• Latest
  • Trending
Punjab Government ਵੱਲੋਂ ਦਲਿਤ ਪਰਿਵਾਰਾਂ ਦੇ 68 ਕਰੋੜ ਰੁਪਏ ਦੇ ਕਰਜ਼ੇ ਮੁਆਫ਼ : ਮੋਹਿੰਦਰ ਭਗਤ

1 year ago
ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

32 seconds ago
ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ ‘ਤੇ ਜ਼ੀਰੋ ਟੋਲਰੈਂਸ: ਡਾ. ਬਲਜੀਤ ਕੌਰ

5 minutes ago
ਅਸਾਮ: ਭਿਆਨਕ ਸੜਕ ਹਾਦਸੇ ਵਿੱਚ 12 ਲੋਕਾਂ ਦੀ ਮੌਤ

8 minutes ago
ਅੰਮ੍ਰਿਤਸਰ ਵਿੱਚ ਗੋਲੀ ਲੱਗਣ ਨਾਲ ASI ਦੀ ਮੌਤ

ਅੰਮ੍ਰਿਤਸਰ ਵਿੱਚ ਗੋਲੀ ਲੱਗਣ ਨਾਲ ASI ਦੀ ਮੌਤ

13 minutes ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

51 minutes ago
ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

2 hours ago
ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਭੋਪਾਲ ਹਾਕੀ ਸਟੇਡੀਅਮ ਨੂੰ ਮਿਲਿਆ FIH Category-1 certification

ਖੜ੍ਹੇ ਟਰੱਕ ਨਾਲ ਟਕਰਾਈ ਕਾਰ; ਤਿੰਨ ਲੋਕਾਂ ਦੀ ਮੌਤ, 3 ਹੋਰ ਗੰਭੀਰ ਜ਼ਖ਼ਮੀ

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਚਾਰ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਦੇ ਨੇੜੇ ਪਹੁੰਚੀ

ਦਿੱਲੀ ਵਿੱਚ ਛਾਈ ਹੋਈ ਹੈ ਧੂੰਏਂ ਅਤੇ ਧੁੰਦ ਦੀ ਸੰਘਣੀ ਪਰਤ  ; AQI 419 ‘ਤੇ ‘ਗੰਭੀਰ’ ਸ਼੍ਰੇਣੀ ਵਿੱਚ ਬਰਕਰਾਰ

Hindi News
English News
Friday, November 13, 2026
No Result
View All Result
22 °c
Chandigarh
22 ° Sat
18 ° Sun
20 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab Government ਵੱਲੋਂ ਦਲਿਤ ਪਰਿਵਾਰਾਂ ਦੇ 68 ਕਰੋੜ ਰੁਪਏ ਦੇ ਕਰਜ਼ੇ ਮੁਆਫ਼ : ਮੋਹਿੰਦਰ ਭਗਤ

ਕਿਹਾ, 4 ਹਜ਼ਾਰ ਤੋਂ ਵੱਧ ਪਰਿਵਾਰਾਂ ਨੂੰ ਮਿਲੇਗੀ ਰਾਹਤ

June 3, 2025
in ਖਬਰਾਂ, ਪੰਜਾਬ
Punjab Government ਵੱਲੋਂ ਦਲਿਤ ਪਰਿਵਾਰਾਂ ਦੇ 68 ਕਰੋੜ ਰੁਪਏ ਦੇ ਕਰਜ਼ੇ ਮੁਆਫ਼ : ਮੋਹਿੰਦਰ ਭਗਤ

Punjab Government ਵੱਲੋਂ ਦਲਿਤ ਪਰਿਵਾਰਾਂ ਦੇ 68 ਕਰੋੜ ਰੁਪਏ ਦੇ ਕਰਜ਼ੇ ਮੁਆਫ਼ : ਮੋਹਿੰਦਰ ਭਗਤ

– ਕਿਹਾ, 4 ਹਜ਼ਾਰ ਤੋਂ ਵੱਧ ਪਰਿਵਾਰਾਂ ਨੂੰ ਮਿਲੇਗੀ ਰਾਹਤ

ਜਲੰਧਰ, 3 ਜੂਨ (ਵਿਸ਼ਵ ਵਾਰਤਾ):- ਅੱਜ ਪੰਜਾਬ ਵਿਧਾਨ ਸਭਾ ਵਿੱਚ ਹੋਈ ਕੈਬਨਿਟ ਮੀਟਿੰਗ ਦੌਰਾਨ ਪੰਜਾਬ ਸਰਕਾਰ ਨੇ ਦਲਿਤ ਭਾਈਚਾਰੇ ਲਈ ਕਰਜ਼ਾ ਮੁਆਫ਼ੀ ਦਾ ਐਲਾਨ ਕੀਤਾ ਹੈ।

ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਇਸ ਐਲਾਨ ਦਾ ਸਵਾਗਤ ਕਰਦਿਆਂ ਕਿਹਾ ਕਿ ਇਸ ਨਾਲ 4 ਹਜ਼ਾਰ ਤੋਂ ਵੱਧ ਪਰਿਵਾਰਾਂ ਨੂੰ ਰਾਹਤ ਮਿਲੇਗੀ। ਉਨ੍ਹਾਂ ਦੱਸਿਆ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਮੰਗਲਵਾਰ ਨੂੰ ਲਗਭਗ 68 ਕਰੋੜ ਰੁਪਏ ਦੀ ਕਰਜ਼ਾ ਮੁਆਫ਼ੀ ਦਾ ਐਲਾਨ ਕੀਤਾ ਹੈ।

ਇਸ ਤਹਿਤ ਐੱਸ.ਸੀ. ਲੈਂਡ ਡਿਵੈਲਪਮੈਂਟ ਐਂਡ ਫਾਈਨਾਂਸ ਕਾਰਪੋਰੇਸ਼ਨ ਤੋਂ ਕਰਜ਼ਾ ਲੈਣ ਵਾਲੇ ਲਗਭਗ 4727 ਦਲਿਤ ਪਰਿਵਾਰਾਂ ਨੂੰ ਲਾਭ ਮਿਲੇਗਾ। ਜਾਣਕਾਰੀ ਮੁਤਾਬਕ, ਇਹ ਕਰਜ਼ਾ ਡਿਫਾਲਟ ਹੋ ਚੁੱਕਾ ਸੀ।

ਕੁੱਲ 68 ਕਰੋੜ ਰੁਪਏ ਦੀ ਕਰਜ਼ਾ ਮੁਆਫ਼ੀ ਵਿੱਚ 30 ਕਰੋੜ ਮੂਲਧਨ, 22 ਕਰੋੜ ਵਿਆਜ ਅਤੇ 15 ਕਰੋੜ ਰੁਪਏ ਪੀਨਲ ਇੰਟਰੇਸਟ ਸ਼ਾਮਲ ਹਨ। ਇਹ ਕਰਜ਼ਾ ਮੁਆਫ਼ੀ ਮਾਰਚ 2020 ਤੱਕ ਦੇ ਕਰਜ਼ਿਆਂ ਲਈ ਲਾਗੂ ਕੀਤੀ ਗਈ ਹੈ।

ਸ੍ਰੀ ਭਗਤ ਨੇ ਦੱਸਿਆ ਕਿ ਪੰਜਾਬ ਦੇ ਵਿੱਤ ਮੰਤਰੀ ਸ੍ਰੀ ਹਰਪਾਲ ਸਿੰਘ ਚੀਮਾ ਨੇ 2025-26 ਦੇ ਬਜਟ ਵਿੱਚ ਹੀ ਇਸ ਕਰਜ਼ਾ ਮਾਫੀ ਲਈ ਬਜਟ ਦਾ ਇੰਤਜ਼ਾਮ ਕਰ ਦਿੱਤਾ ਸੀ, ਪਰ ਇਸ ਦੀ ਅਧਿਕਾਰਕ ਘੋਸ਼ਣਾ ਅੱਜ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ 2020 ਤੋਂ ਬਾਅਦ ਕਰਜ਼ਾ ਲੈਣ ਵਾਲਿਆਂ ਨਾਲ ਵੀ ਸੰਵੇਦਨਸ਼ੀਲਤਾ ਨਾਲ ਪੇਸ਼ ਆਇਆ ਜਾਵੇਗਾ।

ਸ੍ਰੀ ਭਗਤ ਨੇ ਕਿਹਾ ਕਿ ਇਹ ਦਲਿਤ ਪਰਿਵਾਰ ਵਾਸਤਵਿਕ ਪਰੇਸ਼ਾਨੀ ਕਾਰਨ ਕਰਜ਼ਾ ਅਦਾ ਨਹੀਂ ਕਰ ਸਕੇ। ਦੱਸਣਯੋਗ ਹੈ ਕਿ ਇਸ ਕਰਜ਼ੇ ਦੀ ਰਿਕਵਰੀ ਦਰ 84 ਫੀਸਦੀ ਸੀ, ਜੋ ਕਿ ਘੱਟ ਨਹੀਂ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਹਮੇਸ਼ਾ ਦਲਿਤ ਭਾਈਚਾਰੇ ਦੇ ਹਿੱਤਾਂ ਦੀ ਰਾਖੀ ਲਈ ਤਹਿ ਦਿਲੋਂ ਤਤਪਰ ਰਹੀ ਹੈ ਅਤੇ ਅੱਗੇ ਵੀ ਰਹੇਗੀ।

Tags: Breaking news in PunjabiLatest Punjab newsLatest Punjab news in PunjabiPUNJABPunjab Governmentpunjab newstop headlines in PunjabiWISHAVWARTA.IN
Share199Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

by Ankit
November 13, 2026
0

ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ • ਵੈਟਰਨਰੀ...

ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ ‘ਤੇ ਜ਼ੀਰੋ ਟੋਲਰੈਂਸ: ਡਾ. ਬਲਜੀਤ ਕੌਰ

ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ ‘ਤੇ ਜ਼ੀਰੋ ਟੋਲਰੈਂਸ: ਡਾ. ਬਲਜੀਤ ਕੌਰ

by Ankit
November 13, 2026
0

ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ...

ਅਸਾਮ: ਭਿਆਨਕ ਸੜਕ ਹਾਦਸੇ ਵਿੱਚ 12 ਲੋਕਾਂ ਦੀ ਮੌਤ

ਅਸਾਮ: ਭਿਆਨਕ ਸੜਕ ਹਾਦਸੇ ਵਿੱਚ 12 ਲੋਕਾਂ ਦੀ ਮੌਤ

by Navjot
November 13, 2026
0

  ਗੁਹਾਟੀ, 13 ਨਵੰਬਰ (ਵਿਸ਼ਵ ਵਾਰਤਾ) ਅਧਿਕਾਰੀਆਂ ਨੇ ਦੱਸਿਆ ਕਿ ਸ਼ੁੱਕਰਵਾਰ ਨੂੰ ਅਸਾਮ ਦੇ ਕਾਜ਼ੀਰੰਗਾ ਖੇਤਰ ਵਿੱਚ ਰੋਂਗਜਨ ਨੇੜੇ ਇੱਕ...

ਅੰਮ੍ਰਿਤਸਰ ਵਿੱਚ ਗੋਲੀ ਲੱਗਣ ਨਾਲ ASI ਦੀ ਮੌਤ

ਅੰਮ੍ਰਿਤਸਰ ਵਿੱਚ ਗੋਲੀ ਲੱਗਣ ਨਾਲ ASI ਦੀ ਮੌਤ

by Navjot
November 13, 2026
0

  ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ) ਅੰਮ੍ਰਿਤਸਰ ਵਿੱਚ ਏ.ਐਸ.ਆਈ. ਜੋਗਿੰਦਰ ਸਿੰਘ ਦੀ ਮੌਤ ਹੋ ਗਈ। ਇਹ ਘਟਨਾ ਉਦੋਂ ਵਾਪਰੀ ਜਦੋਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

by Ankit
November 13, 2026
0

ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ • ਵੈਟਰਨਰੀ...

Most Popular

Punjab: ਕ੍ਰਿਕਟਰ ਅਭਿਸ਼ੇਕ ਸ਼ਰਮਾ ਦਰਬਾਰ ਸਾਹਿਬ ਹੋਏ ਨਤਮਸਤਕ

by Ranjit Singh
5 days ago
0

Punjab: ਕ੍ਰਿਕਟਰ ਅਭਿਸ਼ੇਕ ਸ਼ਰਮਾ ਦਰਬਾਰ ਸਾਹਿਬ ਹੋਏ ਨਤਮਸਤਕ ਅੰਮ੍ਰਿਤਸਰ, 8 ਨਵੰਬਰ (ਵਿਸ਼ਵ ਵਾਰਤਾ): ਦੀਵਾਲੀ ਅਤੇ ਬੰਦੀ ਛੋੜ ਦਿਵਸ ਦੇ ਮੌਕੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 