• Latest
  • Trending
Ludhiana: ਕਾਂਗਰਸੀ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੂੰ ਅਦਾਲਤ ਵੱਲੋਂ ਵੱਡੀ ਰਾਹਤ

1 year ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

15 minutes ago
ਚੰਡੀਗੜ੍ਹ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ; ਪੁਲਿਸ ਅਤੇ ਸੁਰੱਖਿਆ ਏਜੰਸੀਆਂ ਅਲਰਟ ‘ਤੇ 

23 minutes ago
ਅੰਮ੍ਰਿਤਸਰ ਵਿੱਚ ਡਿਊਟੀ ਤੋਂ ਪਰਤ ਰਹੇ ASI ‘ਤੇ ਗੋਲੀਬਾਰੀ

29 minutes ago
ਫਲਾਈਓਵਰ ਤੋਂ ਹੇਠਾਂ ਡਿੱਗੀ ਬੱਸ ; LPU ਦੇ 2 ਵਿਦਿਆਰਥੀਆਂ ਸਮੇਤ 3 ਦੀ ਮੌਤ

59 minutes ago
 ਥ੍ਰਿਲਰ ਫਿਲਮ ‘Black Gold’ 13 ਨਵੰਬਰ ਨੂੰ ਹੋਵੇਗੀ ਰਿਲੀਜ਼ ਹੋਵੇਗੀ

1 hour ago
Gujarat : 4 ਥਾਵਾਂ ‘ਤੇ ਛਾਪੇਮਾਰੀਆਂ ਦੌਰਾਨ 2 ਕਰੋੜ ਰੁਪਏ ਤੋਂ ਵੱਧ ਦੀ ਸ਼ਰਾਬ ਜ਼ਬਤ ; 5 ਗ੍ਰਿਫ਼ਤਾਰ

ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ ਨੇ 15.59 ਕਿਲੋ ਐਂਫੇਟਾਮਾਈਨ, ਕੋਕੀਨ ਅਤੇ ਹੈਰੋਇਨ ਕੀਤੀ ਜ਼ਬਤ ; 5 ਗ੍ਰਿਫ਼ਤਾਰ

2 hours ago
 ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਵਿਰੁੱਧ ਪਟੀਸ਼ਨਾਂ ‘ਤੇ ਸੁਪਰੀਮ ਕੋਰਟ ਵਿੱਚ ਸੁਣਵਾਈ ਅੱਜ

3 hours ago
Weather Update : ਪੰਜਾਬ ਅਤੇ ਚੰਡੀਗੜ੍ਹ ਵਿੱਚ ਬਦਲੇਗਾ ਮੌਸਮ ਦਾ ਮਿਜਾਜ਼ ; 3 ਦਿਨ ਮੀਂਹ ਪੈਣ ਦਾ ਅਲਰਟ

ਕਾਂਗਰਸ ਪ੍ਰਧਾਨ ਪਰਗਟ ਸਿੰਘ ਅੱਜ ਰਾਹੁਲ ਗਾਂਧੀ ਨਾਲ ਕਰਨਗੇ ਮੁਲਾਕਾਤ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
PRTC ਅਤੇ ਪਨਬਸ ਦੇ ਕੱਚੇ ਮੁਲਾਜ਼ਮਾਂ ਦੀ ਟਰਾਂਸਪੋਰਟ ਤੇ ਵਿੱਤ ਮੰਤਰੀ ਹਰਪਾਲ ਚੀਮਾ ਨਾਲ ਮੀਟਿੰਗ ਅੱਜ

Hindi News
English News
Monday, October 5, 2026
No Result
View All Result
31 °c
Chandigarh
28 ° Tue
28 ° Wed
27 ° Thu
26 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Ludhiana: ਕਾਂਗਰਸੀ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੂੰ ਅਦਾਲਤ ਵੱਲੋਂ ਵੱਡੀ ਰਾਹਤ

- ਵਿਜੀਲੈਂਸ ਨੇ ਆਸ਼ੂ ਨੂੰ ਭੇਜੇ ਸਨ ਸੰਮਨ, ਪੜ੍ਹੋ ਪੂਰੀ ਖਬਰ

June 7, 2025
in ਖਬਰਾਂ, ਪੰਜਾਬ
Ludhiana: ਕਾਂਗਰਸੀ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੂੰ ਅਦਾਲਤ ਵੱਲੋਂ ਵੱਡੀ ਰਾਹਤ

Ludhiana: ਕਾਂਗਰਸੀ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੂੰ ਅਦਾਲਤ ਵੱਲੋਂ ਵੱਡੀ ਰਾਹਤ

– ਵਿਜੀਲੈਂਸ ਨੇ ਆਸ਼ੂ ਨੂੰ ਭੇਜੇ ਸਨ ਸੰਮਨ, ਪੜ੍ਹੋ ਪੂਰੀ ਖਬਰ

Ludhiana: ਕਾਂਗਰਸੀ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੂੰ ਅਦਾਲਤ ਵੱਲੋਂ ਵੱਡੀ ਰਾਹਤ

ਲੁਧਿਆਣਾ, 7 ਜੂਨ (ਵਿਸ਼ਵ ਵਾਰਤਾ): ਲੁਧਿਆਣਾ ਪੱਛਮੀ ਤੋਂ ਉਪ ਚੋਣ ਲੜ ਰਹੇ ਕਾਂਗਰਸੀ ਉਮੀਦਵਾਰ ਅਤੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਅਦਾਲਤ ਵੱਲੋਂ ਵੱਡੀ ਰਾਹਤ ਮਿਲੀ ਹੈ। ਆਸ਼ੂ ਨੂੰ ਅਦਾਲਤ ਵੱਲੋਂ ਅਗਾਊਂ ਜ਼ਮਾਨਤ ਮਿਲ ਗਈ ਹੈ। ਦਰਅਸਲ, ਭਾਰਤ ਭੂਸ਼ਣ ਆਸ਼ੂ ਨੂੰ ਵਿਜੀਲੈਂਸ ਵੱਲੋਂ ਪੁੱਛਗਿੱਛ ਲਈ ਤਲਬ ਕੀਤਾ ਗਿਆ ਸੀ। ਮੰਨਿਆ ਜਾ ਰਿਹਾ ਹੈ ਕਿ ਆਸ਼ੂ 19 ਜੂਨ ਤੋਂ ਬਾਅਦ ਵਿਜੀਲੈਂਸ ਅੱਗੇ ਪੇਸ਼ ਹੋ ਸਕਦੇ ਹਨ।

ਦੱਸ ਦਈਏ ਕਿ ਲੁਧਿਆਣਾ ਦੇ ਸਰਾਭਾ ਨਗਰ ਵਿੱਚ ਸਕੂਲ ਦੀ ਜ਼ਮੀਨ ਦੀ ਦੁਰਵਰਤੋਂ ਨਾਲ ਸਬੰਧਤ 2,400 ਕਰੋੜ ਰੁਪਏ ਦੇ ਘੁਟਾਲੇ ਦੇ ਸਬੰਧ ਵਿੱਚ ਆਸ਼ੂ ਨੂੰ ਤਲਬ ਕੀਤਾ ਗਿਆ ਸੀ। ਨੋਟਿਸ ਵਿੱਚ ਕਿਹਾ ਗਿਆ ਸੀ ਕਿ ਉਸਨੂੰ ਨਿਊ ਹਾਈ ਸਕੂਲ ਮਾਮਲੇ ਵਿੱਚ 8 ਜਨਵਰੀ ਨੂੰ ਦਰਜ ਕੀਤੀ ਗਈ ਐਫਆਈਆਰ ਵਿੱਚ ਜਾਂਚ ਵਿੱਚ ਸ਼ਾਮਲ ਹੋਣਾ ਪਵੇਗਾ। ਜਿਸ ਤੋਂ ਬਾਅਦ ਪੰਜਾਬ ਸਰਕਾਰ ਨੇ ਬੀਤੇ ਦਿਨੀਂ ਭਾਰਤ ਭੂਸ਼ਣ ਆਸ਼ੂ ਨੂੰ ਪੁੱਛਗਿੱਛ ਲਈ ਸਮੰਨ ਭੇਜਣ ਵਾਲੇ ਐਸਐਸਪੀ ਜਗਤਪ੍ਰੀਤ ਸਿੰਘ ਨੂੰ ਮੁਅੱਤਲ ਕਰ ਦਿੱਤਾ ਸੀ।

ਤੇ ਓਧਰ, ਕਾਂਗਰਸੀ ਉਮੀਦਵਾਰ ਆਸ਼ੂ ਨੇ ਪ੍ਰੈਸ ਕਾਨਫਰੰਸ ਕਰ ਕੇ ਐਸਐਸਪੀ ਵਿਜੀਲੈਂਸ ਦੀ ਮੁਅੱਤਲੀ ਨੂੰ ਡਰਾਮਾਬਾਜ਼ੀ ਕਰਾਰ ਦਿੱਤਾ। ਆਸ਼ੂ ਨੇ ਕਿਹਾ ਕਿ ਐਸਐਸਪੀ ‘ਤੇ ਮੇਰੇ ਨਾਲ ਮਿਲੀਭੁਗਤ ਦਾ ਦੋਸ਼ ਲਗਾਇਆ ਜਾ ਰਿਹਾ ਹੈ। ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਨੇ ਮੇਰੇ ਨਾਲ ਮੀਟਿੰਗ ਕੀਤੀ ਸੀ। ਮੈਨੂੰ ਐਸਐਸਪੀ ਨਾਲ ਮੇਰੀ ਮੁਲਾਕਾਤ ਦੀ ਇੱਕ ਵੀ ਫੋਟੋ ਦਿਖਾਈ ਜਾਵੇ। ਆਸ਼ੂ ਨੇ ਕਿਹਾ ਕਿ ਪਿਛਲੇ ਦਿਨਾਂ ਤੋਂ ਸਰਕਾਰ ਵੱਲੋਂ ਮੈਨੂੰ ਕਿਸੇ ਵੀ ਤਰਾਂ ਜੇਲ੍ਹ ਭੇਜਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਵੀਰਵਾਰ ਰਾਤ ਨੂੰ ਵਿਜੀਲੈਂਸ ਵੱਲੋਂ ਸੰਮਨ ਭੇਜੇ ਗਏ। ਇਸ ਵੇਲੇ ਭਾਰਤ ਭੂਸ਼ਣ ਆਸ਼ੂ ਚੋਣ ਪ੍ਰਕਿਰਿਆ ਵਿੱਚ ਰੁੱਝੇ ਹੋਏ ਹਨ।

Tags: ludhiana
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Navjot
October 5, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 5 ਅਕਤੂਬਰ (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG...

ਚੰਡੀਗੜ੍ਹ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ; ਪੁਲਿਸ ਅਤੇ ਸੁਰੱਖਿਆ ਏਜੰਸੀਆਂ ਅਲਰਟ ‘ਤੇ 

ਚੰਡੀਗੜ੍ਹ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ; ਪੁਲਿਸ ਅਤੇ ਸੁਰੱਖਿਆ ਏਜੰਸੀਆਂ ਅਲਰਟ ‘ਤੇ 

by Navjot
October 5, 2026
0

ਚੰਡੀਗੜ੍ਹ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ; ਪੁਲਿਸ ਅਤੇ ਸੁਰੱਖਿਆ ਏਜੰਸੀਆਂ ਅਲਰਟ 'ਤੇ  ਚੰਡੀਗੜ੍ਹ, 5 ਅਕਤੂਬਰ...

ਅੰਮ੍ਰਿਤਸਰ ਵਿੱਚ ਡਿਊਟੀ ਤੋਂ ਪਰਤ ਰਹੇ ASI ‘ਤੇ ਗੋਲੀਬਾਰੀ

ਅੰਮ੍ਰਿਤਸਰ ਵਿੱਚ ਡਿਊਟੀ ਤੋਂ ਪਰਤ ਰਹੇ ASI ‘ਤੇ ਗੋਲੀਬਾਰੀ

by Navjot
October 5, 2026
0

ਅੰਮ੍ਰਿਤਸਰ ਵਿੱਚ ਡਿਊਟੀ ਤੋਂ ਪਰਤ ਰਹੇ ASI 'ਤੇ ਗੋਲੀਬਾਰੀ ਚੰਡੀਗੜ੍ਹ, 5 ਅਕਤੂਬਰ (ਵਿਸ਼ਵ ਵਾਰਤਾ) ਅੰਮ੍ਰਿਤਸਰ ਵਿੱਚ, ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ...

ਫਲਾਈਓਵਰ ਤੋਂ ਹੇਠਾਂ ਡਿੱਗੀ ਬੱਸ ; LPU ਦੇ 2 ਵਿਦਿਆਰਥੀਆਂ ਸਮੇਤ 3 ਦੀ ਮੌਤ

ਫਲਾਈਓਵਰ ਤੋਂ ਹੇਠਾਂ ਡਿੱਗੀ ਬੱਸ ; LPU ਦੇ 2 ਵਿਦਿਆਰਥੀਆਂ ਸਮੇਤ 3 ਦੀ ਮੌਤ

by Navjot
October 5, 2026
0

ਫਲਾਈਓਵਰ ਤੋਂ ਹੇਠਾਂ ਡਿੱਗੀ ਬੱਸ ; LPU ਦੇ 2 ਵਿਦਿਆਰਥੀਆਂ ਸਮੇਤ 3 ਦੀ ਮੌਤ   ਚੰਡੀਗੜ੍ਹ, 5 ਅਕਤੂਬਰ (ਵਿਸ਼ਵ ਵਾਰਤਾ) ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Navjot
October 5, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 5 ਅਕਤੂਬਰ (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG...

Most Popular

Hockey : ਭਾਰਤੀ ਮਹਿਲਾ ਟੀਮ ਨੇ ਚੀਨ ਨੂੰ ਹਰਾ ਕੇ ਲਗਾਤਾਰ ਤੀਜੀ ਵਾਰ ਜਿੱਤਿਆ ਜੂਨੀਅਰ ਏਸ਼ੀਆ ਕੱਪ ਦਾ ਖਿਤਾਬ

3 weeks ago
0

Hockey : ਭਾਰਤੀ ਮਹਿਲਾ ਟੀਮ ਨੇ ਚੀਨ ਨੂੰ ਹਰਾ ਕੇ ਲਗਾਤਾਰ ਤੀਜੀ ਵਾਰ ਜਿੱਤਿਆ ਜੂਨੀਅਰ ਏਸ਼ੀਆ ਕੱਪ ਦਾ ਖਿਤਾਬ  ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 