• Latest
  • Trending
’ਯੁੱਧ ਨਸ਼ਿਆਂ ਵਿਰੁੱਧ’ ਦੇ 102 ਵੇਂ ਦਿਨ Punjab Police ਵੱਲੋਂ 113 ਨਸ਼ਾ ਤਸਕਰ ਗ੍ਰਿਫ਼ਤਾਰ; 1.5 ਕਿਲੋ ਹੈਰੋਇਨ ਬਰਾਮਦ

1 year ago
Junior Women’s Asia Cup : ਸੁਪ੍ਰਿਆ ਦੀ ਹੈਟ੍ਰਿਕ ਦੀ ਬਦੌਲਤ ਜੂਨੀਅਰ ਮਹਿਲਾ ਏਸ਼ੀਆ ਕੱਪ ਦੇ ਫਾਈਨਲ ਵਿੱਚ ਪਹੁੰਚਿਆ ਭਾਰਤ 

1 hour ago
FSSAI ਨੇ ‘ਅਸੁਰੱਖਿਅਤ’ ਹੋਣ ਦੇ ਖਦਸ਼ੇ ਕਾਰਨ ਨੀਲਗਿਰੀ ਆਇਲ ਅਤੇ ਐਕਵਾਗ੍ਰੀ ਪ੍ਰੋਸੈਸਿੰਗ ਨੂੰ Products ਵਾਪਸ ਮੰਗਵਾਉਣ ਦੇ ਦਿੱਤੇ ਨਿਰਦੇਸ਼ 

ਪੰਜਾਬ ਭਾਜਪਾ ਮਹਿਲਾ ਮੋਰਚਾ ਦੀ ਨਵੀਂ ਟੀਮ ਦਾ ਐਲਾਨ ; ਪੜ੍ਹੋ ਕਿਸਨੂੰ ਮਿਲੀ ਕਿਹੜੀ ਜ਼ਿੰਮੇਵਾਰੀ

2 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

2 hours ago
IRDAI ਨੇ 88 ਸਾਲਾ ਵਿਅਕਤੀ ਨੂੰ ਪਾਲਿਸੀ ਗਲਤ ਢੰਗ ਨਾਲ ਵੇਚਣ ‘ਤੇ Canara HSBC Life ‘ਤੇ ਲਗਾਇਆ 1 ਕਰੋੜ ਰੁਪਏ ਦਾ ਜੁਰਮਾਨਾ

3 hours ago
ਮੋਲਡੋਵਾ ਤੋਂ ਗੈਂਗਸਟਰ ਅੰਮ੍ਰਿਤ ਦਾਲਮ ਦੀ ਹਵਾਲਗੀ

ਸਕੂਲ ਬੱਸ ਡਰਾਈਵਰ ‘ਤੇ ਚਲਾਈ ਗੋਲੀ ; ਘਟਨਾ ਵੇਲੇ ਬੱਸ ‘ਚ 50 ਵਿਦਿਆਰਥੀ ਸਨ ਸਵਾਰ 

ਜਲੰਧਰ ਵਿੱਚ 5 ਕਿਲੋ ਹੈਰੋਇਨ ਤੇ ਨਕਦੀ ਸਮੇਤ 2 ਤਸਕਰ ਗ੍ਰਿਫ਼ਤਾਰ

15 ਸਤੰਬਰ ਨੂੰ ਪੰਜਾਬ ਦੌਰੇ ‘ਤੇ ਆਉਣਗੇ ਸਚਿਨ ਪਾਇਲਟ

ਈਰਾਨ ਦੇ ਰਾਸ਼ਟਰਪਤੀ ਪੇਜ਼ੇਸ਼ਕੀਅਨ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਕੀਤੀ ਮੁਲਾਕਾਤ

4 hours ago
US Open : ਲੜਕੀਆਂ ਦੇ ਡਬਲਜ਼ ਸੈਮੀਫਾਈਨਲ ਵਿੱਚ ਹਾਰ ਤੋਂ ਬਾਅਦ ਭਾਰਤ ਦੀ ਮਾਇਆ ਰਾਜੇਸ਼ਵਰਨ ਬਾਹਰ

91ਵੀਂ ਆਲ ਇੰਡੀਆ ਰੇਲਵੇ ਐਥਲੈਟਿਕਸ ਚੈਂਪੀਅਨਸ਼ਿਪ ਦਾ ਅੱਜ ਦੂਜਾ ਦਿਨ

5 hours ago
Hindi News
English News
Saturday, September 12, 2026
No Result
View All Result
31 °c
Chandigarh
27 ° Sun
28 ° Mon
28 ° Tue
28 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

’ਯੁੱਧ ਨਸ਼ਿਆਂ ਵਿਰੁੱਧ’ ਦੇ 102 ਵੇਂ ਦਿਨ Punjab Police ਵੱਲੋਂ 113 ਨਸ਼ਾ ਤਸਕਰ ਗ੍ਰਿਫ਼ਤਾਰ; 1.5 ਕਿਲੋ ਹੈਰੋਇਨ ਬਰਾਮਦ

ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 93 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ

June 11, 2025
in ਖਬਰਾਂ, ਪੰਜਾਬ

ਚੰਡੀਗੜ੍ਹ, 11 ਜੂਨ (ਵਿਸ਼ਵ ਵਾਰਤਾ):- ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 102ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 113 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.5 ਕਿਲੋ ਹੈਰੋਇਨ ਅਤੇ 15040 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ ਸਿਰਫ਼ 102 ਦਿਨਾਂ ਅੰਦਰ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 16,982 ਹੋ ਗਈ ਹੈ।

ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।
ਆਪਰੇਸ਼ਨ ਦੇ ਵੇਰਵੇ ਦਿੰਦਿਆਂ ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 96 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1300 ਤੋਂ ਵੱਧ ਪੁਲਿਸ ਕਰਮਚਾਰੀਆਂ ਦੀ ਸ਼ਮੂਲੀਅਤ ਵਾਲੀਆਂ 200 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ‘ਚ 505 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 83 ਐਫਆਈਆਰਜ਼ ਦਰਜ ਕੀਤੀਆਂ ਗਈਆਂ। ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 525 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ।

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ 93 ਵਿਅਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।

Tags: BREAKING NEWSBreaking news in PunjabiDGP punjabLatest Punjab newsLatest Punjab news in PunjabiPUNJABpunjab newsPUNJAB POLICEWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Junior Women’s Asia Cup : ਸੁਪ੍ਰਿਆ ਦੀ ਹੈਟ੍ਰਿਕ ਦੀ ਬਦੌਲਤ ਜੂਨੀਅਰ ਮਹਿਲਾ ਏਸ਼ੀਆ ਕੱਪ ਦੇ ਫਾਈਨਲ ਵਿੱਚ ਪਹੁੰਚਿਆ ਭਾਰਤ 

Junior Women’s Asia Cup : ਸੁਪ੍ਰਿਆ ਦੀ ਹੈਟ੍ਰਿਕ ਦੀ ਬਦੌਲਤ ਜੂਨੀਅਰ ਮਹਿਲਾ ਏਸ਼ੀਆ ਕੱਪ ਦੇ ਫਾਈਨਲ ਵਿੱਚ ਪਹੁੰਚਿਆ ਭਾਰਤ 

by Navjot
September 12, 2026
0

Junior Women’s Asia Cup : ਸੁਪ੍ਰਿਆ ਦੀ ਹੈਟ੍ਰਿਕ ਦੀ ਬਦੌਲਤ ਜੂਨੀਅਰ ਮਹਿਲਾ ਏਸ਼ੀਆ ਕੱਪ ਦੇ ਫਾਈਨਲ ਵਿੱਚ ਪਹੁੰਚਿਆ ਭਾਰਤ  ਸੈਮੀਫਾਈਨਲ...

FSSAI ਨੇ ‘ਅਸੁਰੱਖਿਅਤ’ ਹੋਣ ਦੇ ਖਦਸ਼ੇ ਕਾਰਨ ਨੀਲਗਿਰੀ ਆਇਲ ਅਤੇ ਐਕਵਾਗ੍ਰੀ ਪ੍ਰੋਸੈਸਿੰਗ ਨੂੰ Products ਵਾਪਸ ਮੰਗਵਾਉਣ ਦੇ ਦਿੱਤੇ ਨਿਰਦੇਸ਼ 

FSSAI ਨੇ ‘ਅਸੁਰੱਖਿਅਤ’ ਹੋਣ ਦੇ ਖਦਸ਼ੇ ਕਾਰਨ ਨੀਲਗਿਰੀ ਆਇਲ ਅਤੇ ਐਕਵਾਗ੍ਰੀ ਪ੍ਰੋਸੈਸਿੰਗ ਨੂੰ Products ਵਾਪਸ ਮੰਗਵਾਉਣ ਦੇ ਦਿੱਤੇ ਨਿਰਦੇਸ਼ 

by Navjot
September 12, 2026
0

FSSAI ਨੇ 'ਅਸੁਰੱਖਿਅਤ' ਹੋਣ ਦੇ ਖਦਸ਼ੇ ਕਾਰਨ ਨੀਲਗਿਰੀ ਆਇਲ ਅਤੇ ਐਕਵਾਗ੍ਰੀ ਪ੍ਰੋਸੈਸਿੰਗ ਨੂੰ Products ਵਾਪਸ ਮੰਗਵਾਉਣ ਦੇ ਦਿੱਤੇ ਨਿਰਦੇਸ਼  ਨਵੀਂ...

ਪੰਜਾਬ ਭਾਜਪਾ ਮਹਿਲਾ ਮੋਰਚਾ ਦੀ ਨਵੀਂ ਟੀਮ ਦਾ ਐਲਾਨ ; ਪੜ੍ਹੋ ਕਿਸਨੂੰ ਮਿਲੀ ਕਿਹੜੀ ਜ਼ਿੰਮੇਵਾਰੀ

ਪੰਜਾਬ ਭਾਜਪਾ ਮਹਿਲਾ ਮੋਰਚਾ ਦੀ ਨਵੀਂ ਟੀਮ ਦਾ ਐਲਾਨ ; ਪੜ੍ਹੋ ਕਿਸਨੂੰ ਮਿਲੀ ਕਿਹੜੀ ਜ਼ਿੰਮੇਵਾਰੀ

by Navjot
September 12, 2026
0

ਪੰਜਾਬ ਭਾਜਪਾ ਮਹਿਲਾ ਮੋਰਚਾ ਦੀ ਨਵੀਂ ਟੀਮ ਦਾ ਐਲਾਨ ; ਪੜ੍ਹੋ ਕਿਸਨੂੰ ਮਿਲੀ ਕਿਹੜੀ ਜ਼ਿੰਮੇਵਾਰੀ ਚੰਡੀਗੜ੍ਹ, 12 ਸਤੰਬਰ (ਵਿਸ਼ਵ ਵਾਰਤਾ) ਪੰਜਾਬ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
September 12, 2026
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 12 ਸਤੰਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Junior Women’s Asia Cup : ਸੁਪ੍ਰਿਆ ਦੀ ਹੈਟ੍ਰਿਕ ਦੀ ਬਦੌਲਤ ਜੂਨੀਅਰ ਮਹਿਲਾ ਏਸ਼ੀਆ ਕੱਪ ਦੇ ਫਾਈਨਲ ਵਿੱਚ ਪਹੁੰਚਿਆ ਭਾਰਤ 

Junior Women’s Asia Cup : ਸੁਪ੍ਰਿਆ ਦੀ ਹੈਟ੍ਰਿਕ ਦੀ ਬਦੌਲਤ ਜੂਨੀਅਰ ਮਹਿਲਾ ਏਸ਼ੀਆ ਕੱਪ ਦੇ ਫਾਈਨਲ ਵਿੱਚ ਪਹੁੰਚਿਆ ਭਾਰਤ 

by Navjot
September 12, 2026
0

Junior Women’s Asia Cup : ਸੁਪ੍ਰਿਆ ਦੀ ਹੈਟ੍ਰਿਕ ਦੀ ਬਦੌਲਤ ਜੂਨੀਅਰ ਮਹਿਲਾ ਏਸ਼ੀਆ ਕੱਪ ਦੇ ਫਾਈਨਲ ਵਿੱਚ ਪਹੁੰਚਿਆ ਭਾਰਤ  ਸੈਮੀਫਾਈਨਲ...

Most Popular

National: ਚਾਰ ਮਲਟੀ-ਟ੍ਰੈਕਿੰਗ ਰੇਲ ਪ੍ਰੋਜੈਕਟਾਂ ਨੂੰ ਮਨਜ਼ੂਰੀ, ਕਨੈਕਟੀਵਿਟੀ ਨੂੰ ਮਿਲੇਗਾ ਵੱਡਾ ਹੁਲਾਰਾ: ਪੀਐਮ ਮੋਦੀ

by Ranjit Singh
3 weeks ago
0

National: ਚਾਰ ਮਲਟੀ-ਟ੍ਰੈਕਿੰਗ ਰੇਲ ਪ੍ਰੋਜੈਕਟਾਂ ਨੂੰ ਮਨਜ਼ੂਰੀ, ਕਨੈਕਟੀਵਿਟੀ ਨੂੰ ਮਿਲੇਗਾ ਵੱਡਾ ਹੁਲਾਰਾ: ਪੀਐਮ ਮੋਦੀ - ਭਾਰਤੀ ਰੇਲਵੇ ਨੈੱਟਵਰਕ ਦੀ ਵਧੇਗੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 