• Latest
  • Trending
Operation Seal ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਹਰਿਆਣਾ ਅਤੇ ਰਾਜਸਥਾਨ ਪੁਲਿਸ ਨਾਲ ਸਾਂਝੇ ਤੌਰ ’ਤੇ ਚਲਾਇਆ ਸਰਚ ਅਭਿਆਨ

1 year ago
Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ

3 minutes ago
Cricket: ਨਿਊਜ਼ੀਲੈਂਡ ਹੱਥੋਂ ਭਾਰਤ ਦੀ 244 ਦੌੜਾਂ ਨਾਲ ਸ਼ਰਮਨਾਕ ਹਾਰ

31 minutes ago
Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

59 minutes ago
Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

1 hour ago
Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

2 hours ago
IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ ‘ਤੇ ਪਹਿਲੇ ਹੀ ਓਵਰ ‘ਚ ਲੱਗੇ ਤਿੰਨ ਵੱਡੇ ਝਟਕੇ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

4 hours ago
Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

5 hours ago
Hindi News
English News
Friday, November 13, 2026
No Result
View All Result
31 °c
Chandigarh
22 ° Sat
18 ° Sun
20 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Operation Seal ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਹਰਿਆਣਾ ਅਤੇ ਰਾਜਸਥਾਨ ਪੁਲਿਸ ਨਾਲ ਸਾਂਝੇ ਤੌਰ ’ਤੇ ਚਲਾਇਆ ਸਰਚ ਅਭਿਆਨ

ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਦੂਸਰੇ ਰਾਜਾਂ ਨਾਲ ਲੱਗਦੀਆਂ ਸਰਹੱਦਾਂ ਨੂੰ ਸੀਲ ਕਰਕੇ ਕੀਤੀ ਚੈਕਿੰਗ

June 9, 2025
in ਖਬਰਾਂ, ਪੰਜਾਬ
Operation Seal ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਹਰਿਆਣਾ ਅਤੇ ਰਾਜਸਥਾਨ ਪੁਲਿਸ ਨਾਲ ਸਾਂਝੇ ਤੌਰ ’ਤੇ ਚਲਾਇਆ ਸਰਚ ਅਭਿਆਨ

Operation Seal ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਹਰਿਆਣਾ ਅਤੇ ਰਾਜਸਥਾਨ ਪੁਲਿਸ ਨਾਲ ਸਾਂਝੇ ਤੌਰ ’ਤੇ ਚਲਾਇਆ ਸਰਚ ਅਭਿਆਨ

– ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਦੂਸਰੇ ਰਾਜਾਂ ਨਾਲ ਲੱਗਦੀਆਂ ਸਰਹੱਦਾਂ ਨੂੰ ਸੀਲ ਕਰਕੇ ਕੀਤੀ ਚੈਕਿੰਗ

Operation Seal ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਹਰਿਆਣਾ ਅਤੇ ਰਾਜਸਥਾਨ ਪੁਲਿਸ ਨਾਲ ਸਾਂਝੇ ਤੌਰ ’ਤੇ ਚਲਾਇਆ ਸਰਚ ਅਭਿਆਨ

ਸ੍ਰੀ ਮੁਕਤਸਰ ਸਾਹਿਬ, 9 ਜੂਨ (ਵਿਸ਼ਵ ਵਾਰਤਾ): ਪੰਜਾਬ ਸਰਕਾਰ ਵੱਲੋਂ ਨਸ਼ਿਆਂ ਅਤੇ ਮਾੜੇ ਅਨਸਰਾਂ ਖਿਲਾਫ ਮੁਹਿੰਮ ਵਿੱਢੀ ਗਈ ਹੈ, ਜਿਸ ਦੇ ਚੱਲਦਿਆਂ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਕਰਦੇ ਹੋਏ ਉਹਨਾਂ ਨੂੰ ਜੇਲ੍ਹਾਂ ਵਿੱਚ ਬੰਦ ਕਰਵਾਇਆ ਜਾ ਰਿਹਾ ਹੈ। ਇਸੇ ਤਹਿਤ ਹੀ ਡਾ. ਅਖਿਲ ਚੌਧਰੀ IPS ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਜੀ ਦੀ ਅਗਵਾਈ ਹੇਠ ਸ਼੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਜਿਲਾ ਸ਼੍ਰੀ ਮੁਕਤਸਰ ਸਾਹਿਬ ਦੇ ਨਾਲ ਲੱਗਦੇ ਹਰਿਆਣਾ ਅਤੇ ਰਾਜਸਥਾਨ ਸੂਬਿਆਂ ਦੀਆਂ ਸਰੱਹਦਾਂ ਤੇ ਹਰਿਆਣਾ ਅਤੇ ਰਾਜਸਥਾਨ ਪੁਲਿਸ ਦੇ ਨਾਲ ਸਾਂਝੇ ਤੌਰ ਤੇ ਨਾਕਾਬੰਦੀ ਕਰਕੇ ‘ਅਪ੍ਰੇਸ਼ਨ ਸੀਲ’ ਚਲਾਇਆ ਗਿਆ।

ਇਸ ਅਪ੍ਰੇਸ਼ਨ ਦੌਰਾਨ ਸ੍ਰੀ ਰਮਨਪ੍ਰੀਤ ਸਿੰਘ ਡੀ.ਐਸ.ਪੀ ( ਡੀ), ਰਛਪਾਲ ਸਿੰਘ ਡੀ.ਐਸ.ਪੀ (NDPS), ਐਸ.ਆਈ ਕਰਮਜੀਤ ਕੌਰ ਮੁੱਖ ਅਫਸਰ ਥਾਣਾ ਕਿਲਿਆਂਵਾਲੀ ਦੇ ਸਮੇਤ 150 ਪੁਲਿਸ ਅਧਿਕਾਰੀ/ਕ੍ਰਮਚਾਰੀ ਵੀ ਹਾਜ਼ਰ ਸਨ। ਇਸ ਮੌਕੇ ਰਮਨਪ੍ਰੀਤ ਸਿੰਘ ਡੀ.ਐਸ.ਪੀ (ਡੀ) ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ “ਅਪ੍ਰੇਸ਼ਨ ਸੀਲ” ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀਆਂ ਹਰਿਆਣਾ ਅਤੇ ਰਾਜਸਥਾਨ ਸੂਬਿਆਂ ਨਾਲ ਲੱਗਦੀਆਂ ਸਰਹੱਦਾਂ ਤੇ ਕੁੱਲ 19 ਨਾਕੇ ਲਗਾਏ ਗਏ ਹਨ ਜਿਨਾਂ ਵਿੱਚੋਂ 13 ਨਾਕੇ ਹਰਿਆਣਾ ਅਤੇ 06 ਨਾਕੇ ਰਾਜਸਥਾਨ ਸਰਹੱਦ ਨਾਲ ਲਗਾਏ ਗਏ। ਇਹਨਾਂ ਨਾਕਿਆ ਤੇ ਹਰਿਆਣਾ ਪੁਲਿਸ ਅਤੇ ਰਾਜਸਥਾਨ ਪੁਲਿਸ ਵੱਲੋਂ ਸਾਂਝੇ ਤੌਰ ਤੇ ਚੈਕਿੰਗ ਕੀਤੀ ਗਈ।

ਉਨ੍ਹਾਂ ਦੱਸਿਆ ਕਿ ਚੈਕਿੰਗ ਦੌਰਾਨ ਨਾਕਿਆਂ ‘ਤੇ PAIS ਅਤੇ ਵਾਹਨ ਐਪ ਦੀ ਵਰਤੋਂ ਕਰਕੇ ਸ਼ੱਕੀ ਵਹੀਕਲਾਂ ਅਤੇ ਸ਼ੱਕੀ ਵਿਅਕਤੀਆ ਦੀ ਚੈਕਿੰਗ ਗਈ ਤਾਂ ਜੋ ਇਸ ਤਰੀਕੇ ਨਾਲ, ਨਸ਼ਿਆਂ ਦੀ ਤਸਕਰੀ, ਨਜਾਇਜ਼ ਗਤੀਵਿਧੀਆਂ ਅਤੇ ਸ਼ਰਾਰਤੀ ਅਨਸਰਾਂ ਨੂੰ ਪਛਾਣ ਕੇ ਉਨ੍ਹਾਂ ‘ਤੇ ਤੁਰੰਤ ਕਾਰਵਾਈ ਕੀਤੀ ਜਾ ਸਕੇ।

ਉਨ੍ਹਾਂ ਕਿਹਾ ਇਸ ਤਰਾਂ ਦੇ ਸਰਚ ਅਪ੍ਰੇਸ਼ਨ ਅੱਗੇ ਵੀ ਇਸੇ ਤਰ੍ਹਾਂ ਜਾਰੀ ਰਹਿਣਗੇ ਤੇ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਕੋਈ ਵੀ ਜਾਣਕਾਰੀ ਸਾਡੇ ਨਾਲ ਹੈਲਪਲਾਈਨ ਨੰਬਰ 8054942100 ’ਤੇ ਸਾਝੀਂ ਕਰ ਸਕਦੇ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiOperation Sealpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ

Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ

by Ranjit Singh
November 13, 2026
0

Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ -...

Cricket: ਨਿਊਜ਼ੀਲੈਂਡ ਹੱਥੋਂ ਭਾਰਤ ਦੀ 244 ਦੌੜਾਂ ਨਾਲ ਸ਼ਰਮਨਾਕ ਹਾਰ

Cricket: ਨਿਊਜ਼ੀਲੈਂਡ ਹੱਥੋਂ ਭਾਰਤ ਦੀ 244 ਦੌੜਾਂ ਨਾਲ ਸ਼ਰਮਨਾਕ ਹਾਰ

by Ranjit Singh
November 13, 2026
0

Cricket: ਨਿਊਜ਼ੀਲੈਂਡ ਹੱਥੋਂ ਭਾਰਤ ਦੀ 244 ਦੌੜਾਂ ਨਾਲ ਸ਼ਰਮਨਾਕ ਹਾਰ - ਚੌਥੇ ਮੁਕਾਬਲੇ ’ਚ ਪੂਰੀ ਭਾਰਤੀ ਟੀਮ 89 ਦੌੜਾਂ ’ਤੇ...

Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

by Ranjit Singh
November 13, 2026
0

Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ ਚੰਡੀਗੜ੍ਹ, 13 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ ਦੇ ਖਡੂਰ ਸਾਹਿਬ ਦੇ ਸੰਸਦ...

Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

by Ranjit Singh
November 13, 2026
0

Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ? ਚੰਡੀਗੜ੍ਹ, 13 ਨਵੰਬਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ

Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ

by Ranjit Singh
November 13, 2026
0

Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ -...

Most Popular

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 271ਵਾਂ ਦਿਨ: ਪੰਜਾਬ ਪੁਲਿਸ ਵੱਲੋਂ 539 ਥਾਵਾਂ ’ਤੇ ਛਾਪੇਮਾਰੀ; 215 ਵਿਅਕਤੀ ਗ੍ਰਿਫ਼ਤਾਰ

by Ankit
4 weeks ago
0

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 271ਵਾਂ ਦਿਨ: ਪੰਜਾਬ ਪੁਲਿਸ ਵੱਲੋਂ 539 ਥਾਵਾਂ ’ਤੇ ਛਾਪੇਮਾਰੀ; 215 ਵਿਅਕਤੀ ਗ੍ਰਿਫ਼ਤਾਰ ਪੁਲਿਸ ਟੀਮਾਂ ਨੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 