Entertainment News : TV actress ਹਿਨਾ ਖਾਨ ਬੱਝੀ ਵਿਆਹ ਦੇ ਬੰਧਨ ‘ਚ
ਸੋਸ਼ਲ ਮੀਡੀਆ ‘ਤੇ ਤਸਵੀਰਾਂ ਕੀਤੀਆਂ ਸਾਂਝੀਆਂ

ਚੰਡੀਗੜ੍ਹ, 5ਜੂਨ(ਵਿਸ਼ਵ ਵਾਰਤਾ) Entertainment News : ਟੀਵੀ ਅਦਾਕਾਰਾ ਹਿਨਾ ਖਾਨ ਆਪਣੇ ਬੁਆਏਫ੍ਰੈਂਡ ਰੌਕੀ ਜੈਸਵਾਲ ਨਾਲ ਵਿਆਹ ਦੇ ਬੰਧਨ ਵਿੱਚ ਬੱਝ ਗਈ ਹੈ। ਹਿਨਾ ਨੇ ਇੰਸਟਾਗ੍ਰਾਮ ‘ਤੇ ਵਿਆਹ ਦੀਆਂ ਤਸਵੀਰਾਂ ਸਾਂਝੀਆਂ ਕਰਕੇ ਪ੍ਰਸ਼ੰਸਕਾਂ ਨਾਲ ਆਪਣੀ ਖੁਸ਼ੀ ਸਾਂਝੀ ਕੀਤੀ।

ਹਿਨਾ ਅਤੇ ਰੌਕੀ ਨੇ ਆਪਣੇ ਵਿਆਹ ਨੂੰ ਪਰਿਵਾਰ ਅਤੇ ਨਜ਼ਦੀਕੀ ਦੋਸਤਾਂ ਵਿਚਕਾਰ ਸਪੈਸ਼ਲ ਮੈਰਿਜ ਐਕਟ ਦੇ ਤਹਿਤ ਰਜਿਸਟਰ ਕਰਵਾਇਆ ਹੈ।

https://www.instagram.com/p/DKeodrtoawY/?utm_source=ig_web_copy_link

ਹਿਨਾ ਨੇ ਸੋਸ਼ਲ ਮੀਡੀਆ ਤੇ ਫੋਟੋਆਂ ਸਾਂਝੀਆਂ ਕੀਤੀਆਂ ਅਤੇ ਲਿਖੀਆਂ – ”From two different worlds, we built a universe of love. Our differences faded, our hearts aligned, creating a bond to last lifetimes. We are our home, our light, our hope and together, we transcend all barriers. Today, our union is forever sealed in love and law. We seek your Blessings and Wishes as Wife and Husband.”
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























