• Latest
  • Trending
ਮੋਦੀ ਸਰਕਾਰ ਨੇ ਅਰਥ-ਵਿਵਸਥਾ ਦਾ ਭੱਠਾ ਬਠਾਇਆ-ਭਗਵੰਤ ਮਾਨ

ਮੋਦੀ ਸਰਕਾਰ ਨੇ ਅਰਥ-ਵਿਵਸਥਾ ਦਾ ਭੱਠਾ ਬਠਾਇਆ-ਭਗਵੰਤ ਮਾਨ

9 years ago
Hukamnama Sri Darbar Sahib Today – 07 June 2026 | Ang 877 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 07 June 2026 | Ang 877 I ਅੱਜ ਦਾ ਹੁਕਮਨਾਮਾ

48 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

9 hours ago
ਪ੍ਰਧਾਨ ਮੰਤਰੀ ਮੋਦੀ ਨੇ ਫ਼ਿਰੋਜ਼ਪੁਰ ਵਿੱਚ ਹੋਏ ਹਾਦਸੇ ‘ਤੇ ਪ੍ਰਗਟਾਇਆ ਦੁੱਖ

ਪ੍ਰਧਾਨ ਮੰਤਰੀ ਮੋਦੀ ਨੇ ਫ਼ਿਰੋਜ਼ਪੁਰ ਵਿੱਚ ਹੋਏ ਹਾਦਸੇ ‘ਤੇ ਪ੍ਰਗਟਾਇਆ ਦੁੱਖ

9 hours ago
ਪੰਜਾਬ ‘ਚ ਵੱਡੇ ਪੱਧਰ ‘ਤੇ ਆਈ.ਏ.ਐੱਸ ਅਫ਼ਸਰਾਂ ਦੇ ਤਬਾਦਲੇ; ਪੜ੍ਹੋ ਪੂਰੀ ਸੂਚੀ

ਪੰਜਾਬ ‘ਚ ਵੱਡੇ ਪੱਧਰ ‘ਤੇ ਆਈ.ਏ.ਐੱਸ ਅਫ਼ਸਰਾਂ ਦੇ ਤਬਾਦਲੇ; ਪੜ੍ਹੋ ਪੂਰੀ ਸੂਚੀ

10 hours ago
Men’s U18 Asia Cup 2026:ਭਾਰਤ ਨੇ  ਜਿੱਤਿਆ ਖ਼ਿਤਾਬੀ ਮੁਕਾਬਲਾ

Men’s U18 Asia Cup 2026:ਭਾਰਤ ਨੇ ਜਿੱਤਿਆ ਖ਼ਿਤਾਬੀ ਮੁਕਾਬਲਾ

10 hours ago
ਕਰਮ ਯੋਗੀ ਪੰਜਾਬੀ ਕਵੀ ਤੇ ਉੱਘੇ ਉਦਯੋਗਪਤੀ ਤੇਗ਼ ਬਹਾਦਰ ਸਿੰਘ “ਤੇਗ” ਨੂੰ ਯਾਦ ਕਰਦਿਆਂ: ਗੁਰਭਜਨ ਗਿੱਲ

ਕਰਮ ਯੋਗੀ ਪੰਜਾਬੀ ਕਵੀ ਤੇ ਉੱਘੇ ਉਦਯੋਗਪਤੀ ਤੇਗ਼ ਬਹਾਦਰ ਸਿੰਘ “ਤੇਗ” ਨੂੰ ਯਾਦ ਕਰਦਿਆਂ: ਗੁਰਭਜਨ ਗਿੱਲ

10 hours ago
ਕੈਬਿਨੇਟ ਮੰਤਰੀ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਨੇ ਗਊ ਹਸਪਤਾਲ ਅਤੇ ਗਊਸ਼ਾਲਾ ਦਾ ਕੀਤਾ ਦੌਰਾ

ਕੈਬਿਨੇਟ ਮੰਤਰੀ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਨੇ ਗਊ ਹਸਪਤਾਲ ਅਤੇ ਗਊਸ਼ਾਲਾ ਦਾ ਕੀਤਾ ਦੌਰਾ

11 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ; ਪੂਰੇ ਪੰਜਾਬ ਵਿੱਚ 10 ਲੱਖ ਮਜ਼ਦੂਰਾਂ ਦੀ ਮੁਫ਼ਤ ਰਜਿਸਟ੍ਰੇਸ਼ਨ ਕੀਤੀ ਜਾਵੇਗੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ; ਪੂਰੇ ਪੰਜਾਬ ਵਿੱਚ 10 ਲੱਖ ਮਜ਼ਦੂਰਾਂ ਦੀ ਮੁਫ਼ਤ ਰਜਿਸਟ੍ਰੇਸ਼ਨ ਕੀਤੀ ਜਾਵੇਗੀ

12 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

12 hours ago
ਮੋਹਾਲੀ:  ਮੇਅਰ ਦੀ ਕੁਰਸੀ ਲਈ ਸਿਆਸੀ ਸਰਗਰਮੀਆਂ ਤੇਜ਼!

ਮੋਹਾਲੀ: ਮੇਅਰ ਦੀ ਕੁਰਸੀ ਲਈ ਸਿਆਸੀ ਸਰਗਰਮੀਆਂ ਤੇਜ਼!

12 hours ago
ਵੱਧ ਤੋਂ ਵੱਧ ਵੋਟਰਾਂ ਦੀ ਮੈਪਿੰਗ ਲਈ ਸਾਰੇ ਪੋਲਿੰਗ ਬੂਥਾਂ ’ਤੇ 7 ਜੂਨ ਨੂੰ ਲਗਾਇਆ ਜਾ ਰਿਹੈ ਵਿਸ਼ੇਸ਼ ਕੈਂਪ : ਸੀ.ਈ.ਓ. ਅਨਿੰਦਿਤਾ ਮਿਤਰਾ

ਵੱਧ ਤੋਂ ਵੱਧ ਵੋਟਰਾਂ ਦੀ ਮੈਪਿੰਗ ਲਈ ਸਾਰੇ ਪੋਲਿੰਗ ਬੂਥਾਂ ’ਤੇ 7 ਜੂਨ ਨੂੰ ਲਗਾਇਆ ਜਾ ਰਿਹੈ ਵਿਸ਼ੇਸ਼ ਕੈਂਪ : ਸੀ.ਈ.ਓ. ਅਨਿੰਦਿਤਾ ਮਿਤਰਾ

12 hours ago
ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ

ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ

13 hours ago
Hindi News
English News
Sunday, June 7, 2026
No Result
View All Result
29 °c
Chandigarh
37 ° Mon
39 ° Tue
39 ° Wed
37 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੋਦੀ ਸਰਕਾਰ ਨੇ ਅਰਥ-ਵਿਵਸਥਾ ਦਾ ਭੱਠਾ ਬਠਾਇਆ-ਭਗਵੰਤ ਮਾਨ

September 26, 2017
in ਖਬਰਾਂ
ਮੋਦੀ ਸਰਕਾਰ ਨੇ ਅਰਥ-ਵਿਵਸਥਾ ਦਾ ਭੱਠਾ ਬਠਾਇਆ-ਭਗਵੰਤ ਮਾਨ

ਚੰਡੀਗੜ , 26 ਸਤੰਬਰ: ਆਮ ਆਦਮੀ ਪਾਰਟੀ ਦੇ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਨੇ ਕਿਹਾ ਕਿ ਕੇਂਦਰ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਦੀ ਸਰਕਾਰ ਨੇ ਪੂਰੇ ਦੇਸ਼ ਦੀ ਅਰਥ ਵਿਵਸਥਾ ਦਾ ਭੱਠਾ ਬੈਠਾ ਦਿੱਤਾ ਹੈ। ਅੱਜ ਇੱਥੇ ਜਾਰੀ ਪ੍ਰੈੱਸ ਬਿਆਨ ਰਾਹੀਂ ਭਗਵੰਤ ਮਾਨ ਨੇ ਕਿਹਾ ਕਿ ਚੰਦ ਕਾਰਪੋਰੇਟ ਘਰਾਣਿਆਂ ਅਤੇ ਬਹੁ-ਰਾਸ਼ਟਰੀ ਕੰਪਨੀਆਂ ਨੂੰ ਅੰਤਾਂ ਦਾ ਵਿੱਤੀ ਲਾਭ ਪਹੁੰਚਾਉਣ ਲਈ ਮੋਦੀ ਮੰਡਲ ਵੱਲੋਂ ਲਏ ਜਾ ਰਹੇ ਆਪਹੁਦਰੇ ਫ਼ੈਸਲਿਆਂ ਨੇ ਗਰੀਬ ਹੋਰ ਗਰੀਬ ਕਰ ਦਿੱਤੇ ਹਨ। ਬੇਰੁਜ਼ਗਾਰਾਂ ਨੂੰ ਕਰੋੜਾਂ ਦੀ ਗਿਣਤੀ ‘ਚ ਰੋਜ਼ਗਾਰ ਦੇ ਚੋਣ ਵਾਅਦੇ ਦੇ ਉਲਟ ਰੋਜ਼ਗਾਰ ‘ਤੇ ਲੱਗਿਆਂ ਦਾ ਵੀ ਰੋਜ਼ਗਾਰ ਖੋ ਲਿਆ ਹੈ।

ਨੋਟ ਬੰਦੀ ਅਤੇ ਜੀਐਸਟੀ ਨੇ ਚੰਗੀ ਭਲੀ ਰੋਟੀ ਕਮਾ ਰਹੇ ਆਮ ਦੁਕਾਨਦਾਰਾਂ ਤੇ ਵਪਾਰੀਆਂ ਦੀ ਰੋਜ਼ੀ ਰੋਟੀ ਹੀ ਦਾਅ ‘ਤੇ ਲਗਾ ਦਿੱਤੀ ਹੈ। ਪ੍ਰਧਾਨ ਮੰਤਰੀ ਦੇ ‘ਕੈਸ਼ ਲੈਸ‘ ਨਾਅਰੇ ‘ਤੇ ਵਿਅੰਗ ਕਸਦਿਆਂ ਭਗਵੰਤ ਮਾਨ ਨੇ ਕਿਹਾ ਕਿ ਹੋਰ ਤਾਂ ਹੋਰ ਮਾਲੀ ਤੌਰ ‘ਤੇ ਸਮਰੱਥ ਉਦਯੋਗਪਤੀਆਂ ਅਤੇ ਵਪਾਰੀਆਂ ਨੂੰ ਵੀ ਸੱਚੀ-ਸੁੱਚੀ ‘ਕੈਸ਼ ਲੈਸ‘ (ਜੇਬ ਖਾਲੀ) ਕਰ ਦਿੱਤੀ ਹੈ।

ਭਗਵੰਤ ਮਾਨ ਨੇ ਤਾਜ਼ਾ ਆਰਥਿਕ ਰਿਪੋਰਟਾਂ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਪ੍ਰਧਾਨ ਮੰਤਰੀ ਦੀਆਂ ਮਾਰੂ ਨੀਤੀਆਂ ਕਾਰਨ ਪੰਜਾਬ ਦੇ ਵਪਾਰੀਆਂ ਅਤੇ ਉਦਯੋਗਪਤੀਆਂ ਨੇ ਅੱਜ ਤੱਕ ਐਨੀ ਆਰਥਿਕ ਤੰਗੀ ਕਦੇ ਨਹੀਂ ਝੱਲੀ ਸੀ। ਹਾਲਤ ਇਹ ਹੈ ਕਿ ਵਿਪਰੀਤ ਹਾਲਤਾਂ ਦੇ ਬਾਵਜੂਦ ਜੋ ਉਦਯੋਗਪਤੀ ਅਤੇ ਵਪਾਰੀ ਪੰਜਾਬ ‘ਚ ਅਪਣਾ ਵਪਾਰ-ਕਾਰੋਬਾਰ ਕਰ ਰਹੇ ਸਨ, ਉਨਾਂ ਕੋਲ ਕੱਚਾ ਮਾਲ ਖਰੀਦਣ, ਢੋ-ਢੁਆਈ ਕਰਨ ਅਤੇ ਲੇਬਰ-ਕਰਮਚਾਰੀਆਂ ਨੂੰ ਦਿਹਾੜੀ ਦੇਣ ਲਈ ਵੀ ਨਕਦ ਪੈਸਾ (ਕੈਸ਼) ਨਹੀਂ ਹੈ। ਕਰੋੜਾਂ ਅਰਬਾਂ ਰੁਪਇਆਂ ਦੇ ਟੈਕਸ ਰਿਫੰਡ ਫਸੀ ਪਈ ਹੈ।

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਵਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਅੱਜ ਹਰ ਗੱਲ ‘ਚ ਕੇਂਦਰ ਸਰਕਾਰ ਦਾ ਰੋਣਾ-ਰੋਣ ਵਾਲੇ ਕੈਪਟਨ ਅਮਰਿੰਦਰ ਸਿੰਘ ਚੋਣ ਵਾਅਦੇ ਕਰਨ ਵਾਲੇ ਵੀ ਪੰਜਾਬ ਦੇ ਮਾਲੀ ਸੰਕਟ ਤੋਂ ਭਲੀਭਾਂਤ ਜਾਣੂ ਸਨ। ਭਗਵੰਤ ਮਾਨ ਨੇ ਕੈਪਟਨ ਤੋਂ ਮੰਗ ਕੀਤੀ ਕਿ ਪ੍ਰਧਾਨ ਮੰਤਰੀ ਨੂੰ ਚਿੱਠੀਆਂ ਲਿਖਣ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ 5 ਪ੍ਰਤੀਸ਼ਤ ਤੋਂ 18 ਪ੍ਰਤੀਸ਼ਤ ਤੱਕ ਵਧੇ ਟੈਕਸਾਂ ‘ਚੋਂ ਪੰਜਾਬ ਸਰਕਾਰ ਦੇ ਖਜਾਨੇ ‘ਚ ਆਉਣ ਵਾਲੇ 6 ਪ੍ਰਤੀਸ਼ਤ ਤੋਂ 9 ਪ੍ਰਤੀਸ਼ਤ ਦੇ ਹਿੱਸੇ ਦੀ ਟੈਕਸ ਛੋਟ ਦੇ ਕੇ ਕਿਸਾਨਾਂ, ਵਪਾਰੀਆਂ ਅਤੇ ਆਮ ਖਪਤਕਾਰਾਂ ਨੂੰ ਰਾਹਤ ਦੇਵੇ। ਭਗਵੰਤ ਮਾਨ ਵਪਾਰੀਆਂ ਅਤੇ ਉਦਯੋਗਪਤੀ ਦੇ ਪੰਜਾਬ ਦੇ ਕਰ ਅਤੇ ਆਬਕਾਰੀ ਵਿਭਾਗ ਵੱਲ ਫਸੇ ਪਏ 300 ਕਰੋੜ ਰੁਪਏ ਦੇ ਰਿਫੰਡ ਤੁਰੰਤ ਵਾਪਸ ਕਰਨ ਉੱਪਰ ਜ਼ੋਰ ਦਿੱਤਾ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 07 June 2026 | Ang 877 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 07 June 2026 | Ang 877 I ਅੱਜ ਦਾ ਹੁਕਮਨਾਮਾ

by Ankit
June 7, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | June | Date 07-06-2026 |...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
June 6, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 6 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਪ੍ਰਧਾਨ ਮੰਤਰੀ ਮੋਦੀ ਨੇ ਫ਼ਿਰੋਜ਼ਪੁਰ ਵਿੱਚ ਹੋਏ ਹਾਦਸੇ ‘ਤੇ ਪ੍ਰਗਟਾਇਆ ਦੁੱਖ

ਪ੍ਰਧਾਨ ਮੰਤਰੀ ਮੋਦੀ ਨੇ ਫ਼ਿਰੋਜ਼ਪੁਰ ਵਿੱਚ ਹੋਏ ਹਾਦਸੇ ‘ਤੇ ਪ੍ਰਗਟਾਇਆ ਦੁੱਖ

by Jaspreet Kaur
June 6, 2026
0

ਪ੍ਰਧਾਨ ਮੰਤਰੀ ਮੋਦੀ ਨੇ ਫ਼ਿਰੋਜ਼ਪੁਰ ਵਿੱਚ ਹੋਏ ਹਾਦਸੇ 'ਤੇ ਪ੍ਰਗਟਾਇਆ ਦੁੱਖ ਮ੍ਰਿਤਕਾਂ ਦੇ ਨਜ਼ਦੀਕੀ ਵਾਰਸਾਂ ਨੂੰ 2 -2 ਲੱਖ ਦੇਣ...

ਪੰਜਾਬ ‘ਚ ਵੱਡੇ ਪੱਧਰ ‘ਤੇ ਆਈ.ਏ.ਐੱਸ ਅਫ਼ਸਰਾਂ ਦੇ ਤਬਾਦਲੇ; ਪੜ੍ਹੋ ਪੂਰੀ ਸੂਚੀ

ਪੰਜਾਬ ‘ਚ ਵੱਡੇ ਪੱਧਰ ‘ਤੇ ਆਈ.ਏ.ਐੱਸ ਅਫ਼ਸਰਾਂ ਦੇ ਤਬਾਦਲੇ; ਪੜ੍ਹੋ ਪੂਰੀ ਸੂਚੀ

by Jaspreet Kaur
June 6, 2026
0

ਪੰਜਾਬ 'ਚ ਵੱਡੇ ਪੱਧਰ 'ਤੇ ਆਈ.ਏ.ਐੱਸ ਅਫ਼ਸਰਾਂ ਦੇ ਤਬਾਦਲੇ; ਪੜ੍ਹੋ ਪੂਰੀ ਸੂਚੀ ਚੰਡੀਗੜ੍ਹ, 6 ਜੂਨ 2026 (ਵਿਸ਼ਵ ਵਾਰਤਾ) : ਪੰਜਾਬ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Hukamnama Sri Darbar Sahib Today – 07 June 2026 | Ang 877 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 07 June 2026 | Ang 877 I ਅੱਜ ਦਾ ਹੁਕਮਨਾਮਾ

by Ankit
June 7, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | June | Date 07-06-2026 |...

Most Popular

West Bengal New CM: ਸ਼ੁਭੇਂਦੂ ਅਧਿਕਾਰੀ ਹੋਣਗੇ ਪੱਛਮੀ ਬੰਗਾਲ ਦੇ ਨਵੇਂ ਮੁੱਖ ਮੰਤਰੀ

West Bengal New CM: ਸ਼ੁਭੇਂਦੂ ਅਧਿਕਾਰੀ ਹੋਣਗੇ ਪੱਛਮੀ ਬੰਗਾਲ ਦੇ ਨਵੇਂ ਮੁੱਖ ਮੰਤਰੀ

by Jaspreet Kaur
4 weeks ago
0

West Bengal New CM: ਸ਼ੁਭੇਂਦੂ ਅਧਿਕਾਰੀ ਹੋਣਗੇ ਪੱਛਮੀ ਬੰਗਾਲ ਦੇ ਨਵੇਂ ਮੁੱਖ ਮੰਤਰੀ ਨਵੀ ਦਿੱਲੀ, 8 ਮਈ 2026 (ਵਿਸ਼ਵ ਵਾਰਤਾ)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 