• Latest
  • Trending
Big News: ਦਰਬਾਰ ਸਾਹਿਬ ਨਜ਼ਦੀਕ ਵਾਪਰੀ ਬੇਅਦਬੀ ਦੀ ਘਟਨਾ ਦਾ ਐਡਵੋਕੇਟ ਧਾਮੀ ਨੇ ਲਿਆ ਸਖ਼ਤ ਨੋਟਿਸ

Big News: ਦਰਬਾਰ ਸਾਹਿਬ ਨਜ਼ਦੀਕ ਵਾਪਰੀ ਬੇਅਦਬੀ ਦੀ ਘਟਨਾ ਦਾ ਐਡਵੋਕੇਟ ਧਾਮੀ ਨੇ ਲਿਆ ਸਖ਼ਤ ਨੋਟਿਸ

1 year ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

1 hour ago
U19 Asia Cup final :  9ਵੀਂ ਵਾਰ ਅੰਡਰ-19 ਏਸ਼ੀਆ ਕੱਪ ਚੈਂਪੀਅਨ ਬਣਿਆ ਭਾਰਤ : ਫਾਈਨਲ ਵਿੱਚ ਪਾਕਿਸਤਾਨ ਨੂੰ ਹਰਾਇਆ

U19 Asia Cup final : 9ਵੀਂ ਵਾਰ ਅੰਡਰ-19 ਏਸ਼ੀਆ ਕੱਪ ਚੈਂਪੀਅਨ ਬਣਿਆ ਭਾਰਤ : ਫਾਈਨਲ ਵਿੱਚ ਪਾਕਿਸਤਾਨ ਨੂੰ ਹਰਾਇਆ

2 hours ago
ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

3 hours ago
U19 Asia Cup final : ਭਾਰਤ ਅਤੇ ਪਾਕਿਸਤਾਨ ਵਿਚਾਲੇ ਫਾਈਨਲ ਮੁਕਾਬਲਾ ਜਾਰੀ ; ਭਾਰਤ ਨੇ ਗਵਾਈ ਤੀਜੀ ਵਿਕਟ

U19 Asia Cup final : ਭਾਰਤ ਅਤੇ ਪਾਕਿਸਤਾਨ ਵਿਚਾਲੇ ਫਾਈਨਲ ਮੁਕਾਬਲਾ ਜਾਰੀ ; ਭਾਰਤ ਨੇ ਗਵਾਈ ਤੀਜੀ ਵਿਕਟ

3 hours ago
ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

ਪੈਰੋਲ ‘ਤੇ ਬਾਹਰ ਆਏ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ

4 hours ago
ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

ਭਾਰਤੀ ਮੌਸਮ ਵਿਭਾਗ ਨੇ 20 ਰਾਜਾਂ ਵਿੱਚ ਭਾਰੀ ਮੀਂਹ ਦੀ ਕੀਤੀ ਭਵਿੱਖਬਾਣੀ

5 hours ago
ਮਥੁਰਾ: ਯਮੁਨਾ ਐਕਸਪ੍ਰੈਸਵੇਅ ‘ਤੇ ਚੱਲਦੀ ਬੱਸ ਨੂੰ ਲੱਗੀ ਅੱਗ, 40 ਯਾਤਰੀਆਂ ਦਾ ਬਚਾਅ

ਮਥੁਰਾ: ਯਮੁਨਾ ਐਕਸਪ੍ਰੈਸਵੇਅ ‘ਤੇ ਚੱਲਦੀ ਬੱਸ ਨੂੰ ਲੱਗੀ ਅੱਗ, 40 ਯਾਤਰੀਆਂ ਦਾ ਬਚਾਅ

5 hours ago
ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਮਾਮੂਲੀ ਸੁਧਾਰ, AQI 349 ਦਰਜ

ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਮਾਮੂਲੀ ਸੁਧਾਰ, AQI 349 ਦਰਜ

5 hours ago
ਅਸਾਮ ਰਾਈਫਲਜ਼ ਅਤੇ DRI ਨੇ 60 ਕਰੋੜ ਰੁਪਏ ਦੀਆਂ ਮੈਥਾਮਫੇਟਾਮਾਈਨ ਗੋਲੀਆਂ ਕੀਤੀਆਂ ਜ਼ਬਤ; ਇੱਕ ਗ੍ਰਿਫ਼ਤਾਰ

ਅਸਾਮ ਰਾਈਫਲਜ਼ ਅਤੇ DRI ਨੇ 60 ਕਰੋੜ ਰੁਪਏ ਦੀਆਂ ਮੈਥਾਮਫੇਟਾਮਾਈਨ ਗੋਲੀਆਂ ਕੀਤੀਆਂ ਜ਼ਬਤ; ਇੱਕ ਗ੍ਰਿਫ਼ਤਾਰ

5 hours ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,785 ਘਟਨਾਵਾਂ ਆਈਆਂ ਸਾਹਮਣੇ 

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,785 ਘਟਨਾਵਾਂ ਆਈਆਂ ਸਾਹਮਣੇ 

5 hours ago
Mahadev online betting ਮਾਮਲੇ ਵਿੱਚ CBI ਵੱਲੋਂ 6 ਰਾਜਾਂ ਵਿੱਚ 33 ਥਾਵਾਂ ‘ਤੇ ਛਾਪੇਮਾਰੀ

Mahadev online betting ਮਾਮਲੇ ਵਿੱਚ CBI ਵੱਲੋਂ 6 ਰਾਜਾਂ ਵਿੱਚ 33 ਥਾਵਾਂ ‘ਤੇ ਛਾਪੇਮਾਰੀ

5 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

5 hours ago
Hindi News
English News
Saturday, November 14, 2026
No Result
View All Result
22 °c
Chandigarh
20 ° Sun
20 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Big News: ਦਰਬਾਰ ਸਾਹਿਬ ਨਜ਼ਦੀਕ ਵਾਪਰੀ ਬੇਅਦਬੀ ਦੀ ਘਟਨਾ ਦਾ ਐਡਵੋਕੇਟ ਧਾਮੀ ਨੇ ਲਿਆ ਸਖ਼ਤ ਨੋਟਿਸ

ਐਡਵੋਕੇਟ ਧਾਮੀ ਨੇ ਬੇਅਦਬੀ ਦੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਅਤੇ ਮਿਸਾਲੀ ਸਜ਼ਾ ਦੀ ਕੀਤੀ ਮੰਗ

June 3, 2025
in ਖਬਰਾਂ, ਪੰਜਾਬ
Big News: ਦਰਬਾਰ ਸਾਹਿਬ ਨਜ਼ਦੀਕ ਵਾਪਰੀ ਬੇਅਦਬੀ ਦੀ ਘਟਨਾ ਦਾ ਐਡਵੋਕੇਟ ਧਾਮੀ ਨੇ ਲਿਆ ਸਖ਼ਤ ਨੋਟਿਸ

Oplus_16908288

Big News: ਦਰਬਾਰ ਸਾਹਿਬ ਨਜ਼ਦੀਕ ਵਾਪਰੀ ਬੇਅਦਬੀ ਦੀ ਘਟਨਾ ਦਾ ਐਡਵੋਕੇਟ ਧਾਮੀ ਨੇ ਲਿਆ ਸਖ਼ਤ ਨੋਟਿਸ

ਐਡਵੋਕੇਟ ਧਾਮੀ ਨੇ ਬੇਅਦਬੀ ਦੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਅਤੇ ਮਿਸਾਲੀ ਸਜ਼ਾ ਦੀ ਕੀਤੀ ਮੰਗ

ਅੰਮ੍ਰਿਤਸਰ, 3 ਜੂਨ (ਗੁਰਨਾਮ ਸਿੰਘ ਲਾਲੀ):- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਰਬਾਰ ਸਾਹਿਬ ਦੇ ਨਜ਼ਦੀਕ ਗੁਟਕਾ ਸਾਹਿਬ ਦੀ ਬੇਅਦਬੀ ਦੀ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਇਸ ਘਟਨਾ ਨੂੰ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਾ ਅਤੇ ਅਤਿ ਨਿੰਦਣਯੋਗ ਕਰਾਰ ਦਿੰਦਿਆਂ ਐਡਵੋਕੇਟ ਧਾਮੀ ਨੇ ਦੋਸ਼ੀ ਵਿਅਕਤੀ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਅਤੇ ਮਿਸਾਲੀ ਸਜ਼ਾ ਦੀ ਮੰਗ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰਬਾਣੀ ਸਿੱਖ ਕੌਮ ਦੀ ਅਧਿਆਤਮਿਕ ਸ਼ਕਤੀ ਦਾ ਸੋਮਾ ਹੈ। ਗੁਰਬਾਣੀ ਦੀ ਬੇਅਬਦੀ ਦੀਆਂ ਅਜਿਹੀਆਂ ਘਟਨਾਵਾਂ ਸਿੱਖ ਸੰਗਤ ਦੀਆਂ ਭਾਵਨਾਵਾਂ ਨੂੰ ਗਹਿਰੀ ਚੋਟ ਪਹੁੰਚਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਚਾਹੀਦਾ ਤਾਂ ਇਹ ਹੈ ਕਿ ਘਟਨਾ ਦੇ ਪਿੱਛੇ ਜੋ ਮੁੱਖ ਦੋਸ਼ੀ ਜਾਂ ਸਾਜ਼ਿਸ਼ਕਰਤਾ ਹਨ, ਉਨ੍ਹਾਂ ਨੂੰ ਵੀ ਸਾਹਮਣੇ ਲਿਆਂਦਾ ਜਾਵੇ, ਪ੍ਰੰਤੂ ਵਾਰ ਵਾਰ ਬੇਅਦਬੀ ਦੀਆਂ ਘਟਨਾਵਾਂ ਤੋਂ ਬਾਅਦ ਸਰਕਾਰ ਵੱਲੋਂ ਦੋਸ਼ੀਆਂ ਨੂੰ ਮਾਨਸਿਕ ਰੋਗੀ ਕਹਿ ਦੇਣਾ ਵੀ ਇੱਕ ਵੱਡੀ ਸਾਜ਼ਿਸ਼ ਹੈ। ਉਨ੍ਹਾਂ ਪੁਲਿਸ ਪ੍ਰਸ਼ਾਸਨ ਨੂੰ ਜ਼ੋਰ ਦੇ ਕੇ ਕਿਹਾ ਕਿ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇ ਅਤੇ ਸਾਰੇ ਸੰਭਾਵੀ ਪਹਿਲੂਆਂ ਨੂੰ ਧਿਆਨ ਵਿੱਚ ਰੱਖਦਿਆਂ ਸੱਚਾਈ ਸਾਹਮਣੇ ਲਿਆਂਦੀ ਜਾਵੇ।
ਐਡਵੋਕੇਟ ਧਾਮੀ ਨੇ ਕਿਹਾ ਕਿ ਜੂਨ ਮਹੀਨੇ ਦਾ ਪਹਿਲਾ ਹਫ਼ਤਾ ਸਿੱਖ ਕੌਮ ਲਈ ਇਤਿਹਾਸਕ ਅਤੇ ਭਾਵਨਾਤਮਕ ਤੌਰ `ਤੇ ਅਤਿ ਸੰਵੇਦਨਸ਼ੀਲ ਹੁੰਦਾ ਹੈ, ਕਿਉਂਕਿ ਇਹ ਸਮਾਂ ਸ੍ਰੀ ਦਰਬਾਰ ਸਾਹਿਬ `ਤੇ 1984 ਵਿੱਚ ਹੋਏ ਫੌਜੀ ਹਮਲੇ ਦੀ ਯਾਦ ਨੂੰ ਤਾਜ਼ਾ ਕਰਦਾ ਹੈ। ਅਜਿਹੇ ਸਮੇਂ ਵਿੱਚ ਗੁਟਕਾ ਸਾਹਿਬ ਦੀ ਬੇਅਦਬੀ ਵਰਗੀ ਘਟਨਾ ਵਾਪਰਨਾ ਸਿੱਖ ਕੌਮ ਦੇ ਜਖ਼ਮਾਂ ਨੂੰ ਹੋਰ ਡੂੰਘਾ ਕਰਦਾ ਹੈ ਅਤੇ ਸੰਗਤ ਵਿੱਚ ਰੋਹ ਅਤੇ ਰੋਸ ਦੀ ਭਾਵਨਾ ਨੂੰ ਵਧਾਉਂਦਾ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਹ ਵੀ ਕਿਹਾ ਕਿ ਸਰਕਾਰ ਦੋਸ਼ੀਆਂ ਲਈ ਮੌਤ ਦੀ ਸਜ਼ਾ ਦਾ ਪ੍ਰਬੰਧ ਕਰੇ ਤਾਂ ਜੋ ਅਜਿਹੀਆਂ ਘਟਨਾਵਾਂ ਨੂੰ ਭਵਿੱਖ ਵਿੱਚ ਰੋਕਿਆ ਜਾ ਸਕੇ।
ਦੱਸਣਯੋਗ ਹੈ ਕਿ ਲੰਘੀ ਰਾਤ ਕਰੀਬ 10:30 ਵਜੇ ਦੇ ਕਰੀਬ ਇਕ ਵਿਅਕਤੀ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਨਜ਼ਦੀਕ ਗਰੁਬਾਣੀ ਦੇ ਪਾਵਨ ਗੁਟਕਾ ਸਾਹਿਬ ਦੇ ਅੰਗ ਪਾੜ ਕੇ ਬੇਅਦਬੀ ਨੂੰ ਅੰਜਾਮ ਦਿੱਤਾ ਗਿਆ। ਮੌਕੇ ’ਤੇ ਕਾਬੂ ਕੀਤੇ ਗਏ ਦੋਸ਼ੀ ਦੀ ਪਛਾਣ ਗੁਰਪ੍ਰੀਤ ਸਿੰਘ ਵਜੋਂ ਹੋਈ, ਜੋ ਅੰਮ੍ਰਿਤਸਰ ਦਾ ਹੀ ਨਿਵਾਸੀ ਹੈ। ਸ਼੍ਰੋਮਣੀ ਕਮੇਟੀ ਨੇ ਬਣਦੀ ਕਨੂੰਨੀ ਕਾਰਵਾਈ ਲਈ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ।

Tags: Breaking news in PunjabiLatest Punjab newsLatest Punjab news in PunjabiPUNJABpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 14, 2026
0

ਚੰਡੀਗੜ੍ਹ, 14 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

U19 Asia Cup final :  9ਵੀਂ ਵਾਰ ਅੰਡਰ-19 ਏਸ਼ੀਆ ਕੱਪ ਚੈਂਪੀਅਨ ਬਣਿਆ ਭਾਰਤ : ਫਾਈਨਲ ਵਿੱਚ ਪਾਕਿਸਤਾਨ ਨੂੰ ਹਰਾਇਆ

U19 Asia Cup final : 9ਵੀਂ ਵਾਰ ਅੰਡਰ-19 ਏਸ਼ੀਆ ਕੱਪ ਚੈਂਪੀਅਨ ਬਣਿਆ ਭਾਰਤ : ਫਾਈਨਲ ਵਿੱਚ ਪਾਕਿਸਤਾਨ ਨੂੰ ਹਰਾਇਆ

by Navjot
November 14, 2026
0

ਮਸਕਟ, 14 ਨਵੰਬਰ (ਵਿਸ਼ਵ ਵਾਰਤਾ) ਭਾਰਤ ਨੇ ਅੰਡਰ-19 ਏਸ਼ੀਆ ਕੱਪ ਦੇ ਫਾਈਨਲ ਵਿੱਚ ਪਾਕਿਸਤਾਨ ਨੂੰ ਇੱਕ ਵਿਕਟ ਨਾਲ ਹਰਾਇਆ।  ਭਾਰਤ...

ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

by Navjot
November 14, 2026
0

    ਮਾਨਸਾ 14 ਨਵੰਬਰ(ਵਿਸ਼ਵ ਵਾਰਤਾ)  ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ 15 ਨਵੰਬਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ...

U19 Asia Cup final : ਭਾਰਤ ਅਤੇ ਪਾਕਿਸਤਾਨ ਵਿਚਾਲੇ ਫਾਈਨਲ ਮੁਕਾਬਲਾ ਜਾਰੀ ; ਭਾਰਤ ਨੇ ਗਵਾਈ ਤੀਜੀ ਵਿਕਟ

U19 Asia Cup final : ਭਾਰਤ ਅਤੇ ਪਾਕਿਸਤਾਨ ਵਿਚਾਲੇ ਫਾਈਨਲ ਮੁਕਾਬਲਾ ਜਾਰੀ ; ਭਾਰਤ ਨੇ ਗਵਾਈ ਤੀਜੀ ਵਿਕਟ

by Navjot
November 14, 2026
0

ਮਸਕਟ, 14 ਨਵੰਬਰ (ਵਿਸ਼ਵ ਵਾਰਤਾ)ਸ਼ਨੀਵਾਰ ਨੂੰ ਇੱਥੇ ਅਲ ਅਮੇਰਾਤ ਕ੍ਰਿਕਟ ਗਰਾਊਂਡ ਵਿਖੇ ਖੇਡੇ ਜਾ ਰਹੇ U19 ਏਸ਼ੀਆ ਕੱਪ 2026 ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 14, 2026
0

ਚੰਡੀਗੜ੍ਹ, 14 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

ਤਰਨ ਤਾਰਨ ਵਿਖੇ ਕਰੀਬ 5.94 ਕਰੋੜ ਰੁਪਏ ਦੀ ਲਾਗਤ ਨਾਲ ਬਣ ਰਿਹਾ ਅੰਬੇਦਕਰ ਭਵਨ ਅੰਤਿਮ ਪੜਾਅ ਵਿੱਚ: ਡਾ. ਬਲਜੀਤ ਕੌਰ

ਤਰਨ ਤਾਰਨ ਵਿਖੇ ਕਰੀਬ 5.94 ਕਰੋੜ ਰੁਪਏ ਦੀ ਲਾਗਤ ਨਾਲ ਬਣ ਰਿਹਾ ਅੰਬੇਦਕਰ ਭਵਨ ਅੰਤਿਮ ਪੜਾਅ ਵਿੱਚ: ਡਾ. ਬਲਜੀਤ ਕੌਰ

by Ankit
2 weeks ago
0

ਤਰਨ ਤਾਰਨ ਵਿਖੇ ਕਰੀਬ 5.94 ਕਰੋੜ ਰੁਪਏ ਦੀ ਲਾਗਤ ਨਾਲ ਬਣ ਰਿਹਾ ਅੰਬੇਦਕਰ ਭਵਨ ਅੰਤਿਮ ਪੜਾਅ ਵਿੱਚ: ਡਾ. ਬਲਜੀਤ ਕੌਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 