• Latest
  • Trending
IPL 2025 Final: ਪੰਜਾਬ (ਪੀਬੀਕੇਐਸ) ਅਤੇ ਬੰਗਲੌਰ (ਆਰਸੀਬੀ) ਵਿਚਾਲੇ ਮੁਕਾਬਲਾ

IPL 2025 Final: ਪੰਜਾਬ (ਪੀਬੀਕੇਐਸ) ਅਤੇ ਬੰਗਲੌਰ (ਆਰਸੀਬੀ) ਵਿਚਾਲੇ ਮੁਕਾਬਲਾ

1 year ago
ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

18 minutes ago
ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

19 minutes ago
ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

21 minutes ago
ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਭੋਪਾਲ ਹਾਕੀ ਸਟੇਡੀਅਮ ਨੂੰ ਮਿਲਿਆ FIH Category-1 certification

ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਭੋਪਾਲ ਹਾਕੀ ਸਟੇਡੀਅਮ ਨੂੰ ਮਿਲਿਆ FIH Category-1 certification

22 minutes ago
ਖੜ੍ਹੇ ਟਰੱਕ ਨਾਲ ਟਕਰਾਈ ਕਾਰ; ਤਿੰਨ ਲੋਕਾਂ ਦੀ ਮੌਤ, 3 ਹੋਰ ਗੰਭੀਰ ਜ਼ਖ਼ਮੀ

ਖੜ੍ਹੇ ਟਰੱਕ ਨਾਲ ਟਕਰਾਈ ਕਾਰ; ਤਿੰਨ ਲੋਕਾਂ ਦੀ ਮੌਤ, 3 ਹੋਰ ਗੰਭੀਰ ਜ਼ਖ਼ਮੀ

25 minutes ago
ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਚਾਰ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਦੇ ਨੇੜੇ ਪਹੁੰਚੀ

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਚਾਰ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਦੇ ਨੇੜੇ ਪਹੁੰਚੀ

26 minutes ago
ਦਿੱਲੀ ਵਿੱਚ ਛਾਈ ਹੋਈ ਹੈ ਧੂੰਏਂ ਅਤੇ ਧੁੰਦ ਦੀ ਸੰਘਣੀ ਪਰਤ  ; AQI 419 ‘ਤੇ ‘ਗੰਭੀਰ’ ਸ਼੍ਰੇਣੀ ਵਿੱਚ ਬਰਕਰਾਰ

ਦਿੱਲੀ ਵਿੱਚ ਛਾਈ ਹੋਈ ਹੈ ਧੂੰਏਂ ਅਤੇ ਧੁੰਦ ਦੀ ਸੰਘਣੀ ਪਰਤ  ; AQI 419 ‘ਤੇ ‘ਗੰਭੀਰ’ ਸ਼੍ਰੇਣੀ ਵਿੱਚ ਬਰਕਰਾਰ

1 hour ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ

Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ

2 hours ago
Cricket: ਨਿਊਜ਼ੀਲੈਂਡ ਹੱਥੋਂ ਭਾਰਤ ਦੀ 244 ਦੌੜਾਂ ਨਾਲ ਸ਼ਰਮਨਾਕ ਹਾਰ

Cricket: ਨਿਊਜ਼ੀਲੈਂਡ ਹੱਥੋਂ ਭਾਰਤ ਦੀ 244 ਦੌੜਾਂ ਨਾਲ ਸ਼ਰਮਨਾਕ ਹਾਰ

2 hours ago
Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

2 hours ago
Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

3 hours ago
Hindi News
English News
Friday, November 13, 2026
No Result
View All Result
29 °c
Chandigarh
22 ° Sat
18 ° Sun
20 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

IPL 2025 Final: ਪੰਜਾਬ (ਪੀਬੀਕੇਐਸ) ਅਤੇ ਬੰਗਲੌਰ (ਆਰਸੀਬੀ) ਵਿਚਾਲੇ ਮੁਕਾਬਲਾ

- ਇਸ ਟੀਮ ਨੇ ਜਿੱਤਿਆ Toss

June 3, 2025
in ਖੇਡਾਂ
IPL 2025 Final: ਪੰਜਾਬ (ਪੀਬੀਕੇਐਸ) ਅਤੇ ਬੰਗਲੌਰ (ਆਰਸੀਬੀ) ਵਿਚਾਲੇ ਮੁਕਾਬਲਾ

IPL 2025 Final: ਪੰਜਾਬ (ਪੀਬੀਕੇਐਸ) ਅਤੇ ਬੰਗਲੌਰ (ਆਰਸੀਬੀ) ਵਿਚਾਲੇ ਮੁਕਾਬਲਾ

– ਇਸ ਟੀਮ ਨੇ ਜਿੱਤਿਆ Toss

ਆਪਣਾ ਪਹਿਲਾ ਖਿਤਾਬ ਜਿੱਤਣ ਲਈ ਆਹਮੋ ਸਾਹਮਣੇ ਦੋਵੇ ਟੀਮਾਂ

IPL 2025 Final: ਪੰਜਾਬ (ਪੀਬੀਕੇਐਸ) ਅਤੇ ਬੰਗਲੌਰ (ਆਰਸੀਬੀ) ਵਿਚਾਲੇ ਮੁਕਾਬਲਾ

ਗੁਜਰਾਤ, 3 ਜੂਨ (ਵਿਸ਼ਵ ਵਾਰਤਾ): ਆਈਪੀਐਲ ਦੇ 18ਵੇਂ ਸੀਜ਼ਨ ਦਾ ਫਾਈਨਲ ਅੱਜ ਪੰਜਾਬ ਕਿੰਗਜ਼ (ਪੀਬੀਕੇਐਸ) ਅਤੇ ਰਾਇਲ ਚੈਲੇਂਜਰਜ਼ ਬੰਗਲੌਰ (ਆਰਸੀਬੀ) ਵਿਚਕਾਰ ਖੇਡਿਆ ਜਾਵੇਗਾ। ਦੋਵੇਂ ਟੀਮਾਂ ਆਪਣੇ ਪਹਿਲੇ ਖਿਤਾਬ ਦੀ ਉਡੀਕ ਕਰ ਰਹੀਆਂ ਹਨ। ਇਹ ਮੈਚ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਸ਼ਾਮ 7:30 ਵਜੇ ਸ਼ੁਰੂ ਹੋਵੇਗਾ। ਪੰਜਾਬ ਨੇ ਟਾਸ ਜਿੱਤਿਆ ਹੈ ਅਤੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ।

ਇਸ ਮੈਚ ਤੋਂ ਪਹਿਲਾਂ ਅਹਿਮਦਾਬਾਦ ਵਿੱਚ ਮੀਂਹ ਨੇ ਕੁਝ ਸਮੇਂ ਲਈ ਸਭ ਦੀ ਚਿੰਤਾ ਵਧਾਈ । ਪਰ ਰਾਹਤ ਦੀ ਗੱਲ ਇਹ ਸੀ ਕਿ ਥੋੜ੍ਹੀ ਦੇਰ ਬਾਅਦ ਮੀਂਹ ਰੁਕ ਗਿਆ ਅਤੇ ਫਿਰ ਧੁੱਪ ਨਿਕਲ ਆਈ। ਪ੍ਰਸ਼ੰਸਕ ਵੱਡੀ ਗਿਣਤੀ ਵਿੱਚ ਸਟੇਡੀਅਮ ਪਹੁੰਚ ਰਹੇ ਹਨ। ਆਰਸੀਬੀ ਲਈ ਚੰਗੀ ਖ਼ਬਰ ਇਹ ਹੈ ਕਿ ਟਿਮ ਡੇਵਿਡ ਹੁਣ ਫਿੱਟ ਹਨ, ਉਹ ਸੱਟ ਕਾਰਨ ਆਖਰੀ 2 ਮੈਚ ਨਹੀਂ ਖੇਡ ਸਕੇ ਸਨ। ਫਿਲ ਸਾਲਟ ਵੀ ਭਾਰਤ ਵਾਪਸ ਆ ਗਏ ਹਨ। ਉਹ ਆਪਣੇ ਬੱਚੇ ਦੇ ਜਨਮ ਲਈ ਕੁਆਲੀਫਾਇਰ-1 ਤੋਂ ਬਾਅਦ ਇੰਗਲੈਂਡ ਗਏ ਸਨ।

ਦੱਸ ਦਈਏ ਕਿ ਲੀਗ ਨੂੰ 3 ਸਾਲਾਂ ਬਾਅਦ ਇੱਕ ਨਵਾਂ ਚੈਂਪੀਅਨ ਮਿਲੇਗਾ। ਆਈਪੀਐਲ ਨੂੰ ਆਖਰੀ ਵਾਰ 2022 ਵਿੱਚ ਇੱਕ ਨਵਾਂ ਚੈਂਪੀਅਨ ਮਿਲਿਆ ਸੀ, ਜਦੋਂ ਗੁਜਰਾਤ ਟਾਈਟਨਜ਼ ਨੇ ਫਾਈਨਲ ਵਿੱਚ ਰਾਜਸਥਾਨ ਨੂੰ ਹਰਾਇਆ ਸੀ।

ਦੋਵਾਂ ਟੀਮਾਂ ਦੀ ਪਲੇਇੰਗ 11

ਰਾਇਲ ਚੈਲੇਂਜਰਜ਼ ਬੰਗਲੌਰ: ਰਜਤ ਪਾਟੀਦਾਰ (ਕਪਤਾਨ), ਫਿਲ ਸਾਲਟ, ਵਿਰਾਟ ਕੋਹਲੀ, ਮਯੰਕ ਅਗਰਵਾਲ, ਲਿਆਮ ਲਿਵਿੰਗਸਟੋਨ, ​​ਜਿਤੇਸ਼ ਸ਼ਰਮਾ (ਵਿਕਟਕੀਪਰ), ਰੋਮੀਓ ਸ਼ੈਫਰਡ, ਕਰੁਣਾਲ ਪੰਡਯਾ, ਭੁਵਨੇਸ਼ਵਰ ਕੁਮਾਰ, ਯਸ਼ ਦਿਆਲ, ਜੋਸ਼ ਹੇਜ਼ਲਵੁੱਡ।

ਪੰਜਾਬ ਕਿੰਗਜ਼: ਸ਼੍ਰੇਅਸ ਅਈਅਰ (ਕਪਤਾਨ), ਪ੍ਰਿਯਾਂਸ਼ ਆਰੀਆ, ਯੁਜ਼ਵੇਂਦਰ ਚਾਹਲ, ਜੋਸ਼ ਇੰਗਲਿਸ (ਵਿਕਟਕੀਪਰ), ਨੇਹਲ ਵਢੇਰਾ, ਸ਼ਸ਼ਾਂਕ ਸਿੰਘ, ਮਾਰਕਸ ਸਟੋਇਨਿਸ, ਅਜ਼ਮਤੁੱਲਾ ਓਮਰਜ਼ਈ, ਵਿਜੇ ਕੁਮਾਰ ਵੈਸਾਖ, ਕਾਇਲ ਜੈਮੀਸਨ, ਅਰਸ਼ਦੀਪ ਸਿੰਘ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiIPL 2025 FinalLatest News In Punjabipunjab newsPunjab news in Punjabitop headlines in Punjabi
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਭੋਪਾਲ ਹਾਕੀ ਸਟੇਡੀਅਮ ਨੂੰ ਮਿਲਿਆ FIH Category-1 certification

ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਭੋਪਾਲ ਹਾਕੀ ਸਟੇਡੀਅਮ ਨੂੰ ਮਿਲਿਆ FIH Category-1 certification

by Navjot
November 13, 2026
0

  ਭੋਪਾਲ, 13 ਨਵੰਬਰ (ਵਿਸ਼ਵ ਵਾਰਤਾ) ਭੋਪਾਲ ਦੇ ਨੱਥੂ ਬਰਖੇੜਾ ਵਿਖੇ ਨਵੇਂ ਬਣੇ ਅੰਤਰਰਾਸ਼ਟਰੀ ਹਾਕੀ ਸਟੇਡੀਅਮ ਨੂੰ ਅੰਤਰਰਾਸ਼ਟਰੀ ਹਾਕੀ ਫੈਡਰੇਸ਼ਨ...

Cricket: ਨਿਊਜ਼ੀਲੈਂਡ ਹੱਥੋਂ ਭਾਰਤ ਦੀ 244 ਦੌੜਾਂ ਨਾਲ ਸ਼ਰਮਨਾਕ ਹਾਰ

Cricket: ਨਿਊਜ਼ੀਲੈਂਡ ਹੱਥੋਂ ਭਾਰਤ ਦੀ 244 ਦੌੜਾਂ ਨਾਲ ਸ਼ਰਮਨਾਕ ਹਾਰ

by Ranjit Singh
November 13, 2026
0

Cricket: ਨਿਊਜ਼ੀਲੈਂਡ ਹੱਥੋਂ ਭਾਰਤ ਦੀ 244 ਦੌੜਾਂ ਨਾਲ ਸ਼ਰਮਨਾਕ ਹਾਰ - ਚੌਥੇ ਮੁਕਾਬਲੇ ’ਚ ਪੂਰੀ ਭਾਰਤੀ ਟੀਮ 89 ਦੌੜਾਂ ’ਤੇ...

IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ ‘ਤੇ ਪਹਿਲੇ ਹੀ ਓਵਰ ‘ਚ ਲੱਗੇ ਤਿੰਨ ਵੱਡੇ ਝਟਕੇ

IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ ‘ਤੇ ਪਹਿਲੇ ਹੀ ਓਵਰ ‘ਚ ਲੱਗੇ ਤਿੰਨ ਵੱਡੇ ਝਟਕੇ

by Ranjit Singh
November 13, 2026
0

IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ 'ਤੇ ਪਹਿਲੇ ਹੀ ਓਵਰ 'ਚ ਲੱਗੇ ਤਿੰਨ ਵੱਡੇ ਝਟਕੇ ਚੰਡੀਗੜ੍ਹ, 13 ਨਵੰਬਰ...

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

by Ranjit Singh
November 13, 2026
0

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ? ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ): ਭਾਰਤ ਵਿਰੁੱਧ ਚੌਥੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਰੱਖਿਆ ਸਕੱਤਰ ਰਾਜੇਸ਼ ਕੁਮਾਰ ਸਿੰਘ ਨੇ ਦਿੱਲੀ ਵਿੱਚ ਯੂਰਪੀ ਸੰਸਦ ਦੀ ਰੱਖਿਆ...

Most Popular

ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

by Navjot
2 days ago
0

  ਅਬੂਜਾ, 11 ਨਵੰਬਰ (ਵਿਸ਼ਵ ਵਾਰਤਾ) - ਭਾਰਤ ਦੇ ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (NHRC-India) ਅਤੇ ਨਾਈਜੀਰੀਆ ਦੇ ਰਾਸ਼ਟਰੀ ਮਨੁੱਖੀ ਅਧਿਕਾਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 