• Latest
  • Trending
Mohali : ਵਿਧਾਇਕ ਕੁਲਵੰਤ ਸਿੰਘ ਦੀਆਂ ਕੋਸ਼ਿਸ਼ਾਂ ਬਾਅਦ ਗਮਾਡਾ ਸੈਕਟਰ 76-80 ਦੇ ਅਲਾਟੀਆਂ ‘ਤੇ ਲਗਾਏ ਗਏ ਇਨਹਾਸਮੈਂਟ ਖਰਚੇ ਨੂੰ ਘਟਾਉਣ ਲਈ ਸਹਿਮਤ ਹੋਇਆ

1 year ago
Punjab: ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪਹੁੰਚੀ ਮਾਨਸਾ, ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ ‘ਚ ਲੋਕ ਪਹੁੰਚੇ

16 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

36 minutes ago
IPL: ਪੰਜਾਬ ਅਤੇ ਮੁੰਬਈ ਜਲਦ ਹੀ ਕਰ ਸਕਦੇ ਹਨ ਹਾਰਦਿਕ-ਅਰਸ਼ਦੀਪ ਨੂੰ ਆਪਸ ‘ਚ ਟ੍ਰੇਡ, ਬਸ ਰਸਮੀ ਕਾਰਵਾਈਆਂ ਬਾਕੀ

55 minutes ago
Punjab: ਕ੍ਰਿਕਟਰ ਅਭਿਸ਼ੇਕ ਸ਼ਰਮਾ ਦਰਬਾਰ ਸਾਹਿਬ ਹੋਏ ਨਤਮਸਤਕ

1 hour ago
Punjab Weather: ਪੜ੍ਹੋ ਅੱਜ ਦੀਵਾਲੀ ਵਾਲੇ ਦਿਨ ਕਿਹੋ-ਜਿਹਾ ਰਹੇਗਾ ਸੂਬੇ ਦਾ ਮੌਸਮ ?

2 hours ago
Cricket: ਅੰਡਰ-19 ਏਸ਼ੀਆ ਕੱਪ: ਭਾਰਤ ਨੇ ਪਾਕਿਸਤਾਨ ਖਿਲਾਫ਼ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

Punjab: CM ਭਗਵੰਤ ਮਾਨ ਨੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਦਿੱਤੀਆਂ ਮੁਬਾਰਕਾਂ

3 hours ago
Cricket; ਅੰਡਰ-19 ਏਸ਼ੀਆ ਕੱਪ: ਅੱਜ ਦੀਵਾਲੀ ਵਾਲੇ ਦਿਨ ਭਾਰਤ ਤੇ ਪਾਕਿਸਤਾਨ ਵਿਚਾਲੇ ਹੋਵੇਗਾ ਮਹਾਂਮੁਕਾਬਲਾ

International: ਅਮਰੀਕੀ ਫੌਜ ਵੱਲੋਂ ਓਮਾਨ ਦੀ ਖਾੜੀ ‘ਚ ਵਪਾਰਕ ਜਹਾਜ਼ ‘ਤੇ ਹਮਲਾ

4 hours ago
Punjab Breaking: ਪੁਲਿਸ ਨੇ ਗੈਂਗਸਟਰ ਗੁਰਵਿੰਦਰ ਨੂੰ ਇਥੋਪੀਆ ਤੋਂ ਡਿਪੋਰਟ ਕਰਕੇ ਲਿਆਂਦਾ ਪੰਜਾਬ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

5 hours ago
Punjab: ਪੰਜਾਬੀ ਟ੍ਰਿਬਿਊਨ ਦੇ ਸੀਨੀਅਰ ਪੱਤਰਕਾਰ ਜੋਗਿੰਦਰ ਸਿੰਘ ਮਾਨ ਨੂੰ ਸਦਮਾ, ਮਾਤਾ ਦਾ ਦੇਹਾਂਤ

Hindi News
English News
Sunday, November 8, 2026
No Result
View All Result
27 °c
Chandigarh
22 ° Mon
23 ° Tue
23 ° Wed
23 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Mohali : ਵਿਧਾਇਕ ਕੁਲਵੰਤ ਸਿੰਘ ਦੀਆਂ ਕੋਸ਼ਿਸ਼ਾਂ ਬਾਅਦ ਗਮਾਡਾ ਸੈਕਟਰ 76-80 ਦੇ ਅਲਾਟੀਆਂ ‘ਤੇ ਲਗਾਏ ਗਏ ਇਨਹਾਸਮੈਂਟ ਖਰਚੇ ਨੂੰ ਘਟਾਉਣ ਲਈ ਸਹਿਮਤ ਹੋਇਆ

ਵਿਧਾਇਕ ਸ. ਕੁਲਵੰਤ ਸਿੰਘ ਵੱਲੋਂ ਗਮਾਡਾ ਸੀ ਏ ਨਾਲ ਮੀਟਿੰਗ ਬਾਅਦ ਬਣੀ ਸਹਿਮਤੀ

June 9, 2025
in ਖਬਰਾਂ, ਪੰਜਾਬ

ਐਸ.ਏ.ਐਸ. ਨਗਰ, 9 ਜੂਨ (ਸਤੀਸ਼ ਕੁਮਾਰ ਪੱਪੀ):-ਸੈਕਟਰ 76-80 ਦੇ ਅਲਾਟੀਆਂ, ਜਿਨ੍ਹਾਂ ਨੂੰ ਇਨਹਾਸਮੈਂਟ ਖਰਚਾ ਜਮ੍ਹਾਂ ਕਰਵਾਉਣ ਲਈ ਗਮਾਡਾ ਵੱਲੋਂ ਨੋਟਿਸ ਦਿੱਤੇ ਗਏ ਸਨ, ਨੂੰ ਵੱਡੀ ਰਾਹਤ ਦਿੰਦੇ ਹੋਏ, ਗਰੇਟਰ ਮੋਹਾਲੀ ਏਰੀਆ ਵਿਕਾਸ ਅਥਾਰਟੀ ਇਨਹਾਸਮੈਂਟ ਦੀ ਰਾਸ਼ੀ ਨੂੰ ਘਟਾਉਣ ਲਈ ਸਹਿਮਤ ਹੋ ਗਈ ਹੈ। ਇਹ ਸਹਿਮਤੀ ਅੱਜ ਵਿਧਾਇਕ ਕੁਲਵੰਤ ਸਿੰਘ ਵੱਲੋਂ ਗਮਾਡਾ ਦੇ ਮੁੱਖ ਪ੍ਰਸ਼ਾਸਕ ਵਿਸ਼ੇਸ਼ ਸਾਰੰਗਲ ਨਾਲ ਕੀਤੀ ਮੀਟਿੰਗ ਤੋਂ ਬਾਅਦ ਬਣੀ। ਉਹ ਇਨ੍ਹਾਂ ਨਿਵਾਸੀਆਂ ਦੀ ਇਸ ਮੁਸ਼ਕਿਲ ਦੇ ਹੱਲ ਲਈ ਪਿਛਲੇ ਕਈ ਦਿਨਾਂ ਤੋਂ ਯਤਨਸ਼ੀਲ ਸਨ।

ਜਾਣਕਾਰੀ ਦਿੰਦੇ ਹੋਏ, ਐਸ.ਏ.ਐਸ. ਨਗਰ ਦੇ ਵਿਧਾਇਕ ਸ. ਕੁਲਵੰਤ ਸਿੰਘ ਨੇ ਦੱਸਿਆ ਕਿ ਅਥਾਰਟੀ ਨੇ ਪਹਿਲਾਂ ਇਨ੍ਹਾਂ ਸੈਕਟਰਾਂ ਦੇ ਅਲਾਟੀਆਂ ਨੂੰ 3164/- ਰੁਪਏ ਪ੍ਰਤੀ ਵਰਗ ਮੀਟਰ ਦੇ ਹਿਸਾਬ ਨਾਲ ਇਨਹਾਸਮੈਂਟ ਖਰਚ ਅਦਾ ਕਰਨ ਲਈ ਨੋਟਿਸ ਭੇਜੇ ਸਨ, ਜਿਸ ਤੇ ਅਲਾਟੀਆਂ ਵੱਲ਼ੋਂ ਇਸ ਖਰਚੇ ਨੂੰ ਘਟਾਉਣ ਦੀ ਬੇਨਤੀ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਇਹ ਮਾਮਲਾ ਪਹਿਲਾਂ ਵੀ ਗਮਾਡਾ ਕੋਲ ਚੁੱਕਿਆ ਗਿਆ ਸੀ।
ਸ੍ਰੀ ਕੁਲਵੰਤ ਸਿੰਘ ਨੇ ਕਿਹਾ ਕਿ ਇਸ ਮੁੱਦੇ ‘ਤੇ ਵਿਚਾਰ ਕਰਨ ਤੋਂ ਬਾਅਦ, ਹੁਣ ਗਮਾਡਾ ਨੇ ਇਨਹਾਸਮੈਂਟ ਖਰਚੇ ਨੂੰ 839/- ਰੁਪਏ ਪ੍ਰਤੀ ਵਰਗ ਮੀਟਰ ਦੇ ਹਿਸਾਬ ਨਾਲ ਘਟਾਉਣ ਦਾ ਵਿਚਾਰ ਕੀਤਾ ਹੈ ਅਤੇ ਅਥਾਰਟੀ ਜਲਦੀ ਹੀ ਸਮਰੱਥ ਪੱਧਰ ਤੋਂ ਪ੍ਰਵਾਨਗੀ ਲੈਣ ਲਈ ਕੇਸ ਪੇਸ਼ ਕਰੇਗੀ। ਉਨ੍ਹਾਂ ਕਿਹਾ ਕਿ ਇੱਕ ਵਾਰ ਮਨਜ਼ੂਰੀ ਮਿਲਣ ਤੋਂ ਬਾਅਦ, ਇਹ ਸੈਕਟਰ 76-80 ਦੇ ਅਲਾਟੀਆਂ ਲਈ ਵੱਡੀ ਰਾਹਤ ਹੋਵੇਗੀ। ਇਸ ਤੋਂ ਇਲਾਵਾ, ਜਿਨ੍ਹਾਂ ਅਲਾਟੀਆਂ ਨੇ ਨੋਟਿਸ ਜਾਰੀ ਹੋਣ ਦੀ ਮਿਤੀ ਤੋਂ ਲੈ ਕੇ ਹੁਣ ਤੱਕ ਇਨਹਾਸਮੈਂਟ ਦੀ ਰਾਸ਼ੀ ਜਮ੍ਹਾਂ ਨਹੀਂ ਕਰਵਾਈ ਹੈ, ਉਨ੍ਹਾਂ ਤੋਂ ਕੋਈ ਜੁਰਮਾਨਾ/ਵਿਆਜ ਨਹੀਂ ਲਿਆ ਜਾਵੇਗਾ ਅਤੇ ਜਿਨ੍ਹਾਂ ਅਲਾਟੀਆਂ ਨੇ ਜਾਰੀ ਕੀਤੇ ਗਏ ਨੋਟਿਸਾਂ ਦੇ ਜਵਾਬ ਵਿੱਚ ਇਹ ਰਾਸ਼ੀ ਅਦਾ ਕਰ ਦਿੱਤੀ ਹੈ, ਉਨ੍ਹਾਂ ਦੀ ਵਾਧੂ ਰਕਮ ਨੂੰ ਐਡਜਸਟ/ਰਿਫੰਡ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਇਸ ਸਿਲਸਿਲੇ ਵਿੱਚ ਐਂਟੀ-ਇਨਹਾਂਸਮੈਂਟ ਕਮੇਟੀ ਸੈਕਟਰ 76-80, ਐਸ ਏ ਐਸ ਨਗਰ ਦੇ ਮੈਂਬਰਾਂ ਦੀ ਇਨਹਾਂਸਮੈਂਟ ਚਾਰਜਾਂ ਵਿੱਚ ਕਟੌਤੀ ਦੇ ਮੁੱਦੇ ਤੇ ਪੁੱਡਾ ਭਵਨ ਵਿਖੇ ਮੁੱਖ ਪ੍ਰਸ਼ਾਸਕ, ਗਮਾਡਾ ਨਾਲ ਹੋਈ ਮੁਲਾਕਾਤ ਕਾਮਯਾਬ ਰਹੀ। ਮੁੱਖ ਪ੍ਰਸ਼ਾਸਕ ਨਾਲ ਮੁਲਾਕਾਤ ਕਰਨ ਵਾਲੀ ਕਮੇਟੀ ਵਿੱਚ ਸੁਖਦੇਵ ਸਿੰਘ ਪਟਵਾਰੀ (ਕਨਵੀਨਰ), ਸ੍ਰੀਮਤੀ ਚਰਨਜੀਤ ਕੌਰ, ਸ੍ਰੀ ਰਾਜੀਵ ਵਸ਼ਿਸ਼ਟ, ਸ੍ਰੀ ਸੁਖਚੈਨ ਸਿੰਘ, ਸ੍ਰੀ ਜਰਨੈਲ ਸਿੰਘ ਅਤੇ ਸ੍ਰੀ ਮੇਜਰ ਸਿੰਘ ਸ਼ਾਮਲ ਸਨ।

Tags: Breaking news in PunjabiLatest Punjab newsLatest Punjab news in PunjabimohaliPunjab Governmentpunjab newstop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪਹੁੰਚੀ ਮਾਨਸਾ, ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ ‘ਚ ਲੋਕ ਪਹੁੰਚੇ

Punjab: ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪਹੁੰਚੀ ਮਾਨਸਾ, ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ ‘ਚ ਲੋਕ ਪਹੁੰਚੇ

by Ranjit Singh
November 8, 2026
0

Punjab: ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪਹੁੰਚੀ ਮਾਨਸਾ, ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ 'ਚ ਲੋਕ ਪਹੁੰਚੇ ਚੰਡੀਗੜ੍ਹ, 8 ਨਵੰਬਰ 2026...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 8, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 8 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

IPL: ਪੰਜਾਬ ਅਤੇ ਮੁੰਬਈ ਜਲਦ ਹੀ ਕਰ ਸਕਦੇ ਹਨ ਹਾਰਦਿਕ-ਅਰਸ਼ਦੀਪ ਨੂੰ ਆਪਸ ‘ਚ ਟ੍ਰੇਡ, ਬਸ ਰਸਮੀ ਕਾਰਵਾਈਆਂ ਬਾਕੀ

IPL: ਪੰਜਾਬ ਅਤੇ ਮੁੰਬਈ ਜਲਦ ਹੀ ਕਰ ਸਕਦੇ ਹਨ ਹਾਰਦਿਕ-ਅਰਸ਼ਦੀਪ ਨੂੰ ਆਪਸ ‘ਚ ਟ੍ਰੇਡ, ਬਸ ਰਸਮੀ ਕਾਰਵਾਈਆਂ ਬਾਕੀ

by Ranjit Singh
November 8, 2026
0

IPL: ਪੰਜਾਬ ਅਤੇ ਮੁੰਬਈ ਜਲਦ ਹੀ ਕਰ ਸਕਦੇ ਹਨ ਹਾਰਦਿਕ-ਅਰਸ਼ਦੀਪ ਨੂੰ ਆਪਸ 'ਚ ਟ੍ਰੇਡ, ਬਸ ਰਸਮੀ ਕਾਰਵਾਈਆਂ ਬਾਕੀ ਚੰਡੀਗੜ੍ਹ, 8...

Punjab: ਕ੍ਰਿਕਟਰ ਅਭਿਸ਼ੇਕ ਸ਼ਰਮਾ ਦਰਬਾਰ ਸਾਹਿਬ ਹੋਏ ਨਤਮਸਤਕ

Punjab: ਕ੍ਰਿਕਟਰ ਅਭਿਸ਼ੇਕ ਸ਼ਰਮਾ ਦਰਬਾਰ ਸਾਹਿਬ ਹੋਏ ਨਤਮਸਤਕ

by Ranjit Singh
November 8, 2026
0

Punjab: ਕ੍ਰਿਕਟਰ ਅਭਿਸ਼ੇਕ ਸ਼ਰਮਾ ਦਰਬਾਰ ਸਾਹਿਬ ਹੋਏ ਨਤਮਸਤਕ ਅੰਮ੍ਰਿਤਸਰ, 8 ਨਵੰਬਰ (ਵਿਸ਼ਵ ਵਾਰਤਾ): ਦੀਵਾਲੀ ਅਤੇ ਬੰਦੀ ਛੋੜ ਦਿਵਸ ਦੇ ਮੌਕੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪਹੁੰਚੀ ਮਾਨਸਾ, ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ ‘ਚ ਲੋਕ ਪਹੁੰਚੇ

Punjab: ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪਹੁੰਚੀ ਮਾਨਸਾ, ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ ‘ਚ ਲੋਕ ਪਹੁੰਚੇ

by Ranjit Singh
November 8, 2026
0

Punjab: ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਪਹੁੰਚੀ ਮਾਨਸਾ, ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ 'ਚ ਲੋਕ ਪਹੁੰਚੇ ਚੰਡੀਗੜ੍ਹ, 8 ਨਵੰਬਰ 2026...

Most Popular

Punjab: ਗੈਰ-ਕਾਨੂੰਨੀ ਹਥਿਆਰਾਂ, ਵਿਸਫੋਟਕਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਨੈੱਟਵਰਕਾਂ ਦਾ ਪਰਦਾਫਾਸ਼, 16 ਗ੍ਰਿਫ਼ਤਾਰ

Punjab: ਗੈਰ-ਕਾਨੂੰਨੀ ਹਥਿਆਰਾਂ, ਵਿਸਫੋਟਕਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਨੈੱਟਵਰਕਾਂ ਦਾ ਪਰਦਾਫਾਸ਼, 16 ਗ੍ਰਿਫ਼ਤਾਰ

by Ranjit Singh
3 days ago
0

Punjab: ਗੈਰ-ਕਾਨੂੰਨੀ ਹਥਿਆਰਾਂ, ਵਿਸਫੋਟਕਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਨੈੱਟਵਰਕਾਂ ਦਾ ਪਰਦਾਫਾਸ਼, 16 ਗ੍ਰਿਫ਼ਤਾਰ - ਪੰਜਾਬ ਪੁਲਿਸ ਵੱਲੋਂ 3...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 