• Latest
  • Trending
Punjab ਦਾ ਮਾਣ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਅੱਠ ਕੈਡਿਟ ਐਨਡੀਏ ਤੋਂ ਗ੍ਰੈਜੂਏਟ ਹੋਏ

1 year ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

35 minutes ago
ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

1 hour ago
ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਭੋਪਾਲ ਹਾਕੀ ਸਟੇਡੀਅਮ ਨੂੰ ਮਿਲਿਆ FIH Category-1 certification

ਖੜ੍ਹੇ ਟਰੱਕ ਨਾਲ ਟਕਰਾਈ ਕਾਰ; ਤਿੰਨ ਲੋਕਾਂ ਦੀ ਮੌਤ, 3 ਹੋਰ ਗੰਭੀਰ ਜ਼ਖ਼ਮੀ

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਚਾਰ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਦੇ ਨੇੜੇ ਪਹੁੰਚੀ

ਦਿੱਲੀ ਵਿੱਚ ਛਾਈ ਹੋਈ ਹੈ ਧੂੰਏਂ ਅਤੇ ਧੁੰਦ ਦੀ ਸੰਘਣੀ ਪਰਤ  ; AQI 419 ‘ਤੇ ‘ਗੰਭੀਰ’ ਸ਼੍ਰੇਣੀ ਵਿੱਚ ਬਰਕਰਾਰ

2 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ

3 hours ago
Cricket: ਨਿਊਜ਼ੀਲੈਂਡ ਹੱਥੋਂ ਭਾਰਤ ਦੀ 244 ਦੌੜਾਂ ਨਾਲ ਸ਼ਰਮਨਾਕ ਹਾਰ

Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

Hindi News
English News
Friday, November 13, 2026
No Result
View All Result
22 °c
Chandigarh
22 ° Sat
18 ° Sun
20 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab ਦਾ ਮਾਣ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਅੱਠ ਕੈਡਿਟ ਐਨਡੀਏ ਤੋਂ ਗ੍ਰੈਜੂਏਟ ਹੋਏ

ਅਮਨ ਅਰੋੜਾ ਨੇ ਕੈਡਿਟਾਂ ਨੂੰ ਵਧਾਈ ਅਤੇ ਦੇਸ਼ ਸੇਵਾ ਵਿੱਚ ਸੁਨਿਹਰੀ ਭਵਿੱਖ ਲਈ ਦਿੱਤੀਆਂ ਸ਼ੁਭਕਾਮਨਾਵਾਂ

May 30, 2025
in ਖਬਰਾਂ, ਪੰਜਾਬ
Punjab ਦਾ ਮਾਣ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਅੱਠ ਕੈਡਿਟ ਐਨਡੀਏ ਤੋਂ ਗ੍ਰੈਜੂਏਟ ਹੋਏ

Punjab ਦਾ ਮਾਣ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਅੱਠ ਕੈਡਿਟ ਐਨਡੀਏ ਤੋਂ ਗ੍ਰੈਜੂਏਟ ਹੋਏ

•ਅਮਨ ਅਰੋੜਾ ਨੇ ਕੈਡਿਟਾਂ ਨੂੰ ਵਧਾਈ ਅਤੇ ਦੇਸ਼ ਸੇਵਾ ਵਿੱਚ ਸੁਨਿਹਰੀ ਭਵਿੱਖ ਲਈ ਦਿੱਤੀਆਂ ਸ਼ੁਭਕਾਮਨਾਵਾਂ

ਚੰਡੀਗੜ੍ਹ, 30 ਮਈ (ਵਿਸ਼ਵ ਵਾਰਤਾ):- ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਐਸਏਐਸ ਨਗਰ ਦੇ ਅੱਠ ਕੈਡਿਟ ਨੈਸ਼ਨਲ ਡਿਫੈਂਸ ਅਕੈਡਮੀ (ਐਨਡੀਏ) ਖੜਕਵਾਸਲਾ (ਪੁਣੇ) ਤੋਂ ਗ੍ਰੈਜੂਏਟ ਹੋਏ ਹਨ। ਇਨ੍ਹਾਂ ਕੈਡਿਟਾਂ ਨੇ 148ਵੇਂ ਐਨਡੀਏ ਕੋਰਸ ਦੀ ਪਾਸਿੰਗ ਆਊਟ ਪਰੇਡ ਵਿੱਚ ਹਿੱਸਾ ਲਿਆ, ਜਿਸ ਦਾ ਨਿਰੀਖਣ ਪੀਵੀਐਸਐਮ, ਏਵੀਐਸਐਮ, ਵਾਈਐਸਐਮ, ਏਡੀਸੀ (ਸੇਵਾਮੁਕਤ), ਮਿਜ਼ੋਰਮ ਦੇ ਰਾਜਪਾਲ ਅਤੇ ਸਾਬਕਾ ਫੌਜ ਮੁਖੀ ਜਨਰਲ ਵੀਕੇ ਸਿੰਘ ਵੱਲੋਂ ਕੀਤਾ ਗਿਆ।

ਇਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ Punjab ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਨ੍ਹਾਂ ਅੱਠ ਕੈਡਿਟਾਂ- ਹੁਸ਼ਿਆਰਪੁਰ ਤੋਂ ਪਰਮਜੋਤ ਸਿੰਘ ਤੇ ਅਨੀਕੇਤ ਕਾਹੋਲ, ਸੰਗਰੂਰ ਤੋਂ ਅਰਪਿਤ ਪਰਾਸ਼ਰ, ਐਸਏਐਸ ਨਗਰ ਤੋਂ ਅਭੈ ਸਿੰਘ ਰਾਘਵ ਅਤੇ ਵਿਸ਼ੇਸ਼ ਸੂਦ, ਰੋਪੜ ਤੋਂ ਉਧੀਬੀਰ ਸਿੰਘ ਅਤੇ ਪਠਾਨਕੋਟ ਤੋਂ ਅਨੁਰਾਗ ਚੌਹਾਨ ਅਤੇ ਤਨਮਯ ਸ਼ਰਮਾ- ਨੇ ਐਨਡੀਏ ਵਿਖੇ ਤਿੰਨ ਸਾਲਾਂ ਦੀ ਸਿਖਲਾਈ ਸਫ਼ਲਤਾਪੂਰਵਕ ਪੂਰੀ ਕਰ ਲਈ ਹੈ ਅਤੇ ਹੁਣ ਉਹ ਰੱਖਿਆ ਸੇਵਾਵਾਂ ਵਿੱਚ ਕਮਿਸ਼ਨਡ ਅਫ਼ਸਰ ਬਣਨ ਤੋਂ ਪਹਿਲਾਂ ਇੱਕ ਸਾਲ ਦੀ ਸਿਖਲਾਈ ਲਈ ਸਰਵਿਸ ਟ੍ਰੇਨਿੰਗ ਅਕੈਡਮੀਆਂ ਵਿੱਚ ਜਾਣਗੇ।

ਸ੍ਰੀ ਅਮਨ ਅਰੋੜਾ ਨੇ ਪਾਸ ਆਊਟ ਹੋਏ ਨੌਜਵਾਨਾਂ ਨੂੰ ਜ਼ਿੰਦਗੀ ਵਿੱਚ ਨਵੀਆਂ ਬੁਲੰਦਿਆਂ ਛੂਹਣ ਅਤੇ ਸੂਬੇ ਦਾ ਨਾਂ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰੱਖਿਆ ਸੇਵਾਵਾਂ ਵਿੱਚ ਕਮਿਸ਼ਨਡ ਅਫ਼ਸਰ ਬਣਨ ਦੇ ਚਾਹਵਾਨ ਨੌਜਵਾਨਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਦੀ ਵਚਨਬੱਧਤਾ ‘ਤੇ ਵੀ ਚਾਨਣਾ ਪਾਇਆ। ਉਨ੍ਹਾਂ ਨੇ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ ਦਿੱਤੇ ਜਾ ਰਹੇ ਸ਼ਾਨਦਾਰ ਨਤੀਜਿਆਂ ‘ਤੇ ਖੁਸ਼ੀ ਤੇ ਸੰਤੁਸ਼ਟੀ ਦਾ ਪ੍ਰਗਟਾਵਾ ਕੀਤਾ।

ਇਸ ਇੰਸਟੀਚਿਊਟ ਦੇ ਡਾਇਰੈਕਟਰ ਮੇਜਰ ਜਨਰਲ ਅਜੈ ਐਚ. ਚੌਹਾਨ, ਵੀਐਸਐਮ (ਸੇਵਾਮੁਕਤ) ਨੇ ਕੈਡਿਟਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ 28 ਹੋਰ ਕੈਡਿਟ ਸਰਵਿਸ ਟ੍ਰੇਨਿੰਗ ਅਕੈਡਮੀਆਂ ਵਿੱਚ ਜੁਆਇਨ ਕਰਨ ਲਈ ਆਪਣੇ ਕਾਲ-ਅੱਪ ਲੈਟਰ ਉਡੀਕ ਰਹੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਪ੍ਰੈਪਰੇਟਰੀ ਇੰਸਟੀਚਿਊਟ ਦੇ ਤਿੰਨ ਕੈਡਿਟ ਇਸ ਸਮੇਂ ਐਨਡੀਏ, ਖੜਕਵਾਸਲਾ ਵਿਖੇ ਇੰਸਟ੍ਰੱਕਟਰ ਵਜੋਂ ਸੇਵਾ ਨਿਭਾ ਰਹੇ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੀਆਂ ਇਹ ਪ੍ਰਾਪਤੀਆਂ ਇਸ ਸੰਸਥਾ ਅਤੇ ਪੰਜਾਬ ਲਈ ਬੇਹੱਦ ਮਾਣ ਵਾਲੀ ਗੱਲ ਹੈ।

Tags: BREAKING NEWSBreaking news in PunjabiLatest Punjab newsLatest Punjab news in PunjabiPUNJABPunjab Governmentpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

by Ankit
November 13, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ...

ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਰੱਖਿਆ ਸਕੱਤਰ ਰਾਜੇਸ਼ ਕੁਮਾਰ ਸਿੰਘ ਨੇ ਦਿੱਲੀ ਵਿੱਚ ਯੂਰਪੀ ਸੰਸਦ ਦੀ ਰੱਖਿਆ...

ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

by Navjot
November 13, 2026
0

  ਬੈਂਗਲੁਰੂ, 13 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਬੈਂਗਲੁਰੂ ਮੈਟਰੋ ਦੀ 'ਪਿੰਕ ਲਾਈਨ' ਦੇ...

ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

by Navjot
November 13, 2026
0

  ਕੋਲਕਾਤਾ, 13 ਨਵੰਬਰ (ਵਿਸ਼ਵ ਵਾਰਤਾ) ਫੌਜ ਦੀ 'ਸਪੀਅਰ ਕੋਰ' (Spear Corps) ਅਧੀਨ ਆਉਂਦੀ ਅਸਾਮ ਰਾਈਫਲਜ਼ ਦੀ ਇੱਕ ਯੂਨਿਟ ਨੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

by Ankit
November 13, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ...

Most Popular

ਰਾਜਨਾਥ ਸਿੰਘ ਤਾਜਿਕਸਤਾਨ ਵਿੱਚ SCO ਦੀ ‘ਕੌਂਸਲ ਆਫ਼ ਹੈੱਡਜ਼ ਆਫ਼ ਗਵਰਨਮੈਂਟ’ ਦੀ ਮੀਟਿੰਗ ਵਿੱਚ ਭਾਰਤ ਦੀ ਕਰਨਗੇ ਨੁਮਾਇੰਦਗੀ

4 weeks ago
0

ਰਾਜਨਾਥ ਸਿੰਘ ਤਾਜਿਕਸਤਾਨ ਵਿੱਚ SCO ਦੀ 'ਕੌਂਸਲ ਆਫ਼ ਹੈੱਡਜ਼ ਆਫ਼ ਗਵਰਨਮੈਂਟ' ਦੀ ਮੀਟਿੰਗ ਵਿੱਚ ਭਾਰਤ ਦੀ ਕਰਨਗੇ ਨੁਮਾਇੰਦਗੀ ਨਵੀਂ ਦਿੱਲੀ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 