• Latest
  • Trending
Punjab: ਗਰਮੀ ਨੇ ਤੋੜਿਆ ਰਿਕਾਰਡ; ਤਾਪਮਾਨ 47 ਡਿਗਰੀ ਤੋਂ ਪਾਰ

Punjab: ਗਰਮੀ ਨੇ ਤੋੜਿਆ ਰਿਕਾਰਡ; ਤਾਪਮਾਨ 47 ਡਿਗਰੀ ਤੋਂ ਪਾਰ

1 year ago
Cricket: ਨਿਊਜ਼ੀਲੈਂਡ ਹੱਥੋਂ ਭਾਰਤ ਦੀ 244 ਦੌੜਾਂ ਨਾਲ ਸ਼ਰਮਨਾਕ ਹਾਰ

Cricket: ਨਿਊਜ਼ੀਲੈਂਡ ਹੱਥੋਂ ਭਾਰਤ ਦੀ 244 ਦੌੜਾਂ ਨਾਲ ਸ਼ਰਮਨਾਕ ਹਾਰ

7 minutes ago
Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

35 minutes ago
Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

1 hour ago
Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

2 hours ago
IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ ‘ਤੇ ਪਹਿਲੇ ਹੀ ਓਵਰ ‘ਚ ਲੱਗੇ ਤਿੰਨ ਵੱਡੇ ਝਟਕੇ

IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ ‘ਤੇ ਪਹਿਲੇ ਹੀ ਓਵਰ ‘ਚ ਲੱਗੇ ਤਿੰਨ ਵੱਡੇ ਝਟਕੇ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

2 hours ago
National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ

National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ

3 hours ago
Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

3 hours ago
Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

3 hours ago
Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

4 hours ago
Punjab Weather: ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

Punjab Weather: ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

5 hours ago
Hindi News
English News
Friday, November 13, 2026
No Result
View All Result
31 °c
Chandigarh
22 ° Sat
18 ° Sun
20 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਗਰਮੀ ਨੇ ਤੋੜਿਆ ਰਿਕਾਰਡ; ਤਾਪਮਾਨ 47 ਡਿਗਰੀ ਤੋਂ ਪਾਰ

ਅੱਜ ਵੀ ਇਨ੍ਹਾਂ 18 ਜ਼ਿਲ੍ਹਿਆਂ ਵਿੱਚ ਲੂ ਦਾ ਅਲਰਟ

June 11, 2025
in ਖਬਰਾਂ, ਪੰਜਾਬ
Punjab: ਗਰਮੀ ਨੇ ਤੋੜਿਆ ਰਿਕਾਰਡ; ਤਾਪਮਾਨ 47 ਡਿਗਰੀ ਤੋਂ ਪਾਰ

Punjab ਗਰਮੀ ਨੇ ਤੋੜਿਆ ਰਿਕਾਰਡ; ਤਾਪਮਾਨ 47 ਡਿਗਰੀ ਤੋਂ ਪਾਰ

ਅੱਜ ਵੀ ਇਨ੍ਹਾਂ 18 ਜ਼ਿਲ੍ਹਿਆਂ ਵਿੱਚ ਲੂ ਦਾ ਅਲਰਟ

Punjab: ਗਰਮੀ ਨੇ ਤੋੜਿਆ ਰਿਕਾਰਡ; ਤਾਪਮਾਨ 47 ਡਿਗਰੀ ਤੋਂ ਪਾਰ

ਚੰਡੀਗੜ੍ਹ, 11 ਜੂਨ (ਵਿਸ਼ਵ ਵਾਰਤਾ): ਪੰਜਾਬ (Punjab) ਵਿੱਚ ਭਿਆਨਕ ਗਰਮੀ ਦਾ ਦੌਰ ਜਾਰੀ ਹੈ। ਪਿਛਲੇ 24 ਘੰਟਿਆਂ ਵਿੱਚ, ਸੂਬੇ ਦੇ ਤਾਪਮਾਨ ਵਿੱਚ 0.3 ਡਿਗਰੀ ਦਾ ਵਾਧਾ ਹੋਇਆ ਹੈ, ਜੋ ਕਿ ਆਮ ਨਾਲੋਂ 5.4 ਡਿਗਰੀ ਵੱਧ ਹੈ। ਬਠਿੰਡਾ ਸਭ ਤੋਂ ਗਰਮ ਰਿਹਾ ਹੈ। ਇੱਥੇ ਤਾਪਮਾਨ 47.6 ਡਿਗਰੀ ਦਰਜ ਕੀਤਾ ਗਿਆ ਹੈ। ਇੰਨੀ ਤੇਜ਼ ਗਰਮੀ 13 ਸਾਲਾਂ ਬਾਅਦ ਮਹਿਸੂਸ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ, 1 ਜੂਨ 2012 ਨੂੰ ਅੰਮ੍ਰਿਤਸਰ ਵਿੱਚ 47.6 ਡਿਗਰੀ ਤਾਪਮਾਨ ਦਰਜ ਕੀਤਾ ਗਿਆ ਸੀ। ਚੰਡੀਗੜ੍ਹ ਦਾ ਤਾਪਮਾਨ ਵੀ 44 ਡਿਗਰੀ ਤੱਕ ਪਹੁੰਚ ਗਿਆ ਹੈ। ਇਸ ਦੇ ਨਾਲ ਹੀ ਸੂਬੇ ਵਿੱਚ ਬਿਜਲੀ ਦੀ ਮੰਗ ਵੀ ਵਧ ਕੇ 16,249 ਮੈਗਾਵਾਟ ਹੋ ਗਈ ਹੈ।

ਅੱਜ 18 ਜ਼ਿਲ੍ਹਿਆਂ ਵਿੱਚ ਹੀਟ ਵੇਵ ਅਲਰਟ ਜਾਰੀ ਕੀਤਾ ਗਿਆ ਹੈ। ਇਹ ਸਥਿਤੀ 12 ਜੂਨ ਤੱਕ ਬਣੀ ਰਹਿ ਸਕਦੀ ਹੈ, ਜਿਸ ਤੋਂ ਬਾਅਦ ਮੀਂਹ ਪੈਣ ਦੀ ਉਮੀਦ ਹੈ। ਚੰਡੀਗੜ੍ਹ ਮੌਸਮ ਵਿਭਾਗ ਅਨੁਸਾਰ ਅੱਜ ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਰੀਦਕੋਟ, ਬਠਿੰਡਾ, ਫਾਜ਼ਿਲਕਾ, ਮੁਕਤਸਰ ਅਤੇ ਮਾਨਸਾ ਵਿੱਚ ਕੜਾਕੇ ਦੀ ਗਰਮੀ ਰਹੇਗੀ। ਇਸ ਦੇ ਨਾਲ ਹੀ ਰਾਤਾਂ ਵੀ ਗਰਮ ਰਹਿਣਗੀਆਂ।

ਇਸ ਤੋਂ ਇਲਾਵਾ ਗੁਰਦਾਸਪੁਰ, ਕਪੂਰਥਲਾ, ਜਲੰਧਰ, ਲੁਧਿਆਣਾ, ਬਰਨਾਲਾ, ਮੋਗਾ, ਸੰਗਰੂਰ, ਪਟਿਆਲਾ, ਮੋਹਾਲੀ ਅਤੇ ਫਤਿਹਗੜ੍ਹ ਸਾਹਿਬ ‘ਚ ਵੀ ਲੂ ਚੱਲਣ ਦੀ ਸੰਭਾਵਨਾ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Cricket: ਨਿਊਜ਼ੀਲੈਂਡ ਹੱਥੋਂ ਭਾਰਤ ਦੀ 244 ਦੌੜਾਂ ਨਾਲ ਸ਼ਰਮਨਾਕ ਹਾਰ

Cricket: ਨਿਊਜ਼ੀਲੈਂਡ ਹੱਥੋਂ ਭਾਰਤ ਦੀ 244 ਦੌੜਾਂ ਨਾਲ ਸ਼ਰਮਨਾਕ ਹਾਰ

by Ranjit Singh
November 13, 2026
0

Cricket: ਨਿਊਜ਼ੀਲੈਂਡ ਹੱਥੋਂ ਭਾਰਤ ਦੀ 244 ਦੌੜਾਂ ਨਾਲ ਸ਼ਰਮਨਾਕ ਹਾਰ - ਚੌਥੇ ਮੁਕਾਬਲੇ ’ਚ ਪੂਰੀ ਭਾਰਤੀ ਟੀਮ 89 ਦੌੜਾਂ ’ਤੇ...

Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

by Ranjit Singh
November 13, 2026
0

Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ ਚੰਡੀਗੜ੍ਹ, 13 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ ਦੇ ਖਡੂਰ ਸਾਹਿਬ ਦੇ ਸੰਸਦ...

Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

by Ranjit Singh
November 13, 2026
0

Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ? ਚੰਡੀਗੜ੍ਹ, 13 ਨਵੰਬਰ...

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

by Ranjit Singh
November 13, 2026
0

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ ਚੰਡੀਗੜ੍ਹ, 13 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Cricket: ਨਿਊਜ਼ੀਲੈਂਡ ਹੱਥੋਂ ਭਾਰਤ ਦੀ 244 ਦੌੜਾਂ ਨਾਲ ਸ਼ਰਮਨਾਕ ਹਾਰ

Cricket: ਨਿਊਜ਼ੀਲੈਂਡ ਹੱਥੋਂ ਭਾਰਤ ਦੀ 244 ਦੌੜਾਂ ਨਾਲ ਸ਼ਰਮਨਾਕ ਹਾਰ

by Ranjit Singh
November 13, 2026
0

Cricket: ਨਿਊਜ਼ੀਲੈਂਡ ਹੱਥੋਂ ਭਾਰਤ ਦੀ 244 ਦੌੜਾਂ ਨਾਲ ਸ਼ਰਮਨਾਕ ਹਾਰ - ਚੌਥੇ ਮੁਕਾਬਲੇ ’ਚ ਪੂਰੀ ਭਾਰਤੀ ਟੀਮ 89 ਦੌੜਾਂ ’ਤੇ...

Most Popular

Punjab: ਏਸ਼ੀਅਨ ਚੈਂਪੀਅਨਜ਼ ਟਰਾਫੀ: ਅੱਜ ਖਿਤਾਬੀ ਮੁਕਾਬਲੇ ਲਈ ਭਿੜਨਗੇ ਭਾਰਤ ਤੇ ਜਾਪਾਨ

Punjab: ਏਸ਼ੀਅਨ ਚੈਂਪੀਅਨਜ਼ ਟਰਾਫੀ: ਅੱਜ ਖਿਤਾਬੀ ਮੁਕਾਬਲੇ ਲਈ ਭਿੜਨਗੇ ਭਾਰਤ ਤੇ ਜਾਪਾਨ

by Ranjit Singh
1 week ago
0

Punjab: ਏਸ਼ੀਅਨ ਚੈਂਪੀਅਨਜ਼ ਟਰਾਫੀ: ਅੱਜ ਖਿਤਾਬੀ ਮੁਕਾਬਲੇ ਲਈ ਭਿੜਨਗੇ ਭਾਰਤ ਤੇ ਜਾਪਾਨ - ਕਾਂਸੀ ਤਗਮੇ ਲਈ ਮਲੇਸ਼ੀਆ ਅਤੇ ਦੱਖਣੀ ਕੋਰੀਆ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 