• Latest
  • Trending
Ludhiana West ਤੋਂ ਕਾਂਗਰਸੀ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੂੰ ਵਿਜੀਲੈਂਸ ਨੇ ਭੇਜਿਆ ਸੰਮਨ

1 year ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

23 seconds ago
ਭਾਜਪਾ ਨੇ ਕਿਸਾਨ ਵਿਰੋਧੀ ਕਾਨੂੰਨ ਥੋਪੇ, ਅਕਾਲੀਆਂ ਨੇ ਧਰਮ ਦੀ ਦੁਰਵਰਤੋਂ ਕੀਤੀ, ਕਾਂਗਰਸ ਪੰਜਾਬ ਵਿੱਚ ਨਾਕਾਮ ਸਿੱਧ ਹੋਈ, ਪੰਜਾਬੀਆਂ ਨੇ ਇਮਾਨਦਾਰ ਸਰਕਾਰ ਚੁਣੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

18 minutes ago
ਉੱਜਵਲਾ ਯੋਜਨਾ ਦੇ ਲਾਭਪਾਤਰੀਆਂ ਨੂੰ ਵੱਡਾ ਝਟਕਾ! ਸਰਕਾਰ ਨੇ ਘਟਾਈ ਸਬਸਿਡੀ ਵਾਲੇ LPG ਸਿਲੰਡਰਾਂ ਦੀ ਗਿਣਤੀ

39 minutes ago
Haryana: ਪਟੜੀ ਤੋਂ ਉਤਰੇ ਮਾਲਗੱਡੀ ਦੇ ਤਿੰਨ ਡੱਬੇ

1 hour ago
ਤਿੰਨ ਜ਼ਿਲ੍ਹਾ ਅਤੇ ਸੈਸ਼ਨ ਜੱਜਾਂ ਦੀ ਬਦਲੀ

ਤਿੰਨ ਜ਼ਿਲ੍ਹਾ ਅਤੇ ਸੈਸ਼ਨ ਜੱਜਾਂ ਦੀ ਬਦਲੀ

1 hour ago
ਵਿਸ਼ਾਖਾਪਟਨਮ ਸਟੀਲ ਪਲਾਂਟ ਵਿੱਚ ਵੱਡਾ ਹਾਦਸਾ; ਅੱਠ ਮਜ਼ਦੂਰਾਂ ਦੀ ਮੌਤ

2 hours ago
ਗੈਂਗਸਟਰਾਂ ‘ਤੇ ਵਾਰ ਦਾ 139ਵਾਂ ਦਿਨ: ਪੰਜਾਬ ਪੁਲਿਸ ਵੱਲੋਂ 469 ਥਾਈਂ ਛਾਪੇਮਾਰੀ; 263 ਗ੍ਰਿਫ਼ਤਾਰ

3 hours ago
ਭਗਵੰਤ ਮਾਨ ਸਰਕਾਰ ਗੱਲਬਾਤ ਅਤੇ ਸਹਿਮਤੀ ਰਾਹੀਂ ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਲਈ ਵਚਨਬੱਧ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿੱਖਿਆ ਵਿਭਾਗ ਦੀਆਂ 5 ਯੂਨੀਅਨਾਂ ਨਾਲ ਮੀਟਿੰਗਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

3 hours ago
ਸ਼੍ਰੋਮਣੀ ਕਮੇਟੀ ਵੱਲੋਂ ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ 541 ਸ਼ਰਧਾਲੂਆਂ ਦਾ ਜਥਾ ਜਾਵੇਗਾ ਪਾਕਿਸਤਾਨ

ਸੀ.ਈ.ਓ. ਪੰਜਾਬ ਨੇ ਐਸ.ਆਈ.ਆਰ. ਲਈ ਤਾਇਨਾਤ ਅਧਿਕਾਰੀਆਂ ਲਈ ਸਿਖਲਾਈ ਪ੍ਰੋਗਰਾਮ ਕਰਵਾਇਆ

ਬਰਨਾਲਾ ਦੇ ਸੈਂਕੜੇ ਵਿਦਿਆਰਥੀਆਂ ਨੇ ਭਾਰਤ-ਅਫਗਾਨਿਸਤਾਨ ਟੈਸਟ ਮੈਚ ਦਾ ਆਨੰਦ ਮਾਣਿਆ

4 hours ago
Hindi News
English News
Monday, June 8, 2026
No Result
View All Result
34 °c
Chandigarh
38 ° Tue
36 ° Wed
33 ° Thu
33 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Ludhiana West ਤੋਂ ਕਾਂਗਰਸੀ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੂੰ ਵਿਜੀਲੈਂਸ ਨੇ ਭੇਜਿਆ ਸੰਮਨ

ਵਿਜੀਲੈਂਸ ਵੱਲੋਂ ਭੇਜੇ ਗਏ ਨੋਟਿਸ 'ਤੇ ਆਸ਼ੂ ਦਾ ਵੱਡਾ ਬਿਆਨ ਆਇਆ ਸਾਹਮਣੇ

June 6, 2025
in ਖਬਰਾਂ, ਪੰਜਾਬ
Ludhiana West ਤੋਂ ਕਾਂਗਰਸੀ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੂੰ ਵਿਜੀਲੈਂਸ ਨੇ ਭੇਜਿਆ ਸੰਮਨ

Ludhiana West ਤੋਂ ਕਾਂਗਰਸੀ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੂੰ ਵਿਜੀਲੈਂਸ ਨੇ ਭੇਜਿਆ ਸੰਮਨ

ਵਿਜੀਲੈਂਸ ਵੱਲੋਂ ਭੇਜੇ ਗਏ ਨੋਟਿਸ ‘ਤੇ ਆਸ਼ੂ ਦਾ ਵੱਡਾ ਬਿਆਨ ਆਇਆ ਸਾਹਮਣੇ

ਲੁਧਿਆਣਾ, 6 ਜੂਨ (ਵਿਸ਼ਵ ਵਾਰਤਾ): ਲੁਧਿਆਣਾ ਪੱਛਮੀ (Ludhiana West) ਜ਼ਿਮਨੀ ਚੋਣ ਤੋਂ ਪਹਿਲਾਂ ਕਾਂਗਰਸ ਉਮੀਦਵਾਰ ਅਤੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਵਿਜੀਲੈਂਸ ਬਿਊਰੋ ਨੇ ਸੰਮਨ ਭੇਜਿਆ ਹੈ। ਆਸ਼ੂ ਨੂੰ 6 ਜੂਨ ਨੂੰ ਸਵੇਰੇ 10 ਵਜੇ ਵਿਜੀਲੈਂਸ ਬਿਊਰੋ ਦੇ ਦਫ਼ਤਰ ਵਿੱਚ ਪੇਸ਼ ਹੋਣ ਲਈ ਕਿਹਾ ਗਿਆ ਹੈ।

ਦੱਸ ਦਈਏ ਕਿ ਸਰਾਭਾ ਨਗਰ ਵਿੱਚ ਸਕੂਲ ਦੀ ਜ਼ਮੀਨ ਦੀ ਦੁਰਵਰਤੋਂ ਨਾਲ ਸਬੰਧਤ 2,400 ਕਰੋੜ ਰੁਪਏ ਦੇ ਘੁਟਾਲੇ ਦੇ ਸਬੰਧ ਵਿੱਚ ਆਸ਼ੂ ਨੂੰ ਤਲਬ ਕੀਤਾ ਗਿਆਹੈ। ਵਿਜੀਲੈਂਸ ਦੇ ਡੀਐਸਪੀ ਨੇ ਆਸ਼ੂ ਨੂੰ ਭੇਜੇ ਨੋਟਿਸ ਵਿੱਚ ਕਿਹਾ ਹੈ ਕਿ ਉਸਨੂੰ ਨਿਊ ਹਾਈ ਸਕੂਲ ਮਾਮਲੇ ਵਿੱਚ 8 ਜਨਵਰੀ ਨੂੰ ਦਰਜ ਕੀਤੀ ਗਈ ਐਫਆਈਆਰ ਵਿੱਚ ਜਾਂਚ ਵਿੱਚ ਸ਼ਾਮਲ ਹੋਣਾ ਪਵੇਗਾ।

ਵਿਜੀਲੈਂਸ ਵੱਲੋਂ ਭੇਜੇ ਗਏ ਨੋਟਿਸ ‘ਤੇ ਆਸ਼ੂ ਨੇ ਕਿਹਾ, “ਜਦੋਂ ਵਿਜੀਲੈਂਸ ਬਿਊਰੋ ਦੇ ਅਧਿਕਾਰੀ ਸੰਮਨ ਲੈ ਕੇ ਆਏ, ਮੈਂ ਘਰ ਨਹੀਂ ਸੀ। ਮੇਰੇ ਪਰਿਵਾਰ ਨੇ ਉਨ੍ਹਾਂ ਨੂੰ ਦੱਸਿਆ ਕਿ ਆਸ਼ੂ ਚੋਣਾਂ ਵਿੱਚ ਰੁੱਝਿਆ ਹੋਇਆ ਹੈ ਅਤੇ 19 ਜੂਨ ਤੋਂ ਬਾਅਦ ਵਿਜੀਲੈਂਸ ਬਿਊਰੋ ਸਾਹਮਣੇ ਪੇਸ਼ ਹੋਵੇਗਾ।” ਆਸ਼ੂ ਨੇ ਦੋਸ਼ ਲਗਾਇਆ ਕਿ “ਆਮ ਆਦਮੀ ਪਾਰਟੀ ਇੱਕ ਵਾਰ ਫਿਰ ਵਿਜੀਲੈਂਸ ਬਿਊਰੋ ਦੀ ‘ਦੁਰਵਰਤੋਂ’ ਕਰਕੇ ਮੈਨੂੰ ਨਿਸ਼ਾਨਾ ਬਣਾ ਰਹੀ ਹੈ। ਉਹ ਮੈਨੂੰ ਫਸਾਉਣ ਅਤੇ ਮੇਰੀ ਚੋਣ ਮੁਹਿੰਮ ਨੂੰ ਰੋਕਣ ਦੀ ਕੋਸ਼ਿਸ਼ ਕਰ ਰਹੇ ਹਨ।” ਉਨ੍ਹਾਂ ਕਿਹਾ ਕਿ ਮੈਂ 19 ਜੂਨ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਜਾਂਚ ਵਿੱਚ ਸ਼ਾਮਲ ਹੋਵਾਂਗਾ।

Tags: Bharat Bhushan AshuBreaking news in PunjabiLatest News In PunjabiLUDHIANA WESTpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
June 8, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 8 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਭਾਜਪਾ ਨੇ ਕਿਸਾਨ ਵਿਰੋਧੀ ਕਾਨੂੰਨ ਥੋਪੇ, ਅਕਾਲੀਆਂ ਨੇ ਧਰਮ ਦੀ ਦੁਰਵਰਤੋਂ ਕੀਤੀ, ਕਾਂਗਰਸ ਪੰਜਾਬ ਵਿੱਚ ਨਾਕਾਮ ਸਿੱਧ ਹੋਈ, ਪੰਜਾਬੀਆਂ ਨੇ ਇਮਾਨਦਾਰ ਸਰਕਾਰ ਚੁਣੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਭਾਜਪਾ ਨੇ ਕਿਸਾਨ ਵਿਰੋਧੀ ਕਾਨੂੰਨ ਥੋਪੇ, ਅਕਾਲੀਆਂ ਨੇ ਧਰਮ ਦੀ ਦੁਰਵਰਤੋਂ ਕੀਤੀ, ਕਾਂਗਰਸ ਪੰਜਾਬ ਵਿੱਚ ਨਾਕਾਮ ਸਿੱਧ ਹੋਈ, ਪੰਜਾਬੀਆਂ ਨੇ ਇਮਾਨਦਾਰ ਸਰਕਾਰ ਚੁਣੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
June 8, 2026
0

ਭਾਜਪਾ ਨੇ ਕਿਸਾਨ ਵਿਰੋਧੀ ਕਾਨੂੰਨ ਥੋਪੇ, ਅਕਾਲੀਆਂ ਨੇ ਧਰਮ ਦੀ ਦੁਰਵਰਤੋਂ ਕੀਤੀ, ਕਾਂਗਰਸ ਪੰਜਾਬ ਵਿੱਚ ਨਾਕਾਮ ਸਿੱਧ ਹੋਈ, ਪੰਜਾਬੀਆਂ ਨੇ...

ਉੱਜਵਲਾ ਯੋਜਨਾ ਦੇ ਲਾਭਪਾਤਰੀਆਂ ਨੂੰ ਵੱਡਾ ਝਟਕਾ! ਸਰਕਾਰ ਨੇ ਘਟਾਈ ਸਬਸਿਡੀ ਵਾਲੇ LPG ਸਿਲੰਡਰਾਂ ਦੀ ਗਿਣਤੀ

ਉੱਜਵਲਾ ਯੋਜਨਾ ਦੇ ਲਾਭਪਾਤਰੀਆਂ ਨੂੰ ਵੱਡਾ ਝਟਕਾ! ਸਰਕਾਰ ਨੇ ਘਟਾਈ ਸਬਸਿਡੀ ਵਾਲੇ LPG ਸਿਲੰਡਰਾਂ ਦੀ ਗਿਣਤੀ

by Jaspreet Kaur
June 8, 2026
0

ਉੱਜਵਲਾ ਯੋਜਨਾ ਦੇ ਲਾਭਪਾਤਰੀਆਂ ਨੂੰ ਵੱਡਾ ਝਟਕਾ! ਸਰਕਾਰ ਨੇ ਘਟਾਈ ਸਬਸਿਡੀ ਵਾਲੇ LPG ਸਿਲੰਡਰਾਂ ਦੀ ਗਿਣਤੀ ਨਵੀ ਦਿੱਲੀ, 8 ਜੂਨ...

Haryana: ਪਟੜੀ ਤੋਂ ਉਤਰੇ ਮਾਲਗੱਡੀ ਦੇ ਤਿੰਨ ਡੱਬੇ

Haryana: ਪਟੜੀ ਤੋਂ ਉਤਰੇ ਮਾਲਗੱਡੀ ਦੇ ਤਿੰਨ ਡੱਬੇ

by Jaspreet Kaur
June 8, 2026
0

Haryana: ਪਟੜੀ ਤੋਂ ਉਤਰੇ ਮਾਲਗੱਡੀ ਦੇ ਤਿੰਨ ਡੱਬੇ - CM ਸੈਣੀ ਦੇ ਪ੍ਰੋਗਰਾਮ ਵਾਲੀ ਥਾਂ ਤੋਂ ਕਰੀਬ 500 ਮੀਟਰ ਦੂਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
June 8, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 8 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

Most Popular

Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
2 weeks ago
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ   ਚੰਡੀਗੜ੍ਹ, 27 ਮਈ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 