• Latest
  • Trending
PM Modi ਸਾਈਪ੍ਰਸ ਦੇ ਸਰਵਉੱਚ ਨਾਗਰਿਕ ਸਨਮਾਨ ਨਾਲ ਸਨਮਾਨਿਤ

1 year ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵੇਰਕਾ ਨੇ ਨਵਾਂ ਮੀਲਪੱਥਰ ਕਾਇਮ ਕੀਤਾ; ਜੂਨ ਮਹੀਨੇ ਵਿੱਚ ਰਿਕਾਰਡ 551 ਕਰੋੜ ਦਾ ਕਾਰੋਬਾਰ ਕੀਤਾ

24 seconds ago
ਗੁਰੂ ਰਵਿਦਾਸ ਦਾ 650ਵਾਂ ਪ੍ਰਕਾਸ਼ ਪੁਰਬ: ਮਾਨ ਸਰਕਾਰ ਵੱਲੋਂ 13 ਹਜ਼ਾਰ ਤੋਂ ਵੱਧ ਪਿੰਡਾਂ ਵਿੱਚ ਵਿਖਾਈ ਜਾ ਰਹੀ ਹੈ ਦਸਤਾਵੇਜ਼ੀ ਫ਼ਿਲਮ

7 minutes ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਦੀਆਂ ਮੁੱਦਿਆਂ ਦੇ ਹੱਲ ਲਈ ਅਹਿਮ ਮੀਟਿੰਗਾਂ

11 minutes ago
ਬੀ.ਐਲ.ਓਜ਼. ਨਾਲ ਕਿਸੇ ਵੀ ਕਿਸਮ ਦਾ ਦੁਰਵਿਹਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ: ਸੀਈਓ ਅਨਿੰਦਿਤਾ ਮਿਤਰਾ

15 minutes ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

15 minutes ago
ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਦੇ ਮੁੱਦਿਆਂ ਦੇ ਹੱਲ ਲਈ ਅਹਿਮ ਮੀਟਿੰਗਾਂ

1 hour ago
ਸੀ.ਈ.ਓ ਵੱਲੋਂ ਜ਼ਿਲ੍ਹਾ ਚੋਣ ਅਧਿਕਾਰੀਆਂ ਨੂੰ ਬੀ.ਐਲ.ਓਜ਼. ਦੀ ਸੁਰੱਖਿਆ ਯਕੀਨੀ ਬਣਾਉਣ ਦੇ ਹੁਕਮ

ਮੁਅੱਤਲ DIG ਭੁੱਲਰ ਦੀ ਜ਼ਮਾਨਤ ਅਰਜ਼ੀ ’ਤੇ ਹਾਈਕੋਰਟ ’ਚ ਹੋਈ ਸੁਣਵਾਈ

2 hours ago
8 ਤੋਂ 10 ਜੁਲਾਈ ਤੱਕ ਆਸਟ੍ਰੇਲੀਆ ਦੌਰੇ ‘ਤੇ ਰਹਿਣਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਪੰਜਾਬ ‘ਚ ਵੱਡਾ ਸਿਆਸੀ ਧਮਾਕਾ! ਇੱਕ ਹੋਰ ਰਾਜਨੀਤਕ ਪਾਰਟੀ ਦੀ ਐਂਟਰੀ

3 hours ago
ਕੇਰਲ ਦੇ ਵਾਇਨਾਡ ‘ਚ ਲੈਂਡਸਲਾਈਡ: ਕਈ ਲੋਕਾਂ ਦੇ ਦਬੇ ਹੋਣ ਦਾ ਖਦਸ਼ਾ!

4 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Hindi News
English News
Tuesday, July 7, 2026
No Result
View All Result
37 °c
Chandigarh
32 ° Wed
31 ° Thu
32 ° Fri
32 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PM Modi ਸਾਈਪ੍ਰਸ ਦੇ ਸਰਵਉੱਚ ਨਾਗਰਿਕ ਸਨਮਾਨ ਨਾਲ ਸਨਮਾਨਿਤ

"ਇਹ 140 ਕਰੋੜ ਭਾਰਤੀਆਂ ਦਾ ਸਨਮਾਨ ਹੈ"- ਪ੍ਰਧਾਨ ਮੰਤਰੀ ਨਰਿੰਦਰ ਮੋਦੀ

June 16, 2025
in ਅੰਤਰਰਾਸ਼ਟਰੀ, ਖਬਰਾਂ, ਰਾਸ਼ਟਰੀ
PM Modi ਸਾਈਪ੍ਰਸ ਦੇ ਸਰਵਉੱਚ ਨਾਗਰਿਕ ਸਨਮਾਨ ਨਾਲ ਸਨਮਾਨਿਤ

PM Modi ਸਾਈਪ੍ਰਸ ਦੇ ਸਰਵਉੱਚ ਨਾਗਰਿਕ ਸਨਮਾਨ ਨਾਲ ਸਨਮਾਨਿਤ

“ਇਹ 140 ਕਰੋੜ ਭਾਰਤੀਆਂ ਦਾ ਸਨਮਾਨ ਹੈ”- ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਨਵੀ ਦਿੱਲੀ, 16 ਜੂਨ (ਵਿਸ਼ਵ ਵਾਰਤਾ): ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Modi) ਨੂੰ ਉਨ੍ਹਾਂ ਦੀ ਵਿਦੇਸ਼ ਯਾਤਰਾ ਦੌਰਾਨ ਸਾਈਪ੍ਰਸ ਦੇ ਸਰਵਉੱਚ ਨਾਗਰਿਕ ਸਨਮਾਨ ਨਾਲ ਸਨਮਾਨਿਤ ਕੀਤਾ ਗਿਆ ਹੈ। ਇਹ ਸਨਮਾਨ “ਗ੍ਰੈਂਡ ਕਰਾਸ ਆਫ਼ ਦ ਆਰਡਰ ਆਫ਼ ਮੈਕਰੀਓਸ III” ਉਨ੍ਹਾਂ ਨੂੰ ਸਾਈਪ੍ਰਸ ਦੀ ਰਾਜਧਾਨੀ ਨਿਕੋਸ਼ੀਆ ਦੇ ਰਾਸ਼ਟਰਪਤੀ ਭਵਨ ਵਿਖੇ ਦਿੱਤਾ ਗਿਆ।

ਦੱਸ ਦਈਏ ਕਿ ਅੱਜ ਪ੍ਰਧਾਨ ਮੰਤਰੀ ਮੋਦੀ ਦੇ ਸਾਈਪ੍ਰਸ ਦੌਰੇ ਦਾ ਦੂਜਾ ਦਿਨ ਹੈ। ਪੀ ਐਮ ਮੋਦੀ ਨੇ ਕਿਹਾ, “ਰਾਸ਼ਟਰਪਤੀ ਜੀ, ਮੈਂ ਇਸ ਸਨਮਾਨ ਲਈ ਤੁਹਾਡਾ, ਸਾਈਪ੍ਰਸ ਸਰਕਾਰ ਅਤੇ ਸਾਈਪ੍ਰਸ ਦੇ ਲੋਕਾਂ ਦਾ ਦਿਲੋਂ ਧੰਨਵਾਦ ਕਰਦਾ ਹਾਂ। ਇਹ ਸਿਰਫ਼ ਮੇਰਾ ਨਹੀਂ ਸਗੋਂ 140 ਕਰੋੜ ਭਾਰਤੀਆਂ ਦਾ ਸਨਮਾਨ ਹੈ, ਇਹ ਉਨ੍ਹਾਂ ਦੀਆਂ ਯੋਗਤਾਵਾਂ ਅਤੇ ਇੱਛਾਵਾਂ ਦਾ ਸਤਿਕਾਰ ਹੈ। ਇਹ ਸਾਡੀ ਸੰਸਕ੍ਰਿਤੀ, ਭਾਈਚਾਰੇ ਅਤੇ ਵਸੁਧੈਵ ਕੁਟੁੰਬਕਮ ਦੀ ਵਿਚਾਰਧਾਰਾ ਦਾ ਸਤਿਕਾਰ ਹੈ।”

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPM modipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵੇਰਕਾ ਨੇ ਨਵਾਂ ਮੀਲਪੱਥਰ ਕਾਇਮ ਕੀਤਾ; ਜੂਨ ਮਹੀਨੇ ਵਿੱਚ ਰਿਕਾਰਡ 551 ਕਰੋੜ ਦਾ ਕਾਰੋਬਾਰ ਕੀਤਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵੇਰਕਾ ਨੇ ਨਵਾਂ ਮੀਲਪੱਥਰ ਕਾਇਮ ਕੀਤਾ; ਜੂਨ ਮਹੀਨੇ ਵਿੱਚ ਰਿਕਾਰਡ 551 ਕਰੋੜ ਦਾ ਕਾਰੋਬਾਰ ਕੀਤਾ

by Ankit
July 7, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵੇਰਕਾ ਨੇ ਨਵਾਂ ਮੀਲਪੱਥਰ ਕਾਇਮ ਕੀਤਾ; ਜੂਨ ਮਹੀਨੇ ਵਿੱਚ ਰਿਕਾਰਡ 551 ਕਰੋੜ...

ਗੁਰੂ ਰਵਿਦਾਸ ਦਾ 650ਵਾਂ ਪ੍ਰਕਾਸ਼ ਪੁਰਬ: ਮਾਨ ਸਰਕਾਰ ਵੱਲੋਂ 13 ਹਜ਼ਾਰ ਤੋਂ ਵੱਧ ਪਿੰਡਾਂ ਵਿੱਚ ਵਿਖਾਈ ਜਾ ਰਹੀ ਹੈ ਦਸਤਾਵੇਜ਼ੀ ਫ਼ਿਲਮ

ਗੁਰੂ ਰਵਿਦਾਸ ਦਾ 650ਵਾਂ ਪ੍ਰਕਾਸ਼ ਪੁਰਬ: ਮਾਨ ਸਰਕਾਰ ਵੱਲੋਂ 13 ਹਜ਼ਾਰ ਤੋਂ ਵੱਧ ਪਿੰਡਾਂ ਵਿੱਚ ਵਿਖਾਈ ਜਾ ਰਹੀ ਹੈ ਦਸਤਾਵੇਜ਼ੀ ਫ਼ਿਲਮ

by Ankit
July 7, 2026
0

ਗੁਰੂ ਰਵਿਦਾਸ ਦਾ 650ਵਾਂ ਪ੍ਰਕਾਸ਼ ਪੁਰਬ: ਮਾਨ ਸਰਕਾਰ ਵੱਲੋਂ 13 ਹਜ਼ਾਰ ਤੋਂ ਵੱਧ ਪਿੰਡਾਂ ਵਿੱਚ ਵਿਖਾਈ ਜਾ ਰਹੀ ਹੈ ਦਸਤਾਵੇਜ਼ੀ...

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਦੀਆਂ ਮੁੱਦਿਆਂ ਦੇ ਹੱਲ ਲਈ ਅਹਿਮ ਮੀਟਿੰਗਾਂ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਦੀਆਂ ਮੁੱਦਿਆਂ ਦੇ ਹੱਲ ਲਈ ਅਹਿਮ ਮੀਟਿੰਗਾਂ

by Ankit
July 7, 2026
0

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਦੀਆਂ ਮੁੱਦਿਆਂ ਦੇ ਹੱਲ ਲਈ ਅਹਿਮ ਮੀਟਿੰਗਾਂ ਮੀਟਿੰਗਾਂ ਵਿੱਚ ਸਿੱਖਿਆ ਮੁਲਾਜ਼ਮਾਂ ਦੇ...

ਬੀ.ਐਲ.ਓਜ਼. ਨਾਲ ਕਿਸੇ ਵੀ ਕਿਸਮ ਦਾ ਦੁਰਵਿਹਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ: ਸੀਈਓ ਅਨਿੰਦਿਤਾ ਮਿਤਰਾ

ਬੀ.ਐਲ.ਓਜ਼. ਨਾਲ ਕਿਸੇ ਵੀ ਕਿਸਮ ਦਾ ਦੁਰਵਿਹਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ: ਸੀਈਓ ਅਨਿੰਦਿਤਾ ਮਿਤਰਾ

by Ankit
July 7, 2026
0

ਬੀ.ਐਲ.ਓਜ਼. ਨਾਲ ਕਿਸੇ ਵੀ ਕਿਸਮ ਦਾ ਦੁਰਵਿਹਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ: ਸੀਈਓ ਅਨਿੰਦਿਤਾ ਮਿਤਰਾ ਪਟਿਆਲਾ ਅਤੇ ਬਰਨਾਲਾ ਵਿਚ ਬੀ.ਐਲ.ਓਜ਼. ਨਾਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵੇਰਕਾ ਨੇ ਨਵਾਂ ਮੀਲਪੱਥਰ ਕਾਇਮ ਕੀਤਾ; ਜੂਨ ਮਹੀਨੇ ਵਿੱਚ ਰਿਕਾਰਡ 551 ਕਰੋੜ ਦਾ ਕਾਰੋਬਾਰ ਕੀਤਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵੇਰਕਾ ਨੇ ਨਵਾਂ ਮੀਲਪੱਥਰ ਕਾਇਮ ਕੀਤਾ; ਜੂਨ ਮਹੀਨੇ ਵਿੱਚ ਰਿਕਾਰਡ 551 ਕਰੋੜ ਦਾ ਕਾਰੋਬਾਰ ਕੀਤਾ

by Ankit
July 7, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵੇਰਕਾ ਨੇ ਨਵਾਂ ਮੀਲਪੱਥਰ ਕਾਇਮ ਕੀਤਾ; ਜੂਨ ਮਹੀਨੇ ਵਿੱਚ ਰਿਕਾਰਡ 551 ਕਰੋੜ...

Most Popular

ਬੁਢਲਾਡਾ ਦੇ ਦਰੀਆਪੁਰ ‘ਚ ਨੌਜਵਾਨ ਦੇ ਕਤਲ ਦਾ ਮਾਮਲਾ: ਪੁਲਿਸ ਵੱਲੋਂ ਤਿੰਨ ਮੁਲਜ਼ਮ ਗ੍ਰਿਫਤਾਰ

by Jaspreet Kaur
3 weeks ago
0

ਬੁਢਲਾਡਾ ਦੇ ਦਰੀਆਪੁਰ 'ਚ ਨੌਜਵਾਨ ਦੇ ਕਤਲ ਦਾ ਮਾਮਲਾ: ਪੁਲਿਸ ਵੱਲੋਂ ਤਿੰਨ ਮੁਲਜ਼ਮ ਗ੍ਰਿਫਤਾਰ ਮਾਨਸਾ, 19 ਜੂਨ 2026 (ਵਿਸ਼ਵ ਵਾਰਤਾ)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 