• Latest
  • Trending
Bollywood ਸਟਾਰ ਕਰਿਸ਼ਮਾ ਕਪੂਰ ਦੇ ਸਾਬਕਾ ਪਤੀ ਸੰਜੇ ਕਪੂਰ ਦਾ ਦਿਹਾਂਤ

1 year ago
ਅੰਮ੍ਰਿਤਸਰ ਪੁਲਿਸ ਨੇ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਤਿੰਨ ਵੱਡੇ ਨੈੱਟਵਰਕਾਂ ਦਾ ਕੀਤਾ ਪਰਦਾਫਾਸ਼ ; 9 ਗ੍ਰਿਫ਼ਤਾਰ

40 seconds ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 minutes ago
Punjab Breaking: ਸਤੇਂਦਰ ਜੈਨ ਦੀ ਗ੍ਰਿਫ਼ਤਾਰੀ ਮਾਮਲਾ: CM ਭਗਵੰਤ ਮਾਨ ਨੇ BJP ਨੂੰ ਘੇਰਿਆ

11 minutes ago
Punjab Breaking: ਖਨੌਰੀ ਬਾਰਡਰ ‘ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਕੇਂਦਰ ਵੱਲੋਂ ਮੀਟਿੰਗ ਲਈ ਮਿਲਿਆ ਸੱਦਾ

39 minutes ago
National: ਮਾਪਿਆਂ ਕੋਲ ਬੱਚਿਆਂ ਨੂੰ ਜਾਇਦਾਦ ਤੋਂ ਬੇਦਖਲ ਕਰਨ ਦਾ ਅਧਿਕਾਰ: ਸੁਪਰੀਮ ਕੋਰਟ

52 minutes ago
India Vs Sri Lanka: ਭਾਰਤ ਨੇ ਜਿੱਤਿਆ ਪਹਿਲਾ ਟੈਸਟ ਮੈਚ, ਸ਼੍ਰੀਲੰਕਾ ਨੂੰ ਹਰਾਇਆ

2 hours ago
India Vs Sri Lanka: ਲੰਚ ਤੱਕ ਸ਼੍ਰੀਲੰਕਾ ਨੇ ਗਵਾਈਆਂ ਦੋ ਹੋਰ ਵਿਕਟਾਂ

International: ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਇਮਰਾਨ ਖਾਨ ਨਾਲ ਭੈਣ ਤੇ ਪਤਨੀ ਨੇ ਕੀਤੀ ਮੁਲਾਕਾਤ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Punjab: ਪਾਣੀ ਦੀ ਟੈਂਕੀ ‘ਤੇ ਚੜ੍ਹੀਆਂ ਤਿੰਨ ਮੁਟਿਆਰਾਂ, ਪੜ੍ਹੋ ਕੀ ਹੈ ਮਾਮਲਾ ?

National: ਸੋਨੇ ਅਤੇ ਚਾਂਦੀ ਦੇ ਭਾਅ ਫੇਰ ਵੀ ਚੜ੍ਹਨ ਲੱਗੇ ਅਸਮਾਨੀ, ਜਾਣੋ ਅੱਜ ਦੇ ਤਾਜ਼ਾ ਰੇਟ

4 hours ago
National: ਕੇਂਦਰੀ ਵਣਜ ਅਤੇ ਉਦਯੋਗ ਮੰਤਰੀ ਪਿਊਸ਼ ਗੋਇਲ ਅਗਲੇ ਹਫ਼ਤੇ ਕਰਨਗੇ ਜਾਪਾਨ ਦਾ ਦੌਰਾ

5 hours ago
Hindi News
English News
Wednesday, August 19, 2026
No Result
View All Result
32 °c
Chandigarh
30 ° Thu
30 ° Fri
31 ° Sat
29 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Bollywood ਸਟਾਰ ਕਰਿਸ਼ਮਾ ਕਪੂਰ ਦੇ ਸਾਬਕਾ ਪਤੀ ਸੰਜੇ ਕਪੂਰ ਦਾ ਦਿਹਾਂਤ

ਪੋਲੋ ਖੇਡਦੇ ਸਮੇਂ ਆਇਆ Heart Attack

June 13, 2025
in ਖਬਰਾਂ, ਫ਼ਿਲਮੀ
Bollywood ਸਟਾਰ ਕਰਿਸ਼ਮਾ ਕਪੂਰ ਦੇ ਸਾਬਕਾ ਪਤੀ ਸੰਜੇ ਕਪੂਰ ਦਾ ਦਿਹਾਂਤ

Bollywood ਸਟਾਰ ਕਰਿਸ਼ਮਾ ਕਪੂਰ ਦੇ ਸਾਬਕਾ ਪਤੀ ਸੰਜੇ ਕਪੂਰ ਦਾ ਦਿਹਾਂਤ

ਪੋਲੋ ਖੇਡਦੇ ਸਮੇਂ ਆਇਆ Heart Attack

ਮੁੰਬਈ 13 ਜੂਨ (ਵਿਸ਼ਵ ਵਾਰਤਾ): ਬਾਲੀਵੁੱਡ ਸਟਾਰ ਕਰਿਸ਼ਮਾ ਕਪੂਰ ਦੇ ਸਾਬਕਾ ਪਤੀ ਸੰਜੇ ਕਪੂਰ ਦਾ ਇੰਗਲੈਂਡ ਵਿੱਚ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦੀ ਮੌਤ 53 ਸਾਲ ਦੀ ਉਮਰ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਹੋਈ। ਪ੍ਰਾਪਤ ਜਾਣਕਾਰੀ ਅਨੁਸਾਰ, ਸੰਜੇ ਕਪੂਰ ਗਾਰਡਜ਼ ਪੋਲੋ ਕਲੱਬ ਵਿੱਚ ਪੋਲੋ ਖੇਡ ਰਹੇ ਸਨ ਜਦੋਂ ਅਚਾਨਕ ਉਨ੍ਹਾਂ ਨੂੰ ਘੁੱਟਣ ਮਹਿਸੂਸ ਹੋਣ ਲੱਗੀ। ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ ਜਿਥੇ ਡਾਕਟਰਾਂ ਨੇ ਓਨਾ ਨੂੰ ਮ੍ਰਿਤਕ ਐਲਾਨ ਦਿਤਾ ।

ਸੰਜੇ ਇੱਕ ਪੋਲੋ ਟੀਮ ਔਰੀਅਸ ਦਾ ਪ੍ਰਬੰਧਨ ਕਰ ਰਹੇ ਸਨ। ਅਦਾਕਾਰ ਅਤੇ ਲੇਖਕ ਸੁਹੇਲ ਸੇਠ ਨੇ ਸੰਜੇ ਕਪੂਰ ਦੀ ਮੌਤ ਦੀ ਪੁਸ਼ਟੀ ਕੀਤੀ ਅਤੇ ਸੋਸ਼ਲ ਮੀਡੀਆ ਰਾਹੀਂ ਆਪਣਾ ਦੁੱਖ ਪ੍ਰਗਟ ਕੀਤਾ।

ਦੱਸ ਦਈਏ ਕਿ ਆਪਣੀ ਮੌਤ ਤੋਂ ਕੁਝ ਘੰਟੇ ਪਹਿਲਾਂ, ਸੰਜੇ ਕਪੂਰ ਨੇ ਆਪਣੇ ਅਧਿਕਾਰਤ ਐਕਸ ਹੈਂਡਲ ਰਾਹੀਂ ਆਪਣੀ ਆਖਰੀ ਪੋਸਟ ਸਾਂਝੀ ਕੀਤੀ ਸੀ ਜਿਸ ‘ਚ ਉਨ੍ਹਾਂ ਨੇ 12 ਜੂਨ ਨੂੰ ਅਹਿਮਦਾਬਾਦ ਵਿੱਚ ਹੋਏ ਏਅਰ ਇੰਡੀਆ ਜਹਾਜ਼ ਹਾਦਸੇ ‘ਤੇ ਦੁੱਖ ਪ੍ਰਗਟ ਕੀਤਾ।

ਸੰਜੇ ਕਪੂਰ ਬਾਲੀਵੁੱਡ ਅਦਾਕਾਰਾ ਕਰਿਸ਼ਮਾ ਕਪੂਰ ਦੇ ਸਾਬਕਾ ਪਤੀ ਸਨ। ਕਰਿਸ਼ਮਾ ਅਤੇ ਸੰਜੇ ਦਾ ਵਿਆਹ ਸਾਲ 2003 ਵਿੱਚ ਹੋਇਆ ਸੀ। ਇਸ ਵਿਆਹ ਤੋਂ ਉਨ੍ਹਾਂ ਦੇ ਦੋ ਬੱਚੇ ਹਨ, ਧੀ ਸਮਾਇਰਾ ਅਤੇ ਪੁੱਤਰ ਕਿਆਨ। ਹਾਲਾਂਕਿ, ਉਨ੍ਹਾਂ ਦਾ ਵਿਆਹ ਜ਼ਿਆਦਾ ਦੇਰ ਨਹੀਂ ਚੱਲ ਸਕਿਆ। ਉਨ੍ਹਾਂ ਦਾ ਸਾਲ 2016 ਵਿੱਚ ਤਲਾਕ ਹੋ ਗਿਆ। ਕਰਿਸ਼ਮਾ ਤੋਂ ਤਲਾਕ ਤੋਂ ਬਾਅਦ, ਸੰਜੇ ਨੇ ਪ੍ਰਿਆ ਸਚਦੇਵ ਨਾਲ ਵਿਆਹ ਕਰਵਾ ਲਿਆ ਸੀ।

Tags: bollywoodBreaking news in PunjabiLatest entertainment newsLatest Punjab newsLatest Punjab news in Punjabipunjab newsWISHAVWARTA.IN
Share199Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਅੰਮ੍ਰਿਤਸਰ ਪੁਲਿਸ ਨੇ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਤਿੰਨ ਵੱਡੇ ਨੈੱਟਵਰਕਾਂ ਦਾ ਕੀਤਾ ਪਰਦਾਫਾਸ਼ ; 9 ਗ੍ਰਿਫ਼ਤਾਰ

ਅੰਮ੍ਰਿਤਸਰ ਪੁਲਿਸ ਨੇ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਤਿੰਨ ਵੱਡੇ ਨੈੱਟਵਰਕਾਂ ਦਾ ਕੀਤਾ ਪਰਦਾਫਾਸ਼ ; 9 ਗ੍ਰਿਫ਼ਤਾਰ

by Navjot
August 19, 2026
0

ਅੰਮ੍ਰਿਤਸਰ ਪੁਲਿਸ ਨੇ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਤਿੰਨ ਵੱਡੇ ਨੈੱਟਵਰਕਾਂ ਦਾ ਕੀਤਾ ਪਰਦਾਫਾਸ਼ ; 9...

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
August 19, 2026
0

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 19 ਅਗਸਤ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Punjab Breaking: ਸਤੇਂਦਰ ਜੈਨ ਦੀ ਗ੍ਰਿਫ਼ਤਾਰੀ ਮਾਮਲਾ: CM ਭਗਵੰਤ ਮਾਨ ਨੇ BJP ਨੂੰ ਘੇਰਿਆ

Punjab Breaking: ਸਤੇਂਦਰ ਜੈਨ ਦੀ ਗ੍ਰਿਫ਼ਤਾਰੀ ਮਾਮਲਾ: CM ਭਗਵੰਤ ਮਾਨ ਨੇ BJP ਨੂੰ ਘੇਰਿਆ

by Ranjit Singh
August 19, 2026
0

Punjab Breaking: ਸਤੇਂਦਰ ਜੈਨ ਦੀ ਗ੍ਰਿਫ਼ਤਾਰੀ ਮਾਮਲਾ: CM ਭਗਵੰਤ ਮਾਨ ਨੇ BJP ਨੂੰ ਘੇਰਿਆ ਚੰਡੀਗੜ੍ਹ, 19 ਅਗਸਤ (ਵਿਸ਼ਵ ਵਾਰਤਾ) –...

Punjab Breaking: ਖਨੌਰੀ ਬਾਰਡਰ ‘ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਕੇਂਦਰ ਵੱਲੋਂ ਮੀਟਿੰਗ ਲਈ ਮਿਲਿਆ ਸੱਦਾ

Punjab Breaking: ਖਨੌਰੀ ਬਾਰਡਰ ‘ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਕੇਂਦਰ ਵੱਲੋਂ ਮੀਟਿੰਗ ਲਈ ਮਿਲਿਆ ਸੱਦਾ

by Ranjit Singh
August 19, 2026
0

Punjab Breaking: ਖਨੌਰੀ ਬਾਰਡਰ 'ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਕੇਂਦਰ ਵੱਲੋਂ ਮੀਟਿੰਗ ਲਈ ਮਿਲਿਆ ਸੱਦਾ ਖਨੌਰੀ ਬਾਰਡਰ, 19 ਅਗਸਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਅੰਮ੍ਰਿਤਸਰ ਪੁਲਿਸ ਨੇ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਤਿੰਨ ਵੱਡੇ ਨੈੱਟਵਰਕਾਂ ਦਾ ਕੀਤਾ ਪਰਦਾਫਾਸ਼ ; 9 ਗ੍ਰਿਫ਼ਤਾਰ

ਅੰਮ੍ਰਿਤਸਰ ਪੁਲਿਸ ਨੇ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਤਿੰਨ ਵੱਡੇ ਨੈੱਟਵਰਕਾਂ ਦਾ ਕੀਤਾ ਪਰਦਾਫਾਸ਼ ; 9 ਗ੍ਰਿਫ਼ਤਾਰ

by Navjot
August 19, 2026
0

ਅੰਮ੍ਰਿਤਸਰ ਪੁਲਿਸ ਨੇ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਤਿੰਨ ਵੱਡੇ ਨੈੱਟਵਰਕਾਂ ਦਾ ਕੀਤਾ ਪਰਦਾਫਾਸ਼ ; 9...

Most Popular

Mata Vaishno Devi ਯਾਤਰਾ ਲਗਾਤਾਰ ਛੇਵੇਂ ਦਿਨ ਮੀਂਹ ਅਤੇ ਖਰਾਬ ਮੌਸਮ ਕਾਰਨ ਮੁਅੱਤਲ

Mata Vaishno Devi ਯਾਤਰਾ ਲਗਾਤਾਰ ਛੇਵੇਂ ਦਿਨ ਮੀਂਹ ਅਤੇ ਖਰਾਬ ਮੌਸਮ ਕਾਰਨ ਮੁਅੱਤਲ

by Ranjit Singh
4 weeks ago
0

Mata Vaishno Devi ਯਾਤਰਾ ਲਗਾਤਾਰ ਛੇਵੇਂ ਦਿਨ ਮੀਂਹ ਅਤੇ ਖਰਾਬ ਮੌਸਮ ਕਾਰਨ ਮੁਅੱਤਲ ਚੰਡੀਗੜ੍ਹ, 25 ਜੁਲਾਈ (ਵਿਸ਼ਵ ਵਾਰਤਾ): ਮਾਤਾ ਵੈਸ਼ਨੋ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 