• Latest
  • Trending
PUNJAB : ਹਰਚੰਦ ਸਿੰਘ ਬਰਸਟ ਨੇ ਟੀ-20 ਕ੍ਰਿਕਟ ਟੂਰਨਾਮੈਂਟ ਵਿੱਚ ਖਿਡਾਰੀਆਂ ਦਾ ਵਧਾਇਆ ਹੌਂਸਲਾ

PUNJAB : ਹਰਚੰਦ ਸਿੰਘ ਬਰਸਟ ਨੇ ਟੀ-20 ਕ੍ਰਿਕਟ ਟੂਰਨਾਮੈਂਟ ਵਿੱਚ ਖਿਡਾਰੀਆਂ ਦਾ ਵਧਾਇਆ ਹੌਂਸਲਾ

1 year ago
ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

40 minutes ago
ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

47 minutes ago
ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

52 minutes ago
ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

52 minutes ago
 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

3 hours ago
ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

3 hours ago
NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

3 hours ago
ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

3 hours ago
ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

3 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
Punjab: ਪੰਜ ਤੱਤਾਂ ‘ਚ ਵਲੀਨ ਹੋਏ ਪਰਵਿੰਦਰ ਝੋਟਾ

Punjab: ਪੰਜ ਤੱਤਾਂ ‘ਚ ਵਲੀਨ ਹੋਏ ਪਰਵਿੰਦਰ ਝੋਟਾ

4 hours ago
Cricket: ਅੰਡਰ-19 ਏਸ਼ੀਆ ਕੱਪ: ਪੜ੍ਹੋ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਅੰਡਰ-19 ਏਸ਼ੀਆ ਕੱਪ: ਪੜ੍ਹੋ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

4 hours ago
Hindi News
English News
Sunday, November 8, 2026
No Result
View All Result
23 °c
Chandigarh
22 ° Mon
23 ° Tue
23 ° Wed
23 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB : ਹਰਚੰਦ ਸਿੰਘ ਬਰਸਟ ਨੇ ਟੀ-20 ਕ੍ਰਿਕਟ ਟੂਰਨਾਮੈਂਟ ਵਿੱਚ ਖਿਡਾਰੀਆਂ ਦਾ ਵਧਾਇਆ ਹੌਂਸਲਾ

June 3, 2025
in ਪੰਜਾਬ
PUNJAB : ਹਰਚੰਦ ਸਿੰਘ ਬਰਸਟ ਨੇ ਟੀ-20 ਕ੍ਰਿਕਟ ਟੂਰਨਾਮੈਂਟ ਵਿੱਚ ਖਿਡਾਰੀਆਂ ਦਾ ਵਧਾਇਆ ਹੌਂਸਲਾ

PUNJAB : ਹਰਚੰਦ ਸਿੰਘ ਬਰਸਟ ਨੇ ਟੀ-20 ਕ੍ਰਿਕਟ ਟੂਰਨਾਮੈਂਟ ਵਿੱਚ ਖਿਡਾਰੀਆਂ ਦਾ ਵਧਾਇਆ ਹੌਂਸਲਾ

ਖੇਡਾਂ ਸ਼ਰੀਰਕ ਅਤੇ ਮਾਨਸਿਕ ਵਿਕਾਸ ਵਿੱਚ ਨਿਭਾਉਂਦੀਆਂ ਹਨ ਮਹੱਤਵਪੂਰਨ ਭੂਮਿਕਾ – ਬਰਸਟ 

Health & Medicine

ਐਸ.ਏ.ਐਸ. ਨਗਰ (ਮੋਹਾਲੀ), 3 ਜੂਨ(ਸਤੀਸ਼ ਕੁਮਾਰ ਪੱਪੀ)PUNJAB : – ਖੇਡਾਂ ਸਾਡੇ ਸਰੀਰਕ ਅਤੇ ਮਾਨਸਿਕ ਵਿਕਾਸ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ ਅਤੇ ਸਰੀਰ ਨੂੰ ਤੰਦਰੁਸਤ ਤੇ ਮਜ਼ਬੂਤ ਬਣਾਉਂਦੀਆਂ ਹਨ। ਖੇਡਾਂ ਵਿਅਕਤੀ ਨੂੰ ਫਿਟ ਅਤੇ ਐਕਟਿਵ ਰੱਖਦੀਆਂ ਹਨ, ਜਿਸ ਨਾਲ ਬੀਮਾਰੀਆਂ ਤੋਂ ਬਚਾਅ ਹੁੰਦਾ ਹੈ। ਇਨ੍ਹਾਂ ਵਿਚਾਰਾ ਦਾ ਪ੍ਰਗਟਾਵਾ ਸ. ਹਰਚੰਦ ਸਿੰਘ ਬਰਸਟ, ਚੇਅਰਮੈਨ ਪੰਜਾਬ ਮੰਡੀ ਬੋਰਡ ਵੱਲੋਂ ਪਹਿਲੇ ਆਲ ਇੰਡੀਆ ਸਟੇਟ ਐਗਰੀਕਲਚਰਲ ਮਾਰਕੀਟਿੰਗ ਬੋਰਡਜ਼ ਟੀ-20 ਕ੍ਰਿਕਟ ਟੂਰਨਾਮੈਂਟ ਦੌਰਾਨ ਕੀਤਾ ਗਿਆ।

PUNJAB : ਹਰਚੰਦ ਸਿੰਘ ਬਰਸਟ ਨੇ ਟੀ-20 ਕ੍ਰਿਕਟ ਟੂਰਨਾਮੈਂਟ ਵਿੱਚ ਖਿਡਾਰੀਆਂ ਦਾ ਵਧਾਇਆ ਹੌਂਸਲਾ
ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਹਰਿਆਣਾ ਸਟੇਟ ਐਗਰੀਕਲਚਰਲ ਮਾਰਕੀਟਿੰਗ ਬੋਰਡ ਵੱਲੋਂ ਤਾਊ ਦੇਵੀ ਲਾਲ ਸਟੈਡੀਅਮ, ਪੰਚਕੂਲਾ ਵਿਖੇ ਆਯੋਜਿਤ ਟੀ-20 ਕ੍ਰਿਕਟ ਟੂਰਨਾਮੈਂਟ ਵਿੱਚ ਵਿਸ਼ੇਸ਼ ਮਹਿਮਾਨ ਵੱਜੋਂ ਸ਼ਿਰਕਤ ਕੀਤੀ। ਇਸ ਦੌਰਾਨ ਸ. ਬਰਸਟ ਵੱਲੋਂ ਸਮੂਹ ਖਿਡਾਰੀਆਂ ਨੂੰ ਮਿਲ ਕੇ ਉਨ੍ਹਾਂ ਦਾ ਹੌਂਸਲਾ ਵਧਾਇਆ ਗਿਆ ਅਤੇ ਚੰਗਾ ਪ੍ਰਦਰਸ਼ਨ ਕਰਨ ਵਾਸਤੇ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ। ਉਨ੍ਹਾਂ ਕਿਹਾ ਕਿ ਟੂਰਨਾਮੈਂਟ ਵਿੱਚ ਭਾਗ ਲੈਣ ਵਾਲੀਆਂ ਸਾਰੀਆਂ ਟੀਮਾਂ ਨੇ ਸਖ਼ਤ ਮਿਹਨਤ ਕੀਤੀ ਹੈ, ਜੋ ਕਿ ਸ਼ਲਾਘਾਯੋਗ ਹੈ। ਜਿੱਤ ਜਾਂ ਹਾਰ ਖੇਡ ਦਾ ਹਿੱਸਾ ਹੈ, ਪਰ ਅਸਲ ਜਿੱਤ ਉਦੋਂ ਹੁੰਦੀ ਹੈ, ਜਦੋਂ ਸਾਰੇ ਪੂਰੇ ਜੋਸ਼ ਨਾਲ ਖੇਡਦੇ ਹਨ ਅਤੇ ਆਪਣਾ ਸਰਵੋਤਮ ਪ੍ਰਦਰਸ਼ਨ ਕਰਦੇ ਹਨ।

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਕਿਹਾ ਕਿ ਖੇਡਾਂ ਜਿੱਥੇ ਮਾਨਸਿਕ ਸ਼ਾਂਤੀ ਦਿੰਦੀਆਂ ਹਨ, ਉੱਥੇ ਹੀ ਤਣਾਅ ਅਤੇ ਚਿੰਤਾ ਨੂੰ ਘੱਟ ਕਰਦੀਆਂ ਹਨ ਅਤੇ ਇਕਾਗਰਤਾ ਨੂੰ ਵਧਾਉਂਦੀਆਂ ਹਨ। ਇਸ ਨਾਲ ਟੀਮ ਵਰਕ ਅਤੇ ਅਨੁਸ਼ਾਸਨ ਵੀ ਵਿਕਸਤ ਹੁੰਦਾ ਹੈ। ਉਨ੍ਹਾਂ ਸਾਰਿਆਂ ਨੂੰ ਅਪੀਲ ਕੀਤੀ ਕਿ ਉਹ ਖੁੱਦ ਵੀ ਅਤੇ ਆਪਣੇ ਬੱਚਿਆਂ ਨੂੰ ਵੀ ਖੇਡਾਂ ਵਿੱਚ ਵੱਧ-ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕਰਨ। ਟੂਰਨਾਮੈਂਟ ਵਿੱਚ ਪੰਜਾਬ ਮੰਡੀ ਬੋਰਡ ਦੀ ਟੀਮ ਨੇ ਜਿੱਤ ਨਾਲ ਆਪਣੀ ਸ਼ੁਰੂਆਤ ਕੀਤੀ ਅਤੇ ਉਤਰਾਖੰਡ ਮਾਰਕੀਟਿੰਗ ਬੋਰਡ ਦੀ ਟੀਮ ਨੂੰ 10 ਵਿਕਟਾਂ ਨਾਲ ਹਰਾਇਆ। ਸ. ਹਰਚੰਦ ਸਿੰਘ ਬਰਸਟ ਨੇ ਪੰਜਾਬ ਮੰਡੀ ਬੋਰਡ ਦੀ ਟੀਮ ਨੂੰ ਮੈਚ ਜਿੱਤਣ ਤੇ ਵਧਾਈਆਂ ਦਿੱਤੀਆਂ ਅਤੇ ਅੱਗੇ ਵੀ ਇਸੇ ਤਰ੍ਹਾਂ ਚੰਗਾ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਮੰਡੀ ਬੋਰਡ ਦੇ ਅਧਿਕਾਰੀ ਅਤੇ ਕਰਮਚਾਰੀ ਵੀ ਮੌਜੂਦ ਰਹੇ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in Punjabitop headlines in Punjab
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

by Navjot
November 8, 2026
0

  ਨਵੀਂ ਦਿੱਲੀ, 8 ਨਵੰਬਰ (ਵਿਸ਼ਵ ਵਾਰਤਾ) - ਭਾਰਤੀ ਹਵਾਈ ਸੈਨਾ (IAF) ਦੇ ਮੁਖੀ, ਏਅਰ ਚੀਫ਼ ਮਾਰਸ਼ਲ ਆਸ਼ੂਤੋਸ਼ ਦੀਕਸ਼ਿਤ ਐਤਵਾਰ...

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

by Navjot
November 8, 2026
0

  ਪਟਨਾ, 8 ਨਵੰਬਰ (ਵਿਸ਼ਵ ਵਾਰਤਾ) ਬਿਹਾਰ ਪੁਲਿਸ ਨੇ ਸ਼ਨੀਵਾਰ ਨੂੰ ਕੈਮੂਰ ਜ਼ਿਲ੍ਹੇ ਵਿੱਚ ਇੱਕ ਕਾਰਵਾਈ ਦੌਰਾਨ ਹੈਰੋਇਨ ਤਸਕਰੀ ਦੇ...

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

by Navjot
November 8, 2026
0

  ਮੁੰਬਈ, 8 ਨਵੰਬਰ (ਵਿਸ਼ਵ ਵਾਰਤਾ) ਅਧਿਕਾਰੀਆਂ ਨੇ ਦੱਸਿਆ ਕਿ ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਨੇ ਸ਼ਨੀਵਾਰ ਨੂੰ ਮਹਾਰਾਸ਼ਟਰ ਆਈਐਸਆਈਐਸ ਅੱਤਵਾਦੀ...

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

by Navjot
November 8, 2026
0

ਕਾਨਪੁਰ, 8 ਨਵੰਬਰ (ਵਿਸ਼ਵ ਵਾਰਤਾ) - ਉੱਤਰ ਪ੍ਰਦੇਸ਼ ਦੇ ਕਾਨਪੁਰ ਵਿੱਚ ਪਾਂਕੀ ਥਾਣਾ ਖੇਤਰ ਅਧੀਨ ਇੱਕ ਘਰ ਦੀ ਛੱਤ ਡਿੱਗਣ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

by Navjot
November 8, 2026
0

  ਮੁੰਬਈ, 8 ਨਵੰਬਰ (ਵਿਸ਼ਵ ਵਾਰਤਾ) ਦੀਵਾਲੀ ਦੇ ਖਾਸ ਮੌਕੇ 'ਤੇ, ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਆਪਣੇ ਬੇਟੇ, ਵਿਹਾਨ...

Most Popular

Cricket: ਵੈਸਟ ਇੰਡੀਜ਼ ਨੇ ਚੌਥੇ ਟੀ-20 ਮੈਚ ਵਿੱਚ ਭਾਰਤ ਨੂੰ 24 ਦੌੜਾਂ ਨਾਲ ਹਰਾਇਆ

Cricket: ਵੈਸਟ ਇੰਡੀਜ਼ ਨੇ ਚੌਥੇ ਟੀ-20 ਮੈਚ ਵਿੱਚ ਭਾਰਤ ਨੂੰ 24 ਦੌੜਾਂ ਨਾਲ ਹਰਾਇਆ

by Ranjit Singh
3 weeks ago
0

Cricket: ਵੈਸਟ ਇੰਡੀਜ਼ ਨੇ ਚੌਥੇ ਟੀ-20 ਮੈਚ ਵਿੱਚ ਭਾਰਤ ਨੂੰ 24 ਦੌੜਾਂ ਨਾਲ ਹਰਾਇਆ ਚੰਡੀਗੜ੍ਹ, 15 ਅਕਤੂਬਰ (ਵਿਸ਼ਵ ਵਾਰਤਾ): ਵੈਸਟ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 