• Latest
  • Trending
ਮੁੱਖ ਮੰਤਰੀ ਦੀ ਯੋਗਸ਼ਾਲਾ ਤਹਿਤ Mohali ਵਿਖੇ ਲਗਦੀਆਂ ਯੋਗਸ਼ਲਾਵਾਂ ਲੋਕਾਂ ਨੂੰ ਦੇ ਰਹੀਆਂ ਹਨ ਸਰੀਰਕ ਅਤੇ ਮਾਨਸਿਕ ਤੰਦਰੁਸਤੀ: SDM ਦਮਨਦੀਪ ਕੌਰ

1 year ago
ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

8 minutes ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

12 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

51 minutes ago
 ਐਕਸ਼ਨ-ਕਾਮੇਡੀ ਫਿਲਮ ‘Alcohol’ 18 ਦਸੰਬਰ ਨੂੰ ਹੋਵੇਗੀ ਰਿਲੀਜ਼ 

1 hour ago
ਸ਼ੂਗਰ ਨਾਲ ਨਜਿੱਠਣ ਲਈ ਜਲਦੀ ਪਛਾਣ ਅਤੇ ਜੀਵਨ ਸ਼ੈਲੀ ਵਿੱਚ ਬਦਲਾਅ ਜ਼ਰੂਰੀ

ਭਾਰਤ ਅਤੇ ਇੰਡੋਨੇਸ਼ੀਆ ਨੇ ਰੱਖਿਆ ਸਹਿਯੋਗ ਨੂੰ ਹੋਰ ਡੂੰਘਾ ਕਰਨ ‘ਤੇ ਕੀਤੀ ਚਰਚਾ

ਨੈਸ਼ਨਲ ਹਾਈਵੇ-54 ‘ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਦਾ ਹਾਲ ਜਾਣਨ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਗੁਰੂ ਨਾਨਕ ਦੇਵ ਹਸਪਤਾਲ ਪਹੁੰਚੇ

2 hours ago
‘ਆਪ’ ਵੱਲੋਂ ਆਪਣੀ ਵਿਦਿਆਰਥੀ ਜਥੇਬੰਦੀ ASAP ਦੇ ਅਹੁਦੇਦਾਰਾਂ ਦਾ ਐਲਾਨ

ਨੌਸ਼ਹਿਰਾ ਪੰਨੂਆਂ ਵਿਖੇ ਦੋ ਬੱਸਾਂ ਦੀ ਭਿਆਨਕ ਟੱਕਰ, 4 ਦੀ ਮੌਤ ; ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ

3 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

4 hours ago
U19 Asia Cup final :  9ਵੀਂ ਵਾਰ ਅੰਡਰ-19 ਏਸ਼ੀਆ ਕੱਪ ਚੈਂਪੀਅਨ ਬਣਿਆ ਭਾਰਤ : ਫਾਈਨਲ ਵਿੱਚ ਪਾਕਿਸਤਾਨ ਨੂੰ ਹਰਾਇਆ

ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

6 hours ago
Hindi News
English News
Saturday, November 14, 2026
No Result
View All Result
22 °c
Chandigarh
20 ° Sun
20 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਦੀ ਯੋਗਸ਼ਾਲਾ ਤਹਿਤ Mohali ਵਿਖੇ ਲਗਦੀਆਂ ਯੋਗਸ਼ਲਾਵਾਂ ਲੋਕਾਂ ਨੂੰ ਦੇ ਰਹੀਆਂ ਹਨ ਸਰੀਰਕ ਅਤੇ ਮਾਨਸਿਕ ਤੰਦਰੁਸਤੀ: SDM ਦਮਨਦੀਪ ਕੌਰ

ਟ੍ਰੇਨਰ ਸੁਭਾਗੀ ਵੱਲੋਂ ਰੋਜ਼ਾਨਾ ਲਗਾਈਆਂ ਜਾਂਦੀਆਂ ਹਨ 5 ਯੋਗਸ਼ਲਾਵਾਂ

June 9, 2025
in ਖਬਰਾਂ, ਪੰਜਾਬ

ਸਾਹਿਬਜ਼ਾਦਾ ਅਜੀਤ ਸਿੰਘ ਨਗਰ 09 ਜੂਨ, 2025 (ਸਤੀਸ਼ ਕੁਮਾਰ ਪੱਪੀ):- ਮੁੱਖ ਮੰਤਰੀ ਦੀ ਯੋਗਸ਼ਾਲਾ ਅਧੀਨ ਸ਼ੁਰੂ ਕੀਤੀਆਂ ਮੁੱਖ ਮੰਤਰੀ ਦੀਆਂ ਯੋਗਸ਼ਲਾਵਾਂ ਜਿਥੇ ਆਮ ਲੋਕਾਂ ਨੂੰ ਸਰੀਰਕ ਤੌਰ ਤੇ ਰਿਸ਼ਟ-ਪੁਸ਼ਟ ਕਰ ਰਹੀਆਂ ਹਨ, ਉਥੇ ਯੋਗਾ ਅਭਿਆਸ ਨਾਲ ਲੋਕ ਮਾਨਸਿਕ ਤਨਾਅ ਤੋਂ ਵੀ ਮੁਕਤ ਹੋ ਰਹੇ ਹਨ। ਪੰਜਾਬ ਦੇ ਹਰ ਜ਼ਿਲ੍ਹੇ ਦੇ ਵੱਖ-ਵੱਖ ਸ਼ਹਿਰਾਂ ਅਤੇ ਪਿੰਡਾਂ ਵਿੱਚ ਲੱਗਦੀਆਂ ਮੁਫਤ ਯੋਗਸ਼ਲਾਵਾਂ ਲੋਕਾਂ ਲਈ ਵਰਦਾਨ ਸਿੱਧ ਹੋ ਰਹੀਆਂ ਹਨ। ਇਹ ਪ੍ਰਗਟਾਵਾ ਕਰਦਿਆਂ ਐਸ.ਡੀ.ਐਮ, ਮੋਹਾਲੀ ਦਮਨਦੀਪ ਕੌਰ ਨੇ ਕਿਹਾ ਕਿ ਇਨ੍ਹਾਂ ਕੈਂਪਾਂ ਵਿੱਚ ਲੋਕਾਂ ਦਾ ਉਤਸ਼ਾਹ ਅਤੇ ਗਿਣਤੀ ਦਿਨ ਪ੍ਰਤੀ ਦਿਨ ਵਧਦੀ ਜਾ ਰਹੀ ਹੈ। ਯੋਗਾ ਅਭਿਆਸ ਕਰਨ ਵਾਲੇ ਲੋਕਾਂ ਦਾ ਕਹਿਣਾ ਹੈ ਕਿ ਗਰਮੀ ਦਾ ਮੌਸਮ ਹੁੰਦੇ ਹੋਏ ਵੀ ਯੋਗਾ ਦੇ ਸਿਹਤ ਤੇ ਚੰਗੇ ਪ੍ਰਭਾਵਾਂ ਨੂੰ ਦੇਖਦੇ ਹੋਏ, ਉਨ੍ਹਾਂ ਨੂੰ ਨਿਰੰਤਰ ਯੋਗ ਸਾਧਨਾ ਕਰਨ ਨਾਲ ਮਨ ਨੂੰ ਸਕੂਨ ਮਿਲਦਾ ਹੈ। ਯੋਗਾ ਕਰਨ ਲਈ ਸਵੇਰੇ ਜਲਦੀ ਉੱਠਣ ਨਾਲ ਉਹ ਸਾਰਾ ਦਿਨ ਤਰੋ-ਤਾਜ਼ਾ ਮਹਿਸੂਸ ਕਰਦੇ ਹਨ ਅਤੇ ਹੁਣ ਉਨ੍ਹਾਂ ਨੇ ਯੋਗ ਆਸਣਾਂ ਨੂੰ ਆਪਣੀ ਜਿੰਦਗੀ ਦਾ ਹਿੱਸਾ ਬਣਾ ਲਿਆ ਹੈ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਐਸ.ਡੀ.ਐਮ. ਮੋਹਾਲੀ ਦਮਨਦੀਪ ਕੌਰ ਨੇ ਦੱਸਿਆ ਕਿ ਸੀ.ਐਮ ਯੋਗਸ਼ਾਲਾ ਦੀਆਂ ਕਲਾਸਾਂ ਸਬ-ਡਵੀਜ਼ਨ ਮੋਹਾਲੀ ਵਿੱਚ ਵੱਖ-ਵੱਖ ਥਾਵਾਂ ‘ਤੇ ਲਗਾਈਆਂ ਜਾ ਰਹੀਆਂ ਹਨ, ਜਿੰਨ੍ਹਾਂ ਦਾ ਲੋਕ ਭਰਪੂਰ ਲਾਹਾ ਲੈ ਰਹੇ ਹਨ। ਮਾਹਿਰ ਯੋਗਾ ਟੇਰਨਰਾਂ ਵੱਲੋਂ ਸਵੇਰ ਤੋਂ ਸ਼ਾਮ ਤੱਕ ਯੋਗਾ ਸ਼ੈਸ਼ਨ ਚਲਾਏ ਜਾ ਰਹੇ ਹਨ। ਇੰਨ੍ਹਾਂ ਸ਼ੈਸ਼ਨਾਂ ਦੇ ਵੱਖ-ਵੱਖ ਸਮਾਂ-ਸਲਾਟ ਹੁੰਦੇ ਹਨ। ਯੋਗਾ ਟ੍ਰੇਨਰ ਸੁਭਾਗੀ ਨੇ ਦੱਸਿਆ ਕਿ ਉਸ ਵੱਲੋਂ ਮੋਹਾਲੀ ਵਿਖੇ ਰੋਜ਼ਾਨਾ 5 ਯੋਗਾ ਕਲਾਸਾਂ ਲਗਾਈਆਂ ਜਾਂਦੀਆਂ ਹਨ। ਉਹਨਾਂ ਵੱਲੋਂ ਆਪਣੀ ਪਹਿਲੀ ਕਲਾਸ ਐਸ.ਸੀ.ਐਲ ਸੁਸਾਇਟੀ, ਸੈਕਟਰ-70 ਵਿਖੇ ਸਵੇਰੇ 6.00 ਵਜੇ ਤੋਂ 7.00 ਵਜੇ ਤੱਕ, ਦੂਸਰੀ ਕਲਾਸ ਗੁਰੂ ਹਰਰਾਏ ਸਾਹਿਬ ਕੰਪਲੈਕਸ, ਸੈਕਟਰ-67 ਵਿਖੇ ਸਵੇਰੇ 7.15 ਵਜੇ ਤੋਂ 8.15 ਵਜੇ ਤੱਕ, ਤੀਜੀ ਕਲਾਸ ਰਾਧਾ ਕ੍ਰਿਸ਼ਨਾ ਮੰਦਿਰ, ਫੇਜ਼-2 ਵਿਖੇ ਬਾਅਦ ਦੁਪਿਹਰ 4.00 ਵਜੇ ਤੋਂ 5.00 ਵਜੇ ਤੱਕ, ਚੌਥੀ ਕਲਾਸ ਹਨੂੰਮਾਨ ਮੰਦਿਰ ਪਾਰਕ ਨੰ: 33 ਫੇਜ਼ 3ਬੀ-2 ਵਿਖੇ ਸ਼ਾਮ 5.15 ਤੋਂ 6.15 ਵਜੇ ਤੱਕ ਅਤੇ ਪੰਜਵੀਂ ਕਲਾਸ ਫੇਜ਼-5 ਸਪੋਰਟਸ ਕਲੱਬ ਮੋਹਾਲੀ, ਸੈਕਟਰ-59 ਵਿਖੇ ਸ਼ਾਮ 6.30 ਤੋਂ 7.30 ਵਜੇ ਤੱਕ ਲਗਾਈ ਜਾਂਦੀ ਹੈ। ਉਨਾਂ ਦੱਸਿਆ ਕਿ ਯੋਗਾ ਅਧਿਆਪਕ ਯੋਗਾ ਦੇ ਕਈ ਆਸਨ ਜਿਵੇਂ ਕਿ ਆਸਣ, ਪ੍ਰਾਣਾਯਾਮ ਅਤੇ ਧਿਆਨ ਆਦਿ ਰਾਹੀਂ ਬਿਨਾਂ ਦਵਾਈ ਦੇ ਸਰੀਰ ਨੂੰ ਚੁਸਤ ਅਤੇ ਰੋਗ ਮੁਕਤ ਰੱਖਣ ਲਈ ਵਡਮੁੱਲਾ ਯੋਗਦਾਨ ਪਾ ਰਹੇ ਹਨ। ਟ੍ਰੇਨਰ ਸੁਭਾਗੀ ਨੇ ਦੱਸਿਆ ਕਿ ਰੋਜ਼ਾਨਾ ਯੋਗਾ ਅਭਿਆਸ ਨਾਲ ਭਾਗੀਦਾਰ ਵੱਲੋਂ ਹਾਈ ਬਲੱਡ ਪ੍ਰੈਸ਼ਰ, ਪਿੱਠ ਦਰਦ, ਸਰੀਰਕ ਅਤੇ ਮਾਨਸਿਕ ਤਨਾਅ ਤੋਂ ਛੁਟਕਾਰਾ ਪਾਇਆ ਗਿਆ। ਕੋਈ ਵੀ ਵਿਅਕਤੀ ਇਨ੍ਹਾਂ ਕਲਾਸਾਂ ਵਿੱਚ ਆ ਕੇ ਯੋਗਾ ਦਾ ਮੁਫਤ ਵਿੱਚ ਲਾਭ ਲੈ ਸਕਦਾ ਹੈ। ਉਨ੍ਹਾਂ ਦੱਸਿਆਂ ਕਿ ਜੇਕਰ ਕੋਈ ਵਿਅਕਤੀ ਆਪਣੀ ਕਲੋਨੀ ਜਾਂ ਪਾਰਕ ਵਿੱਚ ਕਲਾਸ ਸ਼ੁਰੂ ਕਰਵਾਉਣਾ ਚਾਹੁੰਦਾ ਹੈ ਤਾਂ ਘੱਟੋ-ਘੱਟ 25 ਮੈਂਬਰ ਹੋਣੇ ਲਾਜ਼ਮੀ ਹਨ ਅਤੇ ਆਪਣੀ ਨਵੀਂ ਕਲਾਸ/ਸੈਸ਼ਨ ਸ਼ੁਰੂ ਕਰਨ ਲਈ ਵਟਸਐਪ ਨੰਬਰ ‘ਤੇ ਕਾਲ/ਸੁਨੇਹਾ ਭੇਜ ਸਕਦਾ ਹੈ। ਲੋਕ ਇਹਨਾਂ ਸੈਸ਼ਨਾਂ ਵਿੱਚ ਸਵੈ-ਇੱਛਾ ਨਾਲ ਭਾਗ ਲੈ ਰਹੇ ਹਨ। ਵੈਬਸਾਈਟ cmdiyogshala.punjab.gov.in ਤੋਂ ਇਲਾਵਾ ਇੱਕ ਸਮਰਪਿਤ ਹੈਲਪਲਾਈਨ ਨੰਬਰ 76694-00500 ‘ਤੇ ਸੰਪਰਕ ਕਰ ਕੇ ਉਹ ਲੋਕ, ਜਿਨ੍ਹਾਂ ਨੇ ਅਜੇ ਸ਼ਾਮਲ ਹੋਣਾ ਹੈ, ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।

Tags: BREAKING NEWSBreaking news in PunjabiLatest Punjab newsLatest Punjab news in PunjabiPUNJABpunjab newstop headlines in PunjabiWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
November 14, 2026
0

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

by Ankit
November 14, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 14, 2026
0

ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

 ਐਕਸ਼ਨ-ਕਾਮੇਡੀ ਫਿਲਮ ‘Alcohol’ 18 ਦਸੰਬਰ ਨੂੰ ਹੋਵੇਗੀ ਰਿਲੀਜ਼ 

 ਐਕਸ਼ਨ-ਕਾਮੇਡੀ ਫਿਲਮ ‘Alcohol’ 18 ਦਸੰਬਰ ਨੂੰ ਹੋਵੇਗੀ ਰਿਲੀਜ਼ 

by Navjot
November 14, 2026
0

  ਹੈਦਰਾਬਾਦ, 14 ਨਵੰਬਰ (ਵਿਸ਼ਵ ਵਾਰਤਾ) - ਤੇਲਗੂ ਸਟਾਰ ਅਲਾਰੀ ਨਰੇਸ਼ ਦੀ ਬੇਸਬਰੀ ਨਾਲ ਉਡੀਕੀ ਜਾ ਰਹੀ ਐਕਸ਼ਨ-ਕਾਮੇਡੀ ਫਿਲਮ 'ਅਲਕੋਹਲ'...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
November 14, 2026
0

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ...

Most Popular

CJP Tiranga March: ਟ੍ਰੈਫਿਕ ਪ੍ਰਭਾਵਿਤ ਹੋਣ ਦੀ ਸੰਭਾਵਨਾ, ਐਡਵਾਇਜ਼ਰੀ ਜਾਰੀ

by Ranjit Singh
4 weeks ago
0

CJP Tiranga March: ਟ੍ਰੈਫਿਕ ਪ੍ਰਭਾਵਿਤ ਹੋਣ ਦੀ ਸੰਭਾਵਨਾ, ਐਡਵਾਇਜ਼ਰੀ ਜਾਰੀ ਚੰਡੀਗੜ੍ਹ, 16 ਅਕਤੂਬਰ (ਵਿਸ਼ਵ ਵਾਰਤਾ): ਕਾਕਰੋਚ ਜਨਤਾ ਪਾਰਟੀ (CJP) ਵੱਲੋਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 