• Latest
  • Trending
Amritsar :ਆਪ੍ਰੇਸ਼ਨ ਬਲੂ ਸਟਾਰ ਦੀ ਬਰਸੀ, ਕੱਲ੍ਹ ਬੰਦ ਰਹੇਗਾ ਅੰਮ੍ਰਿਤਸਰ

Amritsar :ਆਪ੍ਰੇਸ਼ਨ ਬਲੂ ਸਟਾਰ ਦੀ ਬਰਸੀ, ਕੱਲ੍ਹ ਬੰਦ ਰਹੇਗਾ ਅੰਮ੍ਰਿਤਸਰ

1 year ago
ਦਿੱਲੀ ਵਿੱਚ ਛਾਈ ਹੋਈ ਹੈ ਧੂੰਏਂ ਅਤੇ ਧੁੰਦ ਦੀ ਸੰਘਣੀ ਪਰਤ  ; AQI 419 ‘ਤੇ ‘ਗੰਭੀਰ’ ਸ਼੍ਰੇਣੀ ਵਿੱਚ ਬਰਕਰਾਰ

ਦਿੱਲੀ ਵਿੱਚ ਛਾਈ ਹੋਈ ਹੈ ਧੂੰਏਂ ਅਤੇ ਧੁੰਦ ਦੀ ਸੰਘਣੀ ਪਰਤ  ; AQI 419 ‘ਤੇ ‘ਗੰਭੀਰ’ ਸ਼੍ਰੇਣੀ ਵਿੱਚ ਬਰਕਰਾਰ

44 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

48 minutes ago
Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ

Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ

1 hour ago
Cricket: ਨਿਊਜ਼ੀਲੈਂਡ ਹੱਥੋਂ ਭਾਰਤ ਦੀ 244 ਦੌੜਾਂ ਨਾਲ ਸ਼ਰਮਨਾਕ ਹਾਰ

Cricket: ਨਿਊਜ਼ੀਲੈਂਡ ਹੱਥੋਂ ਭਾਰਤ ਦੀ 244 ਦੌੜਾਂ ਨਾਲ ਸ਼ਰਮਨਾਕ ਹਾਰ

2 hours ago
Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

2 hours ago
Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

3 hours ago
Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

3 hours ago
IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ ‘ਤੇ ਪਹਿਲੇ ਹੀ ਓਵਰ ‘ਚ ਲੱਗੇ ਤਿੰਨ ਵੱਡੇ ਝਟਕੇ

IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ ‘ਤੇ ਪਹਿਲੇ ਹੀ ਓਵਰ ‘ਚ ਲੱਗੇ ਤਿੰਨ ਵੱਡੇ ਝਟਕੇ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

4 hours ago
National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ

National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ

4 hours ago
Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

4 hours ago
Hindi News
English News
Friday, November 13, 2026
No Result
View All Result
28 °c
Chandigarh
22 ° Sat
18 ° Sun
20 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Amritsar :ਆਪ੍ਰੇਸ਼ਨ ਬਲੂ ਸਟਾਰ ਦੀ ਬਰਸੀ, ਕੱਲ੍ਹ ਬੰਦ ਰਹੇਗਾ ਅੰਮ੍ਰਿਤਸਰ

- ਪੁਲਿਸ ਪ੍ਰਸ਼ਾਸਨ ਅਲਰਟ 'ਤੇ

June 5, 2025
in ਪੰਜਾਬ
Amritsar :ਆਪ੍ਰੇਸ਼ਨ ਬਲੂ ਸਟਾਰ ਦੀ ਬਰਸੀ, ਕੱਲ੍ਹ ਬੰਦ ਰਹੇਗਾ ਅੰਮ੍ਰਿਤਸਰ

Amritsar :ਆਪ੍ਰੇਸ਼ਨ ਬਲੂ ਸਟਾਰ ਦੀ ਬਰਸੀ, ਕੱਲ੍ਹ ਬੰਦ ਰਹੇਗਾ ਅੰਮ੍ਰਿਤਸਰ

– ਪੁਲਿਸ ਪ੍ਰਸ਼ਾਸਨ ਅਲਰਟ ‘ਤੇ

Amritsar :ਆਪ੍ਰੇਸ਼ਨ ਬਲੂ ਸਟਾਰ ਦੀ ਬਰਸੀ, ਕੱਲ੍ਹ ਬੰਦ ਰਹੇਗਾ ਅੰਮ੍ਰਿਤਸਰ

ਅੰਮ੍ਰਿਤਸਰ, 5 ਜੂਨ: (ਗੁਰਨਾਮ ਸਿੰਘ ਲਾਲੀ) : ਆਪਰੇਸ਼ਨ ਬਲੂ ਸਟਾਰ ਦੀ ਵਰ੍ਹੇਗੰਢ ਦੇ ਮੱਦੇਨਜ਼ਰ, ਦਲ ਖਾਲਸਾ ਨੇ 6 ਜੂਨ, ਸ਼ੁੱਕਰਵਾਰ ਨੂੰ ਅੰਮ੍ਰਿਤਸਰ (Amritsar) ਬੰਦ ਦਾ ਸੱਦਾ ਦਿੱਤਾ ਹੈ। ਜਿਸ ਕਾਰਨ ਸੁਰੱਖਿਆ ਏਜੰਸੀਆਂ ਚੌਕਸ ਹੋ ਗਈਆਂ ਹਨ ਅਤੇ ਵਿਦਿਅਕ ਸੰਸਥਾਵਾਂ ਨੇ ਵੀ ਇਸ ਸਬੰਧੀ ਸਾਵਧਾਨੀ ਵਰਤਣੀ ਸ਼ੁਰੂ ਕਰ ਦਿੱਤੀ ਹੈ।

ਸੁਰੱਖਿਆ ਦੇ ਮੱਦੇਨਜ਼ਰ ਪੁਲਿਸ ਲਗਾਤਾਰ ਫਲੈਗ ਮਾਰਚ ਕੱਢ ਰਹੀ ਹੈ। ਬੀਤੀ ਸ਼ਾਮ ਵੀ ਪੁਲਿਸ ਨੇ ਅੰਮ੍ਰਿਤਸਰ ਦੇ ਸ੍ਰੀ ਦਰਬਾਰ ਸਾਹਿਬ ਦੇ ਆਲੇ-ਦੁਆਲੇ ਦੇ ਇਲਾਕੇ ਵਿੱਚ ਫਲੈਗ ਮਾਰਚ ਕੱਢਿਆ। ਦਲ ਖਾਲਸਾ ਨੇ ਅੱਜ ਸ਼ਾਮ ਨੂੰ “ਘੱਲੂਘਾਰਾ ਮਾਰਚ” ਕੱਢਣ ਦਾ ਐਲਾਨ ਵੀ ਕੀਤਾ ਹੈ, ਜੋ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿੱਚੋਂ ਲੰਘੇਗਾ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮਾਪਤ ਹੋਵੇਗਾ।

ਸ੍ਰੀ ਦਰਬਾਰ ਸਾਹਿਬ ਵਿੱਚ 1984 ਵਿੱਚ ਹੋਏ ਆਪ੍ਰੇਸ਼ਨ ਬਲੂ ਸਟਾਰ ਦੀਆਂ ਤਸਵੀਰਾਂ ਪ੍ਰਦਰਸ਼ਿਤ ਕੀਤੀਆਂ ਗਈਆਂ ਹਨ। ਇੱਥੇ ਇੱਕ ਅਸਥਾਈ ਗੈਲਰੀ ਬਣਾਈ ਗਈ ਹੈ, ਜਿੱਥੇ ਆਪ੍ਰੇਸ਼ਨ ਅਤੇ ਸ੍ਰੀ ਦਰਬਾਰ ਸਾਹਿਬ ਨੂੰ ਹੋਏ ਨੁਕਸਾਨ ਦੀਆਂ ਤਸਵੀਰਾਂ ਵੀ ਪ੍ਰਦਰਸ਼ਿਤ ਕੀਤੀਆਂ ਗਈਆਂ ਹਨ। ਸ਼੍ਰੋਮਣੀ ਕਮੇਟੀ ਦਾ ਕਹਿਣਾ ਹੈ ਕਿ ਇਹ ਪ੍ਰਦਰਸ਼ਨੀ 1984 ਵਿੱਚ ਸ੍ਰੀ ਦਰਬਾਰ ਸਾਹਿਬ ‘ਤੇ ਹੋਏ ਹਮਲੇ ਬਾਰੇ ਜਾਣਕਾਰੀ ਫੈਲਾਉਣ ਲਈ ਲਗਾਈ ਗਈ ਹੈ। ਸ੍ਰੀ ਦਰਬਾਰ ਸਾਹਿਬ ਵਿੱਚ ਕੱਲ੍ਹ ਅਖੰਡ ਪਾਠ ਸ਼ੁਰੂ ਹੋ ਗਏ ਹਨ। ਜਿਸ ਦਾ ਭੋਗ ਕੱਲ੍ਹ, ਸ਼ੁੱਕਰਵਾਰ, 6 ਜੂਨ ਨੂੰ ਪਵੇਗਾ। ਇਸ ਦੌਰਾਨ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ।

ਆਪ੍ਰੇਸ਼ਨ ਬਲੂ ਸਟਾਰ ਦੀ ਵਰ੍ਹੇਗੰਢ ‘ਤੇ ਲਗਭਗ 4 ਹਜ਼ਾਰ ਪੁਲਿਸ ਕਰਮਚਾਰੀ ਤਾਇਨਾਤ ਕੀਤੇ ਜਾਣਗੇ। ਅੰਮ੍ਰਿਤਸਰ ਵਿੱਚ 62 ਥਾਵਾਂ ‘ਤੇ ਚੈੱਕ ਪੁਆਇੰਟ ਸਥਾਪਤ ਕੀਤੇ ਜਾਣਗੇ। ਇਨ੍ਹਾਂ ਵਿੱਚੋਂ 14 ਚੈੱਕ ਪੁਆਇੰਟ ਸ੍ਰੀ ਦਰਬਾਰ ਸਾਹਿਬ ਦੇ ਆਲੇ-ਦੁਆਲੇ ਅਤੇ ਸੜਕਾਂ ‘ਤੇ ਹੋਣਗੇ। 20 ਚੈੱਕ ਪੁਆਇੰਟ ਸ਼ਹਿਰ ਦੇ ਅੰਦਰ, 10 ਸ਼ਹਿਰ ਦੇ ਬਾਹਰਵਾਰ ਅਤੇ 10 ਸ਼ਹਿਰ ਨੂੰ ਜਾਣ ਵਾਲੀਆਂ ਮੁੱਖ ਸੜਕਾਂ ‘ਤੇ ਹੋਣਗੇ। 52 ਚੈੱਕ ਪੁਆਇੰਟਾਂ ‘ਤੇ ਪੁਲਿਸ 24 ਘੰਟੇ ਤਾਇਨਾਤ ਰਹੇਗੀ। ਲਗਭਗ 40 ਡੀਐਸਪੀ ਅਤੇ ਐਸਪੀ ਪੱਧਰ ਦੇ ਅਧਿਕਾਰੀ ਨਿਗਰਾਨੀ ‘ਤੇ ਰਹਿਣਗੇ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: amritsar
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਦਿੱਲੀ ਵਿੱਚ ਛਾਈ ਹੋਈ ਹੈ ਧੂੰਏਂ ਅਤੇ ਧੁੰਦ ਦੀ ਸੰਘਣੀ ਪਰਤ  ; AQI 419 ‘ਤੇ ‘ਗੰਭੀਰ’ ਸ਼੍ਰੇਣੀ ਵਿੱਚ ਬਰਕਰਾਰ

ਦਿੱਲੀ ਵਿੱਚ ਛਾਈ ਹੋਈ ਹੈ ਧੂੰਏਂ ਅਤੇ ਧੁੰਦ ਦੀ ਸੰਘਣੀ ਪਰਤ  ; AQI 419 ‘ਤੇ ‘ਗੰਭੀਰ’ ਸ਼੍ਰੇਣੀ ਵਿੱਚ ਬਰਕਰਾਰ

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਸ਼ੁੱਕਰਵਾਰ ਸਵੇਰੇ ਦਿੱਲੀ ਵਿੱਚ ਹਵਾ ਦੀ ਗੁਣਵੱਤਾ 'ਗੰਭੀਰ' (severe) ਸ਼੍ਰੇਣੀ ਵਿੱਚ ਬਣੀ...

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 13, 2026
0

ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ

Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ

by Ranjit Singh
November 13, 2026
0

Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ -...

Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

by Ranjit Singh
November 13, 2026
0

Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ ਚੰਡੀਗੜ੍ਹ, 13 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ ਦੇ ਖਡੂਰ ਸਾਹਿਬ ਦੇ ਸੰਸਦ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਦਿੱਲੀ ਵਿੱਚ ਛਾਈ ਹੋਈ ਹੈ ਧੂੰਏਂ ਅਤੇ ਧੁੰਦ ਦੀ ਸੰਘਣੀ ਪਰਤ  ; AQI 419 ‘ਤੇ ‘ਗੰਭੀਰ’ ਸ਼੍ਰੇਣੀ ਵਿੱਚ ਬਰਕਰਾਰ

ਦਿੱਲੀ ਵਿੱਚ ਛਾਈ ਹੋਈ ਹੈ ਧੂੰਏਂ ਅਤੇ ਧੁੰਦ ਦੀ ਸੰਘਣੀ ਪਰਤ  ; AQI 419 ‘ਤੇ ‘ਗੰਭੀਰ’ ਸ਼੍ਰੇਣੀ ਵਿੱਚ ਬਰਕਰਾਰ

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਸ਼ੁੱਕਰਵਾਰ ਸਵੇਰੇ ਦਿੱਲੀ ਵਿੱਚ ਹਵਾ ਦੀ ਗੁਣਵੱਤਾ 'ਗੰਭੀਰ' (severe) ਸ਼੍ਰੇਣੀ ਵਿੱਚ ਬਣੀ...

Most Popular

Punjab: ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਖ਼ਤਮ ਕੀਤੀ ਭੁੱਖ ਹੜਤਾਲ

Punjab: ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਖ਼ਤਮ ਕੀਤੀ ਭੁੱਖ ਹੜਤਾਲ

by Ranjit Singh
4 days ago
0

Punjab: ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਖ਼ਤਮ ਕੀਤੀ ਭੁੱਖ ਹੜਤਾਲ - ਪੰਜ ਸਿੰਘਾਂ ਦੀ ਹਾਜ਼ਰੀ ਵਿੱਚ ਪਾਣੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 