Punjab ਭ੍ਰਿਸ਼ਟਾਚਾਰ ਮੁਕਤ ਪੰਜਾਬ ਬਣਾਉਣ ਲਈ CM ਮਾਨ ਨੇ ਈਜ਼ੀ ਜਮ੍ਹਾਂਬੰਦੀ ਪੋਰਟਲ ਕੀਤਾ ਲਾਂਚ

ਅੰਮ੍ਰਿਤਸਰ, 12 ਜੂਨ (ਵਿਸ਼ਵ ਵਾਰਤਾ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ‘ਆਪ’ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਅੰਮ੍ਰਿਤਸਰ ਵਿਚ ’ਈਜ਼ੀ ਜਮ੍ਹਾਂਬੰਦੀ’ ਪੋਰਟਲ ਲਾਂਚ ਕੀਤਾ। ਉਨ੍ਹਾਂ ਕਿਹਾ ਕਿ ਹੁਣ ਲੋਕਾਂ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਲੋਕਾਂ ਨੂੰ ਜਮ੍ਹਾਂਬੰਦੀ ਲਈ ਤਹਿਸੀਲਾਂ ’ਚ ਜਾਣ ਦੀ ਲੋੜ ਨਹੀਂ ਪਵੇਗੀ। ਜਮ੍ਹਾਂਬੰਦੀ ਦੀ ਡਿਜਿਟਲ ਸਾਈਂ ਅਤੇ QR ਕੋਡ ਵਾਲੀ ਕਾਪੀ ਵੀ ਵ੍ਹਟਸਐਪ ਤੇ ਮਿਲੇਗੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















