• Latest
  • Trending
Latest News: ਵੱਡਾ ਹਾਦਸਾ; ਖੱਡ ‘ਚ ਡਿੱਗੀ ਬਰਾਤੀਆਂ ਨਾਲ ਭਰੀ ਕਾਰ

Latest News: ਵੱਡਾ ਹਾਦਸਾ; ਖੱਡ ‘ਚ ਡਿੱਗੀ ਬਰਾਤੀਆਂ ਨਾਲ ਭਰੀ ਕਾਰ

1 year ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

14 minutes ago
ਭਾਰਤ – ਇੰਗਲੈਂਡ ਵਿਚਾਲੇ 5 ਮੈਚਾਂ ਦੀ T20 ਲੜੀ ਦਾ ਚੌਥਾ ਮੈਚ ਥੋੜੀ ਦੇਰ ‘ਚ ਹੋਵੇਗਾ ਸ਼ੁਰੂ

ਭਾਰਤ – ਇੰਗਲੈਂਡ ਵਿਚਾਲੇ 5 ਮੈਚਾਂ ਦੀ T20 ਲੜੀ ਦਾ ਚੌਥਾ ਮੈਚ ਥੋੜੀ ਦੇਰ ‘ਚ ਹੋਵੇਗਾ ਸ਼ੁਰੂ

43 minutes ago
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ

1 hour ago
ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਐਸ.ਆਈ.ਆਰ-2026 ਦੇ ਕੰਮਾਂ ਦੀ ਸਮੀਖਿਆ

ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਐਸ.ਆਈ.ਆਰ-2026 ਦੇ ਕੰਮਾਂ ਦੀ ਸਮੀਖਿਆ

2 hours ago
ਐਸ.ਆਈ.ਆਰ ਦਾ 100 ਫੀਸਦੀ ਕੰਮ ਮੁਕੰਮਲ ਕਰਨ ਵਾਲੇ ਬੀ.ਐੱਲ.ਓ ਜਗਤਾਰ ਸਿੰਘ ਦਾ ਡਿਪਟੀ ਕਮਿਸ਼ਨਰ ਵੱਲੋਂ ਸਨਮਾਨ

ਐਸ.ਆਈ.ਆਰ ਦਾ 100 ਫੀਸਦੀ ਕੰਮ ਮੁਕੰਮਲ ਕਰਨ ਵਾਲੇ ਬੀ.ਐੱਲ.ਓ ਜਗਤਾਰ ਸਿੰਘ ਦਾ ਡਿਪਟੀ ਕਮਿਸ਼ਨਰ ਵੱਲੋਂ ਸਨਮਾਨ

2 hours ago
ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਲੋਕ ਮਿਲਣੀ ਮੌਕੇ ਪਿੰਡ ਸੋਲੀ ਵਾਸੀਆਂ ਨੂੰ ਦਿੱਤਾ ਵੱਡਾ ਤੋਹਫ਼ਾ; ਸੜਕਾਂ ਲਈ ਜਾਰੀ ਕੀਤੀ 60 ਲੱਖ ਰੁਪਏ ਦੀ ਗ੍ਰਾਂਟ

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਲੋਕ ਮਿਲਣੀ ਮੌਕੇ ਪਿੰਡ ਸੋਲੀ ਵਾਸੀਆਂ ਨੂੰ ਦਿੱਤਾ ਵੱਡਾ ਤੋਹਫ਼ਾ; ਸੜਕਾਂ ਲਈ ਜਾਰੀ ਕੀਤੀ 60 ਲੱਖ ਰੁਪਏ ਦੀ ਗ੍ਰਾਂਟ

2 hours ago
ਗੈਂਗਸਟਰਾਂ ‘ਤੇ ਵਾਰ ਦਾ 170ਵਾਂ ਦਿਨ: ਪੰਜਾਬ ਪੁਲਿਸ ਵੱਲੋਂ 597 ਥਾਈਂ ਛਾਪੇਮਾਰੀ; 323 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 170ਵਾਂ ਦਿਨ: ਪੰਜਾਬ ਪੁਲਿਸ ਵੱਲੋਂ 597 ਥਾਈਂ ਛਾਪੇਮਾਰੀ; 323 ਕਾਬੂ

2 hours ago
ਚੰਡੀਗੜ੍ਹ ਪੁਲਿਸ ਪ੍ਰਸ਼ਾਸਨ ਵਿੱਚ ਵੱਡਾ ਫੇਰਬਦਲ! ਆਈਪੀਐਸ ਅਧਿਕਾਰੀਆਂ ਦੇ ਤਬਾਦਲੇ

ਚੰਡੀਗੜ੍ਹ ਪੁਲਿਸ ਪ੍ਰਸ਼ਾਸਨ ਵਿੱਚ ਵੱਡਾ ਫੇਰਬਦਲ! ਆਈਪੀਐਸ ਅਧਿਕਾਰੀਆਂ ਦੇ ਤਬਾਦਲੇ

2 hours ago
ਬਰਿੰਦਰ ਕੁਮਾਰ ਗੋਇਲ ਵੱਲੋਂ ਸਸਰਾਲੀ ਕਾਲੋਨੀ ਵਿਖੇ ਸਤਲੁਜ ਧੁੱਸੀ ਬੰਨ੍ਹ ਦੇ ਕਾਰਜਾਂ ਦਾ ਜਾਇਜ਼ਾ

ਬਰਿੰਦਰ ਕੁਮਾਰ ਗੋਇਲ ਵੱਲੋਂ ਸਸਰਾਲੀ ਕਾਲੋਨੀ ਵਿਖੇ ਸਤਲੁਜ ਧੁੱਸੀ ਬੰਨ੍ਹ ਦੇ ਕਾਰਜਾਂ ਦਾ ਜਾਇਜ਼ਾ

2 hours ago
ਬਾਗਬਾਨੀ ਨੂੰ ਪ੍ਰਫੁੱਲਤ ਕਰਨ ਲਈ ਜਲਦ ਸ਼ੁਰੂ ਹੋਵੇਗਾ 1300 ਕਰੋੜ ਰੁਪਏ ਦਾ ਜਾਇਕਾ ਪ੍ਰੋਜੈਕਟ: ਮੋਹਿੰਦਰ ਭਗਤ

ਬਾਗਬਾਨੀ ਨੂੰ ਪ੍ਰਫੁੱਲਤ ਕਰਨ ਲਈ ਜਲਦ ਸ਼ੁਰੂ ਹੋਵੇਗਾ 1300 ਕਰੋੜ ਰੁਪਏ ਦਾ ਜਾਇਕਾ ਪ੍ਰੋਜੈਕਟ: ਮੋਹਿੰਦਰ ਭਗਤ

2 hours ago
ਗੁਰਮੀਤ ਸਿੰਘ ਖੁੱਡੀਆਂ ਅਤੇ ਜੰਮੂ-ਕਸ਼ਮੀਰ ਦੇ ਮੰਤਰੀ ਸਤੀਸ਼ ਸ਼ਰਮਾ ਵੱਲੋਂ ਪਸ਼ੂਧਨ ਅਤੇ ਡੇਅਰੀ ਸੈਕਟਰ ਦੇ ਵਿਕਾਸ ਲਈ ਅੰਤਰਰਾਜੀ ਸਹਿਯੋਗ ਬਾਰੇ ਵਿਚਾਰ-ਚਰਚਾ

ਗੁਰਮੀਤ ਸਿੰਘ ਖੁੱਡੀਆਂ ਅਤੇ ਜੰਮੂ-ਕਸ਼ਮੀਰ ਦੇ ਮੰਤਰੀ ਸਤੀਸ਼ ਸ਼ਰਮਾ ਵੱਲੋਂ ਪਸ਼ੂਧਨ ਅਤੇ ਡੇਅਰੀ ਸੈਕਟਰ ਦੇ ਵਿਕਾਸ ਲਈ ਅੰਤਰਰਾਜੀ ਸਹਿਯੋਗ ਬਾਰੇ ਵਿਚਾਰ-ਚਰਚਾ

2 hours ago
ਕਰ ਵਿਭਾਗ ਵੱਲੋਂ 55.35 ਕਰੋੜ ਦੇ ਫਰਜ਼ੀ ਬਿਲਿੰਗ ਘੁਟਾਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ: ਹਰਪਾਲ ਸਿੰਘ ਚੀਮਾ

ਕਰ ਵਿਭਾਗ ਵੱਲੋਂ 55.35 ਕਰੋੜ ਦੇ ਫਰਜ਼ੀ ਬਿਲਿੰਗ ਘੁਟਾਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ: ਹਰਪਾਲ ਸਿੰਘ ਚੀਮਾ

2 hours ago
Hindi News
English News
Thursday, July 9, 2026
No Result
View All Result
26 °c
Chandigarh
30 ° Fri
33 ° Sat
31 ° Sun
34 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Latest News: ਵੱਡਾ ਹਾਦਸਾ; ਖੱਡ ‘ਚ ਡਿੱਗੀ ਬਰਾਤੀਆਂ ਨਾਲ ਭਰੀ ਕਾਰ

- ਦੋ ਭਰਾਵਾਂ ਸਮੇਤ ਛੇ ਦੀ ਮੌਤ

May 31, 2025
in ਰਾਸ਼ਟਰੀ
Latest News: ਵੱਡਾ ਹਾਦਸਾ; ਖੱਡ ‘ਚ ਡਿੱਗੀ ਬਰਾਤੀਆਂ ਨਾਲ ਭਰੀ ਕਾਰ

Latest news : ਵੱਡਾ ਹਾਦਸਾ; ਖੱਡ ‘ਚ ਡਿੱਗੀ ਬਰਾਤੀਆਂ ਨਾਲ ਭਰੀ ਕਾਰ

– ਦੋ ਭਰਾਵਾਂ ਸਮੇਤ ਛੇ ਦੀ ਮੌਤ

ਉੱਤਰ ਪ੍ਰਦੇਸ਼, 31 ਮਈ (ਵਿਸ਼ਵ ਵਾਰਤਾ): ਹਰਦੋਈ ਜ਼ਿਲ੍ਹੇ ਦੇ ਸ਼ਾਹਬਾਦ ਵਿੱਚ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ। ਇਥੇ ਬਰਾਤੀਆਂ ਨਾਲ ਭਰੀ ਕਾਰ ਖੱਡ ‘ਚ ਡਿੱਗ ਗਈ। ਹਾਦਸੇ ਸਮੇਂ ਕਾਰ ਵਿੱਚ 11 ਲੋਕ ਸਵਾਰ ਸਨ। ਹਾਦਸਾ ਇੰਨਾ ਭਿਆਨਕ ਸੀ ਕਿ ਦੋ ਭਰਾਵਾਂ ਸਮੇਤ ਪੰਜ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦ ਕਿ ਇੱਕ ਜ਼ਖਮੀ ਵਿਅਕਤੀ ਨੇ ਹਸਪਤਾਲ ਵਿੱਚ ਦਮ ਤੋੜ ਦਿੱਤਾ। ਇਸ ਤੋਂ ਇਲਾਵਾ ਪੰਜ ਲੋਕ ਜ਼ਖਮੀ ਹਨ। ਹਾਦਸੇ ਦੀ ਜਾਣਕਾਰੀ ਮਿਲਣ ਤੋਂ ਬਾਅਦ ਪੁਲਿਸ ਅਤੇ ਪਰਿਵਾਰਕ ਮੈਂਬਰ ਮੌਕੇ ‘ਤੇ ਪਹੁੰਚ ਗਏ। ਜ਼ਖਮੀਆਂ ਦਾ ਇਲਾਜ ਹਸਪਤਾਲ ਵਿੱਚ ਜਾਰੀ ਹੈ।

ਵਿਆਹ ਸਮਾਗਮ ਤੋਂ ਬਰਾਤੀ ਘਰ ਪਰਤ ਰਹੇ ਸਨ ਕਿ ਗੱਡੀ ਕੰਟਰੋਲ ਤੋਂ ਬਾਹਰ ਗਈ ਅਤੇ ਬੇਕਾਬੂ ਹੋ ਕੇ ਖੱਡ ‘ਚ ਪਲਟ ਗਈ। ਇਹ ਹਾਦਸਾ ਸ਼ਨੀਵਾਰ ਸਵੇਰੇ ਲਗਭਗ 3 ਵਜੇ ਮੰਝਿਲਾ ਪੁਲਿਸ ਸਟੇਸ਼ਨ ਨੇੜੇ ਵਾਪਰਿਆ। ਇਹ ਸੂਚਨਾ ਮਿਲਦੇ ਹੀ ਪੁਲਿਸ ਤੁਰੰਤ ਮੌਕੇ ‘ਤੇ ਪਹੁੰਚ ਗਈ। ਸਾਰੇ ਜ਼ਖਮੀਆਂ ਨੂੰ ਹਸਪਤਾਲ ਲਿਜਾਇਆ ਗਿਆ । ਇੱਥੇ ਡਾਕਟਰਾਂ ਨੇ ਛੇ ਨੂੰ ਮ੍ਰਿਤਕ ਐਲਾਨ ਦਿੱਤਾ। ਹੋਰ ਜ਼ਖਮੀਆਂ ਦਾ ਇਲਾਜ ਜਾਰੀ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: ACCIDENTBreaking news in Punjabilatest newsLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 9, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ,9 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG...

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
July 9, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 9 ਜੁਲਾਈ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

ਆਂਧਰਾ ਪ੍ਰਦੇਸ਼ ਵਿੱਚ 46 ਸਾਲਾ ਵਿਅਕਤੀ ਦੀ ਕੋਵਿਡ-19 ਨਾਲ ਮੌਤ

ਆਂਧਰਾ ਪ੍ਰਦੇਸ਼ ਵਿੱਚ 46 ਸਾਲਾ ਵਿਅਕਤੀ ਦੀ ਕੋਵਿਡ-19 ਨਾਲ ਮੌਤ

by Jaspreet Kaur
July 9, 2026
0

ਆਂਧਰਾ ਪ੍ਰਦੇਸ਼ ਵਿੱਚ 46 ਸਾਲਾ ਵਿਅਕਤੀ ਦੀ ਕੋਵਿਡ-19 ਨਾਲ ਮੌਤ ਨਵੀ ਦਿੱਲੀ, 9 ਜੁਲਾਈ 2026 (ਵਿਸ਼ਵ ਵਾਰਤਾ): ਦੇਸ਼ 'ਚ ਇਕ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
July 9, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ,9 ਜੁਲਾਈ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 9, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ,9 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG...

Most Popular

ਬਿਕਰਮ ਮਜੀਠੀਆ ਅੱਜ ਮਜੀਠਾ ਥਾਣੇ ਵਿਚ ਹੋਣਗੇ ਪੇਸ਼

ਬਿਕਰਮ ਮਜੀਠੀਆ ਅੱਜ ਮਜੀਠਾ ਥਾਣੇ ਵਿਚ ਹੋਣਗੇ ਪੇਸ਼

by Navjot
3 weeks ago
0

ਬਿਕਰਮ ਮਜੀਠੀਆ ਅੱਜ ਮਜੀਠਾ ਥਾਣੇ ਵਿਚ ਹੋਣਗੇ ਪੇਸ਼   ਚੰਡੀਗੜ੍ਹ, 20 ਜੂਨ (ਵਿਸ਼ਵ ਵਾਰਤਾ)  ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 