• Latest
  • Trending
Mohali: ਡਿਪਟੀ ਕਮਿਸ਼ਨਰ ਨੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਏਅਰਫੀਲਡ ਦੇ ਆਲੇ ਦੁਆਲੇ ਪੰਛੀਆਂ ਦੀ ਰੋਕਥਾਮ ਦੇ ਉਪਾਵਾਂ ਬਾਰੇ ਵੱਖ ਵੱਖ ਵਿਭਾਗਾਂ ਨਾਲ ਮੀਟਿੰਗ

Mohali: ਡਿਪਟੀ ਕਮਿਸ਼ਨਰ ਨੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਏਅਰਫੀਲਡ ਦੇ ਆਲੇ ਦੁਆਲੇ ਪੰਛੀਆਂ ਦੀ ਰੋਕਥਾਮ ਦੇ ਉਪਾਵਾਂ ਬਾਰੇ ਵੱਖ ਵੱਖ ਵਿਭਾਗਾਂ ਨਾਲ ਮੀਟਿੰਗ

1 year ago
Punjab: ਦਾਦੀ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ ‘ਚ ਦਿੱਤੀ ਜਾਵੇਗੀ ਅਰਜ਼ੀ

Punjab: ਦਾਦੀ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ ‘ਚ ਦਿੱਤੀ ਜਾਵੇਗੀ ਅਰਜ਼ੀ

18 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

49 minutes ago
Punjab: ਦੀਵਾਲੀ ਦੀ ਰਾਤ ਨੂੰ 5 ਸਾਲ ਦੇ ਬੱਚੇ ਨੂੰ ਸ਼ੱਕੀ ਹਾਲਾਤਾਂ ਵਿੱਚ ਲੱਗੀ ਗੋਲੀ

Punjab: ਦੀਵਾਲੀ ਦੀ ਰਾਤ ਨੂੰ 5 ਸਾਲ ਦੇ ਬੱਚੇ ਨੂੰ ਸ਼ੱਕੀ ਹਾਲਾਤਾਂ ਵਿੱਚ ਲੱਗੀ ਗੋਲੀ

1 hour ago
Punjab: ਵਿਸ਼ਵਕਰਮਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਵਧਾਈ

Punjab: ਵਿਸ਼ਵਕਰਮਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਵਧਾਈ

2 hours ago
Punjab: ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ 15 ਨਵੰਬਰ ਨੂੰ

Punjab: ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ 15 ਨਵੰਬਰ ਨੂੰ

2 hours ago
Punjab: ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਖ਼ਤਮ ਕੀਤੀ ਭੁੱਖ ਹੜਤਾਲ

Punjab: ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ ਖ਼ਤਮ ਕੀਤੀ ਭੁੱਖ ਹੜਤਾਲ

3 hours ago
Punjab: ਦੀਵਾਲੀ ਵਾਲੀ ਰਾਤ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

Punjab: ਦੀਵਾਲੀ ਵਾਲੀ ਰਾਤ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

3 hours ago
Vishwakarma Day: ਅੱਜ ਦੇ ਦਿਨ ਕੀਤੀ ਜਾਂਦੀ ਹੈ ਕਿਰਤ ਦੇ ਦੇਵਤਾ ਦੀ ਪੂਜਾ

Vishwakarma Day: ਅੱਜ ਦੇ ਦਿਨ ਕੀਤੀ ਜਾਂਦੀ ਹੈ ਕਿਰਤ ਦੇ ਦੇਵਤਾ ਦੀ ਪੂਜਾ

4 hours ago
Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਦੇਹਾਂਤ

Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਦੇਹਾਂਤ

4 hours ago
National: ਦੀਵਾਲੀ ਤੋਂ ਬਾਅਦ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

National: ਦੀਵਾਲੀ ਤੋਂ ਬਾਅਦ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

5 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

5 hours ago
ਮਿਸਰ ਵਿੱਚ ਰੇਲ ਹਾਦਸੇ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 7, 112 ਜ਼ਖ਼ਮੀ

ਮਿਸਰ ਵਿੱਚ ਰੇਲ ਹਾਦਸੇ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 7, 112 ਜ਼ਖ਼ਮੀ

5 hours ago
Hindi News
English News
Monday, November 9, 2026
No Result
View All Result
28 °c
Chandigarh
22 ° Tue
23 ° Wed
23 ° Thu
23 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Mohali: ਡਿਪਟੀ ਕਮਿਸ਼ਨਰ ਨੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਏਅਰਫੀਲਡ ਦੇ ਆਲੇ ਦੁਆਲੇ ਪੰਛੀਆਂ ਦੀ ਰੋਕਥਾਮ ਦੇ ਉਪਾਵਾਂ ਬਾਰੇ ਵੱਖ ਵੱਖ ਵਿਭਾਗਾਂ ਨਾਲ ਮੀਟਿੰਗ

ਸਬੰਧਤ ਵਿਭਾਗਾਂ ਨੂੰ ਨਿਯਮਤ ਨਿਗਰਾਨੀ ਕਰਨ ਅਤੇ ਸਥਾਈ ਹੱਲ ਤੇਜ਼ੀ ਨਾਲ ਕਰਨ ਦੇ ਨਿਰਦੇਸ਼

June 9, 2025
in ਖਬਰਾਂ, ਪੰਜਾਬ

ਐਸ.ਏ.ਐਸ.ਨਗਰ, 09, ਜੂਨ 2024 (ਸਤੀਸ਼ ਕੁਮਾਰ ਪੱਪੀ):- ਡਿਪਟੀ ਕਮਿਸ਼ਨਰ, ਕੋਮਲ ਮਿੱਤਲ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਆਲੇ-ਦੁਆਲੇ ਦੇ ਏਅਰਫੀਲਡ ਨੂੰ ਪੰਛੀਆਂ ਤੋਂ ਮੁਕਤ ਬਣਾਉਣ ਲਈ ਏਅਰਪੋਰਟ ਅਥਾਰਟੀਆਂ ਤੋਂ ਇਲਾਵਾ ਸਬੰਧਤ ਵਿਭਾਗਾਂ ਜਿਵੇਂ ਕਿ ਗਮਾਡਾ, ਨਗਰ ਨਿਗਮ ਅਤੇ ਪੇਂਡੂ ਵਿਕਾਸ ਤੇ ਪੰਚਾਇਤਾਂ ਨਾਲ ਮੀਟਿੰਗ ਕੀਤੀ ਗਈ।

ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਕੋਮਲ ਮਿੱਤਲ ਨੇ ਦੱਸਿਆ ਕਿ ਚੰਡੀਗੜ੍ਹ ਹਵਾਈ ਅੱਡੇ ਦੇ ਏਅਰਫੀਲਡ ਵਿੱਚ ਪੰਛੀਆਂ ਦੀ ਮੌਜੂਦਗੀ ਕਾਰਨ ‘ ਲੈਂਡਿੰਗ ‘ ਅਤੇ ‘ ਟੇਕ ਆਫ ‘ ਦੌਰਾਨ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਕਈ ਰੋਕਥਾਮ ਉਪਾਵਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਫੌਰੀ ਤੌਰ ਤੇ ਸਬੰਧਤ ਵਿਭਾਗਾਂ ਦੀ ਸਹਾਇਤਾ ਨਾਲ ਲਾਗੂ ਕਰਨ ਦਾ ਫੈਸਲਾ ਕੀਤਾ ਗਿਆ।
ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਅਨਮੋਲ ਸਿੰਘ ਧਾਲੀਵਾਲ ਨੇ ਕਿਹਾ ਕਿ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਧਿਆਨ ਵਿੱਚ ਇਹ ਲਿਆਂਦਾ ਹੈ ਕਿ ਮੀਟ ਦੀਆਂ ਦੁਕਾਨਾਂ ‘ਤੇ ਆਸਾਨੀ ਨਾਲ ਉਪਲਬਧ ਕੱਚਾ ਮਾਸ ਤੇ ਹੋਰ ਰਹਿੰਦ-ਖੂਹੰਦ ਇਸ ਖੇਤਰ ਵਿੱਚ ਪੰਛੀਆਂ ਦੀ ਆਮਦ ਦੇ ਪ੍ਰਮੁੱਖ ਕਾਰਨਾਂ ਵਿੱਚੋਂ ਇੱਕ ਹੈ। ਇਸੇ ਤਰ੍ਹਾਂ ਕੰਬਾਲਾ, ਜਗਤਪੁਰ ਅਤੇ ਸੈਕਟਰ 74 ਦੇ ਆਸ-ਪਾਸ ਲੱਗੇ ਕੂੜੇ ਦੇ ਢੇਰਾਂ ਨੂੰ ਸ਼ਿਫਟ ਕਰਾਉਣ ਲਈ ਸਬੰਧਤ ਅਧਿਕਾਰੀਆਂ ਨੂੰ ਤੁਰੰਤ ਧਿਆਨ ਦੇਣ ਨੂੰ ਕਿਹਾ। ਸਬੰਧਤ ਅਧਿਕਾਰੀਆਂ ਵੱਲੋਂ ਦੱਸਿਆ ਗਿਆ ਕਿ ਇਸ ਕੰਮ ਸਬੰਧੀ ਕਾਰਵਾਈ ਚਲ ਰਹੀ ਹੈ ਅਤੇ ਜਲਦੀ ਹੀ ਮੁਕੰਮਲ ਹੋ ਜਾਵੇਗੀ। ਉਨ੍ਹਾਂ ਡਰੇਨਜ ਵਿਭਾਗ ਨੂੰ ਕੰਬਾਲਾ, ਜਗਤਪੁਰ ਦੀਆਂ ਡਰੇਨਾਂ ਦੀ ਸਫਾਈ ਦਾ ਕੰਮ ਜਲਦ ਪੂਰਾ ਕਰਨ ਦੀ ਹਦਾਇਤ ਕੀਤੀ ਗਈ।
ਇਸੇ ਤਰ੍ਹਾਂ ਨੇੜਲੇ ਮੈਰਿਜ ਪੈਲੇਸਾਂ/ਹੋਟਲਾਂ ਵੱਲੋਂ ਰਾਤ ਵੇਲੇ ਲੇਜ਼ਰ ਲਾਈਟਾਂ ਦੀ ਵਰਤੋਂ ਵੀ ਲੈਂਡਿੰਗ ਸਮੇਂ ਪਾਇਲਟਾਂ ਲਈ ਖ਼ਤਰਨਾਕ ਸਾਬਤ ਹੋ ਸਕਦੀ ਹੈ। ਇਸ ਲਈ ਹਵਾਈ ਅੱਡੇ ਦੇ 200 ਮੀਟਰ ਦੇ ਘੇਰੇ ਵਿੱਚ ਲੇਜ਼ਰ ਲਾਈਟਾਂ ਦੀ ਵਰਤੋਂ ‘ਤੇ ਤੁਰੰਤ ਪਾਬੰਦੀ ਲਗਾਉਣ ਮਨਾਹੀ ਦੇ ਹੁਕਮ ਜਾਰੀ ਕਰਨ ਲਈ ਵੀ ਕਿਹਾ।
ਇਸ ਤੋਂ ਇਲਾਵਾ ਏਅਰਪੋਰਟ ਅਥਾਰਟੀਆਂ ਵੱਲੋਂ ਮੀਟਿੰਗ ਦੌਰਾਨ ਇਹ ਵੀ ਧਿਆਨ ਵਿੱਚ ਲਿਆਦਾ ਗਿਆ ਕਿ ਜੀਰਕਪੁਰ ਦੇ ਨੇੜੇ ਏਅਰ ਫੋਰਸ ਸਟੇਸ਼ਨ ਦੇ ਆਸ ਪਾਸ ਹਾਈ ਗਰਾਊਡਾਂ ਦੇ ਨੇੜੇ ਲੇਬਰ ਕੈਂਪ ਹੋਣ ਕਾਰਨ ਸੁਰੱਖਿਆ ਦੇ ਮੱਦੇਨਜ਼ਰ ਇਨ੍ਹਾਂ ਲੇਬਰਜ਼ ਦੀ ਵੈਰੀਫਿਕੇਸ਼ਨ ਹੋਣੀ ਜਰੂਰੀ ਹੈ।
ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ, ਗਮਾਡਾ, ਨਗਰ ਨਿਗਮ ਮੁਹਾਲੀ ਅਤੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੂੰ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਉਡਾਣਾਂ ਦੀ ਸੁਰੱਖਿਅਤ ‘ ਲੈਂਡਿੰਗ ‘ ਅਤੇ ‘ਟੇਕਆਫ ‘ ਨੂੰ ਯਕੀਨੀ ਬਣਾਉਣ ਲਈ ਪੰਛੀਆਂ ਦੀ ਰੋਕਥਾਮ ਨਾਲ ਸਬੰਧਤ ਕਦਮ ਚੁੱਕਣ ਲਈ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ।
ਮੀਟਿੰਗ ਵਿੱਚ ਐਸ ਡੀ ਐਮ ਮੋਹਾਲੀ ਦਮਨਦੀਪ ਕੌਰ, ਸਹਾਇਕ ਕਮਿਸ਼ਨਰ (ਜ) ਡਾ. ਅੰਕਿਤਾ ਕਾਂਸਲ, ਐਸ ਡੀ ਐਮ ਡੇਰਾਬਸੀ ਅਮਿਤ ਗੁਪਤਾ, ਡੀ ਡੀ ਪੀ ਓ ਬਲਜਿੰਦਰ ਸਿੰਘ ਗਰੇਵਾਲ, ਤਹਿਸੀਲਦਾਰ ਮੋਹਾਲੀ, ਰੋਬਿਨਜੀਤ ਕੌਰ ਤੋਂ ਇਲਾਵਾ ਹੋਰਨਾਂ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

Tags: BREAKING NEWSBreaking news in PunjabiLatest Punjab newsLatest Punjab news in PunjabimohaliPUNJABPunjab Governmentpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਦਾਦੀ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ ‘ਚ ਦਿੱਤੀ ਜਾਵੇਗੀ ਅਰਜ਼ੀ

Punjab: ਦਾਦੀ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ ‘ਚ ਦਿੱਤੀ ਜਾਵੇਗੀ ਅਰਜ਼ੀ

by Ranjit Singh
November 9, 2026
0

Punjab: ਦਾਦੀ ਦੇ ਅੰਤਿਮ ਸਸਕਾਰ 'ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ 'ਚ ਦਿੱਤੀ ਜਾਵੇਗੀ ਅਰਜ਼ੀ ਅੰਮ੍ਰਿਤਸਰ,...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 9, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 9 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Punjab: ਦੀਵਾਲੀ ਦੀ ਰਾਤ ਨੂੰ 5 ਸਾਲ ਦੇ ਬੱਚੇ ਨੂੰ ਸ਼ੱਕੀ ਹਾਲਾਤਾਂ ਵਿੱਚ ਲੱਗੀ ਗੋਲੀ

Punjab: ਦੀਵਾਲੀ ਦੀ ਰਾਤ ਨੂੰ 5 ਸਾਲ ਦੇ ਬੱਚੇ ਨੂੰ ਸ਼ੱਕੀ ਹਾਲਾਤਾਂ ਵਿੱਚ ਲੱਗੀ ਗੋਲੀ

by Ranjit Singh
November 9, 2026
0

Punjab: ਦੀਵਾਲੀ ਦੀ ਰਾਤ ਨੂੰ 5 ਸਾਲ ਦੇ ਬੱਚੇ ਨੂੰ ਸ਼ੱਕੀ ਹਾਲਾਤਾਂ ਵਿੱਚ ਲੱਗੀ ਗੋਲੀ ਲੁਧਿਆਣਾ, 9 ਨਵੰਬਰ (ਵਿਸ਼ਵ ਵਾਰਤਾ):...

Punjab: ਵਿਸ਼ਵਕਰਮਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਵਧਾਈ

Punjab: ਵਿਸ਼ਵਕਰਮਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਵਧਾਈ

by Ranjit Singh
November 9, 2026
0

Punjab: ਵਿਸ਼ਵਕਰਮਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਵਧਾਈ ਚੰਡੀਗੜ੍ਹ, 9 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਦੇ ਮੁੱਖ ਮੰਤਰੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਦਾਦੀ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ ‘ਚ ਦਿੱਤੀ ਜਾਵੇਗੀ ਅਰਜ਼ੀ

Punjab: ਦਾਦੀ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ ‘ਚ ਦਿੱਤੀ ਜਾਵੇਗੀ ਅਰਜ਼ੀ

by Ranjit Singh
November 9, 2026
0

Punjab: ਦਾਦੀ ਦੇ ਅੰਤਿਮ ਸਸਕਾਰ 'ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ 'ਚ ਦਿੱਤੀ ਜਾਵੇਗੀ ਅਰਜ਼ੀ ਅੰਮ੍ਰਿਤਸਰ,...

Most Popular

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
4 weeks ago
0

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 13 ਅਕਤੂਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 