• Latest
  • Trending
Chandigarh : ਭਾਰਤੀ ਯੋਗ ਸੰਸਥਾਨ ਵੱਲੋਂ ਕੀਤਾ ਗਿਆ ਪੰਜ ਦਿਨਾਂ ਵਿਸ਼ੇਸ਼ ਯੋਗ ਕੈਂਪ ਦਾ ਆਯੋਜਨ

Chandigarh : ਭਾਰਤੀ ਯੋਗ ਸੰਸਥਾਨ ਵੱਲੋਂ ਕੀਤਾ ਗਿਆ ਪੰਜ ਦਿਨਾਂ ਵਿਸ਼ੇਸ਼ ਯੋਗ ਕੈਂਪ ਦਾ ਆਯੋਜਨ

1 year ago
ਬਟਾਲਾ ‘ਚ ਦਿਨ-ਦਿਹਾੜੇ ਚੱਲੀਆਂ ਗੋਲੀਆਂ! ਇੱਕ ਨਿਹੰਗ ਸਿੰਘ ਦੀ ਮੌਤ

ਬਟਾਲਾ ‘ਚ ਦਿਨ-ਦਿਹਾੜੇ ਚੱਲੀਆਂ ਗੋਲੀਆਂ! ਇੱਕ ਨਿਹੰਗ ਸਿੰਘ ਦੀ ਮੌਤ

47 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
ਦਿੱਲੀ ਹਾਈ ਕੋਰਟ ਵੱਲੋਂ ‘ਕਾਕਰੋਚ ਜਨਤਾ ਪਾਰਟੀ’ ਨੂੰ ਵੱਡੀ ਰਾਹਤ

ਦਿੱਲੀ ਹਾਈ ਕੋਰਟ ਵੱਲੋਂ ‘ਕਾਕਰੋਚ ਜਨਤਾ ਪਾਰਟੀ’ ਨੂੰ ਵੱਡੀ ਰਾਹਤ

2 hours ago
Tamil Nadu: ਭਾਜਪਾ ਛੱਡਦੇ ਹੀ ਅੰਨਾਮਲਾਈ ਨੇ ਬਣਾਈ ਨਵੀਂ ਪਾਰਟੀ

Tamil Nadu: ਭਾਜਪਾ ਛੱਡਦੇ ਹੀ ਅੰਨਾਮਲਾਈ ਨੇ ਬਣਾਈ ਨਵੀਂ ਪਾਰਟੀ

2 hours ago
Punjab: ਗੁਰਦੁਆਰਾ ਸਾਹਿਬ ਵਿੱਚ ਲੱਗੀ ਅੱਗ: ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 4 ਸਰੂਪਾਂ ਦੇ ਕਵਰ ਸੜੇ

Punjab: ਗੁਰਦੁਆਰਾ ਸਾਹਿਬ ਵਿੱਚ ਲੱਗੀ ਅੱਗ: ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 4 ਸਰੂਪਾਂ ਦੇ ਕਵਰ ਸੜੇ

3 hours ago
Punjab: ਵੈਸ਼ਨੋ ਦੇਵੀ ਤੋਂ ਵਾਪਸ ਆ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਭਿਆਨਕ ਹਾਦਸਾ, 2 ਦੀ ਮੌਤ, 14 ਗੰਭੀਰ ਜ਼ਖਮੀ

Punjab: ਵੈਸ਼ਨੋ ਦੇਵੀ ਤੋਂ ਵਾਪਸ ਆ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਭਿਆਨਕ ਹਾਦਸਾ, 2 ਦੀ ਮੌਤ, 14 ਗੰਭੀਰ ਜ਼ਖਮੀ

3 hours ago
Entertainment: ਆਮਿਰ ਖਾਨ ਨੇ ਆਪਣੇ ਤੀਜੇ ਵਿਆਹ ਦੀਆਂ ਖ਼ਬਰਾਂ ‘ਤੇ ਲਾਈ ਮੋਹਰ

Entertainment: ਆਮਿਰ ਖਾਨ ਨੇ ਆਪਣੇ ਤੀਜੇ ਵਿਆਹ ਦੀਆਂ ਖ਼ਬਰਾਂ ‘ਤੇ ਲਾਈ ਮੋਹਰ

4 hours ago
Breaking: ਹਥਿਆਰਾਂ, ਨਸ਼ੀਲੇ ਪਦਾਰਥਾਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼, ਚਾਰ ਮੁਲਜ਼ਮ ਤੇ ਦੋ ਨਾਬਾਲਗ ਗ੍ਰਿਫ਼ਤਾਰ

Breaking: ਹਥਿਆਰਾਂ, ਨਸ਼ੀਲੇ ਪਦਾਰਥਾਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼, ਚਾਰ ਮੁਲਜ਼ਮ ਤੇ ਦੋ ਨਾਬਾਲਗ ਗ੍ਰਿਫ਼ਤਾਰ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

5 hours ago
Ludhiana ‘ਚ 9 ਲੜਕੀਆਂ ਦੇ ਗਾਇਬ ਹੋਣ ਦਾ ਮਾਮਲਾ: ਮਹਿਲਾ ਕਮਿਸ਼ਨ ਨੇ ਲੁਧਿਆਣਾ ਦੇ ਕਮਿਸ਼ਨਰ ਨੂੰ ਕੀਤਾ ਤਲਬ

Ludhiana ‘ਚ 9 ਲੜਕੀਆਂ ਦੇ ਗਾਇਬ ਹੋਣ ਦਾ ਮਾਮਲਾ: ਮਹਿਲਾ ਕਮਿਸ਼ਨ ਨੇ ਲੁਧਿਆਣਾ ਦੇ ਕਮਿਸ਼ਨਰ ਨੂੰ ਕੀਤਾ ਤਲਬ

5 hours ago
Punjab: ਗਾਇਕਾ ਜੋਤੀ ਨੂਰਾਂ ਦੇ ਪਤੀ ਵਿਵਾਦ ‘ਚ ਘਿਰੇ, ਹਮਲਾ ਕਰਨ ਦੇ ਲੱਗੇ ਦੋਸ਼

Punjab: ਗਾਇਕਾ ਜੋਤੀ ਨੂਰਾਂ ਦੇ ਪਤੀ ਵਿਵਾਦ ‘ਚ ਘਿਰੇ, ਹਮਲਾ ਕਰਨ ਦੇ ਲੱਗੇ ਦੋਸ਼

5 hours ago
Punjab Breaking: ਪੰਜਾਬ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲਾ ਗ੍ਰਿਫ਼ਤਾਰ

Punjab Breaking: ਪੰਜਾਬ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲਾ ਗ੍ਰਿਫ਼ਤਾਰ

6 hours ago
Hindi News
English News
Friday, June 5, 2026
No Result
View All Result
39 °c
Chandigarh
35 ° Sat
37 ° Sun
38 ° Mon
39 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Chandigarh : ਭਾਰਤੀ ਯੋਗ ਸੰਸਥਾਨ ਵੱਲੋਂ ਕੀਤਾ ਗਿਆ ਪੰਜ ਦਿਨਾਂ ਵਿਸ਼ੇਸ਼ ਯੋਗ ਕੈਂਪ ਦਾ ਆਯੋਜਨ

May 31, 2025
in ਸਿਹਤ
Chandigarh : ਭਾਰਤੀ ਯੋਗ ਸੰਸਥਾਨ ਵੱਲੋਂ ਕੀਤਾ ਗਿਆ ਪੰਜ ਦਿਨਾਂ ਵਿਸ਼ੇਸ਼ ਯੋਗ ਕੈਂਪ ਦਾ ਆਯੋਜਨ

Chandigarh : ਭਾਰਤੀ ਯੋਗ ਸੰਸਥਾਨ ਵੱਲੋਂ ਕੀਤਾ ਗਿਆ ਪੰਜ ਦਿਨਾਂ ਵਿਸ਼ੇਸ਼ ਯੋਗ ਕੈਂਪ ਦਾ ਆਯੋਜਨ

ਚੰਡੀਗੜ੍ਹ, 31 ਮਈ(ਵਿਸ਼ਵ ਵਾਰਤਾ) Chandigarh : ਭਾਰਤੀ ਯੋਗ ਸੰਸਥਾਨ, ਚੰਡੀਗੜ੍ਹ ਦੁਆਰਾ ਆਯੋਜਿਤ ਪੰਜ ਦਿਨਾਂ ਵਿਸ਼ੇਸ਼ ਯੋਗ ਕੈਂਪ ਅੱਜ ਇੱਥੇ ਸਮਾਪਤ ਹੋਇਆ।

Breaking News

ਇਹ ਕੈਂਪ 27 ਮਈ ਤੋਂ 31 ਮਈ, 2025 ਤੱਕ ਸੈਕਟਰ 36 ਚੰਡੀਗੜ੍ਹ ਦੇ ਫਰੈਗਰੈਂਸ ਗਾਰਡਨ ਵਿਖੇ ਲਗਾਇਆ ਗਿਆ ਸੀ। ਆਰਥੋਪੈਡਿਕਸ ਅਤੇ ਯੋਗਾ ਮਾਹਿਰਾਂ ਨੇ ਕੈਂਪ ਵਿੱਚ ਭਾਗ ਲਿਆ ਅਤੇ ਕੈਂਪ ਨੂੰ ਸਫਲ ਬਣਾਉਣ ਵਿੱਚ ਆਪਣਾ ਪੂਰਾ ਸਹਿਯੋਗ ਦਿੱਤਾ।

Chandigarh

ਕੈਂਪ ਵਿੱਚ ਲਗਭਗ 60 ਲੋਕਾਂ ਨੇ ਹਿੱਸਾ ਲਿਆ ਅਤੇ ਹੱਡੀਆਂ ਦੀਆਂ ਬਿਮਾਰੀਆਂ ਦੀ ਰੋਕਥਾਮ ਲਈ ਯੋਗ ਦੀ ਮਹੱਤਤਾ ਨੂੰ ਸਮਝਿਆ। ਸੰਸਥਾਨ ਦੇ ਪ੍ਰਾਂਤਕ ਮੁਖੀ ਗੋਪਾਲ ਦਾਸ ਨੇ ਹੱਡੀਆਂ ਦੇ ਰੋਗਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਅਤੇ ਯੋਗ ਕਿਰਿਆਵਾਂ ਰਾਹੀਂ ਇਨ੍ਹਾਂ ਬਿਮਾਰੀਆਂ ਦੀ ਰੋਕਥਾਮ ਬਾਰੇ ਦੱਸਿਆ। ਇਸ ਮੌਕੇ ਯੋਗ ਸੰਸਥਾਨ ਦੇ ਹੋਰ ਸੀਨੀਅਰ ਮੈਂਬਰ ਗੋਪਾਲ ਸਿੰਘ ਪਰਮਾਰ, ਕ੍ਰਿਸ਼ਨ ਲਾਲ ਕਪੂਰ, ਰਾਜਨ ਕਪੂਰ, ਅਸ਼ੋਕ ਸੇਠੀ, ਨਿਰਮਲ ਸਿੰਘ ਅਤੇ ਸੁਦੇਸ਼ ਕੁਮਾਰੀ ਵੀ ਮੌਜੂਦ ਸਨ।

Chandigarh

ਅਗਲੇਰਾ ਕੈਂਪ 4 ਜੂਨ ਤੋਂ 8 ਜੂਨ ਤੱਕ ਸਿਲਵੀ ਪਾਰਕ, ਫੇਜ਼ 10, ਮੋਹਾਲੀ ਵਿਖੇ ਭਾਰਤੀ ਯੋਗ ਸੰਸਥਾਨ ਦੇ ਸੀਨੀਅਰ ਕਾਰਕੁਨ  ਸੁਰਜੀਤ ਸਿੰਘ ਅਤੇ ਕੈਪਟਨ ਐਸ.ਐਸ. ਸਹਿਗਲ ਦੀ ਅਗਵਾਈ ਹੇਠ ਆਯੋਜਿਤ ਕੀਤਾ ਜਾਵੇਗਾ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiChandigarhLatest News In Punjabipunjab newsPunjab news in Punjabitop headlines in Punjab
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਯੂਗਾਂਡਾ ਨੇ 6 ਨਵੇਂ ਈਬੋਲਾ ਮਾਮਲਿਆਂ ਦੀ ਕੀਤੀ ਪੁਸ਼ਟੀ , ਕੁੱਲ ਗਿਣਤੀ ਹੋਈ 15

ਯੂਗਾਂਡਾ ਨੇ 6 ਨਵੇਂ ਈਬੋਲਾ ਮਾਮਲਿਆਂ ਦੀ ਕੀਤੀ ਪੁਸ਼ਟੀ , ਕੁੱਲ ਗਿਣਤੀ ਹੋਈ 15

by Navjot
June 3, 2026
0

ਯੂਗਾਂਡਾ ਨੇ 6 ਨਵੇਂ ਈਬੋਲਾ ਮਾਮਲਿਆਂ ਦੀ ਕੀਤੀ ਪੁਸ਼ਟੀ , ਕੁੱਲ ਗਿਣਤੀ ਹੋਈ 15 ਕੰਪਾਲਾ, 3 ਜੂਨ (ਵਿਸ਼ਵ ਵਾਰਤਾ) ਯੂਗਾਂਡਾ...

World Bicycle Day : ਕੇਂਦਰੀ ਮੰਤਰੀ ਮਨਸੁਖ ਮਾਂਡਵੀਆ ਨੇ ਨੌਜਵਾਨਾਂ ਨੂੰ ਸਾਈਕਲਿੰਗ ਨੂੰ ਆਪਣੇ ਰੋਜ਼ਾਨਾ ਜੀਵਨ ਦਾ ਹਿੱਸਾ ਬਣਾਉਣ ਦੀ ਕੀਤੀ ਅਪੀਲ

World Bicycle Day : ਕੇਂਦਰੀ ਮੰਤਰੀ ਮਨਸੁਖ ਮਾਂਡਵੀਆ ਨੇ ਨੌਜਵਾਨਾਂ ਨੂੰ ਸਾਈਕਲਿੰਗ ਨੂੰ ਆਪਣੇ ਰੋਜ਼ਾਨਾ ਜੀਵਨ ਦਾ ਹਿੱਸਾ ਬਣਾਉਣ ਦੀ ਕੀਤੀ ਅਪੀਲ

by Navjot
June 3, 2026
0

World Bicycle Day : ਕੇਂਦਰੀ ਮੰਤਰੀ ਮਨਸੁਖ ਮਾਂਡਵੀਆ ਨੇ ਨੌਜਵਾਨਾਂ ਨੂੰ ਸਾਈਕਲਿੰਗ ਨੂੰ ਆਪਣੇ ਰੋਜ਼ਾਨਾ ਜੀਵਨ ਦਾ ਹਿੱਸਾ ਬਣਾਉਣ ਦੀ...

ਬੰਗਲਾਦੇਸ਼ ਵਿੱਚ ਖਸਰੇ ਦੇ ਫੈਲਣ ਨਾਲ ਮਰਨ ਵਾਲਿਆਂ ਦੀ ਗਿਣਤੀ 580 ਤੋਂ ਪਾਰ ; ਦੋ ਹੋਰ ਬੱਚਿਆਂ ਦੀ ਮੌਤ 

ਬੰਗਲਾਦੇਸ਼ ਵਿੱਚ ਖਸਰੇ ਦੇ ਫੈਲਣ ਨਾਲ ਮਰਨ ਵਾਲਿਆਂ ਦੀ ਗਿਣਤੀ 580 ਤੋਂ ਪਾਰ ; ਦੋ ਹੋਰ ਬੱਚਿਆਂ ਦੀ ਮੌਤ 

by Navjot
June 1, 2026
0

ਬੰਗਲਾਦੇਸ਼ ਵਿੱਚ ਖਸਰੇ ਦੇ ਫੈਲਣ ਨਾਲ ਮਰਨ ਵਾਲਿਆਂ ਦੀ ਗਿਣਤੀ 580 ਤੋਂ ਪਾਰ ; ਦੋ ਹੋਰ ਬੱਚਿਆਂ ਦੀ ਮੌਤ   ...

Health Tips : ਨਹੀਂ ਵਧ ਰਿਹਾ ਹੀਮੋਗਲੋਬਿਨ? ਜਾਣੋ ਕੀ ਹੋ ਸਕਦੇ ਹਨ ਕਾਰਨ

Health Tips : ਨਹੀਂ ਵਧ ਰਿਹਾ ਹੀਮੋਗਲੋਬਿਨ? ਜਾਣੋ ਕੀ ਹੋ ਸਕਦੇ ਹਨ ਕਾਰਨ

by Jaspreet Kaur
May 28, 2026
0

Health Tips : ਨਹੀਂ ਵਧ ਰਿਹਾ ਹੀਮੋਗਲੋਬਿਨ? ਜਾਣੋ ਕੀ ਹੋ ਸਕਦੇ ਹਨ ਕਾਰਨ - ਇੰਝ ਸੁਧਾਰੋ ਆਪਣੀ ਡਾਈਟ; ਸਰੀਰ ਦੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਬਟਾਲਾ ‘ਚ ਦਿਨ-ਦਿਹਾੜੇ ਚੱਲੀਆਂ ਗੋਲੀਆਂ! ਇੱਕ ਨਿਹੰਗ ਸਿੰਘ ਦੀ ਮੌਤ

ਬਟਾਲਾ ‘ਚ ਦਿਨ-ਦਿਹਾੜੇ ਚੱਲੀਆਂ ਗੋਲੀਆਂ! ਇੱਕ ਨਿਹੰਗ ਸਿੰਘ ਦੀ ਮੌਤ

by Jaspreet Kaur
June 5, 2026
0

ਬਟਾਲਾ 'ਚ ਦਿਨ-ਦਿਹਾੜੇ ਚੱਲੀਆਂ ਗੋਲੀਆਂ! ਇੱਕ ਨਿਹੰਗ ਸਿੰਘ ਦੀ ਮੌਤ ਬਟਾਲਾ, 5 ਜੂਨ 2026 (ਵਿਸ਼ਵ ਵਾਰਤਾ) : ਬਟਾਲਾ-ਗੁਰਦਾਸਪੁਰ ਰੋਡ 'ਤੇ...

Most Popular

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

by Jaspreet Kaur
2 weeks ago
0

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 25 ਮਈ 2026 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 