• Latest
  • Trending
Ludhiana ਪੱਛਮੀ ਜ਼ਿਮਨੀ ਚੋਣ ਲਈ ਸ਼ਾਂਤੀਪੂਰਨ ਢੰਗ ਨਾਲ ਵੋਟਿੰਗ ਪ੍ਰੀਕਿਰਿਆ ਸ਼ੁਰੂ

1 year ago
ਸ਼੍ਰੋਮਣੀ ਅਕਾਲੀ ਦਲ ਵੱਲੋਂ SIR ਨੂੰ ਲੈ ਕੇ ਪੰਜਾਬ ਦੀ ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿੱਤਰਾ ਦੀ ਸ਼ਲਾਘਾ

15 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

38 minutes ago
ਦਿੱਲੀ ਪੁਲਿਸ ਨੇ ਅੰਤਰ-ਰਾਜੀ ਹੈਰੋਇਨ ਨੈੱਟਵਰਕ ਦਾ ਕੀਤਾ ਪਰਦਾਫਾਸ਼ ; 50 ਕਰੋੜ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਬਰਾਮਦ

59 minutes ago
ਹਵਾਈ ਸਫ਼ਰ ਹੋਵੇਗਾ ਮਹਿੰਗਾ! ਇੰਡੀਗੋ ਨੇ ਘਰੇਲੂ ਤੇ ਅੰਤਰਰਾਸ਼ਟਰੀ ਉਡਾਣਾਂ ‘ਤੇ ਵਧਾਇਆ ਫਿਊਲ ਚਾਰਜ

1 hour ago
ਸੁਪਰੀਮ ਕੋਰਟ ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਮੁਅੱਤਲ ਕਰਨ ਤੋਂ ਕੀਤਾ ਇਨਕਾਰ

2 hours ago
SIT ਅੱਗੇ ਪੇਸ਼ ਨਹੀਂ ਹੋਏ ਬਿਕਰਮ ਮਜੀਠੀਆ ;  6000 ਕਰੋੜ ਰੁਪਏ ਦੇ ਡਰੱਗ ਮਾਮਲੇ ਵਿੱਚ ਕੀਤਾ ਗਿਆ ਸੀ ਤਲਬ , ਜਗਦੀਸ਼ ਭੋਲਾ ਵੀ ਨਹੀਂ ਪਹੁੰਚੇ

3 hours ago
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਡੀ.ਏ. ਮਾਮਲੇ ‘ਤੇ ਮੰਗੀ ਸਟੇਟਸ ਰਿਪੋਰਟ ; ਕੱਲ੍ਹ ਨੂੰ ਮੁੜ ਹੋਵੇਗੀ ਮਾਮਲੇ ਦੀ ਸੁਣਵਾਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
ਚੰਡੀਗੜ੍ਹ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ; ਪੁਲਿਸ ਅਤੇ ਸੁਰੱਖਿਆ ਏਜੰਸੀਆਂ ਅਲਰਟ ‘ਤੇ 

ਅੰਮ੍ਰਿਤਸਰ ਵਿੱਚ ਡਿਊਟੀ ਤੋਂ ਪਰਤ ਰਹੇ ASI ‘ਤੇ ਗੋਲੀਬਾਰੀ

ਫਲਾਈਓਵਰ ਤੋਂ ਹੇਠਾਂ ਡਿੱਗੀ ਬੱਸ ; LPU ਦੇ 2 ਵਿਦਿਆਰਥੀਆਂ ਸਮੇਤ 3 ਦੀ ਮੌਤ

 ਥ੍ਰਿਲਰ ਫਿਲਮ ‘Black Gold’ 13 ਨਵੰਬਰ ਨੂੰ ਹੋਵੇਗੀ ਰਿਲੀਜ਼ ਹੋਵੇਗੀ

5 hours ago
Hindi News
English News
Monday, October 5, 2026
No Result
View All Result
34 °c
Chandigarh
28 ° Tue
28 ° Wed
28 ° Thu
27 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Ludhiana ਪੱਛਮੀ ਜ਼ਿਮਨੀ ਚੋਣ ਲਈ ਸ਼ਾਂਤੀਪੂਰਨ ਢੰਗ ਨਾਲ ਵੋਟਿੰਗ ਪ੍ਰੀਕਿਰਿਆ ਸ਼ੁਰੂ

-ਪ੍ਰਸ਼ਾਸ਼ਨ ਵੱਲੋਂ ਕੀਤੇ ਗਏ ਪੁਖਤਾ ਇੰਤਜ਼ਾਮ

June 19, 2025
in ਖਬਰਾਂ, ਪੰਜਾਬ
Ludhiana ਪੱਛਮੀ ਜ਼ਿਮਨੀ ਚੋਣ ਲਈ ਸ਼ਾਂਤੀਪੂਰਨ ਢੰਗ ਨਾਲ ਵੋਟਿੰਗ ਪ੍ਰੀਕਿਰਿਆ ਸ਼ੁਰੂ

Ludhiana ਪੱਛਮੀ ਜ਼ਿਮਨੀ ਚੋਣ ਲਈ ਸ਼ਾਂਤੀਪੂਰਨ ਢੰਗ ਨਾਲ ਵੋਟਿੰਗ ਪ੍ਰੀਕਿਰਿਆ ਸ਼ੁਰੂ

-ਪ੍ਰਸ਼ਾਸ਼ਨ ਵੱਲੋਂ ਕੀਤੇ ਗਏ ਪੁਖਤਾ ਇੰਤਜ਼ਾਮ

– 14 ਉਮੀਦਵਾਰ ਚੋਣ ਮੈਦਾਨ ‘ਚ

Ludhiana ਪੱਛਮੀ ਜ਼ਿਮਨੀ ਚੋਣ ਲਈ ਸ਼ਾਂਤੀਪੂਰਨ ਢੰਗ ਨਾਲ ਵੋਟਿੰਗ ਪ੍ਰੀਕਿਰਿਆ ਸ਼ੁਰੂ

ਲੁਧਿਆਣਾ, 19 ਜੂਨ (ਵਿਸ਼ਵ ਵਾਰਤਾ): ਲੁਧਿਆਣਾ ਪੱਛਮੀ ਜ਼ਿਮਨੀ ਚੋਣ ਲਈ ਸ਼ਾਂਤੀਪੂਰਨ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਚੋਣ ਪ੍ਰੀਕਿਰਿਆ ਸ਼ੁਰੂ ਹੋ ਚੁੱਕੀ ਹੈ। ਸ਼ਾਮ ਵਜੇ ਤਕ ਵੋਟਿੰਗ ਦਾ ਕੰਮ ਜਾਰੀ ਰਹੇਗਾ। ਲੁਧਿਆਣਾ ਪੱਛਮੀ ਹਲਕੇ ਵਿੱਚ 175469 ਵੋਟਰ ਹਨ ਜਿਨ੍ਹਾਂ ਵਿੱਚ 90088 ਪੁਰਸ਼, 85371 ਔਰਤਾਂ, 10 ਤੀਜਾ ਲਿੰਗ ਅਤੇ ਹੋਰ ਸ਼ਾਮਲ ਹਨ ਜੋ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨਗੇ। ਜ਼ਿਲਾ ਪ੍ਰਸ਼ਾਸ਼ਨ ਨੇ ਪੋਲਿੰਗ ਨੂੰ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਲਗਭਗ 776 ਕਰਮਚਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ।

ਪੋਲਿੰਗ ਪਾਰਟੀਆਂ ਅਤੇ ਪੋਲਿੰਗ ਬੂਥਾਂ ‘ਤੇ ਵੋਟਰਾਂ ਦੀ ਸਹੂਲਤ ਲਈ ਵਿਸਤ੍ਰਿਤ ਪ੍ਰਬੰਧ ਕੀਤੇ ਗਏ ਹਨ। ਵਿਸ਼ੇਸ਼ ਪ੍ਰਬੰਧਾਂ ਵਿੱਚ ਟੈਂਟ, ਕੁਰਸੀਆਂ, ਠੰਡਾ ਪਾਣੀ, ਪੱਖੇ, ਵ੍ਹੀਲਚੇਅਰ ਅਤੇ ਰੈਂਪ ਸ਼ਾਮਲ ਹਨ। ਇਸ ਤੋਂ ਇਲਾਵਾ ਜ਼ਿਮਨੀ ਚੋਣ ਲਈ 10 ਮਾਡਲ ਪੋਲਿੰਗ ਬੂਥ, ਇੱਕ ਗੁਲਾਬੀ ਪੋਲਿੰਗ ਬੂਥ, ਇੱਕ ਹਰਾ ਪੋਲਿੰਗ ਬੂਥ ਅਤੇ ਇੱਕ ਪੋਲਿੰਗ ਬੂਥ ਖਾਸ ਤੌਰ ‘ਤੇ ਪੀ.ਡਬਲਯੂ.ਡੀ ਲਈ ਸਥਾਪਤ ਕੀਤਾ ਗਿਆ ਹੈ।

ਦੱਸ ਦਈਏ ਕਿ ਇੰਜ ਬਲਦੇਵ ਰਾਜ ਕਤਨਾ (ਆਜ਼ਾਦ), ਭਾਰਤ ਭੂਸ਼ਣ (ਇੰਡੀਅਨ ਨੈਸ਼ਨਲ ਕਾਂਗਰਸ), ਐਡਵੋਕੇਟ ਪਰਉਪਕਾਰ ਸਿੰਘ ਘੁੰਮਣ (ਸ਼੍ਰੋਮਣੀ ਅਕਾਲੀ ਦਲ), ਸੰਜੀਵ ਅਰੋੜਾ ( ਆਮ ਆਦਮੀ ਪਾਰਟੀ), ਪਰਮਜੀਤ ਸਿੰਘ ਭਰਾਜ (ਆਜ਼ਾਦ), ਐਲਬਰਟ ਦੁਆ (ਆਜ਼ਾਦ), ਜਤਿੰਦਰ ਕੁਮਾਰ ਸ਼ਰਮਾ (ਨੈਸ਼ਨਲ ਲੋਕ ਸੇਵਾ ਪਾਰਟੀ), ਕਮਲ ਪਵਾਰ (ਆਜ਼ਾਦ), ਰਾਜੇਸ਼ ਸ਼ਰਮਾ (ਆਜ਼ਾਦ), ਨੀਟੂ (ਆਜ਼ਾਦ), ਜੀਵਨ ਗੁਪਤਾ (ਭਾਰਤੀ ਜਨਤਾ ਪਾਰਟੀ), ਨਵਨੀਤ ਕੁਮਾਰ ( ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ), ਰੇਨੂੰ (ਆਜ਼ਾਦ), ਪਵਨਦੀਪ ਸਿੰਘ (ਆਜ਼ਾਦ) ਅਤੇ ਗੁਰਦੀਪ ਸਿੰਘ ਕਾਹਲੋ (ਆਜ਼ਾਦ) ਵੱਲੋਂ ਨਾਮਜਦਗੀ ਪੱਤਰ ਦਾਖਲ ਕੀਤੇ ਗਏ ਸਨ ਪਰ ਨਾਮਜ਼ਦਗੀ ਪੱਤਰ ਵਾਪਸ ਲੈਣ ਵਾਲੇ ਦਿਨ ਇੱਕ ਆਜ਼ਾਦ ਉਮੀਦਵਾਰ ਕਮਲ ਪਵਾਰ ਵੱਲੋਂ ਨਾਮਜ਼ਦਗੀ ਵਾਪਸ ਲਈ ਗਈ। ਜਿਸ ਤੋਂ ਬਾਅਦ 14 ਉਮੀਦਵਾਰ ਚੋਣ ਮੈਦਾਨ ‘ਚ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabiludhianapunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸ਼੍ਰੋਮਣੀ ਅਕਾਲੀ ਦਲ ਵੱਲੋਂ SIR ਨੂੰ ਲੈ ਕੇ ਪੰਜਾਬ ਦੀ ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿੱਤਰਾ ਦੀ ਸ਼ਲਾਘਾ

ਸ਼੍ਰੋਮਣੀ ਅਕਾਲੀ ਦਲ ਵੱਲੋਂ SIR ਨੂੰ ਲੈ ਕੇ ਪੰਜਾਬ ਦੀ ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿੱਤਰਾ ਦੀ ਸ਼ਲਾਘਾ

by Navjot
October 5, 2026
0

ਸ਼੍ਰੋਮਣੀ ਅਕਾਲੀ ਦਲ ਵੱਲੋਂ SIR ਨੂੰ ਲੈ ਕੇ ਪੰਜਾਬ ਦੀ ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿੱਤਰਾ ਦੀ ਸ਼ਲਾਘਾ ਪੰਜਾਬ ਵਿੱਚ SIR...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
October 5, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 5 ਅਕਤੂਬਰ (ਵਿਸ਼ਵ ਵਾਰਤਾ) – ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਦਿੱਲੀ ਪੁਲਿਸ ਨੇ ਅੰਤਰ-ਰਾਜੀ ਹੈਰੋਇਨ ਨੈੱਟਵਰਕ ਦਾ ਕੀਤਾ ਪਰਦਾਫਾਸ਼ ; 50 ਕਰੋੜ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਬਰਾਮਦ

ਦਿੱਲੀ ਪੁਲਿਸ ਨੇ ਅੰਤਰ-ਰਾਜੀ ਹੈਰੋਇਨ ਨੈੱਟਵਰਕ ਦਾ ਕੀਤਾ ਪਰਦਾਫਾਸ਼ ; 50 ਕਰੋੜ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਬਰਾਮਦ

by Navjot
October 5, 2026
0

ਦਿੱਲੀ ਪੁਲਿਸ ਨੇ ਅੰਤਰ-ਰਾਜੀ ਹੈਰੋਇਨ ਨੈੱਟਵਰਕ ਦਾ ਕੀਤਾ ਪਰਦਾਫਾਸ਼ ; 50 ਕਰੋੜ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਬਰਾਮਦ  ...

ਹਵਾਈ ਸਫ਼ਰ ਹੋਵੇਗਾ ਮਹਿੰਗਾ! ਇੰਡੀਗੋ ਨੇ ਘਰੇਲੂ ਤੇ ਅੰਤਰਰਾਸ਼ਟਰੀ ਉਡਾਣਾਂ ‘ਤੇ ਵਧਾਇਆ ਫਿਊਲ ਚਾਰਜ

ਹਵਾਈ ਸਫ਼ਰ ਹੋਵੇਗਾ ਮਹਿੰਗਾ! ਇੰਡੀਗੋ ਨੇ ਘਰੇਲੂ ਤੇ ਅੰਤਰਰਾਸ਼ਟਰੀ ਉਡਾਣਾਂ ‘ਤੇ ਵਧਾਇਆ ਫਿਊਲ ਚਾਰਜ

by Jaspreet Kaur
October 5, 2026
0

ਹਵਾਈ ਸਫ਼ਰ ਹੋਵੇਗਾ ਮਹਿੰਗਾ! ਇੰਡੀਗੋ ਨੇ ਘਰੇਲੂ ਤੇ ਅੰਤਰਰਾਸ਼ਟਰੀ ਉਡਾਣਾਂ 'ਤੇ ਵਧਾਇਆ ਫਿਊਲ ਚਾਰਜ ਨਵੀ ਦਿੱਲੀ, 5 ਅਕਤੂਬਰ 2026 (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਸ਼੍ਰੋਮਣੀ ਅਕਾਲੀ ਦਲ ਵੱਲੋਂ SIR ਨੂੰ ਲੈ ਕੇ ਪੰਜਾਬ ਦੀ ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿੱਤਰਾ ਦੀ ਸ਼ਲਾਘਾ

ਸ਼੍ਰੋਮਣੀ ਅਕਾਲੀ ਦਲ ਵੱਲੋਂ SIR ਨੂੰ ਲੈ ਕੇ ਪੰਜਾਬ ਦੀ ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿੱਤਰਾ ਦੀ ਸ਼ਲਾਘਾ

by Navjot
October 5, 2026
0

ਸ਼੍ਰੋਮਣੀ ਅਕਾਲੀ ਦਲ ਵੱਲੋਂ SIR ਨੂੰ ਲੈ ਕੇ ਪੰਜਾਬ ਦੀ ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿੱਤਰਾ ਦੀ ਸ਼ਲਾਘਾ ਪੰਜਾਬ ਵਿੱਚ SIR...

Most Popular

ਫ਼ਰੀਦਕੋਟ ਵਿੱਚ 47 ਕਿਲੋ ਹੈਰੋਇਨ, 3 ਪਿਸਤੌਲਾਂ ਬਰਾਮਦ; ਚਾਰ ਕਾਰਕੁਨ ਗ੍ਰਿਫ਼ਤਾਰ

by Ankit
2 weeks ago
0

ਫ਼ਰੀਦਕੋਟ ਵਿੱਚ 47 ਕਿਲੋ ਹੈਰੋਇਨ, 3 ਪਿਸਤੌਲਾਂ ਬਰਾਮਦ; ਚਾਰ ਕਾਰਕੁਨ ਗ੍ਰਿਫ਼ਤਾਰ ਸਰਹੱਦ ਪਾਰਲੇ ਹੈਰੋਇਨ ਅਤੇ ਹਥਿਆਰ ਤਸਕਰੀ ਨੈੱਟਵਰਕ ਨਾਲ ਜੁੜੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 