• Latest
  • Trending
Punjab : ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ ‘ਮੌਕ ਡਰਿੱਲ’

1 year ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

19 minutes ago
ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

1 hour ago
ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਭੋਪਾਲ ਹਾਕੀ ਸਟੇਡੀਅਮ ਨੂੰ ਮਿਲਿਆ FIH Category-1 certification

ਖੜ੍ਹੇ ਟਰੱਕ ਨਾਲ ਟਕਰਾਈ ਕਾਰ; ਤਿੰਨ ਲੋਕਾਂ ਦੀ ਮੌਤ, 3 ਹੋਰ ਗੰਭੀਰ ਜ਼ਖ਼ਮੀ

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਚਾਰ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਦੇ ਨੇੜੇ ਪਹੁੰਚੀ

ਦਿੱਲੀ ਵਿੱਚ ਛਾਈ ਹੋਈ ਹੈ ਧੂੰਏਂ ਅਤੇ ਧੁੰਦ ਦੀ ਸੰਘਣੀ ਪਰਤ  ; AQI 419 ‘ਤੇ ‘ਗੰਭੀਰ’ ਸ਼੍ਰੇਣੀ ਵਿੱਚ ਬਰਕਰਾਰ

2 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ

Cricket: ਨਿਊਜ਼ੀਲੈਂਡ ਹੱਥੋਂ ਭਾਰਤ ਦੀ 244 ਦੌੜਾਂ ਨਾਲ ਸ਼ਰਮਨਾਕ ਹਾਰ

3 hours ago
Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

Hindi News
English News
Friday, November 13, 2026
No Result
View All Result
29 °c
Chandigarh
22 ° Sat
18 ° Sun
20 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab : ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ ‘ਮੌਕ ਡਰਿੱਲ’

- ਕਿਸੇ ਵੀ ਤਰ੍ਹਾਂ ਦੀ ਤਣਾਅਪੂਰਨ ਸਥਿਤੀ ਜਾਂ ਆਫ਼ਤ ਨਾਲ ਨਜਿੱਠਣ ਦੇ ਅਭਿਆਸ

May 31, 2025
in ਪੰਜਾਬ
Punjab : ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ ‘ਮੌਕ ਡਰਿੱਲ’

Punjab : ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ ‘ਮੌਕ ਡਰਿੱਲ’

– ਕਿਸੇ ਵੀ ਤਰ੍ਹਾਂ ਦੀ ਤਣਾਅਪੂਰਨ ਸਥਿਤੀ ਜਾਂ ਆਫ਼ਤ ਨਾਲ ਨਜਿੱਠਣ ਦੇ ਅਭਿਆਸ

Punjab : ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ ‘ਮੌਕ ਡਰਿੱਲ’

ਸ੍ਰੀ ਮੁਕਤਸਰ ਸਾਹਿਬ, 31 ਮਈ (ਵਿਸ਼ਵ ਵਾਰਤਾ): ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਤੇ ਕਿਸੇ ਵੀ ਤਰ੍ਹਾਂ ਦੀ ਤਣਾਅਪੂਰਨ ਸਥਿਤੀ ਜਾਂ ਆਫ਼ਤ ਨਾਲ ਨਜਿੱਠਣ ਦੇ ਅਭਿਆਸ ਵਜੋਂ ਸਿਵਲ ਡਿਫੈਂਸ ਪ੍ਰੋਗਰਾਮ ਦੇ ‘ਆਪ੍ਰੇਸ਼ਨ ਸ਼ੀਲਡ’ ਤਹਿਤ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸ੍ਰੀ ਮੁਕਤਸਰ ਸਾਹਿਬ ਵਿਖੇ ਉਪ ਮੰਡਲ ਮੈਜਿਸਟ੍ਰੇਟ ਸ੍ਰੀ ਮੁਕਤਸਰ ਸਾਹਿਬ ਬਲਜੀਤ ਕੌਰ ਦੀ ਨਿਗਰਾਨੀ ਹੇਠ ‘ਮੌਕ ਡਰਿੱਲ’ ਕਰਵਾਈ ਗਈ।

ਉਪ ਮੰਡਲ ਮੈਜਿਸਟ੍ਰੇਟ ਨੇ ਕਿਹਾ ਕਿ ਭਾਰਤ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕਿਸੇ ਵੀ ਤਰ੍ਹਾਂ ਦੀ ਤਣਾਅਪੂਰਨ ਸਥਿਤੀ ਜਾਂ ਆਫ਼ਤ ਨਾਲ ਨਜਿੱਠਣ ਦੀਆਂ ਤਿਆਰੀਆਂ ਵਜੋਂ ਇਹ ‘ਮੌਕ ਡਰਿੱਲ’ ਕਰਵਾਈ ਗਈ ਹੈ, ਇਹ ਸਿਰਫ਼ ਅਭਿਆਸ ਹੈ, ਜ਼ਿਲ੍ਹਾ ਵਾਸੀ ਘਬਰਾਉਣ ਨਾ ਅਤੇ ਅਫਵਾਹਾਂ ਨਾ ਫੈਲਾਈਆਂ ਜਾਣ, ਸਗੋਂ ਪ੍ਰਸ਼ਾਸਨ ਦਾ ਸਹਿਯੋਗ ਕਰਨ।

ਇਸ ਮੌਕੇ ਡਿਪਟੀ ਕਮਾਂਡਰ ਹੋਮਗਾਰਡ ਫਰੀਦਕੋਟ ਸੁਖਵਿੰਦਰ ਸਿੰਘ ਨੇ ‘ਮੌਕ ਡਰਿੱਲ’ ਬਾਰੇ ਦਫ਼ਤਰ ਵਿਖੇ ਹਾਜ਼ਰ ਅਧਿਕਾਰੀਆਂ, ਕਰਮਚਾਰੀਆਂ ਨੂੰ ਕਿਸੇ ਸੰਕਟ ਦੀ ਸਥਿਤੀ ਵਿੱਚ ਕਿਵੇਂ ਨਜਿੱਠਣਾ ਹੈ ਅਤੇ ਦੂਸਰੇ ਲੋਕਾਂ ਦੀ ਕਿਵੇ ਮੱਦਦ ਕਰਨੀ ਹੈ, ਘਬਰਾਉਣਾ ਨਹੀਂ ਹੈ ਆਦਿ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਇਸ ‘ਮੌਕ ਡਰਿੱਲ’ ਦਾ ਮੁੱਖ ਮਕਸਦ ਸੁਚੇਤ ਰਹਿਣਾ ਹੈ।

ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਸਮੇਂ ਸੰਕਟ ਦੀ ਸਥਿਤੀ ਪੈਦਾ ਹੋ ਵੀ ਜਾਂਦੀ ਹੈ ਤਾਂ ਬਲੈਕਆਊਟ ਤੋਂ ਪਹਿਲਾਂ ਸਾਇਰਨ ਵੱਜੇਗਾ, ਜਿਸ ਦੇ ਤੁਰੰਤ ਮਗਰੋਂ ਬਲੈਕਆਊਟ ਹੋਵੇਗਾ ਇਸ ਲਈ ਸਾਇਰਨ ਵੱਜਣ ਮਗਰੋਂ ਲੋਕ ਆਪਣੇ ਘਰਾਂ ਦੀਆਂ ਲਾਇਟਾਂ ਬੰਦ ਕਰ ਦੇਣ ਪਰ ਇਸ ਸਮੇਂ ਦੌਰਾਨ ਐਮਰਜੈਂਸੀ/ਜ਼ਰੂਰੀ ਸਿਹਤ ਸੇਵਾਵਾਂ ਲਈ ਸਿਹਤ ਸੰਸਥਾਵਾਂ ਉਸੇ ਤਰ੍ਹਾਂ ਨਿਰਵਿਘਨ ਸੇਵਾਵਾਂ ਮੁਹੱਈਆ ਕਰਵਾ ਸਕਦੀਆਂ ਹਨ।

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਵਾਸੀ ਬਲੈਕਆਊਟ ਦੌਰਾਨ ਅਤੇ ਆਪਣੇ ਇਨਵਰਟਰ ਤੇ ਜਨਰੇਟਰ ਆਦਿ ਬੰਦ ਰੱਖਣ। ਇਸ ਦੌਰਾਨ ਕੈਮਰਿਆਂ ਦੀਆਂ ਲਾਈਟਾਂ ਵੀ ਬੰਦ ਰੱਖੀਆਂ ਜਾਣ ਅਤੇ ਸਟਰੀਟ ਲਾਈਟਾਂ ਵੀ ਬੰਦ ਰਹਿਣਗੀਆਂ। ਬਲੈਕਆਊਟ ਦੇ ਅਭਿਆਸ ਦੌਰਾਨ ਲੋਕ ਘਰਾਂ ਵਿਚ ਹੀ ਰਹਿਣ ਅਤੇ ਵਾਹਨ ਚਲਾਉਣ ਤੋਂ ਗੁਰੇਜ਼ ਕੀਤਾ ਜਾਵੇ। ਇਸ ‘ਮੌਕ ਡਰਿੱਲ’ ਦੇ ਅਭਿਆਸ ਦੌਰਾਨ ਯੁਵਕ ਸੇਵਾਵਾਂ, ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਦੇ ਵਲੰਟੀਅਰਾਂ, ਫਾਇਰ ਬ੍ਰਿਗੇਡ, ਸਿਹਤ ਵਿਭਾਗ, ਪੁਲਿਸ ਵਿਭਾਗ ਆਦਿ ਵਿਭਾਗਾਂ ਦਾ ਯੋਗਦਾਨ ਰਿਹਾ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: PUNJAB
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

by Ankit
November 13, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ...

ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

by Navjot
November 13, 2026
0

  ਬੈਂਗਲੁਰੂ, 13 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਬੈਂਗਲੁਰੂ ਮੈਟਰੋ ਦੀ 'ਪਿੰਕ ਲਾਈਨ' ਦੇ...

ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

by Navjot
November 13, 2026
0

  ਕੋਲਕਾਤਾ, 13 ਨਵੰਬਰ (ਵਿਸ਼ਵ ਵਾਰਤਾ) ਫੌਜ ਦੀ 'ਸਪੀਅਰ ਕੋਰ' (Spear Corps) ਅਧੀਨ ਆਉਂਦੀ ਅਸਾਮ ਰਾਈਫਲਜ਼ ਦੀ ਇੱਕ ਯੂਨਿਟ ਨੇ...

ਖੜ੍ਹੇ ਟਰੱਕ ਨਾਲ ਟਕਰਾਈ ਕਾਰ; ਤਿੰਨ ਲੋਕਾਂ ਦੀ ਮੌਤ, 3 ਹੋਰ ਗੰਭੀਰ ਜ਼ਖ਼ਮੀ

ਖੜ੍ਹੇ ਟਰੱਕ ਨਾਲ ਟਕਰਾਈ ਕਾਰ; ਤਿੰਨ ਲੋਕਾਂ ਦੀ ਮੌਤ, 3 ਹੋਰ ਗੰਭੀਰ ਜ਼ਖ਼ਮੀ

by Navjot
November 13, 2026
0

  ਪਟਨਾ, 13 ਨਵੰਬਰ (ਵਿਸ਼ਵ ਵਾਰਤਾ) - ਬਿਹਾਰ ਦੇ ਕਟਿਹਾਰ ਜ਼ਿਲ੍ਹੇ ਵਿੱਚ ਸ਼ੁੱਕਰਵਾਰ ਸਵੇਰੇ ਇੱਕ ਕਾਰ ਸੜਕ ਕਿਨਾਰੇ ਖੜ੍ਹੇ ਰੇਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

by Ankit
November 13, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ...

Most Popular

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
5 hours ago
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 13 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 