• Latest
  • Trending
ਆਪ੍ਰੇਸ਼ਨ ਸੀਲ-15: Punjab ਵਿੱਚ ਨਸ਼ਾਂ ਅਤੇ ਸ਼ਰਾਬ ਤਸਕਰਾਂ ‘ਤੇ ਨਜ਼ਰ ਰੱਖਣ ਲਈ 93 ਐਂਟਰੀ/ਐਗਜ਼ਿਟ ਪੁਆਇੰਟ ‘ਤੇ ਲਾਏ ਨਾਕੇ

ਆਪ੍ਰੇਸ਼ਨ ਸੀਲ-15: Punjab ਵਿੱਚ ਨਸ਼ਾਂ ਅਤੇ ਸ਼ਰਾਬ ਤਸਕਰਾਂ ‘ਤੇ ਨਜ਼ਰ ਰੱਖਣ ਲਈ 93 ਐਂਟਰੀ/ਐਗਜ਼ਿਟ ਪੁਆਇੰਟ ‘ਤੇ ਲਾਏ ਨਾਕੇ

1 year ago
Hukamnama Sri Darbar Sahib Today – 14 September 2026 | Ang 631 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 14 September 2026 | Ang 631 I ਅੱਜ ਦਾ ਹੁਕਮਨਾਮਾ

1 hour ago
Womens Asia Cup Final : ਭਾਰਤ ਨੇ ਜਿੱਤਿਆ ਖਿਤਾਬੀ ਮੁਕਾਬਲਾ ; 8ਵੀਂ ਵਾਰ ਏਸ਼ੀਆ ਕੱਪ ਚੈਂਪੀਅਨ ਬਣੀ ਟੀਮ ਇੰਡੀਆ : ਫਾਈਨਲ ਵਿੱਚ ਸ਼੍ਰੀਲੰਕਾ ਨੂੰ 72 ਦੌੜਾਂ ਨਾਲ ਹਰਾਇਆ

Womens Asia Cup Final : ਭਾਰਤ ਨੇ ਜਿੱਤਿਆ ਖਿਤਾਬੀ ਮੁਕਾਬਲਾ ; 8ਵੀਂ ਵਾਰ ਏਸ਼ੀਆ ਕੱਪ ਚੈਂਪੀਅਨ ਬਣੀ ਟੀਮ ਇੰਡੀਆ : ਫਾਈਨਲ ਵਿੱਚ ਸ਼੍ਰੀਲੰਕਾ ਨੂੰ 72 ਦੌੜਾਂ ਨਾਲ ਹਰਾਇਆ

7 hours ago
ਭਾਰਤ ਨੇ ਜਿੱਤਿਆ ਪਹਿਲਾ ਟੀ-20 ਮੈਚ ; ਅਫਗਾਨਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ

ਭਾਰਤ ਨੇ ਜਿੱਤਿਆ ਪਹਿਲਾ ਟੀ-20 ਮੈਚ ; ਅਫਗਾਨਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ

8 hours ago
ਗੁਲਾਬ ਚੰਦ ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ ; ਲਾਪਰਵਾਹ ਪੁਲੀਸ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ

ਗੁਲਾਬ ਚੰਦ ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ ; ਲਾਪਰਵਾਹ ਪੁਲੀਸ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ

8 hours ago
ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ; ਲਾਪਰਵਾਹ ਪੁਲੀਸ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ

ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ; ਲਾਪਰਵਾਹ ਪੁਲੀਸ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ

9 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

9 hours ago
Womens Asia Cup Final : ਭਾਰਤ ਬਨਾਮ ਸ਼੍ਰੀਲੰਕਾ ਖ਼ਿਤਾਬੀ ਮੁਕਾਬਲਾ ; ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ

Womens Asia Cup Final : ਭਾਰਤ ਬਨਾਮ ਸ਼੍ਰੀਲੰਕਾ ਖ਼ਿਤਾਬੀ ਮੁਕਾਬਲਾ ; ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ

9 hours ago
Womens Asia Cup Final : ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਖ਼ਿਤਾਬੀ ਮੁਕਾਬਲਾ ਜਾਰੀ ; ਭਾਰਤ ਨੇ ਗਵਾਈ ਦੂਜੀ ਵਿਕਟ

Womens Asia Cup Final : ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਖ਼ਿਤਾਬੀ ਮੁਕਾਬਲਾ ਜਾਰੀ ; ਭਾਰਤ ਨੇ ਗਵਾਈ ਦੂਜੀ ਵਿਕਟ

9 hours ago
ਭਾਰਤ-ਅਫਗਾਨਿਸਤਾਨ ਪਹਿਲਾ ਟੀ-20 ਮੈਚ ਜਾਰੀ ; ਅਫਗਾਨਿਸਤਾਨ ਨੇ ਭਾਰਤ ਲਈ ਸੈੱਟ ਕੀਤਾ ਟਾਰਗੇਟ

ਭਾਰਤ-ਅਫਗਾਨਿਸਤਾਨ ਪਹਿਲਾ ਟੀ-20 ਮੈਚ ਜਾਰੀ ; ਅਫਗਾਨਿਸਤਾਨ ਨੇ ਭਾਰਤ ਲਈ ਸੈੱਟ ਕੀਤਾ ਟਾਰਗੇਟ

10 hours ago
Womens Asia Cup Final : ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਖ਼ਿਤਾਬੀ ਮੁਕਾਬਲਾ ; ਭਾਰਤ ਨੇ ਜਿੱਤਿਆ ਟਾਸ

Womens Asia Cup Final : ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਖ਼ਿਤਾਬੀ ਮੁਕਾਬਲਾ ; ਭਾਰਤ ਨੇ ਜਿੱਤਿਆ ਟਾਸ

11 hours ago
ਭਾਰਤ-ਅਫਗਾਨਿਸਤਾਨ ਪਹਿਲਾ ਟੀ-20 ਮੈਚ ; ਭਾਰਤ ਨੇ ਜਿੱਤਿਆ ਟਾਸ 

ਭਾਰਤ-ਅਫਗਾਨਿਸਤਾਨ ਪਹਿਲਾ ਟੀ-20 ਮੈਚ ; ਭਾਰਤ ਨੇ ਜਿੱਤਿਆ ਟਾਸ 

12 hours ago
ਭਾਰਤੀ ਪੁਰਸ਼ ਟੀਮ ਨੇ ਛੇਵੀਂ ਵਾਰ ਜਿੱਤਿਆ ਜੂਨੀਅਰ ਹਾਕੀ ਏਸ਼ੀਆ ਕੱਪ ਦਾ ਖਿਤਾਬ ; ਫਾਈਨਲ ਵਿੱਚ ਦੱਖਣੀ ਕੋਰੀਆ ਨੂੰ ਹਰਾਇਆ

ਭਾਰਤੀ ਪੁਰਸ਼ ਟੀਮ ਨੇ ਛੇਵੀਂ ਵਾਰ ਜਿੱਤਿਆ ਜੂਨੀਅਰ ਹਾਕੀ ਏਸ਼ੀਆ ਕੱਪ ਦਾ ਖਿਤਾਬ ; ਫਾਈਨਲ ਵਿੱਚ ਦੱਖਣੀ ਕੋਰੀਆ ਨੂੰ ਹਰਾਇਆ

12 hours ago
Hindi News
English News
Monday, September 14, 2026
No Result
View All Result
24 °c
Chandigarh
28 ° Tue
28 ° Wed
27 ° Thu
26 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਆਪ੍ਰੇਸ਼ਨ ਸੀਲ-15: Punjab ਵਿੱਚ ਨਸ਼ਾਂ ਅਤੇ ਸ਼ਰਾਬ ਤਸਕਰਾਂ ‘ਤੇ ਨਜ਼ਰ ਰੱਖਣ ਲਈ 93 ਐਂਟਰੀ/ਐਗਜ਼ਿਟ ਪੁਆਇੰਟ ‘ਤੇ ਲਾਏ ਨਾਕੇ

ਯੁੱਧ ਨਸ਼ਿਆਂ ਵਿਰੁੱਧ ਤਹਿਤ ਪੁਲਿਸ ਵੱਲੋਂ 111ਵੇਂ ਦਿਨ 127 ਨਸ਼ਾ ਤਸਕਰ 4.2 ਕਿਲੋ ਹੈਰੋਇਨ ਅਤੇ 3 ਕਿਲੋ ਅਫੀਮ ਸਮੇਤ ਗ੍ਰਿਫ਼ਤਾਰ

June 20, 2025
in ਖਬਰਾਂ, ਪੰਜਾਬ
ਆਪ੍ਰੇਸ਼ਨ ਸੀਲ-15: Punjab ਵਿੱਚ ਨਸ਼ਾਂ ਅਤੇ ਸ਼ਰਾਬ ਤਸਕਰਾਂ ‘ਤੇ ਨਜ਼ਰ ਰੱਖਣ ਲਈ 93 ਐਂਟਰੀ/ਐਗਜ਼ਿਟ ਪੁਆਇੰਟ ‘ਤੇ ਲਾਏ ਨਾਕੇ

ਆਪ੍ਰੇਸ਼ਨ ਸੀਲ-15: Punjab ਵਿੱਚ ਨਸ਼ਾਂ ਅਤੇ ਸ਼ਰਾਬ ਤਸਕਰਾਂ ‘ਤੇ ਨਜ਼ਰ ਰੱਖਣ ਲਈ 93 ਐਂਟਰੀ/ਐਗਜ਼ਿਟ ਪੁਆਇੰਟ ‘ਤੇ ਲਾਏ ਨਾਕੇ

— ਯੁੱਧ ਨਸ਼ਿਆਂ ਵਿਰੁੱਧ ਤਹਿਤ ਪੁਲਿਸ ਵੱਲੋਂ 111ਵੇਂ ਦਿਨ 127 ਨਸ਼ਾ ਤਸਕਰ 4.2 ਕਿਲੋ ਹੈਰੋਇਨ ਅਤੇ 3 ਕਿਲੋ ਅਫੀਮ ਸਮੇਤ ਗ੍ਰਿਫ਼ਤਾਰ

— ਆਪ੍ਰੇਸ਼ਨ ਸੀਲ ਦੇ ਹਿੱਸੇ ਵਜੋਂ ਪੁਲਿਸ ਟੀਮਾਂ ਵੱਲੋਂ ਸੂਬੇ ਵਿੱਚ ਦਾਖਲ ਹੋਣ/ਬਾਹਰ ਜਾਣ ਵਾਲੇ 3180 ਵਾਹਨਾਂ ਦੀ ਚੈਕਿੰਗ; 367 ਵਾਹਨਾਂ ਦੇ ਚਲਾਨ ਕੱਟਣ ਦੇ ਨਾਲ-ਨਾਲ ਸੱਤ ਨੂੰ ਕੀਤਾ ਜ਼ਬਤ

ਚੰਡੀਗੜ੍ਹ, 20 ਜੂਨ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਗਈ ਨਸ਼ਾ ਵਿਰੋਧੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦਰਮਿਆਨ Punjab Police ਵੱਲੋਂ ਅੱਜ ਇੱਕ ਵਿਸ਼ੇਸ਼ ਆਪ੍ਰੇਸ਼ਨ ‘ਓਪੀਐਸ ਸੀਲ-15’ ਚਲਾਇਆ ਗਿਆ, ਜਿਸ ਦੌਰਾਨ ਨਸ਼ਿਆਂ ਅਤੇ ਸ਼ਰਾਬ ਦੀ ਤਸਕਰੀ ‘ਤੇ ਨਜ਼ਰ ਰੱਖਣ ਦੇ ਉਦੇਸ਼ ਨਾਲ ਸਰਹੱਦੀ ਰਾਜ ਪੰਜਾਬ ਵਿੱਚ ਦਾਖਲ ਹੋਣ ਜਾਂ ਇਥੋਂ ਬਾਹਰ ਜਾਣ ਵਾਲੇ ਸਾਰੇ ਵਾਹਨਾਂ ਦੀ ਜਾਂਚ ਕੀਤੀ ਗਈ।

ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸਾਰੇ ਜ਼ਿਲ੍ਹਿਆਂ ਵਿੱਚ ਸਵੇਰੇ 6 ਵਜੇ ਤੋਂ ਦੁਪਹਿਰ 2 ਵਜੇ ਤੱਕ ਇੱਕੋ ਸਮੇਂ ਚਲਾਏ ਗਏ ਇਸ ਆਪ੍ਰੇਸ਼ਨ ਦੌਰਾਨ ਸਰਹੱਦੀ ਜ਼ਿਲ੍ਹਿਆਂ ਦੇ ਸਾਰੇ ਐਸਐਸਪੀਜ਼ ਨੂੰ ਜ਼ਿਲ੍ਹਿਆਂ ਦੀਆਂ ਰਣਨੀਤਕ ਥਾਵਾਂ ‘ਤੇ ਸਾਂਝੇ ਨਾਕੇ ਲਾਉਣ ਦੇ ਨਾਲ-ਨਾਲ ਗਜ਼ਟਿਡ ਅਧਿਕਾਰੀਆਂ/ਐਸਐਚਓਜ਼ ਦੀ ਨਿਗਰਾਨੀ ਹੇਠ ਸੀਲਿੰਗ ਪੁਆਇੰਟਾਂ ‘ਤੇ ਮਜ਼ਬੂਤ ‘ਨਾਕੇ’ ਲਾਉਣ ਲਈ ਵੱਧ ਤੋਂ ਵੱਧ ਕਾਰਜਬਲ ਜੁਟਾਉਣ ਦੇ ਨਿਰਦੇਸ਼ ਦਿੱਤੇ ਗਏ।

ਆਪ੍ਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਵਿਸ਼ੇਸ਼ ਡੀਜੀਪੀ ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਇੰਸਪੈਕਟਰਾਂ/ਡੀਐਸਪੀਜ਼ ਦੀ ਨਿਗਰਾਨੀ ਹੇਠ 900 ਤੋਂ ਵੱਧ ਪੁਲਿਸ ਕਰਮਚਾਰੀਆਂ ਵੱਲੋਂ ਆਪਸੀ ਤਾਲਮੇਲ ਨਾਲ10 ਜ਼ਿਲ੍ਹਿਆਂ, ਜਿਨ੍ਹਾਂ ਦੀ ਹੱਦ ਚਾਰ ਸਰਹੱਦੀ ਰਾਜਾਂ ਅਤੇ ਯੂਟੀ ਚੰਡੀਗੜ੍ਹ ਨਾਲ ਲੱਗਦੀ ਹੈ, ਦੇ ਘੱਟੋ-ਘੱਟ 93 ਪ੍ਰਵੇਸ਼/ਐਗਜ਼ਿਟ ਪੁਆਇੰਟਾਂ ‘ਤੇ ਮਜ਼ਬੂਤ ਨਾਕੇ ਲਾਏ ਗਏ। ਇਨ੍ਹਾਂ 10 ਅੰਤਰ-ਰਾਜੀ ਸਰਹੱਦੀ ਜ਼ਿਲ੍ਹਿਆਂ ਵਿੱਚ ਪਠਾਨਕੋਟ, ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ, ਰੂਪਨਗਰ, ਐਸਏਐਸ ਨਗਰ, ਪਟਿਆਲਾ, ਸੰਗਰੂਰ, ਮਾਨਸਾ, ਹੁਸ਼ਿਆਰਪੁਰ ਅਤੇ ਬਠਿੰਡਾ ਸ਼ਾਮਲ ਹਨ।

ਉਨ੍ਹਾਂ ਕਿਹਾ ਕਿ ਇਸ ਦੌਰਾਨ ਰਾਜ ਵਿੱਚ ਦਾਖਲ ਹੋਣ/ਬਾਹਰ ਜਾਣ ਵਾਲੇ 3180 ਵਾਹਨਾਂ ਦੀ ਜਾਂਚ ਕੀਤੀ ਗਈ, ਜਿਨ੍ਹਾਂ ਵਿੱਚੋਂ 367 ਵਾਹਨਾਂ ਦੇ ਚਲਾਨ ਕੱਟਣ ਦੇ ਨਾਲ-ਨਾਲ ਸੱਤ ਵਾਹਨਾਂ ਨੂੰ ਜ਼ਬਤ ਕੀਤਾ ਗਿਆ।

ਇਸ ਤੋਂ ਇਲਾਵਾ ਪੁਲਿਸ ਟੀਮਾਂ ਨੇ 111ਵੇਂ ਦਿਨ ਨਸ਼ਿਆਂ ਵਿਰੁੱਧ ਆਪਣੀ ਘੇਰਾਬੰਦੀ ਅਤੇ ਖੋਜ ਮੁਹਿੰਮ (ਕਾਸੋ) ਨੂੰ ਜਾਰੀ ਰੱਖਦਿਆਂ ਅੱਜ 505 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 98 ਐਫ.ਆਈ.ਆਰ. ਦਰਜ ਕਰਕੇ 127 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 111 ਦਿਨਾਂ ਅੰਦਰ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 18,372 ਹੋ ਗਈ ਹੈ।

ਵਿਸ਼ੇਸ਼ ਡੀਜੀਪੀ ਨੇ ਕਿਹਾ ਕਿ ਇਸ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 4.2 ਕਿਲੋ ਹੈਰੋਇਨ, 3 ਕਿਲੋ ਅਫੀਮ, 118 ਕਿਲੋ ਭੁੱਕੀ ਅਤੇ 11,170 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ 101 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1500 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 200 ਤੋਂ ਵੱਧ ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ ਛਾਪੇਮਾਰੀ ਕੀਤੀ ਅਤੇ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ 543 ਸ਼ੱਕੀ ਵਿਅਕਤੀਆਂ ਦੀ ਜਾਂਚ ਕੀਤੀ ਗਈ।

ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ ਸੂਬੇ ‘ਚੋਂ ਨਸ਼ਿਆਂ ਦੇ ਖ਼ਾਤਮੇ ਲਈ ਵਿਆਪਕ ਰਣਨੀਤੀ ਤਿਆਰ ਕੀਤੀ ਹੈ ਅਤੇ ਜਦੋਂ ਤੱਕ ਨਸ਼ਿਆਂ ਦਾ ਮੁਕੰਮਲ ਸਫ਼ਾਇਆ ਨਹੀਂ ਹੋ ਜਾਂਦਾ, ਅਜਿਹੇ ਆਪ੍ਰੇਸ਼ਨ ਜਾਰੀ ਰਹਿਣਗੇ।

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ ਅੱਜ 78 ਵਿਅਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ।
———-

Tags: BREAKING NEWSBreaking news in PunjabiDGP punjabLatest Punjab newsLatest Punjab news in PunjabiPUNJABpunjab newsPUNJAB POLICEtop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 14 September 2026 | Ang 631 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 14 September 2026 | Ang 631 I ਅੱਜ ਦਾ ਹੁਕਮਨਾਮਾ

by Ankit
September 14, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | September | Date 14-09-2026 |...

Womens Asia Cup Final : ਭਾਰਤ ਨੇ ਜਿੱਤਿਆ ਖਿਤਾਬੀ ਮੁਕਾਬਲਾ ; 8ਵੀਂ ਵਾਰ ਏਸ਼ੀਆ ਕੱਪ ਚੈਂਪੀਅਨ ਬਣੀ ਟੀਮ ਇੰਡੀਆ : ਫਾਈਨਲ ਵਿੱਚ ਸ਼੍ਰੀਲੰਕਾ ਨੂੰ 72 ਦੌੜਾਂ ਨਾਲ ਹਰਾਇਆ

Womens Asia Cup Final : ਭਾਰਤ ਨੇ ਜਿੱਤਿਆ ਖਿਤਾਬੀ ਮੁਕਾਬਲਾ ; 8ਵੀਂ ਵਾਰ ਏਸ਼ੀਆ ਕੱਪ ਚੈਂਪੀਅਨ ਬਣੀ ਟੀਮ ਇੰਡੀਆ : ਫਾਈਨਲ ਵਿੱਚ ਸ਼੍ਰੀਲੰਕਾ ਨੂੰ 72 ਦੌੜਾਂ ਨਾਲ ਹਰਾਇਆ

by Navjot
September 13, 2026
0

Womens Asia Cup Final : ਭਾਰਤ ਨੇ ਜਿੱਤਿਆ ਖਿਤਾਬੀ ਮੁਕਾਬਲਾ ; 8ਵੀਂ ਵਾਰ ਏਸ਼ੀਆ ਕੱਪ ਚੈਂਪੀਅਨ ਬਣੀ ਟੀਮ ਇੰਡੀਆ :...

ਭਾਰਤ ਨੇ ਜਿੱਤਿਆ ਪਹਿਲਾ ਟੀ-20 ਮੈਚ ; ਅਫਗਾਨਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ

ਭਾਰਤ ਨੇ ਜਿੱਤਿਆ ਪਹਿਲਾ ਟੀ-20 ਮੈਚ ; ਅਫਗਾਨਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ

by Navjot
September 13, 2026
0

ਭਾਰਤ ਨੇ ਜਿੱਤਿਆ ਪਹਿਲਾ ਟੀ-20 ਮੈਚ ; ਅਫਗਾਨਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ 🏏 ਅਭਿਸ਼ੇਕ ਸ਼ਰਮਾ ਨੇ ਖੇਡੀ ਸ਼ਾਨਦਾਰ ਪਾਰੀ...

ਗੁਲਾਬ ਚੰਦ ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ ; ਲਾਪਰਵਾਹ ਪੁਲੀਸ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ

ਗੁਲਾਬ ਚੰਦ ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ ; ਲਾਪਰਵਾਹ ਪੁਲੀਸ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ

by Navjot
September 13, 2026
0

ਗੁਲਾਬ ਚੰਦ ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ ; ਲਾਪਰਵਾਹ ਪੁਲੀਸ ਅਧਿਕਾਰੀਆਂ 'ਤੇ ਸਖ਼ਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 14 September 2026 | Ang 631 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 14 September 2026 | Ang 631 I ਅੱਜ ਦਾ ਹੁਕਮਨਾਮਾ

by Ankit
September 14, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | September | Date 14-09-2026 |...

Most Popular

ਭਾਜਪਾ ਦੇ ਪੰਜਾਬ ਸੂਬਾ ਇੰਚਾਰਜ ਡਾ. ਸਤੀਸ਼ ਪੂਨੀਆ ਅੱਜ ਤੋਂ 2 ਸਤੰਬਰ ਤੱਕ ਪੰਜਾਬ ਦੌਰੇ ’ਤੇ

ਭਾਜਪਾ ਦੇ ਪੰਜਾਬ ਸੂਬਾ ਇੰਚਾਰਜ ਡਾ. ਸਤੀਸ਼ ਪੂਨੀਆ ਅੱਜ ਤੋਂ 2 ਸਤੰਬਰ ਤੱਕ ਪੰਜਾਬ ਦੌਰੇ ’ਤੇ

by Navjot
2 weeks ago
0

ਭਾਜਪਾ ਦੇ ਪੰਜਾਬ ਸੂਬਾ ਇੰਚਾਰਜ ਡਾ. ਸਤੀਸ਼ ਪੂਨੀਆ ਅੱਜ ਤੋਂ 2 ਸਤੰਬਰ ਤੱਕ ਪੰਜਾਬ ਦੌਰੇ ’ਤੇ   ਚੰਡੀਗੜ੍ਹ, 31ਅਗਸਤ (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 