• Latest
  • Trending
Amritsar: ਸੰਤ ਭਿੰਡਰਾਂਵਾਲਿਆਂ ਦੇ ਪੁੱਤਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੋਂ ਸਨਮਾਨ ਨਹੀਂ ਲੈਣਗੇ

Amritsar: ਸੰਤ ਭਿੰਡਰਾਂਵਾਲਿਆਂ ਦੇ ਪੁੱਤਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੋਂ ਸਨਮਾਨ ਨਹੀਂ ਲੈਣਗੇ

1 year ago
ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

40 minutes ago
ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

41 minutes ago
ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

43 minutes ago
ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਭੋਪਾਲ ਹਾਕੀ ਸਟੇਡੀਅਮ ਨੂੰ ਮਿਲਿਆ FIH Category-1 certification

ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਭੋਪਾਲ ਹਾਕੀ ਸਟੇਡੀਅਮ ਨੂੰ ਮਿਲਿਆ FIH Category-1 certification

45 minutes ago
ਖੜ੍ਹੇ ਟਰੱਕ ਨਾਲ ਟਕਰਾਈ ਕਾਰ; ਤਿੰਨ ਲੋਕਾਂ ਦੀ ਮੌਤ, 3 ਹੋਰ ਗੰਭੀਰ ਜ਼ਖ਼ਮੀ

ਖੜ੍ਹੇ ਟਰੱਕ ਨਾਲ ਟਕਰਾਈ ਕਾਰ; ਤਿੰਨ ਲੋਕਾਂ ਦੀ ਮੌਤ, 3 ਹੋਰ ਗੰਭੀਰ ਜ਼ਖ਼ਮੀ

47 minutes ago
ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਚਾਰ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਦੇ ਨੇੜੇ ਪਹੁੰਚੀ

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਚਾਰ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਦੇ ਨੇੜੇ ਪਹੁੰਚੀ

48 minutes ago
ਦਿੱਲੀ ਵਿੱਚ ਛਾਈ ਹੋਈ ਹੈ ਧੂੰਏਂ ਅਤੇ ਧੁੰਦ ਦੀ ਸੰਘਣੀ ਪਰਤ  ; AQI 419 ‘ਤੇ ‘ਗੰਭੀਰ’ ਸ਼੍ਰੇਣੀ ਵਿੱਚ ਬਰਕਰਾਰ

ਦਿੱਲੀ ਵਿੱਚ ਛਾਈ ਹੋਈ ਹੈ ਧੂੰਏਂ ਅਤੇ ਧੁੰਦ ਦੀ ਸੰਘਣੀ ਪਰਤ  ; AQI 419 ‘ਤੇ ‘ਗੰਭੀਰ’ ਸ਼੍ਰੇਣੀ ਵਿੱਚ ਬਰਕਰਾਰ

2 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ

Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ

2 hours ago
Cricket: ਨਿਊਜ਼ੀਲੈਂਡ ਹੱਥੋਂ ਭਾਰਤ ਦੀ 244 ਦੌੜਾਂ ਨਾਲ ਸ਼ਰਮਨਾਕ ਹਾਰ

Cricket: ਨਿਊਜ਼ੀਲੈਂਡ ਹੱਥੋਂ ਭਾਰਤ ਦੀ 244 ਦੌੜਾਂ ਨਾਲ ਸ਼ਰਮਨਾਕ ਹਾਰ

2 hours ago
Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

3 hours ago
Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

3 hours ago
Hindi News
English News
Friday, November 13, 2026
No Result
View All Result
29 °c
Chandigarh
22 ° Sat
18 ° Sun
20 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Amritsar: ਸੰਤ ਭਿੰਡਰਾਂਵਾਲਿਆਂ ਦੇ ਪੁੱਤਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੋਂ ਸਨਮਾਨ ਨਹੀਂ ਲੈਣਗੇ

- ਸ਼੍ਰੋਮਣੀ ਕਮੇਟੀ ਸ਼ਹੀਦੀ ਸਮਾਗਮ ਮੌਕੇ ਭਾਈ ਗੜਗੱਜ ਨੂੰ ਸ਼ਹੀਦ ਪਰਿਵਾਰਾਂ ਦਾ ਸਨਮਾਨ ਕਰਨ ਤੋਂ ਰੋਕੇ : ਭਾਈ ਈਸ਼ਰ ਸਿੰਘ

June 2, 2025
in ਪੰਜਾਬ
Amritsar: ਸੰਤ ਭਿੰਡਰਾਂਵਾਲਿਆਂ ਦੇ ਪੁੱਤਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੋਂ ਸਨਮਾਨ ਨਹੀਂ ਲੈਣਗੇ

Amritsar: ਸੰਤ ਭਿੰਡਰਾਂਵਾਲਿਆਂ ਦੇ ਪੁੱਤਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੋਂ ਸਨਮਾਨ ਨਹੀਂ ਲੈਣਗੇ

ਸ਼੍ਰੋਮਣੀ ਕਮੇਟੀ ਸ਼ਹੀਦੀ ਸਮਾਗਮ ਮੌਕੇ ਭਾਈ ਗੜਗੱਜ ਨੂੰ ਸ਼ਹੀਦ ਪਰਿਵਾਰਾਂ ਦਾ ਸਨਮਾਨ ਕਰਨ ਤੋਂ ਰੋਕੇ : ਭਾਈ ਈਸ਼ਰ ਸਿੰਘ

Amritsar: ਸੰਤ ਭਿੰਡਰਾਂਵਾਲਿਆਂ ਦੇ ਪੁੱਤਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੋਂ ਸਨਮਾਨ ਨਹੀਂ ਲੈਣਗੇ

ਅੰਮ੍ਰਿਤਸਰ 2 ਜੂਨ ( ਗੁਰਨਾਮ ਸਿੰਘ ਲਾਲੀ ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Amritsar) ਵੱਲੋਂ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਥਾਪਣ ਦਾ ਮਾਮਲਾ ਦਿਨੋਂ ਦਿਨ ਹੋਰ ਉਲਝਦਾ ਜਾ ਰਿਹਾ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਤੋਂ 20ਵੀ ਸਦੀ ਦੇ ਮਹਾਨ ਸਿੱਖ ਦੀ ਉਪਾਧੀ ਨਾਲ ਨਿਵਾਜੇ ਗਏ ਦਮਦਮੀ ਟਕਸਾਲ ਦੇ ਚੌਦ੍ਹਵੇਂ ਮੁਖੀ ਅਮਰ ਸ਼ਹੀਦ ਸੰਤ ਗਿਆਨੀ ਜਰਨੈਲ ਸਿੰਘ ਜੀ ਖ਼ਾਲਸਾ ਭਿੰਡਰਾਂਵਾਲਿਆਂ ਦੇ ਸਪੁੱਤਰ ਭਾਈ ਈਸ਼ਰ ਸਿੰਘ ਅਤੇ ਭਾਈ ਇੰਦਰਜੀਤ ਸਿੰਘ ਨੇ ਕਿਹਾ ਕਿ 6 ਜੂਨ 1984 ਘੱਲੂਘਾਰੇ ਦੀ 41ਵੀਂ ਵਰ੍ਹੇਗੰਢ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋ ਰਹੇ ਸਮਾਗਮ ਮੌਕੇ ਗਿਆਨੀ ਕੁਲਦੀਪ ਸਿੰਘ ਗੜਗੱਜ ਸ਼ਹੀਦ ਪਰਿਵਾਰਾਂ ਦਾ ਸਨਮਾਨ ਕਰਦੇ ਹਨ ਤਾਂ ਉਹ ਇਹ ਸਨਮਾਨ ਕਿਸੇ ਵੀ ਹਾਲਤ ਵਿੱਚ ਨਹੀਂ ਲੈਣਗੇ।

ਉਨ੍ਹਾਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਸ਼ਹੀਦੀ ਸਮਾਗਮ ਮੌਕੇ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸ਼ਹੀਦ ਪਰਿਵਾਰਾਂ ਦਾ ਸਨਮਾਨ ਕਰਨ ਤੋਂ ਰੋਕਣ ਦੀ ਅਪੀਲ ਕੀਤੀ ਹੈ। ਜੇਕਰ ਗੜਗੱਜ ਉਹਨਾਂ ਦਾ ਸਨਮਾਨ ਕਰਦੇ ਹਨ ਤਾਂ ਉਹ ਇਹ ਸਨਮਾਨ ਕਿਸੇ ਵੀ ਹਾਲਤ ਵਿੱਚ ਨਹੀਂ ਲੈਣਗੇ।”

ਦਮਦਮੀ ਟਕਸਾਲ, ਸਿੱਖ ਸਟੂਡੈਂਟਸ ਫੈਡਰੇਸ਼ਨ, ਦਲ ਖ਼ਾਲਸਾ ਅਤੇ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਘੱਲੂਘਾਰੇ ਮੌਕੇ ਗੈਰ ਸਿਧਾਂਤਕ ਤਰੀਕੇ ਨਾਲ ਥੋਪੇ ਗਏ ਹੋਣ ਕਾਰਨ ਪੰਥ ਵੱਲੋਂ ਅਪ੍ਰਵਾਨ ਕੀਤੇ ਜਾ ਚੁੱਕੇ ਜਥੇਦਾਰ ਭਾਈ ਕੁਲਦੀਪ ਸਿੰਘ ਗੜਗੱਜ ਨੂੰ ਕਿਸੇ ਵੀ ਹਾਲਤ ਵਿੱਚ ਸੰਦੇਸ਼ ਪੜ੍ਹਨ ਅਤੇ ਸ਼ਹੀਦ ਪਰਿਵਾਰਾਂ ਨੂੰ ਸਿਰੋਪੇ ਦੇਣ ਤੋਂ ਰੋਕਣ ਦੇ ਐਲਾਨ ਕੀਤੇ ਜਾ ਚੁੱਕੇ ਹਨ।

ਯਾਦ ਰਹੇ ਕਿ 6 ਜੂਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਘੱਲੂਘਾਰੇ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਹਰ ਸਾਲ ਸ਼ਹੀਦੀ ਸਮਾਗਮ ਕੀਤਾ ਜਾਂਦਾ ਹੈ। ਜਿੱਥੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਅਤੇ ਅਰਦਾਸ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਕੌਮ ਦੇ ਨਾਮ ਸੰਦੇਸ਼ ਦਿੱਤਾ ਜਾਂਦਾ ਹੈ, ਉਪਰੰਤ ਸ਼ਹੀਦ ਪਰਿਵਾਰਾਂ ਨੂੰ ਜਥੇਦਾਰ ਵੱਲੋਂ ਸਨਮਾਨ ਦਿੱਤਾ ਜਾਂਦਾ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: amritsarBreaking news in PunjabiLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

by Navjot
November 13, 2026
0

  ਬੈਂਗਲੁਰੂ, 13 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਬੈਂਗਲੁਰੂ ਮੈਟਰੋ ਦੀ 'ਪਿੰਕ ਲਾਈਨ' ਦੇ...

ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

by Navjot
November 13, 2026
0

  ਕੋਲਕਾਤਾ, 13 ਨਵੰਬਰ (ਵਿਸ਼ਵ ਵਾਰਤਾ) ਫੌਜ ਦੀ 'ਸਪੀਅਰ ਕੋਰ' (Spear Corps) ਅਧੀਨ ਆਉਂਦੀ ਅਸਾਮ ਰਾਈਫਲਜ਼ ਦੀ ਇੱਕ ਯੂਨਿਟ ਨੇ...

ਖੜ੍ਹੇ ਟਰੱਕ ਨਾਲ ਟਕਰਾਈ ਕਾਰ; ਤਿੰਨ ਲੋਕਾਂ ਦੀ ਮੌਤ, 3 ਹੋਰ ਗੰਭੀਰ ਜ਼ਖ਼ਮੀ

ਖੜ੍ਹੇ ਟਰੱਕ ਨਾਲ ਟਕਰਾਈ ਕਾਰ; ਤਿੰਨ ਲੋਕਾਂ ਦੀ ਮੌਤ, 3 ਹੋਰ ਗੰਭੀਰ ਜ਼ਖ਼ਮੀ

by Navjot
November 13, 2026
0

  ਪਟਨਾ, 13 ਨਵੰਬਰ (ਵਿਸ਼ਵ ਵਾਰਤਾ) - ਬਿਹਾਰ ਦੇ ਕਟਿਹਾਰ ਜ਼ਿਲ੍ਹੇ ਵਿੱਚ ਸ਼ੁੱਕਰਵਾਰ ਸਵੇਰੇ ਇੱਕ ਕਾਰ ਸੜਕ ਕਿਨਾਰੇ ਖੜ੍ਹੇ ਰੇਤ...

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਚਾਰ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਦੇ ਨੇੜੇ ਪਹੁੰਚੀ

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਚਾਰ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਦੇ ਨੇੜੇ ਪਹੁੰਚੀ

by Navjot
November 13, 2026
0

  ਢਾਕਾ, 13 ਨਵੰਬਰ (ਵਿਸ਼ਵ ਵਾਰਤਾ) - ਸਥਾਨਕ ਮੀਡੀਆ ਦੀਆਂ ਰਿਪੋਰਟਾਂ ਅਨੁਸਾਰ, ਬੰਗਲਾਦੇਸ਼ ਵਿੱਚ ਖਸਰੇ ਦੇ ਬੇਮਿਸਾਲ ਪ੍ਰਕੋਪ ਦੌਰਾਨ ਇਸ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਰੱਖਿਆ ਸਕੱਤਰ ਰਾਜੇਸ਼ ਕੁਮਾਰ ਸਿੰਘ ਨੇ ਦਿੱਲੀ ਵਿੱਚ ਯੂਰਪੀ ਸੰਸਦ ਦੀ ਰੱਖਿਆ...

Most Popular

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਚੌਥੇ ਵਨਡੇ ‘ਚ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਚੌਥੇ ਵਨਡੇ ‘ਚ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

by Ranjit Singh
9 hours ago
0

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਚੌਥੇ ਵਨਡੇ 'ਚ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ? - ਪੰਜ ਮੈਚਾਂ ਦੀ ਲੜੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 