• Latest
  • Trending
Latest News: ਸ਼੍ਰੋਮਣੀ ਕਮੇਟੀ ਨੇ ਸ਼ਰਧਾ ਨਾਲ ਮਨਾਇਆ ਪੰਜਵੇਂ ਪਾਤਸ਼ਾਹ ਦਾ ਸ਼ਹੀਦੀ ਦਿਹਾੜਾ

Latest News: ਸ਼੍ਰੋਮਣੀ ਕਮੇਟੀ ਨੇ ਸ਼ਰਧਾ ਨਾਲ ਮਨਾਇਆ ਪੰਜਵੇਂ ਪਾਤਸ਼ਾਹ ਦਾ ਸ਼ਹੀਦੀ ਦਿਹਾੜਾ

1 year ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

35 minutes ago
ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

1 hour ago
ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

1 hour ago
ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

1 hour ago
ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਭੋਪਾਲ ਹਾਕੀ ਸਟੇਡੀਅਮ ਨੂੰ ਮਿਲਿਆ FIH Category-1 certification

ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਭੋਪਾਲ ਹਾਕੀ ਸਟੇਡੀਅਮ ਨੂੰ ਮਿਲਿਆ FIH Category-1 certification

1 hour ago
ਖੜ੍ਹੇ ਟਰੱਕ ਨਾਲ ਟਕਰਾਈ ਕਾਰ; ਤਿੰਨ ਲੋਕਾਂ ਦੀ ਮੌਤ, 3 ਹੋਰ ਗੰਭੀਰ ਜ਼ਖ਼ਮੀ

ਖੜ੍ਹੇ ਟਰੱਕ ਨਾਲ ਟਕਰਾਈ ਕਾਰ; ਤਿੰਨ ਲੋਕਾਂ ਦੀ ਮੌਤ, 3 ਹੋਰ ਗੰਭੀਰ ਜ਼ਖ਼ਮੀ

1 hour ago
ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਚਾਰ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਦੇ ਨੇੜੇ ਪਹੁੰਚੀ

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਚਾਰ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਦੇ ਨੇੜੇ ਪਹੁੰਚੀ

1 hour ago
ਦਿੱਲੀ ਵਿੱਚ ਛਾਈ ਹੋਈ ਹੈ ਧੂੰਏਂ ਅਤੇ ਧੁੰਦ ਦੀ ਸੰਘਣੀ ਪਰਤ  ; AQI 419 ‘ਤੇ ‘ਗੰਭੀਰ’ ਸ਼੍ਰੇਣੀ ਵਿੱਚ ਬਰਕਰਾਰ

ਦਿੱਲੀ ਵਿੱਚ ਛਾਈ ਹੋਈ ਹੈ ਧੂੰਏਂ ਅਤੇ ਧੁੰਦ ਦੀ ਸੰਘਣੀ ਪਰਤ  ; AQI 419 ‘ਤੇ ‘ਗੰਭੀਰ’ ਸ਼੍ਰੇਣੀ ਵਿੱਚ ਬਰਕਰਾਰ

2 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ

Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ

3 hours ago
Cricket: ਨਿਊਜ਼ੀਲੈਂਡ ਹੱਥੋਂ ਭਾਰਤ ਦੀ 244 ਦੌੜਾਂ ਨਾਲ ਸ਼ਰਮਨਾਕ ਹਾਰ

Cricket: ਨਿਊਜ਼ੀਲੈਂਡ ਹੱਥੋਂ ਭਾਰਤ ਦੀ 244 ਦੌੜਾਂ ਨਾਲ ਸ਼ਰਮਨਾਕ ਹਾਰ

3 hours ago
Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

4 hours ago
Hindi News
English News
Friday, November 13, 2026
No Result
View All Result
22 °c
Chandigarh
22 ° Sat
18 ° Sun
20 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Latest News: ਸ਼੍ਰੋਮਣੀ ਕਮੇਟੀ ਨੇ ਸ਼ਰਧਾ ਨਾਲ ਮਨਾਇਆ ਪੰਜਵੇਂ ਪਾਤਸ਼ਾਹ ਦਾ ਸ਼ਹੀਦੀ ਦਿਹਾੜਾ

May 30, 2025
in ਖਬਰਾਂ, ਪੰਜਾਬ
Latest News: ਸ਼੍ਰੋਮਣੀ ਕਮੇਟੀ ਨੇ ਸ਼ਰਧਾ ਨਾਲ ਮਨਾਇਆ ਪੰਜਵੇਂ ਪਾਤਸ਼ਾਹ ਦਾ ਸ਼ਹੀਦੀ ਦਿਹਾੜਾ

Latest News: ਸ਼੍ਰੋਮਣੀ ਕਮੇਟੀ ਨੇ ਸ਼ਰਧਾ ਨਾਲ ਮਨਾਇਆ ਪੰਜਵੇਂ ਪਾਤਸ਼ਾਹ ਦਾ ਸ਼ਹੀਦੀ ਦਿਹਾੜਾ

ਗੁਰਦੁਆਰਾ ਰਾਮਸਰ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਹੋਏ ਗੁਰਮਤਿ ਸਮਾਗਮ

ਸੱਚਖੰਡ ਹਰਿਮੰਦਰ ਸਾਹਿਬ ਤੇ ਗੁਰਦੁਆਰਾ ਰਾਮਸਰ ਸਾਹਿਬ ਵਿਖੇ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਲਗਾਈਆਂ

ਅੰਮ੍ਰਿਤਸਰ, 30 ਮਈ (ਵਿਸ਼ਵ ਵਾਰਤਾ):- ਗੁਰਨਾਮ ਸਿੰਘ ਲਾਲੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਵੇਂ ਪਾਤਸ਼ਾਹ ਗੁਰੂ ਅਰਜਨ ਦੇਵ ਦਾ ਸ਼ਹੀਦੀ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਥੇ ਸਥਿਤ ਗੁਰਦੁਆਰਾ ਰਾਮਸਰ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਹਜ਼ੂਰੀ ਰਾਗੀ ਭਾਈ ਗੁਰਿੰਦਰਪਾਲ ਸਿੰਘ ਤੇ ਭਾਈ ਦਵਿੰਦਰ ਸਿੰਘ ਦੇ ਜਥੇ ਵੱਲੋਂ ਇਲਾਹੀ ਬਾਣੀ ਦਾ ਕੀਰਤਨ ਕੀਤਾ ਗਿਆ। ਅਰਦਾਸ ਉਪਰੰਤ ਕਥਾਵਾਚਕ ਗਿਆਨੀ ਜਸਵੰਤ ਸਿੰਘ ਨੇ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਦੇ ਇਤਿਹਾਸ ਸਬੰਧੀ ਕਥਾ ਵਿਚਾਰ ਕੀਤੀ। ਉਨ੍ਹਾਂ ਸੰਗਤਾਂ ਨੂੰ ਗੁਰੂ ਸਾਹਿਬ ਦੇ ਜੀਵਨ ਇਤਿਹਾਸ ਤੋਂ ਪ੍ਰੇਰਨਾ ਲੈਣ ਦੀ ਅਪੀਲ ਕਰਦਿਆਂ ਬਾਣੀ ਅਤੇ ਬਾਣੇ ਨਾਲ ਜੁੜਨ ਲਈ ਪ੍ਰੇਰਿਆ। ਇਸ ਮੌਕੇ ਸਜਾਏ ਗਏ ਗੁਰਮਤਿ ਸਮਾਗਮ ਸਮੇਂ ਸੱਚਖੰਡ ਹਰਿਮੰਦਰ ਸਾਹਿਬ ਦੇ ਐਡੀਸ਼ਨਲ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਨੇ ਕਥਾ ਵਿਚਾਰਾਂ ਕੀਤੀਆਂ ਅਤੇ ਹਜ਼ੂਰੀ ਰਾਗੀ ਜਥਿਆਂ ਵੱਲੋਂ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਸਮਾਗਮ ਸਮੇਂ ਢਾਡੀ, ਕਵੀਸ਼ਰ ਤੇ ਪ੍ਰਚਾਰਕ ਸਿੰਘਾਂ ਨੇ ਸੰਗਤਾਂ ਨੂੰ ਗੁਰ-ਇਤਿਹਾਸ ਸਰਵਨ ਕਰਵਾਇਆ ਅਤੇ ਕਵੀਆਂ ਵੱਲੋਂ ਗੁਰੂ ਸਾਹਿਬ ਜੀ ਨਾਲ ਸਬੰਧਤ ਕਵਿਤਾਵਾਂ ਪੇਸ਼ ਕੀਤੀਆਂ ਗਈਆਂ।
ਗੁਰੂ ਅਰਜਨ ਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਸੰਗਤਾਂ ਨੇ ਸੱਚਖੰਡ ਹਰਿਮੰਦਰ ਸਾਹਿਬ, ਗੁਰਦੁਆਰਾ ਰਾਮਸਰ ਸਾਹਿਬ ਸਮੇਤ ਗੁਰਧਾਮਾਂ ਤੇ ਸ਼ਰਧਾ ਨਾਲ ਹਾਜ਼ਰੀ ਭਰੀ। ਇਸੇ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਵਿਸ਼ੇਸ ਤੌਰ ਤੇ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਵੀ ਲਗਾਈਆਂ ਗਈਆਂ ਸਨ।
ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਸ. ਸੁਰਜੀਤ ਸਿੰਘ ਭਿੱਟੇਵੱਡ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਭਾਈ ਮਨਜੀਤ ਸਿੰਘ, ਮੈਨੇਜਰ ਸ. ਜੇ ਪੀ ਸਿੰਘ, ਸ. ਜਸਬੀਰ ਸਿੰਘ, ਪ੍ਰਚਾਰਕ ਭਾਈ ਤਰਸੇਮ ਸਿੰਘ ਤੇ ਭਾਈ ਗੁਰਵਿੰਦਰ ਸਿੰਘ ਖੋਦੇਬੇਟ ਸਮੇਤ ਸੰਗਤਾਂ ਹਾਜਰ ਸਨ।

*ਪੰਜਵੇਂ ਪਾਤਸ਼ਾਹ ਜੀ ਦੀ ਸ਼ਹਾਦਤ ਨੇ ਕੌਮ ਨੂੰ ਹੱਕ, ਸੱਚ ਦੀ ਰਾਖੀ ਲਈ ਸੰਘਰਸ਼ ਕਰਨ ਦੀ ਪ੍ਰੇਰਣਾ ਦਿੱਤੀ – ਐਡਵੋਕੇਟ ਧਾਮੀ*
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸਤਿਕਾਰ ਭੇਟ ਕਰਦਿਆਂ ਕਿਹਾ ਕਿ ਗੁਰੂ ਸਾਹਿਬ ਦਾ ਜੀਵਨ ਮਨੁੱਖਤਾ ਲਈ ਚਾਨਣ-ਮੁਨਾਰਾ ਹੈ। ਉਨ੍ਹਾਂ ਕਿਹਾ ਕਿ ਪੰਜਵੇਂ ਪਾਤਸ਼ਾਹ ਜੀ ਨੇ ਜਿਥੇ ਵੱਡਾ ਪਰਉਪਕਾਰ ਕਰਦਿਆਂ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਤਿਆਰ ਕਰਵਾਇਆ ਅਤੇ ਸੰਗਤਾਂ ਨੂੰ ਸ਼ਬਦ ਨਾਲ ਜੋੜਿਆ, ਉਥੇ ਗੁਰੂ ਸਾਹਿਬ ਦੀ ਸ਼ਹਾਦਤ ਨੇ ਸਿੱਖ ਕੌਮ ਨੂੰ ਹੱਕ, ਸੱਚ ਅਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਸੰਘਰਸ਼ ਕਰਨ ਦੀ ਅਜਿਹੀ ਪ੍ਰੇਰਣਾ ਦਿੱਤੀ, ਜਿਸ ਦੀ ਮਿਸਾਲ ਦੁਨੀਆਂ ਦੇ ਇਤਿਹਾਸ ਵਿੱਚ ਕਿਧਰੇ ਹੋਰ ਨਹੀਂ ਮਿਲਦੀ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਸਬਰ, ਸੰਤੋਖ ਅਤੇ ਨਿਮਰਤਾ ਨਾਲ ਸੱਚ ਦਾ ਰਾਹ ਚੁਣਿਆ ਅਤੇ ਸਿੱਖੀ ਦੀਆਂ ਨੀਹਾਂ ਨੂੰ ਅਟੱਲ ਕੀਤਾ।ਐਡਵੋਕੇਟ ਧਾਮੀ ਨੇ ਸੰਗਤ ਨੂੰ ਗੁਰੂ ਸਾਹਿਬ ਦੇ ਜੀਵਨ ਤੋਂ ਪ੍ਰੇਰਣਾ ਲੈਣ ਅਤੇ ਗੁਰਬਾਣੀ ਉਪਦੇਸ਼ਾਂ ’ਤੇ ਚੱਲਣ ਦੀ ਅਪੀਲ ਕੀਤੀ।

Tags: Breaking news in PunjabiLatest Punjab newsLatest Punjab news in PunjabiPUNJABPunjab Governmentpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

by Ankit
November 13, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ...

ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਰੱਖਿਆ ਸਕੱਤਰ ਰਾਜੇਸ਼ ਕੁਮਾਰ ਸਿੰਘ ਨੇ ਦਿੱਲੀ ਵਿੱਚ ਯੂਰਪੀ ਸੰਸਦ ਦੀ ਰੱਖਿਆ...

ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

by Navjot
November 13, 2026
0

  ਬੈਂਗਲੁਰੂ, 13 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਬੈਂਗਲੁਰੂ ਮੈਟਰੋ ਦੀ 'ਪਿੰਕ ਲਾਈਨ' ਦੇ...

ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

by Navjot
November 13, 2026
0

  ਕੋਲਕਾਤਾ, 13 ਨਵੰਬਰ (ਵਿਸ਼ਵ ਵਾਰਤਾ) ਫੌਜ ਦੀ 'ਸਪੀਅਰ ਕੋਰ' (Spear Corps) ਅਧੀਨ ਆਉਂਦੀ ਅਸਾਮ ਰਾਈਫਲਜ਼ ਦੀ ਇੱਕ ਯੂਨਿਟ ਨੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

by Ankit
November 13, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ...

Most Popular

ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ  ਨੇ ਦਿੱਤਾ ਅਸਤੀਫਾ

ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ  ਨੇ ਦਿੱਤਾ ਅਸਤੀਫਾ

by Navjot
2 weeks ago
0

  ਚੰਡੀਗੜ੍ਹ, 2ਨਵੰਬਰ (ਵਿਸ਼ਵ ਵਾਰਤਾ)  ਬੀਤੇ ਦਿਨ 'ਆਪ' ਵਿਧਾਇਕਾਂ ਹਰਮੀਤ ਸਿੰਘ ਪਠਾਣਮਾਜਰਾ ਅਤੇ ਚੇਤਨ ਸਿੰਘ ਜੌੜਾਮਾਜਰਾ ਦੇ ਅਸਤੀਫ਼ਿਆਂ ਤੋਂ ਬਾਅਦ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 