• Latest
  • Trending
Punjab News: ਲੁਧਿਆਣਾ ਜ਼ਿਮਨੀ ਚੋਣ ਲਈ ਅੱਜ ਪ੍ਰਚਾਰ ਦਾ ਆਖਰੀ ਦਿਨ

1 year ago
ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

3 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
 ਐਕਸ਼ਨ-ਕਾਮੇਡੀ ਫਿਲਮ ‘Alcohol’ 18 ਦਸੰਬਰ ਨੂੰ ਹੋਵੇਗੀ ਰਿਲੀਜ਼ 

ਸ਼ੂਗਰ ਨਾਲ ਨਜਿੱਠਣ ਲਈ ਜਲਦੀ ਪਛਾਣ ਅਤੇ ਜੀਵਨ ਸ਼ੈਲੀ ਵਿੱਚ ਬਦਲਾਅ ਜ਼ਰੂਰੀ

ਭਾਰਤ ਅਤੇ ਇੰਡੋਨੇਸ਼ੀਆ ਨੇ ਰੱਖਿਆ ਸਹਿਯੋਗ ਨੂੰ ਹੋਰ ਡੂੰਘਾ ਕਰਨ ‘ਤੇ ਕੀਤੀ ਚਰਚਾ

5 hours ago
ਨੈਸ਼ਨਲ ਹਾਈਵੇ-54 ‘ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਦਾ ਹਾਲ ਜਾਣਨ ਲਈ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਗੁਰੂ ਨਾਨਕ ਦੇਵ ਹਸਪਤਾਲ ਪਹੁੰਚੇ

‘ਆਪ’ ਵੱਲੋਂ ਆਪਣੀ ਵਿਦਿਆਰਥੀ ਜਥੇਬੰਦੀ ASAP ਦੇ ਅਹੁਦੇਦਾਰਾਂ ਦਾ ਐਲਾਨ

ਨੌਸ਼ਹਿਰਾ ਪੰਨੂਆਂ ਵਿਖੇ ਦੋ ਬੱਸਾਂ ਦੀ ਭਿਆਨਕ ਟੱਕਰ, 4 ਦੀ ਮੌਤ ; ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ

6 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

7 hours ago
U19 Asia Cup final :  9ਵੀਂ ਵਾਰ ਅੰਡਰ-19 ਏਸ਼ੀਆ ਕੱਪ ਚੈਂਪੀਅਨ ਬਣਿਆ ਭਾਰਤ : ਫਾਈਨਲ ਵਿੱਚ ਪਾਕਿਸਤਾਨ ਨੂੰ ਹਰਾਇਆ

ਕੌਮੀ ਸ਼ਹੀਦ ਪਰਵਿੰਦਰ ਸਿੰਘ ਝੋਟਾ ਨਮਿੱਤ ਪਾਠ ਦੇ ਭੋਗ ਅਤੇ ਸ਼ਰਧਾਂਜਲੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

9 hours ago
Hindi News
English News
Sunday, November 15, 2026
No Result
View All Result
16 °c
Chandigarh
21 ° Sun
20 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab News: ਲੁਧਿਆਣਾ ਜ਼ਿਮਨੀ ਚੋਣ ਲਈ ਅੱਜ ਪ੍ਰਚਾਰ ਦਾ ਆਖਰੀ ਦਿਨ

ਸ਼ਾਮ 6 ਵਜੇ ਤੋਂ ਬਾਅਦ ਬਾਹਰੀ ਲੋਕਾਂ ਦੀ Entry ਹੋ ਜਾਵੇਗੀ Ban

June 17, 2025
in ਖਬਰਾਂ, ਪੰਜਾਬ
Punjab News: ਲੁਧਿਆਣਾ ਜ਼ਿਮਨੀ ਚੋਣ ਲਈ ਅੱਜ ਪ੍ਰਚਾਰ ਦਾ ਆਖਰੀ ਦਿਨ

Punjab News: ਲੁਧਿਆਣਾ ਜ਼ਿਮਨੀ ਚੋਣ ਲਈ ਅੱਜ ਪ੍ਰਚਾਰ ਦਾ ਆਖਰੀ ਦਿਨ

– ਸ਼ਾਮ 6 ਵਜੇ ਤੋਂ ਬਾਅਦ ਬਾਹਰੀ ਲੋਕਾਂ ਦੀ Entry ਹੋ ਜਾਵੇਗੀ Ban

– ਸਾਰੀਆਂ ਪਾਰਟੀਆਂ ਵੱਲੋਂ ਆਪੋ – ਆਪਣੇ ਉਮੀਦਵਾਰਾਂ ਦੇ ਹੱਕ ‘ਚ ਕੀਤੇ ਜਾ ਰਹੇ ਰੈਲੀਆਂ ਅਤੇ ਰੋਡ ਸ਼ੋਅ

ਲੁਧਿਆਣਾ, 17 ਜੂਨ (ਵਿਸ਼ਵ ਵਾਰਤਾ): 19 ਜੂਨ ਨੂੰ ਹੋਣ ਵਾਲੀ ਲੁਧਿਆਣਾ ਪੱਛਮੀ ਵਿਧਾਨ ਸਭਾ ਉਪ ਚੋਣ ਲਈ ਪ੍ਰਚਾਰ ਅੱਜ ਸ਼ਾਮ ਤੱਕ ਖਤਮ ਹੋ ਜਾਵੇਗਾ। ਸਾਰੀਆਂ ਪਾਰਟੀਆਂ ਆਪੋ ਆਪਣੇ ਉਮੀਦਵਾਰਾਂ ਦੇ ਹੱਕ ‘ਚ ਰੈਲੀਆਂ ਅਤੇ ਰੋਡ ਸ਼ੋਅ ਕਰ ਰਹੀਆਂ ਹਨ। ਜਿਥੇ ਸੱਤਾਧਾਰੀ ਆਮ ਆਦਮੀ ਪਾਰਟੀ (ਆਪ) ਨੇ ਆਪਣੇ ਮੰਤਰੀਆਂ ਅਤੇ ਵਿਧਾਇਕਾਂ ਨੂੰ ਵੀ ਪ੍ਰਚਾਰ ਵਿੱਚ ਸ਼ਾਮਲ ਕੀਤਾ ਓਥੇ ਹੀ ਭਾਜਪਾ ਵੱਲੋਂ ਸੂਬਾ ਪ੍ਰਧਾਨ ਸੁਨੀਲ ਜਾਖੜ ਅਤੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਵੀ ਜ਼ੋਰ ਸ਼ੋਰ ਨਾਲ ਚੋਣ ਪ੍ਰਚਾਰ ਕੀਤਾ। ਇਸ ਦੇ ਨਾਲ ਹੀ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਨੇ ਵੀ ਲੋਕਾਂ ਤੱਕ ਪਹੁੰਚਣ ਲਈ ਆਪਣੇ ਯਤਨ ਤੇਜ਼ ਕਰ ਦਿੱਤੇ ਹਨ।

ਅੱਜ ‘ਆਪ’ ਦੇ ਇੰਚਾਰਜ ਮਨੀਸ਼ ਸਿਸੋਦੀਆ, ਪ੍ਰਧਾਨ ਅਮਨ ਅਰੋੜਾ ਅਤੇ ਉਮੀਦਵਾਰ ਸੰਜੀਵ ਅਰੋੜਾ ਵੱਲੋਂ ਇੱਕ ਰੋਡ ਸ਼ੋਅ ਦਾ ਆਯੋਜਨ ਕੀਤਾ ਜਾਵੇਗਾ।ਜਦੋਂ ਕਿ ਕਾਂਗਰਸ ਵੱਲੋਂ ਆਰਤੀ ਚੌਕ ਤੋਂ ਇੱਕ ਰੋਡ ਸ਼ੋ ਕੱਢਿਆ ਜਾਵੇਗਾ।

ਦੱਸ ਦਈਏ ਕਿ ਲੁਧਿਆਣਾ ਪੱਛਮੀ ਦੇ ਵਿਧਾਇਕ ਗੁਰਪ੍ਰੀਤ ਗੋਗੀ ਦੀ 14 ਜਨਵਰੀ ਨੂੰ ਉਨ੍ਹਾਂ ਦੇ ਘਰ ਵਿੱਚ ਗੋਲੀ ਲੱਗਣ ਕਾਰਨ ਮੌਤ ਹੋ ਗਈ ਸੀ। ਇਸ ਤੋਂ ਬਾਅਦ ਇਹ ਸੀਟ ਖਾਲੀ ਹੋ ਗਈ ਸੀ। ਚੋਣ ਕਮਿਸ਼ਨ ਨੇ 25 ਮਈ ਨੂੰ ਉਪ ਚੋਣ ਦਾ ਐਲਾਨ ਕੀਤਾ ਸੀ। ਆਮ ਆਦਮੀ ਪਾਰਟੀ ਨੇ ਇੱਥੇ ਸੰਜੀਵ ਅਰੋੜਾ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ। ਕਾਂਗਰਸ ਨੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ, ਭਾਜਪਾ ਨੇ ਜੀਵਨ ਗੁਪਤਾ ਅਤੇ ਸ਼੍ਰੋਮਣੀ ਅਕਾਲੀ ਦਲ ਨੇ ਉਪਕਾਰ ਸਿੰਘ ਘੁੰਮਣ ਨੂੰ ਮੈਦਾਨ ਵਿੱਚ ਉਤਾਰਿਆ ਹੈ।

ਲੁਧਿਆਣਾ ਪੱਛਮੀ ਉਪ ਚੋਣ ਲਈ 192 ਪੋਲਿੰਗ ਸਟੇਸ਼ਨਾਂ ‘ਤੇ ਪਾਰਦਰਸ਼ੀ ਅਤੇ ਸੁਚਾਰੂ ਪ੍ਰਕਿਰਿਆ ਅਪਣਾਈ ਜਾਵੇਗੀ। ਸੂਬੇ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਪਹਿਲਾਂ ਹੀ ਚੋਣ ਤਿਆਰੀਆਂ ਸਬੰਧੀ ਉੱਚ-ਪੱਧਰੀ ਮੀਟਿੰਗ ਕਰ ਚੁੱਕੇ ਹਨ। ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਵਿੱਚ 17 ਜੂਨ ਨੂੰ ਸ਼ਾਮ 6 ਵਜੇ ਪ੍ਰਚਾਰ ਖਤਮ ਹੋਣ ਤੋਂ ਬਾਅਦ ਕਿਸੇ ਵੀ ਬਾਹਰੀ ਵਿਅਕਤੀ ਨੂੰ ਸ਼ਹਿਰ ਵਿੱਚ ਰਹਿਣ ਦੀ ਇਜਾਜ਼ਤ ਨਹੀਂ ਹੋਵੇਗੀ। 19 ਜੂਨ ਵੀਰਵਾਰ ਨੂੰ ਵੋਟਿੰਗ ਹੋਵੇਗੀ ਅਤੇ 23 ਜੂਨ ਦਿਨ ਸੋਮਵਾਰ ਨੂੰ ਨਤੀਜੇ ਐਲਾਨੇ ਜਾਣਗੇ।

Tags: BREAKING NEWSBreaking news in PunjabiPUNJABpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
November 14, 2026
0

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

by Ankit
November 14, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 14, 2026
0

ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

 ਐਕਸ਼ਨ-ਕਾਮੇਡੀ ਫਿਲਮ ‘Alcohol’ 18 ਦਸੰਬਰ ਨੂੰ ਹੋਵੇਗੀ ਰਿਲੀਜ਼ 

 ਐਕਸ਼ਨ-ਕਾਮੇਡੀ ਫਿਲਮ ‘Alcohol’ 18 ਦਸੰਬਰ ਨੂੰ ਹੋਵੇਗੀ ਰਿਲੀਜ਼ 

by Navjot
November 14, 2026
0

  ਹੈਦਰਾਬਾਦ, 14 ਨਵੰਬਰ (ਵਿਸ਼ਵ ਵਾਰਤਾ) - ਤੇਲਗੂ ਸਟਾਰ ਅਲਾਰੀ ਨਰੇਸ਼ ਦੀ ਬੇਸਬਰੀ ਨਾਲ ਉਡੀਕੀ ਜਾ ਰਹੀ ਐਕਸ਼ਨ-ਕਾਮੇਡੀ ਫਿਲਮ 'ਅਲਕੋਹਲ'...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
November 14, 2026
0

ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ...

Most Popular

Punjab ਦੇ ਮੁੱਖ ਮੰਤਰੀ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਮੁਕਾਬਲਾ ਲਾਂਚ

by Ranjit Singh
12 hours ago
0

ਚੰਡੀਗੜ੍ਹ, 14 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਦੇ ਨੌਜਵਾਨ ਲਈ ‘ਪੰਜਾਬ ਦਾ ਕਰੋੜਪਤੀ’...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 