• Latest
  • Trending
Latest News: ਡਿਪਟੀ ਕਮਿਸ਼ਨਰ ਵੱਲੋਂ ‘ਏਕ ਪੇੜ ਮਾਂ ਕੇ ਨਾਮ’ ਸਕੀਮ ਤਹਿਤ ਜ਼ਿਲ੍ਹੇ ‘ਚ ਬੂਟੇ ਲਾਉਣ ਲਈ ਮਿੱਥੇ ਟੀਚਿਆਂ ਦਾ ਜਾਇਜ਼ਾ

Latest News: ਡਿਪਟੀ ਕਮਿਸ਼ਨਰ ਵੱਲੋਂ ‘ਏਕ ਪੇੜ ਮਾਂ ਕੇ ਨਾਮ’ ਸਕੀਮ ਤਹਿਤ ਜ਼ਿਲ੍ਹੇ ‘ਚ ਬੂਟੇ ਲਾਉਣ ਲਈ ਮਿੱਥੇ ਟੀਚਿਆਂ ਦਾ ਜਾਇਜ਼ਾ

1 year ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

1 hour ago
U19 Asia Cup final :  9ਵੀਂ ਵਾਰ ਅੰਡਰ-19 ਏਸ਼ੀਆ ਕੱਪ ਚੈਂਪੀਅਨ ਬਣਿਆ ਭਾਰਤ : ਫਾਈਨਲ ਵਿੱਚ ਪਾਕਿਸਤਾਨ ਨੂੰ ਹਰਾਇਆ

U19 Asia Cup final : 9ਵੀਂ ਵਾਰ ਅੰਡਰ-19 ਏਸ਼ੀਆ ਕੱਪ ਚੈਂਪੀਅਨ ਬਣਿਆ ਭਾਰਤ : ਫਾਈਨਲ ਵਿੱਚ ਪਾਕਿਸਤਾਨ ਨੂੰ ਹਰਾਇਆ

1 hour ago
ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

3 hours ago
U19 Asia Cup final : ਭਾਰਤ ਅਤੇ ਪਾਕਿਸਤਾਨ ਵਿਚਾਲੇ ਫਾਈਨਲ ਮੁਕਾਬਲਾ ਜਾਰੀ ; ਭਾਰਤ ਨੇ ਗਵਾਈ ਤੀਜੀ ਵਿਕਟ

U19 Asia Cup final : ਭਾਰਤ ਅਤੇ ਪਾਕਿਸਤਾਨ ਵਿਚਾਲੇ ਫਾਈਨਲ ਮੁਕਾਬਲਾ ਜਾਰੀ ; ਭਾਰਤ ਨੇ ਗਵਾਈ ਤੀਜੀ ਵਿਕਟ

3 hours ago
ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

4 hours ago
ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

4 hours ago
ਮਥੁਰਾ: ਯਮੁਨਾ ਐਕਸਪ੍ਰੈਸਵੇਅ ‘ਤੇ ਚੱਲਦੀ ਬੱਸ ਨੂੰ ਲੱਗੀ ਅੱਗ, 40 ਯਾਤਰੀਆਂ ਦਾ ਬਚਾਅ

ਮਥੁਰਾ: ਯਮੁਨਾ ਐਕਸਪ੍ਰੈਸਵੇਅ ‘ਤੇ ਚੱਲਦੀ ਬੱਸ ਨੂੰ ਲੱਗੀ ਅੱਗ, 40 ਯਾਤਰੀਆਂ ਦਾ ਬਚਾਅ

4 hours ago
ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਮਾਮੂਲੀ ਸੁਧਾਰ, AQI 349 ਦਰਜ

ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਮਾਮੂਲੀ ਸੁਧਾਰ, AQI 349 ਦਰਜ

4 hours ago
ਅਸਾਮ ਰਾਈਫਲਜ਼ ਅਤੇ DRI ਨੇ 60 ਕਰੋੜ ਰੁਪਏ ਦੀਆਂ ਮੈਥਾਮਫੇਟਾਮਾਈਨ ਗੋਲੀਆਂ ਕੀਤੀਆਂ ਜ਼ਬਤ; ਇੱਕ ਗ੍ਰਿਫ਼ਤਾਰ

ਅਸਾਮ ਰਾਈਫਲਜ਼ ਅਤੇ DRI ਨੇ 60 ਕਰੋੜ ਰੁਪਏ ਦੀਆਂ ਮੈਥਾਮਫੇਟਾਮਾਈਨ ਗੋਲੀਆਂ ਕੀਤੀਆਂ ਜ਼ਬਤ; ਇੱਕ ਗ੍ਰਿਫ਼ਤਾਰ

4 hours ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,785 ਘਟਨਾਵਾਂ ਆਈਆਂ ਸਾਹਮਣੇ 

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,785 ਘਟਨਾਵਾਂ ਆਈਆਂ ਸਾਹਮਣੇ 

4 hours ago
Mahadev online betting ਮਾਮਲੇ ਵਿੱਚ CBI ਵੱਲੋਂ 6 ਰਾਜਾਂ ਵਿੱਚ 33 ਥਾਵਾਂ ‘ਤੇ ਛਾਪੇਮਾਰੀ

Mahadev online betting ਮਾਮਲੇ ਵਿੱਚ CBI ਵੱਲੋਂ 6 ਰਾਜਾਂ ਵਿੱਚ 33 ਥਾਵਾਂ ‘ਤੇ ਛਾਪੇਮਾਰੀ

5 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

5 hours ago
Hindi News
English News
Saturday, November 14, 2026
No Result
View All Result
21 °c
Chandigarh
20 ° Sun
20 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Latest News: ਡਿਪਟੀ ਕਮਿਸ਼ਨਰ ਵੱਲੋਂ ‘ਏਕ ਪੇੜ ਮਾਂ ਕੇ ਨਾਮ’ ਸਕੀਮ ਤਹਿਤ ਜ਼ਿਲ੍ਹੇ ‘ਚ ਬੂਟੇ ਲਾਉਣ ਲਈ ਮਿੱਥੇ ਟੀਚਿਆਂ ਦਾ ਜਾਇਜ਼ਾ

June 2, 2025
in ਖਬਰਾਂ, ਪੰਜਾਬ
Latest News: ਡਿਪਟੀ ਕਮਿਸ਼ਨਰ ਵੱਲੋਂ ‘ਏਕ ਪੇੜ ਮਾਂ ਕੇ ਨਾਮ’ ਸਕੀਮ ਤਹਿਤ ਜ਼ਿਲ੍ਹੇ ‘ਚ ਬੂਟੇ ਲਾਉਣ ਲਈ ਮਿੱਥੇ ਟੀਚਿਆਂ ਦਾ ਜਾਇਜ਼ਾ

Latest News: ਡਿਪਟੀ ਕਮਿਸ਼ਨਰ ਵੱਲੋਂ ‘ਏਕ ਪੇੜ ਮਾਂ ਕੇ ਨਾਮ’ ਸਕੀਮ ਤਹਿਤ ਜ਼ਿਲ੍ਹੇ ‘ਚ ਬੂਟੇ ਲਾਉਣ ਲਈ ਮਿੱਥੇ ਟੀਚਿਆਂ ਦਾ ਜਾਇਜ਼ਾ

-5 ਜੂਨ ਨੂੰ ਵਿਸ਼ਵ ਵਾਤਾਵਰਣ ਦਿਵਸ ਮੌਕੇ ਜ਼ਿਲ੍ਹੇ ਅੰਦਰ 78300 ਬੂਟੇ ਲਾਉਣ ਦੀ ਹੋਵੇਗੀ ਸ਼ੁਰੂਆਤ-ਡਾ. ਪ੍ਰੀਤੀ ਯਾਦਵ

-ਜੰਗਲਾਤ, ਪੇਂਡੂ ਵਿਕਾਸ ਤੇ ਸਿੱਖਿਆ ਵਿਭਾਗਾਂ ਨੂੰ ਲੱਗੇ ਬੂਟੇ ਸੰਭਾਲਣ ਲਈ ਲੋਕਾਂ ਤੇ ਸਮਾਜ ਸੇਵੀ ਸੰਸਥਾਵਾਂ ਨੂੰ ਨਾਲ ਜੋੜਨ ਦੀ ਹਦਾਇਤ

-ਸ਼ਾਮਲਾਟ ਜਮੀਨਾਂ ਤੋਂ ਨਾਜਾਇਜ਼ ਕਬਜ਼ੇ ਛੁਡਵਾਉਣ ਤੇ ਛੱਪੜਾਂ ਦੀ ਸਫ਼ਾਈ ਸਮੇਤ ਓਡੀਐਫ ਪਲਸ ਮਾਡਲ ਪਿੰਡਾਂ ਦੇ ਕੰਮ ਦਾ ਵੀ ਮੁਲੰਕਣ

ਪਟਿਆਲਾ, 2 ਜੂਨ (ਵਿਸ਼ਵ ਵਾਰਤਾ):- ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ‘ਏਕ ਪੇੜ ਮਾਂ ਕੇ ਨਾਮ’ ਸਕੀਮ ਤਹਿਤ ਅੱਜ ਜ਼ਿਲ੍ਹੇ ਅੰਦਰ ਬੂਟੇ ਲਾਉਣ ਅਤੇ ਲੱਗੇ ਬੂਟੇ ਸੰਭਾਲਣ ਲਈ ਮਿੱਥੇ ਟੀਚਿਆਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਇਸੇ ਦੌਰਾਨ ਏ.ਡੀ.ਸੀ. ਦਿਹਾਤੀ ਵਿਕਾਸ ਅਮਰਿੰਦਰ ਸਿੰਘ ਟਿਵਾਣਾ ਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਸਮੂਹ ਅਧਿਕਾਰੀਆਂ ਨਾਲ ਬੈਠਕ ਕਰਕੇ ਸ਼ਾਮਲਾਟ ਜਮੀਨਾਂ ਤੋਂ ਨਜਾਇਜ਼ ਕਬਜ਼ੇ ਛੁਡਵਾਉਣ ਅਤੇ ਛੱਪੜਾਂ ਦੀ ਸਫ਼ਾਈ ਦੇ ਕੰਮ ਦਾ ਵੀ ਮੁਲੰਕਣ ਕੀਤਾ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ 78300 ਬੂਟੇ ਲਗਾਉਣ ਦੀ ਸ਼ੁਰੂਆਤ 5 ਜੂਨ ਨੂੰ ਵਿਸ਼ਵ ਵਾਤਾਵਰਣ ਦਿਵਸ ਮੌਕੇ ਕੀਤੀ ਜਾਵੇਗੀ। ਉਨ੍ਹਾਂ ਨੇ ਵਣ ਮੰਡਲ ਅਫ਼ਸਰ ਗੁਰਮਨਪ੍ਰੀਤ ਸਿੰਘ, ਜ਼ਿਲ੍ਹਾ ਪੇਂਡੂ ਵਿਕਾਸ ਤੇ ਪੰਚਾਇਤ ਅਫ਼ਸਰ ਮਹਿੰਦਰਜੀਤ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਸੰਜੀਵ ਕੁਮਾਰ, ਸਮੂਹ ਬੀ.ਡੀ.ਪੀ.ਓਜ ਨੂੰ ਹਦਾਇਤ ਕੀਤੀ ਕਿ ਇਸ ਲਈ ਆਮ ਲੋਕਾਂ ਤੇ ਸਮਾਜ ਸੇਵੀ ਸੰਸਥਾਵਾਂ ਨਾਲ ਤਾਲਮੇਲ ਕਰਕੇ ਬੂਟੇ ਲਾਉਣ ਅਤੇ ਲਗਾਏ ਗਏ ਬੂਟਿਆਂ ਦੀ ਸੰਭਾਲ ਲਈ ਮੁਹਿੰਮ ਵਿੱਢੀ ਜਾਵੇ।
ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਜ਼ਿਲ੍ਹੇ ‘ਚ 6 ਗੁਰੂ ਨਾਨਕ ਬਗੀਚੀਆਂ ‘ਚ 2800 ਬੂਟੇ ਲਗਾਏ ਜਾਣਗੇ ਅਤੇ ਸਕੂਲਾਂ ਤੇ ਹੋਰ ਸੰਸਥਾਵਾਂ ਤੇ ਖਾਲੀ ਪਈਆਂ ਸਰਕਾਰੀ ਜਮੀਨਾਂ ‘ਚ 21000 ਬੂਟੇ ਲਗਾਏ ਜਾਣਗੇ। ਜਦੋਂਕਿ 54500 ਬੂਟੇ ਆਮ ਲੋਕਾਂ ਨੂੰ ਮੁਫ਼ਤ ਵੰਡੇ ਜਾਣ ਦੀ ਤਜਵੀਜ ਹੈ। ਉਨ੍ਹਾਂ ਨੇ ਕਿਹਾ ਕਿ ਇਹ ਦੇਖਣ ਵਿੱਚ ਆਇਆ ਹੈ ਕਿ ਬੂਟੇ ਲਗਾਏ ਤਾਂ ਬਹੁਤ ਜਾਂਦੇ ਹਨ, ਪਰੰਤੂ ਉਨ੍ਹਾਂ ਦੀ ਸੰਭਾਲ ਨਹੀਂ ਕੀਤੀ ਜਾਂਦੀ ਜਿਸ ਕਰਕੇ ਲੱਗੇ ਹੋਏ ਬੂਟੇ ਕੁਝ ਸਮੇਂ ਬਾਅਦ ਮਰ ਜਾਂਦੇ ਹਨ, ਜਿਸ ਨਾਲ ਬੂਟੇ ਤੇ ਸਰਮਾਏ ਦਾ ਨੁਕਸਾਨ ਹੁੰਦਾ ਹੈ, ਇਸ ਲਈ ਲੋਕ ਜਿੰਨੇ ਬੂਟੇ ਲਗਾਉਣ, ਉਨ੍ਹਾਂ ਦੀ ਸੰਭਾਲ ਆਪਣੇ ਬੱਚਿਆਂ ਦੀ ਤਰ੍ਹਾਂ ਕੀਤੀ ਜਾਵੇ।
ਡਿਪਟੀ ਕਮਿਸ਼ਨਰ ਨੇ ਇਸ ਦੌਰਾਨ ਸਮੂਹ ਬੀ.ਡੀ.ਪੀ.ਓਜ ਨਾਲ ਬੈਠਕ ਕਰਕੇ ਪਿੰਡਾਂ ਵਿੱਚ ਬਰਸਾਤਾਂ ਤੋਂ ਪਹਿਲਾਂ ਪਹਿਲਾਂ ਛੱਪੜਾਂ ਦੀ ਮੁਕੰਮਲ ਸਫਾਈ ਕਰਨ ਲਈ ਛੱਪੜਾਂ ਦਾ ਪਾਣੀ ਸੁਕਾਉਣ ਅਤੇ ਬਾਅਦ ਵਿੱਚ ਇਸਦੀ ਸਿਲਟ ਕੱਢਣ ਦੇ ਕੰਮ ਦਾ ਵੀ ਜਾਇਜ਼ਾ ਲਿਆ। ਡਿਪਟੀ ਕਮਿਸ਼ਨਰ ਨੇ ਪਿੰਡਾਂ ਚ ਹਦਾਇਤ ਕੀਤੀ ਕਿ ਗ਼ੈਰਵਾਹੀਯੋਗ, ਗਲੀਆਂ ਤੇ ਛੱਪੜਾਂ ਵਾਲੀਆਂ ਜਮੀਨਾਂ ‘ਤੇ ਨਾਜਾਇਜ਼ ਕਬਜੇ ਤੁਰੰਤ ਛੁਡਵਾਏ ਜਾਣ ਕਿਉਂਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਪੰਚਾਇਤੀ ਜਮੀਨਾਂ ਤੋਂ ਕਬਜੇ ਛੁਡਵਾਉਣ ਦੀ ਮੁਹਿੰਮ ਛੇੜੀ ਹੋਈ ਹੈ।
ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹੇ ਦੇ ਪਿੰਡਾਂ ਨੂੰ ਤਰਲ ਤੇ ਠੋਸ ਕੂੜੇ ਦੇ ਨਿਪਟਾਰਾ ਵਾਲੇ ਤੇ ਖੁੱਲ੍ਹੇ ‘ਚ ਸੌਚ ਜਾਣ ਤੋਂ ਮੁਕਤ ਅਤੇ ਸਾਫ਼ ਸੁਥਰੇ ਮਾਡਲ ਪਿੰਡ ਬਣਾਉਣ ਸਬੰਧੀ ਚੱਲ ਰਹੇ ਕੰਮ ਦਾ ਵੀ ਮੁਲੰਕਣ ਕੀਤਾ। ਉਨ੍ਹਾਂ ਕਿਹਾ ਕਿ ਓਡੀਐਫ ਪਲਸ ਮਾਡਲ ਪਿੰਡਾਂ ਵਿੱਚ ਛੱਪੜਾਂ ਦਾ ਪਾਣੀ ਥਾਪਰ ਮਾਡਲ ਨਾਲ ਸੋਧ ਕੇ ਖੇਤੀਬਾੜੀ ਲਈ ਵਰਤਿਆ ਜਾਂਦਾ ਹੈ, ਇਥੇ ਹਰੇਕ ਘਰ ‘ਚ ਸਾਫ਼ ਸੁਥਰੇ ਟੁਆਇਲਟਸ ਬਣੇ ਹੁੰਦੇ ਅਤੇ ਇਨ੍ਹਾਂ ਪਿੰਡਾਂ ਵਿੱਚ ਤਰਲ ਤੇ ਠੋਸ ਕੂੜਾ ਪ੍ਰਬੰਧਨ ਨੂੰ ਅਮਲ ਵਿੱਚ ਲਿਆਂਦਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਸਾਰੇ ਪਿੰਡਾਂ ਨੂੰ ਇਸੇ ਕੜੀ ਤਹਿਤ ਮਾਡਲ ਬਣਾਇਆ ਜਾ ਰਿਹਾ ਹੈ। ਉਨ੍ਹਾਂ ਨੇ ਪਿੰਡਾਂ ਦੇ ਵਸਨੀਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਪਿੰਡਾਂ ਨੂੰ ਸਾਫ਼ ਸੁਥਰੇ ਤੇ ਮਾਡਲ ਪਿੰਡ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਹਿਯੋਗ ਕਰਨ।
Tags: BREAKING NEWSBreaking news in PunjabiLatest Punjab newsLatest Punjab news in PunjabiPUNJABpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 14, 2026
0

ਚੰਡੀਗੜ੍ਹ, 14 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

U19 Asia Cup final :  9ਵੀਂ ਵਾਰ ਅੰਡਰ-19 ਏਸ਼ੀਆ ਕੱਪ ਚੈਂਪੀਅਨ ਬਣਿਆ ਭਾਰਤ : ਫਾਈਨਲ ਵਿੱਚ ਪਾਕਿਸਤਾਨ ਨੂੰ ਹਰਾਇਆ

U19 Asia Cup final : 9ਵੀਂ ਵਾਰ ਅੰਡਰ-19 ਏਸ਼ੀਆ ਕੱਪ ਚੈਂਪੀਅਨ ਬਣਿਆ ਭਾਰਤ : ਫਾਈਨਲ ਵਿੱਚ ਪਾਕਿਸਤਾਨ ਨੂੰ ਹਰਾਇਆ

by Navjot
November 14, 2026
0

ਮਸਕਟ, 14 ਨਵੰਬਰ (ਵਿਸ਼ਵ ਵਾਰਤਾ) ਭਾਰਤ ਨੇ ਅੰਡਰ-19 ਏਸ਼ੀਆ ਕੱਪ ਦੇ ਫਾਈਨਲ ਵਿੱਚ ਪਾਕਿਸਤਾਨ ਨੂੰ ਇੱਕ ਵਿਕਟ ਨਾਲ ਹਰਾਇਆ।  ਭਾਰਤ...

ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

by Navjot
November 14, 2026
0

    ਮਾਨਸਾ 14 ਨਵੰਬਰ(ਵਿਸ਼ਵ ਵਾਰਤਾ)  ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ 15 ਨਵੰਬਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ...

U19 Asia Cup final : ਭਾਰਤ ਅਤੇ ਪਾਕਿਸਤਾਨ ਵਿਚਾਲੇ ਫਾਈਨਲ ਮੁਕਾਬਲਾ ਜਾਰੀ ; ਭਾਰਤ ਨੇ ਗਵਾਈ ਤੀਜੀ ਵਿਕਟ

U19 Asia Cup final : ਭਾਰਤ ਅਤੇ ਪਾਕਿਸਤਾਨ ਵਿਚਾਲੇ ਫਾਈਨਲ ਮੁਕਾਬਲਾ ਜਾਰੀ ; ਭਾਰਤ ਨੇ ਗਵਾਈ ਤੀਜੀ ਵਿਕਟ

by Navjot
November 14, 2026
0

ਮਸਕਟ, 14 ਨਵੰਬਰ (ਵਿਸ਼ਵ ਵਾਰਤਾ)ਸ਼ਨੀਵਾਰ ਨੂੰ ਇੱਥੇ ਅਲ ਅਮੇਰਾਤ ਕ੍ਰਿਕਟ ਗਰਾਊਂਡ ਵਿਖੇ ਖੇਡੇ ਜਾ ਰਹੇ U19 ਏਸ਼ੀਆ ਕੱਪ 2026 ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 14, 2026
0

ਚੰਡੀਗੜ੍ਹ, 14 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ ਪੰਜ ਪਿੰਡਾਂ ਦੇ 1,338 ਪਰਿਵਾਰਾਂ ਨੂੰ ਮਾਲਕੀ ਹੱਕਾਂ ਦੇ ਦਸਤਾਵੇਜ਼ ਸੌਂਪੇ*

‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ ਪੰਜ ਪਿੰਡਾਂ ਦੇ 1,338 ਪਰਿਵਾਰਾਂ ਨੂੰ ਮਾਲਕੀ ਹੱਕਾਂ ਦੇ ਦਸਤਾਵੇਜ਼ ਸੌਂਪੇ*

by Ankit
4 days ago
0

‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ ਪੰਜ ਪਿੰਡਾਂ ਦੇ 1,338 ਪਰਿਵਾਰਾਂ ਨੂੰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 