• Latest
  • Trending
Punjab : ਜਲੰਧਰ ਨੂੰ ਦੁਨੀਆ ਦੇ ਖੇਡ ਜਗਤ ਦਾ ਨਾਮਵਰ ਸ਼ਹਿਰ ਬਣਾਉਣ ਲਈ ਮਾਨ ਸਰਕਾਰ ਦਾ ਇਤਿਹਾਸਿਕ ਉਪਰਾਲਾ

Punjab : ਜਲੰਧਰ ਨੂੰ ਦੁਨੀਆ ਦੇ ਖੇਡ ਜਗਤ ਦਾ ਨਾਮਵਰ ਸ਼ਹਿਰ ਬਣਾਉਣ ਲਈ ਮਾਨ ਸਰਕਾਰ ਦਾ ਇਤਿਹਾਸਿਕ ਉਪਰਾਲਾ

1 year ago
Cricket: ਨਿਊਜ਼ੀਲੈਂਡ ਹੱਥੋਂ ਭਾਰਤ ਦੀ 244 ਦੌੜਾਂ ਨਾਲ ਸ਼ਰਮਨਾਕ ਹਾਰ

Cricket: ਨਿਊਜ਼ੀਲੈਂਡ ਹੱਥੋਂ ਭਾਰਤ ਦੀ 244 ਦੌੜਾਂ ਨਾਲ ਸ਼ਰਮਨਾਕ ਹਾਰ

3 minutes ago
Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

31 minutes ago
Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

1 hour ago
Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

2 hours ago
IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ ‘ਤੇ ਪਹਿਲੇ ਹੀ ਓਵਰ ‘ਚ ਲੱਗੇ ਤਿੰਨ ਵੱਡੇ ਝਟਕੇ

IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ ‘ਤੇ ਪਹਿਲੇ ਹੀ ਓਵਰ ‘ਚ ਲੱਗੇ ਤਿੰਨ ਵੱਡੇ ਝਟਕੇ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

2 hours ago
National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ

National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ

3 hours ago
Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

3 hours ago
Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

3 hours ago
Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

4 hours ago
Punjab Weather: ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

Punjab Weather: ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

5 hours ago
Hindi News
English News
Friday, November 13, 2026
No Result
View All Result
31 °c
Chandigarh
22 ° Sat
18 ° Sun
20 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab : ਜਲੰਧਰ ਨੂੰ ਦੁਨੀਆ ਦੇ ਖੇਡ ਜਗਤ ਦਾ ਨਾਮਵਰ ਸ਼ਹਿਰ ਬਣਾਉਣ ਲਈ ਮਾਨ ਸਰਕਾਰ ਦਾ ਇਤਿਹਾਸਿਕ ਉਪਰਾਲਾ

June 11, 2025
in ਪੰਜਾਬ

ਜਲੰਧਰ, 11 ਜੂਨ (ਵਿਸ਼ਵ ਵਾਰਤਾ): ਅੱਜ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਜਲੰਧਰ ਦੇ ਬਰਲਟਨ ਪਾਰਕ ਪਹੁੰਚੇ ਅਤੇ ਸੂਬੇ ਨੂੰ ਇੱਕ ਨਵੇਂ ਖੇਡ ਹੱਬ ਦੇ ਰੂਪ ਵਿੱਚ ਤੋਹਫ਼ਾ ਦਿੱਤਾ। ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਸ਼ਾਮ ਪੰਜ ਵਜੇ ਦੇ ਕਰੀਬ ਬਰਲਟਨ ਪਾਰਕ ਪਹੁੰਚੇ।

ਉਨ੍ਹਾਂ ਨੇ 77.77 ਕਰੋੜ ਰੁਪਏ ਦੇ ਉਕਤ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ। ਇਸ ਪ੍ਰੋਗਰਾਮ ਵਿੱਚ ਪੰਜਾਬ ਰਾਜ ਸਭਾ ਮੈਂਬਰ ਸਾਬਕਾ ਕ੍ਰਿਕਟਰ ਹਰਭਜਨ ਸਿੰਘ, ਸੰਤ ਸੀਚੇਵਾਲ ਅਤੇ ਐਲਪੀਯੂ ਦੇ ਚਾਂਸਲਰ ਅਸ਼ੋਕ ਮਿੱਤਲ, ਕੈਬਨਿਟ ਮੰਤਰੀ ਮਹਿੰਦਰ ਭਗਤ ਅਤੇ ਰਵਜੋਤ ਸਿੰਘ ਸਮੇਤ ਹੋਰ ਆਗੂ ਮੌਜੂਦ ਸਨ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ- “ਮੈਂ ਖੇਡ ਪ੍ਰੇਮੀ ਹਾਂ। ਮੈਂ ਜਲੰਧਰ ਦੇ ਲੋਕਾਂ ਨੂੰ ਵਧਾਈ ਦਿੰਦਾ ਹਾਂ ਕਿ ਦੇਸ਼ ਨੂੰ ਇੰਨੇ ਖਿਡਾਰੀ ਦਿੱਤੇ ਹਨ,ਜਿੰਨਾ ਨੂੰ ਗਿਣਿਆ ਨਹੀਂ ਜਾ ਸਕਦਾ। ਅੱਜ ਭਾਰਤੀ ਹਾਕੀ ਟੀਮ ਵਿੱਚ 8 ਖਿਡਾਰੀ ਜਲੰਧਰ ਤੋਂ ਹਨ।ਸਾਬਕਾ ਭਾਰਤੀ ਕ੍ਰਿਕਟਰ ਹਰਭਜਨ ਸਿੰਘ ਵੀ ਜਲੰਧਰ ਦੇ ਇਨ੍ਹਾਂ ਮੈਦਾਨਾਂ ਵਿੱਚ ਖੇਡਦੇ ਹੋਏ ਵੱਡੇ ਹੋਏ ਅਤੇ ਵੱਡੇ ਦੇਸ਼ਾਂ ਵਿੱਚ ਜਾ ਕੇ ਭਾਰਤ ਦਾ ਨਾਮ ਰੌਸ਼ਨ ਕੀਤਾ। ਉਨ੍ਹਾਂ ਕਿਹਾ ਕਿ ਸਾਡੀ ਕੋਸ਼ਿਸ਼ ਹੈ ਕਿ ਸਾਡੇ ਮੈਦਾਨਾਂ ਨੂੰ ਬੱਚਿਆਂ ਨਾਲ ਭਰ ਦੇਈਏ। ਇਸ ਨਾਲ ਨਸ਼ੇ ਦੀ ਲਤ ਨੂੰ ਖਤਮ ਕਰਨ ਵਿੱਚ ਮਦਦ ਮਿਲੇਗੀ।

ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਰਗਬੀ ਵਿਸ਼ਵ ਕੱਪ ਲਈ ਗੇਂਦਾਂ ਦੀ ਸ਼ਿਪਮੈਂਟ ਨੂੰ ਰਵਾਨਾ ਕੀਤਾ ਗਿਆ। ਇਸ ਮੌਕੇ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਖੇਡਾਂ ਨਾਲ ਜੋੜ ਰਹੇ ਹਾਂ ਤਾਂ ਜੋ ਪੰਜਾਬ ਤੇ ਲੱਗੇ ਨਸ਼ਿਆਂ ਦੇ ਕਲੰਕ ਨੂੰ ਉਤਾਰਿਆ ਜਾ ਸਕੇ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

by Ranjit Singh
November 13, 2026
0

Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ ਚੰਡੀਗੜ੍ਹ, 13 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ ਦੇ ਖਡੂਰ ਸਾਹਿਬ ਦੇ ਸੰਸਦ...

Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

by Ranjit Singh
November 13, 2026
0

Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ? ਚੰਡੀਗੜ੍ਹ, 13 ਨਵੰਬਰ...

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

by Ranjit Singh
November 13, 2026
0

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ ਚੰਡੀਗੜ੍ਹ, 13 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 13, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 13 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Cricket: ਨਿਊਜ਼ੀਲੈਂਡ ਹੱਥੋਂ ਭਾਰਤ ਦੀ 244 ਦੌੜਾਂ ਨਾਲ ਸ਼ਰਮਨਾਕ ਹਾਰ

Cricket: ਨਿਊਜ਼ੀਲੈਂਡ ਹੱਥੋਂ ਭਾਰਤ ਦੀ 244 ਦੌੜਾਂ ਨਾਲ ਸ਼ਰਮਨਾਕ ਹਾਰ

by Ranjit Singh
November 13, 2026
0

Cricket: ਨਿਊਜ਼ੀਲੈਂਡ ਹੱਥੋਂ ਭਾਰਤ ਦੀ 244 ਦੌੜਾਂ ਨਾਲ ਸ਼ਰਮਨਾਕ ਹਾਰ - ਚੌਥੇ ਮੁਕਾਬਲੇ ’ਚ ਪੂਰੀ ਭਾਰਤੀ ਟੀਮ 89 ਦੌੜਾਂ ’ਤੇ...

Most Popular

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
1 month ago
0

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 