• Latest
  • Trending
Punjab News: ਜਲੰਧਰ ਤੋਂ ਲੰਡਨ; ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਮਾਨ ਨੇ ਆਲਮੀ ਮੈਚਾਂ ਲਈ 25,000 ਰਗਬੀ ਗੇਂਦਾਂ ਦੀ ਖੇਪ ਨੂੰ ਦਿਖਾਈ ਹਰੀ ਝੰਡੀ

Punjab News: ਜਲੰਧਰ ਤੋਂ ਲੰਡਨ; ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਮਾਨ ਨੇ ਆਲਮੀ ਮੈਚਾਂ ਲਈ 25,000 ਰਗਬੀ ਗੇਂਦਾਂ ਦੀ ਖੇਪ ਨੂੰ ਦਿਖਾਈ ਹਰੀ ਝੰਡੀ

1 year ago
ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

18 minutes ago
ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

29 minutes ago
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

29 minutes ago
ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

33 minutes ago
ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ ‘ਤੇ ਜ਼ੀਰੋ ਟੋਲਰੈਂਸ: ਡਾ. ਬਲਜੀਤ ਕੌਰ

ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ ‘ਤੇ ਜ਼ੀਰੋ ਟੋਲਰੈਂਸ: ਡਾ. ਬਲਜੀਤ ਕੌਰ

37 minutes ago
ਅਸਾਮ: ਭਿਆਨਕ ਸੜਕ ਹਾਦਸੇ ਵਿੱਚ 12 ਲੋਕਾਂ ਦੀ ਮੌਤ

ਅਸਾਮ: ਭਿਆਨਕ ਸੜਕ ਹਾਦਸੇ ਵਿੱਚ 12 ਲੋਕਾਂ ਦੀ ਮੌਤ

39 minutes ago
ਅੰਮ੍ਰਿਤਸਰ ਵਿੱਚ ਗੋਲੀ ਲੱਗਣ ਨਾਲ ASI ਦੀ ਮੌਤ

ਅੰਮ੍ਰਿਤਸਰ ਵਿੱਚ ਗੋਲੀ ਲੱਗਣ ਨਾਲ ASI ਦੀ ਮੌਤ

45 minutes ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

1 hour ago
ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

2 hours ago
ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

2 hours ago
ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

2 hours ago
ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਭੋਪਾਲ ਹਾਕੀ ਸਟੇਡੀਅਮ ਨੂੰ ਮਿਲਿਆ FIH Category-1 certification

ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਭੋਪਾਲ ਹਾਕੀ ਸਟੇਡੀਅਮ ਨੂੰ ਮਿਲਿਆ FIH Category-1 certification

2 hours ago
Hindi News
English News
Friday, November 13, 2026
No Result
View All Result
22 °c
Chandigarh
22 ° Sat
18 ° Sun
20 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab News: ਜਲੰਧਰ ਤੋਂ ਲੰਡਨ; ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਮਾਨ ਨੇ ਆਲਮੀ ਮੈਚਾਂ ਲਈ 25,000 ਰਗਬੀ ਗੇਂਦਾਂ ਦੀ ਖੇਪ ਨੂੰ ਦਿਖਾਈ ਹਰੀ ਝੰਡੀ

ਇਹ ਪੰਜਾਬ ਲਈ ਮਾਣ ਵਾਲੀ ਗੱਲ ਹੈ ਕਿ ਜਲੰਧਰ ਵਿੱਚ ਬਣੀਆਂ ਰਗਬੀ ਗੇਂਦਾਂ ਵਿਸ਼ਵ ਕੱਪ ਵਿੱਚ ਵਰਤੀਆਂ ਜਾਣਗੀਆਂ: ਅਰਵਿੰਦ ਕੇਜਰੀਵਾਲ

June 11, 2025
in ਖਬਰਾਂ, ਪੰਜਾਬ

ਖੇਡ ਉਦਯੋਗ ਹਜ਼ਾਰਾਂ ਨੌਕਰੀਆਂ ਪੈਦਾ ਕਰ ਰਿਹਾ ਹੈ ਅਤੇ ਪੰਜਾਬ ਨੂੰ ਵਿਸ਼ਵ-ਵਿਆਪੀ ਨਿਰਮਾਣ ਸ਼ਕਤੀ ਬਣਾ ਰਿਹਾ ਹੈ: ਮੁੱਖ ਮੰਤਰੀ ਮਾਨ

ਜਲੰਧਰ, 11 ਜੂਨ (ਵਿਸ਼ਵ ਵਾਰਤਾ):- Punjab ਲਈ ਇੱਕ ਮਾਣਮੱਤੇ ਅਤੇ ਇਤਿਹਾਸਕ ਪਲ ਦੇ ਗਵਾਹ ਬਣਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ 2025 ਦੇ ਵੱਕਾਰੀ ਮਹਿਲਾ ਰਗਬੀ ਵਿਸ਼ਵ ਕੱਪ ਦੇ ਮੈਚਾਂ ਲਈ 25,000 ਰਗਬੀ ਗੇਂਦਾਂ ਦੀ ਖੇਪ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।

ਇਸ ਮੌਕੇ ਦੋਵਾਂ ਆਗੂਆਂ ਨੇ ਭਾਰਤ ਦੇ ਖੇਡ ਨਿਰਮਾਣ ਹੱਬ ਜਲੰਧਰ ਵਿੱਚ ਮੌਜੂਦ ਹੋਣ ‘ਤੇ ਬਹੁਤ ਮਾਣ ਪ੍ਰਗਟ ਕੀਤਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਪੰਜਾਬ ਲਈ ਬਹੁਤ ਮਾਣ ਵਾਲੀ ਗੱਲ ਹੈ ਕਿ ਜਲੰਧਰ-ਆਧਾਰਤ ਕੰਪਨੀ ਸਾਵੀ ਇੰਟਰਨੈਸ਼ਨਲ ਵੱਲੋਂ ਬਣਾਈਆਂ ਰਗਬੀ ਗੇਂਦਾਂ ਨੂੰ ਇੰਨੇ ਵੱਡੇ ਅੰਤਰਰਾਸ਼ਟਰੀ ਖੇਡ ਸਮਾਗਮ ਵਿੱਚ ਵਰਤਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਪੰਜਾਬ ਲਈ ਮਾਣ ਵਾਲੀ ਗੱਲ ਹੈ ਕਿ ਜਲੰਧਰ ਦੀਆਂ ਬਣੀਆਂ ਰਗਬੀ ਗੇਂਦਾਂ ਵਿਸ਼ਵ ਕੱਪ ਵਿੱਚ ਵਰਤੀਆਂ ਜਾਣਗੀਆਂ।

ਦੋਵਾਂ ਆਗੂਆਂ ਨੇ ਅੱਗੇ ਕਿਹਾ ਕਿ ਖੇਡ ਉਦਯੋਗ ਹਜ਼ਾਰਾਂ ਨੌਕਰੀਆਂ ਪੈਦਾ ਕਰਨ ਅਤੇ ਪੰਜਾਬ ਨੂੰ ਵਿਸ਼ਵ-ਵਿਆਪੀ ਨਿਰਮਾਣ ਪਾਵਰਹਾਊਸ ਵਜੋਂ ਸਥਾਪਿਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਰਿਹਾ ਹੈ। ਜਲੰਧਰ ਦੇ ਖੇਡ ਉਦਯੋਗ ਦੀ ਵਿਸ਼ਵ-ਵਿਆਪੀ ਸਾਖ ਨੂੰ ਉਜਾਗਰ ਕਰਦੇ ਹੋਏ ਆਗੂਆਂ ਨੇ ਮਿਹਨਤੀ ਅਤੇ ਦੂਰਦਰਸ਼ੀ ਨਿਰਮਾਤਾਵਾਂ ਦੀ ਸ਼ਲਾਘਾ ਕੀਤੀ, ਜਿਨ੍ਹਾਂ ਨੇ ਲਗਾਤਾਰ ਵਿਸ਼ਵ ਪੱਧਰੀ ਉਤਪਾਦ ਬਣਾਏ ਹਨ। ਉਨ੍ਹਾਂ ਨੇ ਇਸ ਵਧਦੇ ਹੋਏ ਖੇਤਰ ਨੂੰ ਮਜ਼ਬੂਤ ​​ਹੁਲਾਰਾ ਦੇਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਦੀ ਪੁਸ਼ਟੀ ਕੀਤੀ।

ਦੋਵਾਂ ਆਗੂਆਂ ਨੇ ਕਿਹਾ ਕਿ ਪੰਜਾਬ ਹਮੇਸ਼ਾ ਹਿੰਮਤੀਆਂ ਤੇ ਉੱਦਮੀਆਂ ਦੀ ਧਰਤੀ ਰਹੀ ਹੈ ਅਤੇ ਅੱਜ ਇਹ ਉਸੇ ਭਾਵਨਾ ਨਾਲ ਭਾਰਤ ਦੇ ਉਦਯੋਗਿਕ ਪੁਨਰ ਉਥਾਨ ਦੀ ਅਗਵਾਈ ਕਰਨ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਪੰਜਾਬ ਦੀਆਂ ਉਦਯੋਗਿਕ ਨੀਤੀਆਂ ਵਿਸ਼ੇਸ਼ ਤੌਰ ‘ਤੇ ਉਦਯੋਗਪਤੀਆਂ ਨਾਲ ਸਲਾਹ-ਮਸ਼ਵਰਾ ਕਰ ਕੇ ਤਿਆਰ ਕੀਤੀਆਂ ਗਈਆਂ ਹਨ, ਜੋ ਸੱਚਮੁੱਚ ਸੁਵਿਧਾਜਨਕ ਅਤੇ ਕਾਰੋਬਾਰ-ਅਨੁਕੂਲ ਵਾਤਾਵਰਣ ਯਕੀਨੀ ਬਣਾਉਂਦੀਆਂ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਰਕਾਰ ਨੇ ਉਦਯੋਗ ਦੀਆਂ ਸਾਰੀਆਂ ਪ੍ਰਮੁੱਖ ਮੰਗਾਂ ਨੂੰ ਕੁਸ਼ਲਤਾ ਨਾਲ ਪੂਰਾ ਕੀਤਾ ਹੈ।

ਦੋਵਾਂ ਆਗੂਆਂ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਪੰਜਾਬ ਇਸ ਵੇਲੇ ਦੇਸ਼ ਵਿੱਚ ਸਭ ਤੋਂ ਵਧੀਆ ਕਾਨੂੰਨ ਵਿਵਸਥਾ ਦੀ ਸਥਿਤੀ ਉਤੇ ਮਾਣ ਕਰਦਾ ਹੈ, ਜੋ ਉਦਯੋਗਿਕ ਨਿਵੇਸ਼ ਨੂੰ ਹੋਰ ਵੀ ਆਕਰਸ਼ਿਤ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਨੇ ਪਹਿਲਾਂ ਹੀ 1.05 ਲੱਖ ਕਰੋੜ ਤੋਂ ਵੱਧ ਦੇ ਨਿਵੇਸ਼ ਪ੍ਰਾਪਤ ਕਰ ਲਏ ਹਨ, ਜਿਸ ਵਿੱਚ ਲਗਭਗ ਪੰਜ ਲੱਖ ਨੌਜਵਾਨਾਂ ਲਈ ਰੋਜ਼ਗਾਰ ਪੈਦਾ ਕਰਨ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਟਾਟਾ ਸਟੀਲ ਅਤੇ ਸਨਾਤਨ ਟੈਕਸਟਾਈਲ ਵਰਗੀਆਂ ਪ੍ਰਮੁੱਖ ਕੰਪਨੀਆਂ ਪੰਜਾਬ ਵਿੱਚ ਨਿਵੇਸ਼ ਕਰਨ ਲਈ ਅੱਗੇ ਵੱਧ ਰਹੀਆਂ ਹਨ, ਸੂਬੇ ਦੇ ਕਾਰੋਬਾਰ ਪੱਖੀ ਮਾਹੌਲ, ਮਜ਼ਬੂਤ ​​ਬੁਨਿਆਦੀ ਢਾਂਚੇ, ਭਰੋਸੇਯੋਗ ਬਿਜਲੀ ਸਪਲਾਈ, ਹੁਨਰਮੰਦ ਮਨੁੱਖੀ ਸ਼ਕਤੀ ਅਤੇ ਮਜ਼ਬੂਤ ​​ਉਦਯੋਗਿਕ ਕਾਰਜ ਨੈਤਿਕਤਾ ਦਾ ਪੂਰਾ ਫਾਇਦਾ ਉਠਾ ਰਹੀਆਂ ਹਨ।

ਸਾਵੀ ਇੰਟਰਨੈਸ਼ਨਲ ਦੇ ਯੋਗਦਾਨ ਦੀ ਸ਼ਲਾਘਾ ਕਰਦੇ ਹੋਏ ਆਗੂਆਂ ਨੇ ਕਿਹਾ ਕਿ ਕੰਪਨੀ ਇਸ ਗੱਲ ਦੀ ਮਿਸਾਲ ਦਿੰਦੀ ਹੈ ਕਿ ਕਿਵੇਂ ਪੰਜਾਬੀ ਆਪਣੀ ਮਿਹਨਤ, ਵਚਨਬੱਧਤਾ ਅਤੇ ਦ੍ਰਿਸ਼ਟੀ ਨਾਲ ਵਿਸ਼ਵ ਪੱਧਰ ‘ਤੇ ਆਪਣੀ ਪਛਾਣ ਬਣਾਉਂਦੇ ਰਹਿੰਦੇ ਹਨ।

ਉਨ੍ਹਾਂ ਕਿਹਾ ਕਿ ਪੰਜਾਬੀ ਸੱਚਮੁੱਚ ਆਲਮੀ ਨਾਗਰਿਕ ਹਨ, ਜੋ ਆਪਣੀ ਲਚਕੀਲੇਪਣ ਅਤੇ ਉੱਦਮ ਦੀ ਭਾਵਨਾ ਲਈ ਮਸ਼ਹੂਰ ਹਨ। ਇਸ ਸ਼ਾਨਦਾਰ ਪ੍ਰਾਪਤੀ ਲਈ ਉਦਯੋਗਪਤੀਆਂ ਨੂੰ ਦਿਲੋਂ ਵਧਾਈ ਦਿੰਦੇ ਹੋਏ ਕੇਜਰੀਵਾਲ ਅਤੇ ਮਾਨ ਦੋਵਾਂ ਨੇ ਵਿਸ਼ਵਾਸ ਪ੍ਰਗਟ ਕੀਤਾ ਕਿ ਉਹ ਉਦਯੋਗ ਦੇ ਮਿਆਰ ਨੂੰ ਉੱਚਾ ਚੁੱਕਣਾ ਜਾਰੀ ਰੱਖਣਗੇ। ਉਨ੍ਹਾਂ ਨੇ ਖੇਡ ਨਿਰਮਾਣ ਖੇਤਰ ਨੂੰ ਹੋਰ ਵੀ ਉੱਚਾਈਆਂ ਪ੍ਰਾਪਤ ਕਰਨ ਵਿੱਚ ਮਦਦ ਕਰਨ ਲਈ ਸੂਬਾ ਸਰਕਾਰ ਵੱਲੋਂ ਪੂਰਾ ਸਮਰਥਨ ਅਤੇ ਸਹਿਯੋਗ ਦੇਣ ਦਾ ਭਰੋਸਾ ਵੀ ਦਿੱਤਾ।

Tags: Breaking news in PunjabijalandharLatest Punjab newsLatest Punjab news in PunjabiPUNJABPunjab Governmentpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲੇ ਨੇ ਦੱਸਿਆ ਕਿ ਦੇਸ਼ ਭਰ ਦੇ 198...

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਵਿਸ਼ਵ ਸਿਹਤ ਸੰਗਠਨ (WHO) ਦੀ ਇੱਕ ਰਿਪੋਰਟ ਅਨੁਸਾਰ, ਭਾਰਤ ਨੇ 2015 ਤੋਂ...

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

by Ankit
November 13, 2026
0

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ 'ਤੇ ਪੰਜਾਬ ਵਾਸੀਆਂ ਨੂੰ...

ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

by Ankit
November 13, 2026
0

ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ • ਵੈਟਰਨਰੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲੇ ਨੇ ਦੱਸਿਆ ਕਿ ਦੇਸ਼ ਭਰ ਦੇ 198...

Most Popular

Big News: ਮੈਡ ਸੰਧੂ ਕਤਲ ਮਾਮਲਾ: ਮੁੱਖ ਮੁਲਜ਼ਮ ਮੁੰਬਈ ਤੋਂ ਗ੍ਰਿਫ਼ਤਾਰ

Big News: ਮੈਡ ਸੰਧੂ ਕਤਲ ਮਾਮਲਾ: ਮੁੱਖ ਮੁਲਜ਼ਮ ਮੁੰਬਈ ਤੋਂ ਗ੍ਰਿਫ਼ਤਾਰ

by Ranjit Singh
1 month ago
0

Big News: ਮੈਡ ਸੰਧੂ ਕਤਲ ਮਾਮਲਾ: ਮੁੱਖ ਮੁਲਜ਼ਮ ਮੁੰਬਈ ਤੋਂ ਗ੍ਰਿਫ਼ਤਾਰ ਚੰਡੀਗੜ੍ਹ, 14 ਅਕਤੂਬਰ (ਵਿਸ਼ਵ ਵਾਰਤਾ): ਕਾਊਂਟਰ ਇੰਟੈਲੀਜੈਂਸ ਜਲੰਧਰ ਵੱਲੋਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 