Amritsar : ਐਂਟੀ ਨਾਰਕੋਟਿਕ ਟਾਸਕ ਫੋਰਸ ਵੱਲੋਂ ਅੰਮ੍ਰਿਤਸਰ ਤੋਂ 461 ਗਰਾਮ ਹੈਰੋਇਨ ਸਮੇਤ ਇਕ ਕਾਬੂ

ਅੰਮ੍ਰਿਤਸਰ, 4 ਜੂਨ (ਗੁਰਨਾਮ ਸਿੰਘ ਲਾਲੀ)Amritsar : ਐਂਟੀ ਨਾਰਕੋਟਿਕ ਟਾਸਕ ਫੋਰਸ ਜਲੰਧਰ ਰੇਂਜ ਵੱਲੋਂ ਏ ਆਈ ਜੀ ਏ ਐਨ ਟੀ ਐਫ ਜਗਜੀਤ ਸਿੰਘ ਡੀ ਐਸ ਪੀ ਬਿਕਰਮਜੀਤ ਦੀ ਟੀਮ ਨੇ ਅੰਮ੍ਰਿਤਸਰ ਦੇ ਇਤਿਹਾਸਿਕ ਗੁਰਦੁਆਰਾ ਟਾਹਲਾ ਸਾਹਿਬ ਨੇੜਿਉਂ ਹਰਜੀਤ ਸਿੰਘ ਉਰਫ ਜੀਤੂ ਪੁੱਤਰ ਜਗਤਾਰ ਸਿੰਘ ਵਾਸੀ ਖੇਮਕਰਨ ਨੂੰ 461 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕਰਨ ਵਿੱਚ ਸਫਲਤਾ ਪ੍ਰਾਪਤ ਕੀਤੀ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























