਾਖਲ

Ludhiana : ‘ਆਪ’ ਉਮੀਦਵਾਰ ਸੰਜੀਵ ਅਰੋੜਾ ਨੇ ਨਾਮਜ਼ਦਗੀ ਪੱਤਰ ਕੀਤੇ ਦਾਖਲ

– 19 ਜੂਨ ਨੂੰ ਹੋਵੇਗੀ ਵੋਟਿੰਗ

ਲੁਧਿਆਣਾ, 30 ਮਈ (ਵਿਸ਼ਵ ਵਾਰਤਾ): ਲੁਧਿਆਣਾ ਪੱਛਮੀ ਸੀਟ ਤੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਸੰਜੀਵ ਅਰੋੜਾ ਨੇ ਅੱਜ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ। ਇਸ ਮੌਕੇ ‘ਆਪ’ ਦੀ ਸੀਨੀਅਰ ਲੀਡਰਸ਼ਿਪ ਸਣੇ ਸੰਜੀਵ ਅਰੋੜਾ ਨੇ ਪਰਿਵਾਰ ਵਾਲੇ ਵੀ ਮੌਜੂਦ ਰਹੇ

ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ, ‘ਆਪ’ ਨੇ ਲੁਧਿਆਣਾ ਚ ਇੱਕ ਵਿਸ਼ਾਲ ਰੋਡ ਸ਼ੋਅ ਕੀਤਾ, ਜਿਸ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ-ਨਾਲ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਆਤਿਸ਼ੀ ਵੀ ਮੌਜੂਦ ਸਨ। ‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਕਿਹਾ- ਅੱਜ ਲੋਕਾਂ ਨੇ ਰੋਡ ਸ਼ੋਅ ਵਿੱਚ ‘ਆਪ’ ਨੂੰ ਪੂਰਾ ਸਮਰਥਨ ਦਿੱਤਾ। ਇਸ ਤੋਂ ਸਾਫ਼ ਪਤਾ ਲੱਗਦਾ ਹੈ ਕਿ ‘ਆਪ’ ਦੀ ਜਿੱਤ ਯਕੀਨੀ ਹੈ। ਵਿਰੋਧੀ ਧਿਰ ਕਈ ਦਾਅਵੇ ਕਰ ਰਹੀ ਹੈ ਪਰ ਲੁਧਿਆਣਾ ਦੇ ਲੋਕ ਵਿਕਾਸ ਕਾਰਜਾਂ ਨੂੰ ਧਿਆਨ ਵਿੱਚ ਰੱਖ ਕੇ ਵੋਟ ਪਾਉਣਗੇ।

ਸੀਐਮ ਮਾਨ ਨੇ ਲੋਕਾਂ ਨੂੰ 19 ਜੂਨ ਨੂੰ ਝਾੜੂ ਦਾ ਬਟਨ ਦਬਾਉਣ ਦੀ ਬੇਨਤੀ ਕੀਤੀ। ਉਨ੍ਹਾਂ ਕਿਹਾ ਕਿ ਦੋ-ਚਾਰ ਦਿਨਾਂ ਵਿੱਚ ਪਤਾ ਲੱਗ ਜਾਵੇਗਾ ਕਿ ਝਾੜੂ ਵਾਲਾ ਬਟਨ ਕਿਹੜਾ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਲੋਕਾਂ ਦੇ ਸਮਰਥਨ ਅਤੇ ਪਿਆਰ ਦੀ ਲੋੜ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabiludhianapunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਡੀ.ਏ. ਮਾਮਲੇ ‘ਤੇ ਮੰਗੀ ਸਟੇਟਸ ਰਿਪੋਰਟ ; ਕੱਲ੍ਹ ਨੂੰ ਮੁੜ ਹੋਵੇਗੀ ਮਾਮਲੇ ਦੀ ਸੁਣਵਾਈ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਡੀ.ਏ. ਮਾਮਲੇ ‘ਤੇ ਮੰਗੀ ਸਟੇਟਸ ਰਿਪੋਰਟ ; ਕੱਲ੍ਹ ਨੂੰ ਮੁੜ ਹੋਵੇਗੀ ਮਾਮਲੇ ਦੀ ਸੁਣਵਾਈ

by Navjot
October 5, 2026
0

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਡੀ.ਏ. ਮਾਮਲੇ 'ਤੇ ਮੰਗੀ ਸਟੇਟਸ ਰਿਪੋਰਟ ; ਕੱਲ੍ਹ ਨੂੰ ਮੁੜ ਹੋਵੇਗੀ ਮਾਮਲੇ ਦੀ ਸੁਣਵਾਈ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Navjot
October 5, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 5 ਅਕਤੂਬਰ (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG...

ਚੰਡੀਗੜ੍ਹ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ; ਪੁਲਿਸ ਅਤੇ ਸੁਰੱਖਿਆ ਏਜੰਸੀਆਂ ਅਲਰਟ ‘ਤੇ 

ਚੰਡੀਗੜ੍ਹ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ; ਪੁਲਿਸ ਅਤੇ ਸੁਰੱਖਿਆ ਏਜੰਸੀਆਂ ਅਲਰਟ ‘ਤੇ 

by Navjot
October 5, 2026
0

ਚੰਡੀਗੜ੍ਹ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ; ਪੁਲਿਸ ਅਤੇ ਸੁਰੱਖਿਆ ਏਜੰਸੀਆਂ ਅਲਰਟ 'ਤੇ  ਚੰਡੀਗੜ੍ਹ, 5 ਅਕਤੂਬਰ...

ਅੰਮ੍ਰਿਤਸਰ ਵਿੱਚ ਡਿਊਟੀ ਤੋਂ ਪਰਤ ਰਹੇ ASI ‘ਤੇ ਗੋਲੀਬਾਰੀ

ਅੰਮ੍ਰਿਤਸਰ ਵਿੱਚ ਡਿਊਟੀ ਤੋਂ ਪਰਤ ਰਹੇ ASI ‘ਤੇ ਗੋਲੀਬਾਰੀ

by Navjot
October 5, 2026
0

ਅੰਮ੍ਰਿਤਸਰ ਵਿੱਚ ਡਿਊਟੀ ਤੋਂ ਪਰਤ ਰਹੇ ASI 'ਤੇ ਗੋਲੀਬਾਰੀ ਚੰਡੀਗੜ੍ਹ, 5 ਅਕਤੂਬਰ (ਵਿਸ਼ਵ ਵਾਰਤਾ) ਅੰਮ੍ਰਿਤਸਰ ਵਿੱਚ, ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਡੀ.ਏ. ਮਾਮਲੇ ‘ਤੇ ਮੰਗੀ ਸਟੇਟਸ ਰਿਪੋਰਟ ; ਕੱਲ੍ਹ ਨੂੰ ਮੁੜ ਹੋਵੇਗੀ ਮਾਮਲੇ ਦੀ ਸੁਣਵਾਈ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਡੀ.ਏ. ਮਾਮਲੇ ‘ਤੇ ਮੰਗੀ ਸਟੇਟਸ ਰਿਪੋਰਟ ; ਕੱਲ੍ਹ ਨੂੰ ਮੁੜ ਹੋਵੇਗੀ ਮਾਮਲੇ ਦੀ ਸੁਣਵਾਈ

by Navjot
October 5, 2026
0

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਡੀ.ਏ. ਮਾਮਲੇ 'ਤੇ ਮੰਗੀ ਸਟੇਟਸ ਰਿਪੋਰਟ ; ਕੱਲ੍ਹ ਨੂੰ ਮੁੜ ਹੋਵੇਗੀ ਮਾਮਲੇ ਦੀ ਸੁਣਵਾਈ...

Most Popular

Punjab: ਦਿਲਰੋਜ ਨੂੰ ਜ਼ਿੰਦਾ ਦਫ਼ਨਾਉਣ ਵਾਲੀ ਔਰਤ ਦੀ ਮੌਤ ਦੀ ਸਜ਼ਾ ਉਮਰ ਕੈਦ ਵਿੱਚ ਤਬਦੀਲ

by Ranjit Singh
1 week ago
0

Punjab: ਦਿਲਰੋਜ ਨੂੰ ਜ਼ਿੰਦਾ ਦਫ਼ਨਾਉਣ ਵਾਲੀ ਔਰਤ ਦੀ ਮੌਤ ਦੀ ਸਜ਼ਾ ਉਮਰ ਕੈਦ ਵਿੱਚ ਤਬਦੀਲ ਲੁਧਿਆਣਾ, 26 ਸਤੰਬਰ (ਵਿਸ਼ਵ ਵਾਰਤਾ):...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 