• Latest
  • Trending
Punjab News: ਸਮਾਜਿਕ ਸੁਰੱਖਿਆ ਸਕੀਮਾਂ ਅਧੀਨ ਬਜ਼ੁਰਗਾਂ ਦੀ ਪੈਨਸ਼ਨ ਲਈ ਚਾਲੂ ਸਾਲ ਦੌਰਾਨ 6175 ਕਰੋੜ ਰੁਪਏ ਦਾ ਉਪਬੰਧ – ਡਾ ਬਲਜੀਤ ਕੌਰ

1 year ago
ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

26 minutes ago
ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

58 minutes ago
ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

1 hour ago
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ ‘ਤੇ ਜ਼ੀਰੋ ਟੋਲਰੈਂਸ: ਡਾ. ਬਲਜੀਤ ਕੌਰ

ਅਸਾਮ: ਭਿਆਨਕ ਸੜਕ ਹਾਦਸੇ ਵਿੱਚ 12 ਲੋਕਾਂ ਦੀ ਮੌਤ

ਅੰਮ੍ਰਿਤਸਰ ਵਿੱਚ ਗੋਲੀ ਲੱਗਣ ਨਾਲ ASI ਦੀ ਮੌਤ

ਅੰਮ੍ਰਿਤਸਰ ਵਿੱਚ ਗੋਲੀ ਲੱਗਣ ਨਾਲ ASI ਦੀ ਮੌਤ

1 hour ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

2 hours ago
ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

3 hours ago
ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

Hindi News
English News
Friday, November 13, 2026
No Result
View All Result
24 °c
Chandigarh
22 ° Sat
18 ° Sun
20 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab News: ਸਮਾਜਿਕ ਸੁਰੱਖਿਆ ਸਕੀਮਾਂ ਅਧੀਨ ਬਜ਼ੁਰਗਾਂ ਦੀ ਪੈਨਸ਼ਨ ਲਈ ਚਾਲੂ ਸਾਲ ਦੌਰਾਨ 6175 ਕਰੋੜ ਰੁਪਏ ਦਾ ਉਪਬੰਧ – ਡਾ ਬਲਜੀਤ ਕੌਰ

June 20, 2025
in ਖਬਰਾਂ, ਪੰਜਾਬ
Punjab News: ਸਮਾਜਿਕ ਸੁਰੱਖਿਆ ਸਕੀਮਾਂ ਅਧੀਨ ਬਜ਼ੁਰਗਾਂ ਦੀ ਪੈਨਸ਼ਨ ਲਈ ਚਾਲੂ ਸਾਲ ਦੌਰਾਨ 6175 ਕਰੋੜ ਰੁਪਏ ਦਾ ਉਪਬੰਧ – ਡਾ ਬਲਜੀਤ ਕੌਰ

Punjab News: ਸਮਾਜਿਕ ਸੁਰੱਖਿਆ ਸਕੀਮਾਂ ਅਧੀਨ ਬਜ਼ੁਰਗਾਂ ਦੀ ਪੈਨਸ਼ਨ ਲਈ ਚਾਲੂ ਸਾਲ ਦੌਰਾਨ 6175 ਕਰੋੜ ਰੁਪਏ ਦਾ ਉਪਬੰਧ – ਡਾ ਬਲਜੀਤ ਕੌਰ

34.40 ਲੱਖ ਬਜ਼ੁਰਗ ਲਾਭਪਾਤਰੀਆਂ ਨੂੰ ਪੈਨਸ਼ਨ ਸਕੀਮ ਅਧੀਨ ਮਈ 2025 ਤੱਕ 1539 ਕਰੋੜ ਰੁਪਏ ਦੀ ਰਾਸ਼ੀ ਜਾਰੀ

ਮੰਤਰੀ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼ “ਸਾਡੇ ਬਜ਼ੁਰਗ ਸਾਡਾ ਮਾਣ” ਅਧੀਨ ਬਜ਼ੁਰਗਾਂ ਦਾ ਪੈਨਸ਼ਨ ਸਬੰਧੀ ਸਰਵੇਂ ਤੁਰੰਤ ਹੋਵੇ ਮੁਕੰਮਲ

ਚੰਡੀਗੜ੍ਹ, 20 ਜੂਨ (ਵਿਸ਼ਵ ਵਾਰਤਾ):- ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਬਜੁਰਗਾਂ, ਮਹਿਲਾਵਾਂ ਅਤੇ ਬੱਚਿਆਂ ਦੀ ਭਲਾਈ ਲਈ ਨਿਰੰਤਰ ਠੋਸ ਕਦਮ ਚੁੱਕੇ ਜਾ ਰਹੇ ਹਨ। ਇਨ੍ਹਾਂ ਯਤਨਾਂ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਚਾਲੂ ਵਿੱਤੀ ਸਾਲ ਦੌਰਾਨ ਸਮਾਜਿਕ ਸੁਰੱਖਿਆ ਸਕੀਮਾਂ ਲਈ 6175 ਕਰੋੜ ਰੁਪਏ ਦੀ ਰਾਸ਼ੀ ਦਾ ਉਪਬੰਧ ਕੀਤਾ ਗਿਆ ਹੈ। ਇਸ ਵਿੱਚੋਂ 1539 ਕਰੋੜ ਰੁਪਏ ਦੀ ਰਕਮ 34.40 ਲੱਖ ਲਾਭਪਾਤਰੀਆਂ ਨੂੰ ਮਈ 2025 ਤੱਕ ਨਿਯਮਤ ਪੈਨਸ਼ਨ ਵਜੋਂ ਜਾਰੀ ਕੀਤੀ ਜਾ ਚੁੱਕੀ ਹੈ।

*”ਸਾਡੇ ਬਜ਼ੁਰਗ ਸਾਡਾ ਮਾਣ” ਸਰਵੇ ਜਲਦ ਪੂਰਾ ਕਰਨ ਦੇ ਹੁਕਮ*

ਕਿਸਾਨ ਭਵਨ ਵਿਖੇ ਵਿਭਾਗ ਦੇ ਸੀਨੀਅਰ ਅਤੇ ਖੇਤਰੀ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਡਾ. ਬਲਜੀਤ ਕੌਰ ਨੇ ਸਮਾਜਿਕ ਸੁਰੱਖਿਆ ਸਕੀਮਾਂ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ, ਇਹਨਾਂ ਸਕੀਮਾਂ ਦੀ ਨਿਗਰਾਨੀ ਅਤੇ ਯੋਗ ਲਾਭਪਾਤਰੀਆਂ ਤੱਕ ਲਾਭ ਦੀ ਪਹੁੰਚ ਬਿਨਾਂ ਦੇਰੀ ਯਕੀਨੀ ਬਣਾਉਣ ਸੰਬੰਧੀ ਹੁਕਮ ਜਾਰੀ ਕੀਤੇ।

ਡਾ ਬਲਜੀਤ ਕੌਰ ਨੇ ‘ਸਾਡੇ ਬਜ਼ੁਰਗ, ਸਾਡਾ ਮਾਣ’ ਸਰਵੇ ਨੂੰ ਜਲਦ ਤੋਂ ਜਲਦ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਅਤੇ ਅਧਿਕਾਰੀਆਂ ਨੂੰ ਕਿਹਾ ਕਿ ਹਰ ਹੱਕਦਾਰ ਬਜ਼ੁਰਗ ਤੱਕ ਪੈਨਸ਼ਨ ਪਹੁੰਚੇ। ਉਨ੍ਹਾਂ ਆਗਾਹ ਕੀਤਾ ਕਿ ਸਰਵੇ ਦੌਰਾਨ ਮ੍ਰਿਤਕ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਪਈ ਰਕਮ ਦੀ ਰਿਕਵਰੀ ਕਰਕੇ ਹੋਰ ਲੋੜਵੰਦਾਂ ਨੂੰ ਲਾਭ ਦਿੱਤਾ ਜਾਵੇ।

*ਨਵੀਆਂ ਪੈਨਸ਼ਨ ਅਰਜੀਆਂ ‘ਚ ਤੇਜ਼ੀ*

ਡਾ. ਬਲਜੀਤ ਕੌਰ ਨੇ ਦੱਸਿਆ ਕਿ ਵਿੱਤੀ ਸਾਲ 2025-26 ਦੌਰਾਨ ਹੁਣ ਤਕ 43,644 ਨਵੀਆਂ ਪੈਨਸ਼ਨ ਅਰਜੀਆਂ ਮਨਜ਼ੂਰ ਕੀਤੀਆਂ ਗਈਆਂ ਹਨ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਹ ਕਾਰਵਾਈ ਪੂਰੀ ਪਾਰਦਰਸ਼ਤਾ ਅਤੇ ਨਿਰਧਾਰਤ ਸਮੇਂ ਵਿੱਚ ਮੁਕੰਮਲ ਕੀਤੀ ਜਾਵੇ।

*ਸਕੀਮਾਂ ਦੀ ਜ਼ਮੀਨੀ ਪੱਧਰ ‘ਤੇ ਨਿਗਰਾਨੀ ਅਤੇ ਜਾਗਰੂਕਤਾ ਮੁਹਿੰਮਾਂ ਦੀ ਹਦਾਇਤ*

ਮੰਤਰੀ ਨੇ ਕਿਹਾ ਕਿ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਮਾਜਿਕ ਭਲਾਈ ਸਕੀਮਾਂ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਅਤੇ ਯੋਗ ਲਾਭਪਾਤਰੀਆਂ ਤੱਕ ਲਾਭ ਦੀ ਪਹੁੰਚ ਦੀ ਨਿਗਰਾਨੀ ਜ਼ਮੀਨੀ ਪੱਧਰ ’ਤੇ ਹੋਣੀ ਚਾਹੀਦੀ ਹੈ। ਲੋਕਾਂ ਤੱਕ ਸਕੀਮਾਂ ਦੀ ਜਾਣਕਾਰੀ ਪਹੁੰਚਾਉਣ ਲਈ ਵਿਸ਼ੇਸ਼ ਜਾਗਰੂਕਤਾ ਮੁਹਿੰਮਾਂ ਚਲਾਈਆਂ ਜਾਣ।

ਇਸ ਮੌਕੇ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਵਿਸ਼ੇਸ਼ ਮੁੱਖ ਸਕੱਤਰ ਰਾਜੀ ਪੀ. ਸ੍ਰੀਵਾਸਤਵਾ, ਆਈ.ਏ.ਐਸ, ਅਤੇ ਡਾਇਰੈਕਟਰ ਡਾ. ਸ਼ੇਨਾ ਅਗਰਵਾਲ, ਆਈ.ਏ.ਐਸ ਸਮੇਤ ਮੁੱਖ ਦਫਤਰ ਅਤੇ ਜ਼ਿਲ੍ਹਾ ਦਫਤਰ ਦੇ ਹੋਰ ਉੱਚ ਅਧਿਕਾਰੀ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।

——

Tags: BREAKING NEWSBreaking news in PunjabiLatest Punjab newsLatest Punjab news in PunjabiPUNJABPunjab Governmentpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਫਾਰਮਾਸਿਊਟੀਕਲ ਵਿਭਾਗ ਦੇ ਅਧੀਨ ਆਉਂਦੀ 'ਨੈਸ਼ਨਲ ਫਾਰਮਾਸਿਊਟੀਕਲ ਪ੍ਰਾਈਸਿੰਗ ਅਥਾਰਟੀ' (NPPA) ਨੇ ਕੈਂਸਰ-ਰੋਧੀ...

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲੇ ਨੇ ਦੱਸਿਆ ਕਿ ਦੇਸ਼ ਭਰ ਦੇ 198...

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਵਿਸ਼ਵ ਸਿਹਤ ਸੰਗਠਨ (WHO) ਦੀ ਇੱਕ ਰਿਪੋਰਟ ਅਨੁਸਾਰ, ਭਾਰਤ ਨੇ 2015 ਤੋਂ...

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

by Ankit
November 13, 2026
0

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ 'ਤੇ ਪੰਜਾਬ ਵਾਸੀਆਂ ਨੂੰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਫਾਰਮਾਸਿਊਟੀਕਲ ਵਿਭਾਗ ਦੇ ਅਧੀਨ ਆਉਂਦੀ 'ਨੈਸ਼ਨਲ ਫਾਰਮਾਸਿਊਟੀਕਲ ਪ੍ਰਾਈਸਿੰਗ ਅਥਾਰਟੀ' (NPPA) ਨੇ ਕੈਂਸਰ-ਰੋਧੀ...

Most Popular

ਫਿਲਮ ‘Yellamma’ ਅਗਲੇ ਸਾਲ ਮਾਰਚ ਵਿੱਚ ਹੋਵੇਗੀ ਰਿਲੀਜ਼

ਫਿਲਮ ‘Yellamma’ ਅਗਲੇ ਸਾਲ ਮਾਰਚ ਵਿੱਚ ਹੋਵੇਗੀ ਰਿਲੀਜ਼

by Navjot
3 weeks ago
0

ਫਿਲਮ 'Yellamma' ਅਗਲੇ ਸਾਲ ਮਾਰਚ ਵਿੱਚ ਹੋਵੇਗੀ ਰਿਲੀਜ਼ ਚੇਨਈ, 21 ਅਕਤੂਬਰ (ਵਿਸ਼ਵ ਵਾਰਤਾ) ਨਿਰਦੇਸ਼ਕ ਵੇਨੂ ਯੇਲਡਾਂਡੀ ਦੀ ਆਉਣ ਵਾਲੀ ਫਿਲਮ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 