• Latest
  • Trending
’ਯੁੱਧ ਨਸ਼ਿਆਂ ਵਿਰੁੱਧ’ ਦੇ 90 ਵੇਂ ਦਿਨ Punjab Police ਵੱਲੋਂ 103 ਨਸ਼ਾ ਤਸਕਰ ਗ੍ਰਿਫ਼ਤਾਰ; 3.8 ਕਿਲੋ ਹੈਰੋਇਨ, 2 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

1 year ago
ਅੱਠ ਮਹੀਨੇ ਪਹਿਲਾਂ ਵਿਆਹੀ ਲੜਕੀ ਨੇ ਨਹਿਰ ਵਿੱਚ ਲਗਾਈ ਛਲਾਂਗ

4 minutes ago
ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ ’ਚ ਦੋ ਦੀ ਮੌਤ ; ਦੋਵੇਂ ਮ੍ਰਿਤਕਾਂ ਦੀ ਹੋਈ ਪਛਾਣ

10 minutes ago
ਕਪੂਰਥਲਾ : ਜਲੰਧਰ-ਅੰਮ੍ਰਿਤਸਰ ਨੈਸ਼ਨਲ ਹਾਈਵੇ ’ਤੇ ਭਿਆਨਕ ਹਾਦਸਾ, ਦੋ ਔਰਤਾਂ ਸਮੇਤ 3 ਦੀ ਮੌਤ

13 minutes ago
Sher-E-Punjab T20 :  ਅੰਮ੍ਰਿਤਸਰ ਸੂਰਮਾਜ਼ ਨੇ ਮੋਹਾਲੀ ਕਿੰਗਜ਼ ਨੂੰ 7 ਵਿਕਟਾਂ ਨਾਲ ਹਰਾ ਕੇ ਫਾਈਨਲ ਵਿੱਚ ਕੀਤਾ ਪ੍ਰਵੇਸ਼ 

24 minutes ago
BRICS ਵਿੱਚ ਭਰਪੂਰ ਸ਼ਮੂਲੀਅਤ ਭਾਰਤ ਦੀ ਪ੍ਰਧਾਨਗੀ ਵਿੱਚ ਭਰੋਸੇ ਨੂੰ ਦਰਸਾਉਂਦੀ ਹੈ : ਵਿਦੇਸ਼ ਮੰਤਰਾਲਾ

39 minutes ago
Junior Women’s Asia Cup : ਸੁਪ੍ਰਿਆ ਦੀ ਹੈਟ੍ਰਿਕ ਦੀ ਬਦੌਲਤ ਜੂਨੀਅਰ ਮਹਿਲਾ ਏਸ਼ੀਆ ਕੱਪ ਦੇ ਫਾਈਨਲ ਵਿੱਚ ਪਹੁੰਚਿਆ ਭਾਰਤ 

2 hours ago
FSSAI ਨੇ ‘ਅਸੁਰੱਖਿਅਤ’ ਹੋਣ ਦੇ ਖਦਸ਼ੇ ਕਾਰਨ ਨੀਲਗਿਰੀ ਆਇਲ ਅਤੇ ਐਕਵਾਗ੍ਰੀ ਪ੍ਰੋਸੈਸਿੰਗ ਨੂੰ Products ਵਾਪਸ ਮੰਗਵਾਉਣ ਦੇ ਦਿੱਤੇ ਨਿਰਦੇਸ਼ 

ਪੰਜਾਬ ਭਾਜਪਾ ਮਹਿਲਾ ਮੋਰਚਾ ਦੀ ਨਵੀਂ ਟੀਮ ਦਾ ਐਲਾਨ ; ਪੜ੍ਹੋ ਕਿਸਨੂੰ ਮਿਲੀ ਕਿਹੜੀ ਜ਼ਿੰਮੇਵਾਰੀ

3 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

3 hours ago
IRDAI ਨੇ 88 ਸਾਲਾ ਵਿਅਕਤੀ ਨੂੰ ਪਾਲਿਸੀ ਗਲਤ ਢੰਗ ਨਾਲ ਵੇਚਣ ‘ਤੇ Canara HSBC Life ‘ਤੇ ਲਗਾਇਆ 1 ਕਰੋੜ ਰੁਪਏ ਦਾ ਜੁਰਮਾਨਾ

4 hours ago
ਮੋਲਡੋਵਾ ਤੋਂ ਗੈਂਗਸਟਰ ਅੰਮ੍ਰਿਤ ਦਾਲਮ ਦੀ ਹਵਾਲਗੀ

ਸਕੂਲ ਬੱਸ ਡਰਾਈਵਰ ‘ਤੇ ਚਲਾਈ ਗੋਲੀ ; ਘਟਨਾ ਵੇਲੇ ਬੱਸ ‘ਚ 50 ਵਿਦਿਆਰਥੀ ਸਨ ਸਵਾਰ 

Hindi News
English News
Saturday, September 12, 2026
No Result
View All Result
27 °c
Chandigarh
27 ° Sun
28 ° Mon
28 ° Tue
28 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

’ਯੁੱਧ ਨਸ਼ਿਆਂ ਵਿਰੁੱਧ’ ਦੇ 90 ਵੇਂ ਦਿਨ Punjab Police ਵੱਲੋਂ 103 ਨਸ਼ਾ ਤਸਕਰ ਗ੍ਰਿਫ਼ਤਾਰ; 3.8 ਕਿਲੋ ਹੈਰੋਇਨ, 2 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 92 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ

May 30, 2025
in ਖਬਰਾਂ, ਪੰਜਾਬ

ਚੰਡੀਗੜ੍ਹ, 30 ਮਈ (ਵਿਸ਼ਵ ਵਾਰਤਾ):- ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 90ਵੇਂ ਦਿਨ Punjab Police ਨੇ ਅੱਜ 103 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 3.8 ਕਿਲੋ ਹੈਰੋਇਨ ਅਤੇ 2.04 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ ਸਿਰਫ਼ 90 ਦਿਨਾਂ ਅੰਦਰ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 14504 ਹੋ ਗਈ ਹੈ।

ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਆਪਰੇਸ਼ਨ ਦੇ ਵੇਰਵੇ ਦਿੰਦਿਆਂ ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 85 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1300 ਤੋਂ ਵੱਧ ਪੁਲਿਸ ਕਰਮਚਾਰੀਆਂ ਦੀ ਸ਼ਮੂਲੀਅਤ ਵਾਲੀਆਂ 200 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ‘ਚ 468 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 78 ਐਫਆਈਆਰਜ਼ ਦਰਜ ਕੀਤੀਆਂ ਗਈਆਂ । ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 491 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ।

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ 92 ਵਿਅਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।

Tags: Breaking news in PunjabiDGP punjabLatest Punjab newsLatest Punjab news in PunjabiPUNJABPunjab Governmentpunjab newsPUNJAB POLICEtop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਅੱਠ ਮਹੀਨੇ ਪਹਿਲਾਂ ਵਿਆਹੀ ਲੜਕੀ ਨੇ ਨਹਿਰ ਵਿੱਚ ਲਗਾਈ ਛਲਾਂਗ

ਅੱਠ ਮਹੀਨੇ ਪਹਿਲਾਂ ਵਿਆਹੀ ਲੜਕੀ ਨੇ ਨਹਿਰ ਵਿੱਚ ਲਗਾਈ ਛਲਾਂਗ

by Navjot
September 12, 2026
0

ਅੱਠ ਮਹੀਨੇ ਪਹਿਲਾਂ ਵਿਆਹੀ ਲੜਕੀ ਨੇ ਨਹਿਰ ਵਿੱਚ ਲਗਾਈ ਛਲਾਂਗ ਪੇਕੇ ਪਰਿਵਾਰ ਨੇ ਸਹੁਰੇ ਪਰਿਵਾਰ ਤੇ ਤੰਗ ਪਰੇਸ਼ਾਨ ਕਰਨ ਦੇ...

ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ ’ਚ ਦੋ ਦੀ ਮੌਤ ; ਦੋਵੇਂ ਮ੍ਰਿਤਕਾਂ ਦੀ ਹੋਈ ਪਛਾਣ

ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ ’ਚ ਦੋ ਦੀ ਮੌਤ ; ਦੋਵੇਂ ਮ੍ਰਿਤਕਾਂ ਦੀ ਹੋਈ ਪਛਾਣ

by Navjot
September 12, 2026
0

ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ ’ਚ ਦੋ ਦੀ ਮੌਤ ; ਦੋਵੇਂ ਮ੍ਰਿਤਕਾਂ ਦੀ ਹੋਈ ਪਛਾਣ ਕਪੂਰਥਲਾ, 12ਸਤੰਬਰ (ਵਿਸ਼ਵ ਵਾਰਤਾ)  ਕੜਾਲ...

ਕਪੂਰਥਲਾ : ਜਲੰਧਰ-ਅੰਮ੍ਰਿਤਸਰ ਨੈਸ਼ਨਲ ਹਾਈਵੇ ’ਤੇ ਭਿਆਨਕ ਹਾਦਸਾ, ਦੋ ਔਰਤਾਂ ਸਮੇਤ 3 ਦੀ ਮੌਤ

ਕਪੂਰਥਲਾ : ਜਲੰਧਰ-ਅੰਮ੍ਰਿਤਸਰ ਨੈਸ਼ਨਲ ਹਾਈਵੇ ’ਤੇ ਭਿਆਨਕ ਹਾਦਸਾ, ਦੋ ਔਰਤਾਂ ਸਮੇਤ 3 ਦੀ ਮੌਤ

by Navjot
September 12, 2026
0

ਕਪੂਰਥਲਾ : ਜਲੰਧਰ-ਅੰਮ੍ਰਿਤਸਰ ਨੈਸ਼ਨਲ ਹਾਈਵੇ ’ਤੇ ਭਿਆਨਕ ਹਾਦਸਾ, ਦੋ ਔਰਤਾਂ ਸਮੇਤ 3 ਦੀ ਮੌਤ ਚੰਡੀਗੜ੍ਹ, 12 ਸਤੰਬਰ (ਵਿਸ਼ਵ ਵਾਰਤਾ) : ਜਲੰਧਰ-ਅੰਮ੍ਰਿਤਸਰ...

Sher-E-Punjab T20 :  ਅੰਮ੍ਰਿਤਸਰ ਸੂਰਮਾਜ਼ ਨੇ ਮੋਹਾਲੀ ਕਿੰਗਜ਼ ਨੂੰ 7 ਵਿਕਟਾਂ ਨਾਲ ਹਰਾ ਕੇ ਫਾਈਨਲ ਵਿੱਚ ਕੀਤਾ ਪ੍ਰਵੇਸ਼ 

Sher-E-Punjab T20 :  ਅੰਮ੍ਰਿਤਸਰ ਸੂਰਮਾਜ਼ ਨੇ ਮੋਹਾਲੀ ਕਿੰਗਜ਼ ਨੂੰ 7 ਵਿਕਟਾਂ ਨਾਲ ਹਰਾ ਕੇ ਫਾਈਨਲ ਵਿੱਚ ਕੀਤਾ ਪ੍ਰਵੇਸ਼ 

by Navjot
September 12, 2026
0

Sher-E-Punjab T20 :  ਅੰਮ੍ਰਿਤਸਰ ਸੂਰਮਾਜ਼ ਨੇ ਮੋਹਾਲੀ ਕਿੰਗਜ਼ ਨੂੰ 7 ਵਿਕਟਾਂ ਨਾਲ ਹਰਾ ਕੇ ਫਾਈਨਲ ਵਿੱਚ ਕੀਤਾ ਪ੍ਰਵੇਸ਼    ਮੋਹਾਲੀ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਅੱਠ ਮਹੀਨੇ ਪਹਿਲਾਂ ਵਿਆਹੀ ਲੜਕੀ ਨੇ ਨਹਿਰ ਵਿੱਚ ਲਗਾਈ ਛਲਾਂਗ

ਅੱਠ ਮਹੀਨੇ ਪਹਿਲਾਂ ਵਿਆਹੀ ਲੜਕੀ ਨੇ ਨਹਿਰ ਵਿੱਚ ਲਗਾਈ ਛਲਾਂਗ

by Navjot
September 12, 2026
0

ਅੱਠ ਮਹੀਨੇ ਪਹਿਲਾਂ ਵਿਆਹੀ ਲੜਕੀ ਨੇ ਨਹਿਰ ਵਿੱਚ ਲਗਾਈ ਛਲਾਂਗ ਪੇਕੇ ਪਰਿਵਾਰ ਨੇ ਸਹੁਰੇ ਪਰਿਵਾਰ ਤੇ ਤੰਗ ਪਰੇਸ਼ਾਨ ਕਰਨ ਦੇ...

Most Popular

Punjab: ਆਇਲੂ ਪੰਜਾਬ ਵੱਲੋਂ ਵਕੀਲਾਂ ਦੀਆਂ ਹੋਣ ਵਾਲੀਆਂ ਚੋਣਾਂ ਵਿੱਚ ਸੰਘਰਸ਼ੀ ਅਤੇ ਚੰਗੇ ਅਕਸ ਵਾਲੇ ਉਮੀਦਵਾਰਾਂ ਨੂੰ ਜਿਤਾਉਣ ਦਾ ਸੱਦਾ

by Ranjit Singh
3 days ago
0

Punjab: ਆਇਲੂ ਪੰਜਾਬ ਵੱਲੋਂ ਵਕੀਲਾਂ ਦੀਆਂ ਹੋਣ ਵਾਲੀਆਂ ਚੋਣਾਂ ਵਿੱਚ ਸੰਘਰਸ਼ੀ ਅਤੇ ਚੰਗੇ ਅਕਸ ਵਾਲੇ ਉਮੀਦਵਾਰਾਂ ਨੂੰ ਜਿਤਾਉਣ ਦਾ ਸੱਦਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 