• Latest
  • Trending
CIA staff ਵੱਲੋਂ 1 ਦੋਸ਼ੀ ਨੂੰ ਗ੍ਰਿਫਤਾਰ ਕਰ ਇੱਕ ਨਜ਼ਾਇਜ਼ ਹਥਿਆਰ ਪਿਸਟਲ .32 ਬੋਰ ਸਮੇਤ 03 ਰੌਂਦ ਜਿੰਦਾ ਕੀਤਾ ਬ੍ਰਾਮਦ

1 year ago
ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ, ਉਹ ਇਸ ਗੱਲ ਨੂੰ ਹਜ਼ਮ ਨਹੀਂ ਕਰ ਪਾ ਰਹੀਆਂ ਕਿ ਤੁਹਾਡਾ ਪੁੱਤਰ ਪੰਜਾਬ ਵਿੱਚ ਇਮਾਨਦਾਰੀ ਨਾਲ ਸਰਕਾਰ ਚਲਾ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

ਬਿਹਾਰ ਕਾਂਸਟੇਬਲ ਭਰਤੀ ਪ੍ਰੀਖਿਆ: ਵਿਦਿਆਰਥੀਆਂ ਲਈ ਚੱਲਣਗੀਆਂ 30 ਵਿਸ਼ੇਸ਼ ਰੇਲਗੱਡੀਆਂ

ਸਪੀਕਰ ਸੰਧਵਾਂ ਨੇ ਅਮਰੀਕਾ ਵਿੱਚ ਵੇਚੇ ਗਏ ਐਮ.ਐਲ.ਏ. ਹੋਸਟਲ ਦੇ ਵਿਰਾਸਤੀ ਫਰਨੀਚਰ ਸਬੰਧੀ ਕਸਟਡੀ ਰਿਪੋਰਟ ਮੰਗੀ

ਵੱਖ-ਵੱਖ ਕਰਮਚਾਰੀ ਐਸੋਸੀਏਸ਼ਨਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਜਲਦ ਪੂਰੀਆਂ ਕੀਤੀਆਂ ਜਾਣਗੀਆਂ: ਹਰਪਾਲ ਸਿੰਘ ਚੀਮਾ

ਗੈਂਗਸਟਰਾਂ ‘ਤੇ ਵਾਰ ਦਾ 147ਵਾਂ ਦਿਨ: ਪੰਜਾਬ ਪੁਲਿਸ ਵੱਲੋਂ 579 ਥਾਈਂ ਛਾਪੇਮਾਰੀ; 219 ਗ੍ਰਿਫ਼ਤਾਰ

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਸੁਪਰਵਾਈਜ਼ਰਾਂ ਨੂੰ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਸਬੰਧੀ ਦਿੱਤੀ ਗਈ ਸਿਖਲਾਈ

ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਰਣਜੀਤਪਾਲ ਸਿੰਘ ਨੇ ਵਪਾਰੀਆਂ ਨੂੰ ਵਪਾਰ ਪੱਖੀ ਤੇ ਸੁਰੱਖਿਅਤ ਮਾਹੌਲ ਦਾ ਦਿੱਤਾ ਭਰੋਸਾ

ਪਦ ਉਨਤੀ ਉਪਰੰਤ ਹਰਪ੍ਰੀਤ ਕੌਰ ਨੇ ਜ਼ਿਲ੍ਹਾ ਚੋਣ ਦਫ਼ਤਰ ਦੇ ਤਹਿਸੀਲਦਾਰ ਵਜੋਂ ਅਹੁਦਾ ਸੰਭਾਲਿਆ

NZ W vs SL W: ਨਿਊਜ਼ੀਲੈਂਡ ਅਤੇ ਸ਼੍ਰੀਲੰਕਾ ਵਿਚਾਲੇ ਮੁਕਾਬਲਾ ਜਾਰੀ

3 hours ago
ਸਟੈਂਡਅੱਪ ਕਾਮੇਡੀਅਨ ਪ੍ਰਣਿਤ ਮੋਰੇ ਦੀਆਂ ਵਧੀਆਂ ਮੁਸ਼ਕਿਲਾਂ!

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਕਾਰੀ ਮਹਿਲਾ ਕਰਮਚਾਰੀਆਂ ਲਈ ਵੱਡੀ ਰਾਹਤ ਦਾ ਐਲਾਨ; ਗਰੁੱਪ ਸੀ ਅਤੇ ਡੀ ਮਹਿਲਾ ਕਰਮਚਾਰੀਆਂ ਨੂੰ ਉਨ੍ਹਾਂ ਦੇ ਘਰਾਂ ਤੋਂ 40 ਕਿਲੋਮੀਟਰ ਦੇ ਦਾਇਰੇ ਅੰਦਰ ਹੀ ਕੀਤਾ ਜਾਵੇਗਾ ਤਾਇਨਾਤ

4 hours ago
Hindi News
English News
Tuesday, June 16, 2026
No Result
View All Result
30 °c
Chandigarh
33 ° Wed
34 ° Thu
36 ° Fri
37 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

CIA staff ਵੱਲੋਂ 1 ਦੋਸ਼ੀ ਨੂੰ ਗ੍ਰਿਫਤਾਰ ਕਰ ਇੱਕ ਨਜ਼ਾਇਜ਼ ਹਥਿਆਰ ਪਿਸਟਲ .32 ਬੋਰ ਸਮੇਤ 03 ਰੌਂਦ ਜਿੰਦਾ ਕੀਤਾ ਬ੍ਰਾਮਦ

June 9, 2025
in ਖਬਰਾਂ, ਪੰਜਾਬ
CIA staff ਵੱਲੋਂ 1 ਦੋਸ਼ੀ ਨੂੰ ਗ੍ਰਿਫਤਾਰ ਕਰ ਇੱਕ ਨਜ਼ਾਇਜ਼ ਹਥਿਆਰ ਪਿਸਟਲ .32 ਬੋਰ ਸਮੇਤ 03 ਰੌਂਦ ਜਿੰਦਾ ਕੀਤਾ ਬ੍ਰਾਮਦ

CIA staff ਵੱਲੋਂ 1 ਦੋਸ਼ੀ ਨੂੰ ਗ੍ਰਿਫਤਾਰ ਕਰ ਇੱਕ ਨਜ਼ਾਇਜ਼ ਹਥਿਆਰ ਪਿਸਟਲ .32 ਬੋਰ ਸਮੇਤ 03 ਰੌਂਦ ਜਿੰਦਾ ਕੀਤਾ ਬ੍ਰਾਮਦ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 9 ਜੂਨ (ਸਤੀਸ਼ ਕੁਮਾਰ ਪੱਪੀ):- ਹਰਮਨਦੀਪ ਸਿੰਘ ਹਾਂਸ, ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ ਜ਼ਿਲ੍ਹਾ ਐਸ.ਏ.ਐਸ. ਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਮੋਹਾਲ਼ੀ ਪੁਲਿਸ ਵੱਲੋਂ ਮਾੜੇ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਦੌਰਾਨ ਸ਼੍ਰੀ ਸੌਰਵ ਜਿੰਦਲ ਪੀ.ਪੀ.ਐਸ. ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ), ਸ਼੍ਰੀ ਤਲਵਿੰਦਰ ਸਿੰਘ ਪੀ.ਪੀ.ਐਸ. ਕਪਤਾਨ ਪੁਲਿਸ (ਅਪਰੇਸ਼ਨ), ਸ਼੍ਰੀ ਜਤਿੰਦਰ ਸਿੰਘ ਚੌਹਾਨ ਪੀ.ਪੀ.ਐਸ. ਉੱਪ-ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ) ਜ਼ਿਲ੍ਹਾ ਐਸ.ਏ.ਐਸ. ਨਗਰ ਦੀ ਨਿਗਰਾਨੀ ਹੇਠ ਇੰਸਪੈਕਟਰ ਹਰਮਿੰਦਰ ਸਿੰਘ ਇੰਚਾਰਜ ਸੀ.ਆਈ.ਏ. ਸਟਾਫ ਦੀ ਟੀਮ ਵੱਲੋਂ 01 ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ ਇੱਕ ਨਜ਼ਾਇਜ਼ ਹਥਿਆਰ ਪਿਸਟਲ .32 ਬੋਰ ਸਮੇਤ 03 ਰੌਂਦ ਜਿੰਦਾ ਬ੍ਰਾਮਦ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਗਈ ਹੈ।

ਮਿਤੀ 06-06-2025 ਨੂੰ ਸੀ.ਆਈ.ਏ. ਸਟਾਫ ਦੀ ਪੁਲਿਸ ਪਾਰਟੀ ਨੇੜੇ ਬੱਸ ਸਟਾਪ ਝੰਜੇੜੀ ਮੌਜੂਦ ਸੀ ਤਾਂ ਸੀ.ਆਈ.ਏ. ਸਟਾਫ ਦੇ ਏ ਐਸ ਆਈ ਗੁਰਦੀਪ ਸਿੰਘ ਨੂੰ ਸੂਚਨਾ ਮਿਲ਼ੀ ਕਿ ਹਰੀਸ਼ ਵਰਮਾ ਪੁੱਤਰ ਸੁਰੇਸ਼ ਕੁਮਾਰ ਵਾਸੀ ਪਿੰਡ ਝੰਜੇੜੀ, ਜ਼ਿਲ੍ਹਾ ਐਸ.ਏ.ਐਸ. ਨਗਰ ਜੋ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਝੰਜੇੜੀ ਦੇ ਸਾਹਮਣੇ ਵਰਮਾ ਜਿਊਲਰਜ਼ ਦੇ ਨਾਮ ਤੇ ਦੁਕਾਨ ਕਰਦਾ ਹੈ, ਦੇ ਵਿਰੁੱਧ ਪਹਿਲਾਂ ਵੀ ਲੜਾਈ ਝਗੜੇ ਦਾ ਮੁਕੱਦਮਾ ਦਰਜ ਹੈ। ਜਿਸਨੇ ਆਪਣੇ ਪਾਸ ਨਜ਼ਾਇਜ਼ ਹਥਿਆਰ ਰੱਖਿਆ ਹੋਇਆ ਹੈ। ਹਰੀਸ਼ ਵਰਮਾ ਦੇ ਹੋਰ ਵੀ ਸਾਥੀਆਂ ਪਾਸ ਨਜਾਇਜ ਹਥਿਆਰ ਹਨ। ਜੇਕਰ ਇਸਨੂੰ ਕਾਬੂ ਕੀਤਾ ਜਾਵੇ ਤਾਂ ਇਸ ਪਾਸੋਂ ਨਜ਼ਾਇਜ਼ ਹਥਿਆਰ ਬ੍ਰਾਮਦ ਹੋ ਸਕਦਾ ਹੈ। ਸੂਚਨਾ ਦੇ ਅਧਾਰ ਤੇ ਹਰੀਸ਼ ਵਰਮਾ ਉਕਤ ਵਿਰੁੱਧ ਮੁਕੱਦਮਾ ਨੰ: 181 ਮਿਤੀ 06-06-2025 ਅ/ਧ 25-54-59 ਅਸਲਾ ਐਕਟ ਥਾਣਾ ਸਦਰ ਖਰੜ੍ਹ ਦਰਜ ਰਜਿਸਟਰ ਕੀਤਾ ਗਿਆ। ਦੋਸ਼ੀ ਨੂੰ ਉਸਦੀ ਦੁਕਾਨ ਵਰਮਾ ਜਿਊਲਰਜ, ਪਿੰਡ ਝੰਜੇੜੀ ਤੋਂ ਕਾਬੂ ਕਰਕੇ ਇੱਕ ਪਿਸਟਲ .32 ਬੋਰ ਸਮੇਤ 03 ਜਿੰਦਾ ਰੌਂਦ .32 ਬੋਰ ਬ੍ਰਾਮਦ ਕੀਤੇ ਗਏ।
ਪੁੱਛਗਿੱਛ ਦੋਸ਼ੀ:-

ਦੋਸ਼ੀ ਹਰੀਸ਼ ਵਰਮਾ ਉਰਫ ਬੱਬੂ ਪੁੱਤਰ ਸੁਰੇਸ਼ ਕੁਮਾਰ ਵਾਸੀ ਪਿੰਡ ਝੰਜੇੜੀ, ਥਾਣਾ ਸਦਰ ਖਰੜ੍ਹ, ਜ਼ਿਲ੍ਹਾ ਐਸ.ਏ.ਐਸ. ਨਗਰ ਜਿਸਦੀ
ਉਮਰ ਕ੍ਰੀਬ 24 ਸਾਲ ਹੈ, ਜੋ ਬਾਰਾਂ ਕਲਾਸਾਂ ਪਾਸ ਹੈ ਅਤੇ ਸ਼ਾਦੀ ਸ਼ੁਦਾ ਹੈ। (ਦੋਸ਼ੀ ਵਿਰੁੱਧ ਪਹਿਲਾਂ ਵੀ ਮੁਕੱਦਮਾ ਨੰ: 225 ਮਿਤੀ 30-08-2024 ਅ/ਧ 115(2), 118(1), 126(2), 109, 324(4), 351(2), 191(3), 190, 326 BNS & 25-54-59 Arms Act ਥਾਣਾ ਸਦਰ ਖਰੜ ਦਰਜ ਰਜਿਸਟਰ ਹੈ)

ਦੋਸ਼ੀ ਪੁਲਿਸ ਰਿਮਾਂਡ ਅਧੀਨ ਹੈ। ਦੋਸ਼ੀ ਪਾਸੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਮੁਕੱਦਮਾ ਜ਼ਿਕਰ ਅਧੀਨ ਵਿੱਚ ਹੋਰ ਨਜ਼ਾਇਜ਼ ਅਸਲਾ ਬ੍ਰਾਮਦ ਹੋਣ ਦੀ ਸੰਭਾਵਨਾ ਹੈ।

Tags: BREAKING NEWSCIA StaffLatest Punjab newsLatest Punjab news in PunjabimohaliPUNJABPunjab Governmentpunjab newsPUNJAB POLICEtop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ, ਉਹ ਇਸ ਗੱਲ ਨੂੰ ਹਜ਼ਮ ਨਹੀਂ ਕਰ ਪਾ ਰਹੀਆਂ ਕਿ ਤੁਹਾਡਾ ਪੁੱਤਰ ਪੰਜਾਬ ਵਿੱਚ ਇਮਾਨਦਾਰੀ ਨਾਲ ਸਰਕਾਰ ਚਲਾ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ, ਉਹ ਇਸ ਗੱਲ ਨੂੰ ਹਜ਼ਮ ਨਹੀਂ ਕਰ ਪਾ ਰਹੀਆਂ ਕਿ ਤੁਹਾਡਾ ਪੁੱਤਰ ਪੰਜਾਬ ਵਿੱਚ ਇਮਾਨਦਾਰੀ ਨਾਲ ਸਰਕਾਰ ਚਲਾ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
June 16, 2026
0

ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ, ਉਹ ਇਸ ਗੱਲ ਨੂੰ ਹਜ਼ਮ ਨਹੀਂ ਕਰ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
June 16, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 16 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਬਿਹਾਰ ਕਾਂਸਟੇਬਲ ਭਰਤੀ ਪ੍ਰੀਖਿਆ: ਵਿਦਿਆਰਥੀਆਂ ਲਈ ਚੱਲਣਗੀਆਂ 30 ਵਿਸ਼ੇਸ਼ ਰੇਲਗੱਡੀਆਂ

ਬਿਹਾਰ ਕਾਂਸਟੇਬਲ ਭਰਤੀ ਪ੍ਰੀਖਿਆ: ਵਿਦਿਆਰਥੀਆਂ ਲਈ ਚੱਲਣਗੀਆਂ 30 ਵਿਸ਼ੇਸ਼ ਰੇਲਗੱਡੀਆਂ

by Jaspreet Kaur
June 16, 2026
0

ਬਿਹਾਰ ਕਾਂਸਟੇਬਲ ਭਰਤੀ ਪ੍ਰੀਖਿਆ: ਵਿਦਿਆਰਥੀਆਂ ਲਈ ਚੱਲਣਗੀਆਂ 30 ਵਿਸ਼ੇਸ਼ ਰੇਲਗੱਡੀਆਂ - ਭਲਕੇ ਲਗਭਗ 5.52 ਲੱਖ ਉਮੀਦਵਾਰ ਦੇਣਗੇ ਪ੍ਰੀਖਿਆ ਨਵੀ ਦਿੱਲੀ,...

ਸਪੀਕਰ ਸੰਧਵਾਂ ਨੇ ਅਮਰੀਕਾ ਵਿੱਚ ਵੇਚੇ ਗਏ ਐਮ.ਐਲ.ਏ. ਹੋਸਟਲ ਦੇ ਵਿਰਾਸਤੀ ਫਰਨੀਚਰ ਸਬੰਧੀ ਕਸਟਡੀ ਰਿਪੋਰਟ ਮੰਗੀ

ਸਪੀਕਰ ਸੰਧਵਾਂ ਨੇ ਅਮਰੀਕਾ ਵਿੱਚ ਵੇਚੇ ਗਏ ਐਮ.ਐਲ.ਏ. ਹੋਸਟਲ ਦੇ ਵਿਰਾਸਤੀ ਫਰਨੀਚਰ ਸਬੰਧੀ ਕਸਟਡੀ ਰਿਪੋਰਟ ਮੰਗੀ

by Ankit
June 16, 2026
0

ਸਪੀਕਰ ਸੰਧਵਾਂ ਨੇ ਅਮਰੀਕਾ ਵਿੱਚ ਵੇਚੇ ਗਏ ਐਮ.ਐਲ.ਏ. ਹੋਸਟਲ ਦੇ ਵਿਰਾਸਤੀ ਫਰਨੀਚਰ ਸਬੰਧੀ ਕਸਟਡੀ ਰਿਪੋਰਟ ਮੰਗੀ ਚੰਡੀਗੜ੍ਹ 16 ਜੂਨ 2026...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ, ਉਹ ਇਸ ਗੱਲ ਨੂੰ ਹਜ਼ਮ ਨਹੀਂ ਕਰ ਪਾ ਰਹੀਆਂ ਕਿ ਤੁਹਾਡਾ ਪੁੱਤਰ ਪੰਜਾਬ ਵਿੱਚ ਇਮਾਨਦਾਰੀ ਨਾਲ ਸਰਕਾਰ ਚਲਾ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ, ਉਹ ਇਸ ਗੱਲ ਨੂੰ ਹਜ਼ਮ ਨਹੀਂ ਕਰ ਪਾ ਰਹੀਆਂ ਕਿ ਤੁਹਾਡਾ ਪੁੱਤਰ ਪੰਜਾਬ ਵਿੱਚ ਇਮਾਨਦਾਰੀ ਨਾਲ ਸਰਕਾਰ ਚਲਾ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
June 16, 2026
0

ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ, ਉਹ ਇਸ ਗੱਲ ਨੂੰ ਹਜ਼ਮ ਨਹੀਂ ਕਰ...

Most Popular

DG/DG Equivalent ਲਈ 33 IPS ਅਧਿਕਾਰੀ Empanel, ਪੰਜਾਬ ਦੇ 2 ਅਫ਼ਸਰ ਵੀ ਸੂਚੀ ‘ਚ ਸ਼ਾਮਿਲ

DG/DG Equivalent ਲਈ 33 IPS ਅਧਿਕਾਰੀ Empanel, ਪੰਜਾਬ ਦੇ 2 ਅਫ਼ਸਰ ਵੀ ਸੂਚੀ ‘ਚ ਸ਼ਾਮਿਲ

by Jaspreet Kaur
3 days ago
0

DG/DG Equivalent ਲਈ 33 IPS ਅਧਿਕਾਰੀ Empanel, ਪੰਜਾਬ ਦੇ 2 ਅਫ਼ਸਰ ਵੀ ਸੂਚੀ 'ਚ ਸ਼ਾਮਿਲ ਚੰਡੀਗੜ੍ਹ, 13 ਜੂਨ 2026 (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 