• Latest
  • Trending
Weather Update : ਪੰਜਾਬ ਵਿੱਚ ਅੱਜ ਕਈ ਥਾਵਾਂ ‘ਤੇ ਮੀਂਹ ਪੈਣ ਦੀ ਸੰਭਾਵਨਾ ; ਮੌਸਮ ਵਿਭਾਗ ਵੱਲੋਂ ਅਲਰਟ ਜਾਰੀ

1 year ago
Canada ‘ਚ 16 ਪੰਜਾਬੀ ਮੂਲ ਦੇ ਲੋਕਾਂ ‘ਤੇ ਲੱਗੇ 56 ਅਪਰਾਧਿਕ ਦੋਸ਼

28 seconds ago
Punjab: ਸੰਵਿਧਾਨਕ ਵਕੀਲ ਗਿਲਡ ਵੱਲੋਂ ‘ਰਾਸ਼ਟਰ ਨਿਰਮਾਣ ਵਿੱਚ ਵਕੀਲਾਂ ਦੀ ਭੂਮਿਕਾ’ ਵਿਸ਼ੇ ‘ਤੇ ਸਫਲ ਕਾਨਫਰੰਸ

29 minutes ago
Punjab: ਹੁਣ ਖੁੱਲ੍ਹੇ ‘ਚ ਕੂੜਾ ਸੁੱਟਣ ਵਾਲਿਆਂ ‘ਤੇ ਹੋਵੇਗੀ ਸਖ਼ਤ ਕਾਰਵਾਈ 

1 hour ago
Punjab ਦੀ ਖੱਬੀ ਲਹਿਰ ਬਾਰੇ ਕੰਗਣੀਵਾਲ ਵੱਲੋਂ ਕੀਤੇ ਖੋਜ ਕਾਰਜ ਦੀ ਪੰਜਵੀਂ ਜਿਲਦ ਪ੍ਰਕਾਸ਼ਿਤ

2 hours ago
Punjab: ਆਇਲੂ ਪੰਜਾਬ ਵੱਲੋਂ ਵਕੀਲਾਂ ਦੀਆਂ ਹੋਣ ਵਾਲੀਆਂ ਚੋਣਾਂ ਵਿੱਚ ਸੰਘਰਸ਼ੀ ਅਤੇ ਚੰਗੇ ਅਕਸ ਵਾਲੇ ਉਮੀਦਵਾਰਾਂ ਨੂੰ ਜਿਤਾਉਣ ਦਾ ਸੱਦਾ

Chandigarh: ਸੀਨੀਅਰ ਜਰਨਲਿਸਟਸ ਫੋਰਮ 13 ਸਤੰਬਰ ਨੂੰ ਮਨਾਏਗਾ ਪਹਿਲਾ ਵਰ੍ਹੇਗੰਢ ਸਮਾਗਮ

Chandigarh ਰੇਲਵੇ ਸਟੇਸ਼ਨ ’ਤੇ ਕੱਲ੍ਹ ਤੋਂ 36 ਦਿਨਾਂ ਦਾ ਬਲਾਕ, ਕਈ ਟ੍ਰੇਨਾਂ ਪ੍ਰਭਾਵਿਤ

Canada ‘ਚ ਪੰਜਾਬੀ ਗਾਇਕ ਐਮੀ ਵਿਰਕ ਦੀ ਕਾਰ ‘ਤੇ ਫਾਇਰਿੰਗ

3 hours ago
Punjab Weather: ਅੱਜ ਵੀ ਸੂਬੇ ਦੇ ਕਈ ਜ਼ਿਲ੍ਹਿਆਂ ‘ਚ ਮੀਂਹ ਦੀ ਸੰਭਾਵਨਾ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
Punjab: ਸਾਬਕਾ CM ਚੰਨੀ ਨੂੰ ਅੱਜ ਮਿਲੇਗਾ ਸੰਸਦ ਰਤਨ ਐਵਾਰਡ

Punjab: ਚੋਣ ਕਮਿਸ਼ਨ ਦੇ ਜਵਾਬ ਨੇ ਕੀਤੀ ਪਿਛਲੇ ਦਰਵਾਜ਼ੇ ਤੋਂ ਰਾਘਵ ਚੱਢਾ ਦਾ ਨਾਂ ਜੋੜੇ ਜਾਣ ਦੀ ਪੁਸ਼ਟੀ: ਅਨੁਰਾਗ ਢਾਂਡਾ

Hindi News
English News
Wednesday, September 9, 2026
No Result
View All Result
32 °c
Chandigarh
30 ° Thu
30 ° Fri
30 ° Sat
29 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Weather Update : ਪੰਜਾਬ ਵਿੱਚ ਅੱਜ ਕਈ ਥਾਵਾਂ ‘ਤੇ ਮੀਂਹ ਪੈਣ ਦੀ ਸੰਭਾਵਨਾ ; ਮੌਸਮ ਵਿਭਾਗ ਵੱਲੋਂ ਅਲਰਟ ਜਾਰੀ

June 18, 2025
in ਖਬਰਾਂ
Weather Update : ਪੰਜਾਬ ਵਿੱਚ ਅੱਜ ਕਈ ਥਾਵਾਂ ‘ਤੇ ਮੀਂਹ ਪੈਣ ਦੀ ਸੰਭਾਵਨਾ ; ਮੌਸਮ ਵਿਭਾਗ ਵੱਲੋਂ ਅਲਰਟ ਜਾਰੀ

Weather Update : ਪੰਜਾਬ ਵਿੱਚ ਅੱਜ ਕਈ ਥਾਵਾਂ ‘ਤੇ ਮੀਂਹ ਪੈਣ ਦੀ ਸੰਭਾਵਨਾ ; ਮੌਸਮ ਵਿਭਾਗ ਵੱਲੋਂ ਅਲਰਟ ਜਾਰੀ

ਚੰਡੀਗੜ੍ਹ, 18ਜੂਨ(ਵਿਸ਼ਵ ਵਾਰਤਾ) Weather Update : ਸੂਬੇ ਵਿੱਚ ਬੀਤੇ ਦਿਨ ਹੋਈ ਬਾਰਿਸ਼ ਕਾਰਨ ਮੌਸਮ ਵਿੱਚ ਕਾਫੀ ਬਦਲਾਅ ਦੇਖਣ ਨੂੰ ਮਿਲਿਆ ਹੈ। ਅੱਜ ਵੀ ਪੰਜਾਬ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।

Weather Update

ਮੀਂਹ ਦੇ ਨਾਲ-ਨਾਲ ਹਿਮਾਚਲ ਪ੍ਰਦੇਸ਼ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ 40 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਵੀ ਚੱਲ ਸਕਦੀਆਂ ਹਨ। ਪਿਛਲੇ ਦੋ ਦਿਨਾਂ ਤੋਂ ਬਣੇ ਹਾਲਾਤਾਂ ਤੋਂ ਬਾਅਦ, ਪੰਜਾਬ ਵਿੱਚ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਵੱਧ ਤੋਂ ਵੱਧ ਤਾਪਮਾਨ ਔਸਤਨ 3.9 ਡਿਗਰੀ ਸੈਲਸੀਅਸ ਘਟ ਗਿਆ ਹੈ, ਜੋ ਕਿ ਆਮ ਨਾਲੋਂ 6 ਡਿਗਰੀ ਸੈਲਸੀਅਸ ਘੱਟ ਹੈ। ਕਈ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਵੀ ਦਰਜ ਕੀਤੀ ਗਈ। 

Weather Update

ਮੌਸਮ ਵਿਭਾਗ ਅਨੁਸਾਰ ਅੱਜ ਵੀ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਬੱਦਲਵਾਈ ਰਹੇਗੀ ਅਤੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ। ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ, 17 ਤੋਂ 22 ਜੂਨ ਤੱਕ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ ਗਰਜ-ਤੂਫ਼ਾਨ ਅਤੇ ਭਾਰੀ ਮੀਂਹ ਦੀ ਚੇਤਾਵਨੀ ਦਿੱਤੀ ਗਈ ਹੈ। ਮੌਸਮ ਵਿਭਾਗ ਨੇ ਅੱਜ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ‘ਯੈਲੋ ਅਲਰਟ’ ਜਾਰੀ ਕੀਤਾ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in Punjabitop headlines in Punjabweather update
Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Canada ‘ਚ 16 ਪੰਜਾਬੀ ਮੂਲ ਦੇ ਲੋਕਾਂ ‘ਤੇ ਲੱਗੇ 56 ਅਪਰਾਧਿਕ ਦੋਸ਼

Canada ‘ਚ 16 ਪੰਜਾਬੀ ਮੂਲ ਦੇ ਲੋਕਾਂ ‘ਤੇ ਲੱਗੇ 56 ਅਪਰਾਧਿਕ ਦੋਸ਼

by Ranjit Singh
September 9, 2026
0

Canada 'ਚ 16 ਪੰਜਾਬੀ ਮੂਲ ਦੇ ਲੋਕਾਂ 'ਤੇ ਲੱਗੇ 56 ਅਪਰਾਧਿਕ ਦੋਸ਼ - ਫਿਰੌਤੀ, ਗੋਲੀਬਾਰੀ, ਅੱਗਜ਼ਨੀ ਤੇ ਅਗਵਾ ਦੇ ਮਾਮਲਿਆਂ...

Punjab: ਸੰਵਿਧਾਨਕ ਵਕੀਲ ਗਿਲਡ ਵੱਲੋਂ ‘ਰਾਸ਼ਟਰ ਨਿਰਮਾਣ ਵਿੱਚ ਵਕੀਲਾਂ ਦੀ ਭੂਮਿਕਾ’ ਵਿਸ਼ੇ ‘ਤੇ ਸਫਲ ਕਾਨਫਰੰਸ

Punjab: ਸੰਵਿਧਾਨਕ ਵਕੀਲ ਗਿਲਡ ਵੱਲੋਂ ‘ਰਾਸ਼ਟਰ ਨਿਰਮਾਣ ਵਿੱਚ ਵਕੀਲਾਂ ਦੀ ਭੂਮਿਕਾ’ ਵਿਸ਼ੇ ‘ਤੇ ਸਫਲ ਕਾਨਫਰੰਸ

by Ranjit Singh
September 9, 2026
0

Punjab: ਸੰਵਿਧਾਨਕ ਵਕੀਲ ਗਿਲਡ ਵੱਲੋਂ 'ਰਾਸ਼ਟਰ ਨਿਰਮਾਣ ਵਿੱਚ ਵਕੀਲਾਂ ਦੀ ਭੂਮਿਕਾ' ਵਿਸ਼ੇ 'ਤੇ ਸਫਲ ਕਾਨਫਰੰਸ - ਕਾਂਸਟੀਟਿਊਸ਼ਨਲ ਲਾਇਰਜ਼ ਗਿਲਡ ਵੱਲੋਂ...

Punjab: ਹੁਣ ਖੁੱਲ੍ਹੇ ‘ਚ ਕੂੜਾ ਸੁੱਟਣ ਵਾਲਿਆਂ ‘ਤੇ ਹੋਵੇਗੀ ਸਖ਼ਤ ਕਾਰਵਾਈ 

Punjab: ਹੁਣ ਖੁੱਲ੍ਹੇ ‘ਚ ਕੂੜਾ ਸੁੱਟਣ ਵਾਲਿਆਂ ‘ਤੇ ਹੋਵੇਗੀ ਸਖ਼ਤ ਕਾਰਵਾਈ 

by Ranjit Singh
September 9, 2026
0

Punjab: ਹੁਣ ਖੁੱਲ੍ਹੇ 'ਚ ਕੂੜਾ ਸੁੱਟਣ ਵਾਲਿਆਂ 'ਤੇ ਹੋਵੇਗੀ ਸਖ਼ਤ ਕਾਰਵਾਈ  ਚੰਡੀਗੜ੍ਹ, 9 ਸਤੰਬਰ (ਵਿਸ਼ਵ ਵਾਰਤਾ): ਪੰਜਾਬ ਵਿੱਚ ਹੁਣ ਖੁੱਲ੍ਹੇ...

Punjab ਦੀ ਖੱਬੀ ਲਹਿਰ ਬਾਰੇ ਕੰਗਣੀਵਾਲ ਵੱਲੋਂ ਕੀਤੇ ਖੋਜ ਕਾਰਜ ਦੀ ਪੰਜਵੀਂ ਜਿਲਦ ਪ੍ਰਕਾਸ਼ਿਤ

Punjab ਦੀ ਖੱਬੀ ਲਹਿਰ ਬਾਰੇ ਕੰਗਣੀਵਾਲ ਵੱਲੋਂ ਕੀਤੇ ਖੋਜ ਕਾਰਜ ਦੀ ਪੰਜਵੀਂ ਜਿਲਦ ਪ੍ਰਕਾਸ਼ਿਤ

by Ranjit Singh
September 9, 2026
0

Punjab ਦੀ ਖੱਬੀ ਲਹਿਰ ਬਾਰੇ ਕੰਗਣੀਵਾਲ ਵੱਲੋਂ ਕੀਤੇ ਖੋਜ ਕਾਰਜ ਦੀ ਪੰਜਵੀਂ ਜਿਲਦ ਪ੍ਰਕਾਸ਼ਿਤ ਚੰਡੀਗੜ੍ਹ, 9 ਸਤੰਬਰ (ਵਿਸ਼ਵ ਵਾਰਤਾ): ਪੰਜਾਬ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Canada ‘ਚ 16 ਪੰਜਾਬੀ ਮੂਲ ਦੇ ਲੋਕਾਂ ‘ਤੇ ਲੱਗੇ 56 ਅਪਰਾਧਿਕ ਦੋਸ਼

Canada ‘ਚ 16 ਪੰਜਾਬੀ ਮੂਲ ਦੇ ਲੋਕਾਂ ‘ਤੇ ਲੱਗੇ 56 ਅਪਰਾਧਿਕ ਦੋਸ਼

by Ranjit Singh
September 9, 2026
0

Canada 'ਚ 16 ਪੰਜਾਬੀ ਮੂਲ ਦੇ ਲੋਕਾਂ 'ਤੇ ਲੱਗੇ 56 ਅਪਰਾਧਿਕ ਦੋਸ਼ - ਫਿਰੌਤੀ, ਗੋਲੀਬਾਰੀ, ਅੱਗਜ਼ਨੀ ਤੇ ਅਗਵਾ ਦੇ ਮਾਮਲਿਆਂ...

Most Popular

Big News: ਰਾਮ ਰਹੀਮ ਦੋ ਮਹੀਨਿਆਂ ਬਾਅਦ ਫਿਰ ਜੇਲ੍ਹ ਤੋਂ ਆਇਆ ਬਾਹਰ: ਫੇਰ ਮਿਲੀ ਫਰਲੋ

Big News: ਰਾਮ ਰਹੀਮ ਦੋ ਮਹੀਨਿਆਂ ਬਾਅਦ ਫਿਰ ਜੇਲ੍ਹ ਤੋਂ ਆਇਆ ਬਾਹਰ: ਫੇਰ ਮਿਲੀ ਫਰਲੋ

by Ranjit Singh
2 weeks ago
0

Big News: ਰਾਮ ਰਹੀਮ ਦੋ ਮਹੀਨਿਆਂ ਬਾਅਦ ਫਿਰ ਜੇਲ੍ਹ ਤੋਂ ਆਇਆ ਬਾਹਰ: ਫੇਰ ਮਿਲੀ ਫਰਲੋ ਚੰਡੀਗੜ੍ਹ, 25 ਅਗਸਤ (ਵਿਸ਼ਵ ਵਾਰਤਾ):...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 