
ਚੰਡੀਗੜ੍ਹ, 2ਜੂਨ(ਵਿਸ਼ਵ ਵਾਰਤਾ)Punjab : ਮੁੱਖ ਮੰਤਰੀ ਭਗੰਵਤ ਮਾਨ ਨੇ ਅੱਜ ਸੋਮਵਾਰ (2 ਜੂਨ) ਨੂੰ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਸੱਦੀ ਹੈ।

ਇਹ ਮੀਟਿੰਗ ਦੁਪਹਿਰ 12 ਵਜੇ ਮੁੱਖ ਮੰਤਰੀ ਦੀ ਚੰਡੀਗੜ੍ਹ ਸਥਿਤ ਸਰਕਾਰੀ ਰਿਹਾਇਸ਼ ‘ਤੇ ਹੋਵੇਗੀ। ਮੀਟਿੰਗ ਦਾ ਏਜੰਡਾ ਅਜੇ ਜਾਰੀ ਨਹੀਂ ਕੀਤਾ ਗਿਆ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























