• Latest
  • Trending
Punjab ਰਾਜ ਕਿਸਾਨ ਅਤੇ ਖੇਤੀ ਕਾਮੇਂ ਕਮਿਸ਼ਨ ਵਲੋਂ Punjab ਦੇ ਜਲ ਸਰੋਤਾਂ ਦੀ ਉਪਲਬਧਤਾ ਅਤੇ ਪਾਣੀ ਨਾਲ ਸਬੰਧੀ ਅਧਿਐਨ ਰਿਪੋਰਟ Punjab ਵਿਧਾਨ ਸਭਾ ਦੀ ਕਮੇਟੀ ਨੂੰ ਸੋਂਪੀ

Punjab ਰਾਜ ਕਿਸਾਨ ਅਤੇ ਖੇਤੀ ਕਾਮੇਂ ਕਮਿਸ਼ਨ ਵਲੋਂ Punjab ਦੇ ਜਲ ਸਰੋਤਾਂ ਦੀ ਉਪਲਬਧਤਾ ਅਤੇ ਪਾਣੀ ਨਾਲ ਸਬੰਧੀ ਅਧਿਐਨ ਰਿਪੋਰਟ Punjab ਵਿਧਾਨ ਸਭਾ ਦੀ ਕਮੇਟੀ ਨੂੰ ਸੋਂਪੀ

1 year ago
ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

27 minutes ago
ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

58 minutes ago
ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

1 hour ago
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

1 hour ago
ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

1 hour ago
ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ ‘ਤੇ ਜ਼ੀਰੋ ਟੋਲਰੈਂਸ: ਡਾ. ਬਲਜੀਤ ਕੌਰ

ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ ‘ਤੇ ਜ਼ੀਰੋ ਟੋਲਰੈਂਸ: ਡਾ. ਬਲਜੀਤ ਕੌਰ

1 hour ago
ਅਸਾਮ: ਭਿਆਨਕ ਸੜਕ ਹਾਦਸੇ ਵਿੱਚ 12 ਲੋਕਾਂ ਦੀ ਮੌਤ

ਅਸਾਮ: ਭਿਆਨਕ ਸੜਕ ਹਾਦਸੇ ਵਿੱਚ 12 ਲੋਕਾਂ ਦੀ ਮੌਤ

1 hour ago
ਅੰਮ੍ਰਿਤਸਰ ਵਿੱਚ ਗੋਲੀ ਲੱਗਣ ਨਾਲ ASI ਦੀ ਮੌਤ

ਅੰਮ੍ਰਿਤਸਰ ਵਿੱਚ ਗੋਲੀ ਲੱਗਣ ਨਾਲ ASI ਦੀ ਮੌਤ

1 hour ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

2 hours ago
ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

3 hours ago
ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

3 hours ago
ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

3 hours ago
Hindi News
English News
Friday, November 13, 2026
No Result
View All Result
24 °c
Chandigarh
22 ° Sat
18 ° Sun
20 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab ਰਾਜ ਕਿਸਾਨ ਅਤੇ ਖੇਤੀ ਕਾਮੇਂ ਕਮਿਸ਼ਨ ਵਲੋਂ Punjab ਦੇ ਜਲ ਸਰੋਤਾਂ ਦੀ ਉਪਲਬਧਤਾ ਅਤੇ ਪਾਣੀ ਨਾਲ ਸਬੰਧੀ ਅਧਿਐਨ ਰਿਪੋਰਟ Punjab ਵਿਧਾਨ ਸਭਾ ਦੀ ਕਮੇਟੀ ਨੂੰ ਸੋਂਪੀ

June 20, 2025
in ਖਬਰਾਂ, ਪੰਜਾਬ

ਚੰਡੀਗੜ੍ਹ, 20 ਜੂਨ (ਵਿਸ਼ਵ ਵਾਰਤਾ): Punjab ਰਾਜ ਕਿਸਾਨ ਅਤੇ ਖੇਤੀ ਕਾਮੇਂ ਕਮਿਸ਼ਨ ਨੇ ਨੈਸ਼ਨਲ ਇੰਸਟੀਚਿਊਟ ਹਾਈਡ੍ਰੋਲੋਜੀ, ਰੁੜਕੀ ਤੋਂ ਪੰਜਾਬ ਦੇ ਜਲ ਸਰੋਤਾਂ ਦੀ ਉਪਲਬਧਤਾ ਅਤੇ ਪਾਣੀ ਨਾਲ ਸਬੰਧਤ ਹੋਰ ਮੁੱਦਿਆਂ `ਤੇ ਇੱਕ ਅਧਿਐਨ ਕਰਵਾਇਆ ਹੈ। ਇਸ ਰਿਪੋਰਟ ਦੇ ਨਤੀਜੇ ਪੰਜਾਬ ਵਿਧਾਨ ਵੱਲੋਂ ਗਠਿਤ ਗੁਰਜੀਤ ਸਿੰਘ ਰਾਣਾ ਦੀ ਪ੍ਰਧਾਨਗੀ ਹੇਠ 6 ਵਿਧਾਇਕਾਂ ਦੀ ਵਿਧਾਨ ਸਭਾ ਕਮੇਟੀ ਨੂੰ ਸੌਂਪੇ ਗਏ ਹਨ। ਕਮੇਟੀ ਨੇ ਇਸ ਰਿਪੋਰਟ ਦੀ ਸ਼ਲਾਘਾ ਕੀਤੀ ਹੈ ਅਤੇ ਕਮਿਸ਼ਨ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਸਿੰਮਣ ਪੈਟਰਨ ਨੂੰ ਮਾਪਣ ਦੇ ਨਾਲ-ਨਾਲ ਕਾਰਬਨ ਡੇਟਿੰਗ ਅਤੇ ਆਈਸੋਟੋਪ ਤਕਨਾਲੋਜੀਆਂ ਦੀ ਵਰਤੋਂ ਕਰਕੇ ਇਸ ਦੇ ਦਾਇਰੇ ਨੂੰ ਸੂਖਮ ਦਰ ਤੱਕ ਵਧਾਉਣ ਲਈ ਅਧਿਐਨ ਕਰੇ। ਪੰਜਾਬ ਦੀਆਂ ਵੱਧ ਰਹੀਆਂ ਪਾਣੀ ਦੀਆਂ ਚੁਣੌਤੀਆਂ ਨਾਲ ਨਜਿੱਠਣ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇਂ ਕਮਿਸ਼ਨ ਨੇ ਅੱਜ ਪ੍ਰਮੁੱਖ ਜਲ ਮਾਹਿਰਾਂ ਅਤੇ ਵਿਗਿਆਨੀਆਂ ਦੀ 15 ਏਜੰਡਾ ਨੁਕਤਿਆਂ ਤਹਿਤ ਉੱਚ ਪੱਧਰੀ ਮੀਟਿੰਗ ਸੱਦੀ ਜਿਸ ਦੀ ਪ੍ਰਧਾਨਗੀ ਕਮਿਸ਼ਨ ਦੇ ਚੇਅਰਮੈਨ ਪ੍ਰੋ. ਸੁਖਪਾਲ ਸਿੰਘ ਨੇ ਕੀਤੀ, ਮੀਟਿੰਗ ਵਿੱਚ ਆਈਆਈਟੀ ਰੋਪੜ ਦੇ ਡੀਨ (ਸੀ.ਏ.ਪੀ.ਐਸ.) ਡਾ. ਪੁਸ਼ਪੇਂਦਰ ਪਾਲ ਸਿੰਘ, ਡਾ. ਸਰਬਜੋਤ ਕੌਰ, ਰੇਡੀਓਐਕਟਿਵ ਟੂਲਜ਼ `ਤੇ ਪ੍ਰਮੁੱਖ ਵਿਗਿਆਨੀ, ਆਈਆਈਟੀ ਰੋਪੜ; ਹਰਸ਼ਦ ਕੁਲਕਰਨੀ, ਸਹਾਇਕ ਪ੍ਰੋਫੈਸਰ, ਆਈਆਈਟੀ ਮੰਡੀ, ਡਾ ਰਣਜੀਤ ਕੇ ਝਾਅ, ਆਈਆਈਟੀ ਮੰਡੀ; ਗੋਪਾਲ ਕ੍ਰਿਸ਼ਨ, ਵਿਗਿਆਨੀ-ਈ, ਨੈਸ਼ਨਲ ਇੰਸਟੀਚਿਊਟ ਆਫ ਹਾਈਡ੍ਰੋਲੋਜੀ (ਐਨਆਈਐਚ), ਰੁੜਕੀ ਨੇ ਸ਼ਮੂਲੀਅਤ ਕੀਤੀ। ਇਸ ਮੀਟਿੰਗ ਦਾ ਆਯੋਜਨ ਕਮਿਸ਼ਨ ਦੇ ਪ੍ਰਬੰਧਕੀ ਅਧਿਕਾਰੀ-ਕਮ-ਸਕੱਤਰ ਡਾ. ਰਣਜੋਧ ਸਿੰਘ ਬੈਂਸ ਨੇ ਕੀਤਾ। ਬਾਗਬਾਨੀ ਵਿਭਾਗ ਦੇ ਸਾਬਕਾ ਡਾਇਰੈਕਟਰ ਡਾ: ਗੁਰਕੰਵਲ ਸਿੰਘ ਨੇ ਵੀ ਸੂਬੇ ਨੂੰ ਦਰਪੇਸ਼ ਚੁਣੌਤੀਆਂ ਬਾਰੇ ਆਪਣੀ ਮਾਹਿਰਾਨਾ ਰਾਏ ਸਾਂਝੀ ਕੀਤੀ।

ਮਾਹਰਾਂ ਨੇ ਪੰਜਾਬ ਦੇ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਸਰੋਤਾਂ ਦਾ ਨਕਸ਼ਾ ਬਣਾਉਣ ਲਈ ਐਡਵਾਂਸਡ ਆਈਸੋਟੋਪਿਕ ਸਟੱਡੀਜ਼ ਅਤੇ ਕਾਰਬਨ ਡੇਟਿੰਗ, ਰੀਚਾਰਜ ਵਧਾਉਣ ਲਈ ਪ੍ਰਾਚੀਨ ਪੈਲੀਓ-ਚੈਨਲਾਂ ਦੀ ਪਛਾਣ ਕਰਨ ਲਈ ਹੈਲੀਬੋਰਨ ਸਰਵੇਖਣਾਂ ਅਤੇ ਦੱਖਣ-ਪੱਛਮੀ ਪੰਜਾਬ ਦੇ ਗੰਭੀਰ ਸੇਮ ਅਤੇ ਖਾਰੇਪਣ ਦੇ ਮੁੱਦਿਆਂ ਨੂੰ ਹੱਲ ਕਰਨ ਲਈ ਕੇਂਦਰਿਤ ਰਣਨੀਤੀ ਸਮੇਤ ਤੁਰੰਤ ਦਖਲ ਅੰਦਾਜ਼ੀ ਦੀ ਲੋੜ `ਤੇ ਜ਼ੋਰ ਦਿੱਤਾ। ਇਸ ਤੋਂ ਇਲਾਵਾ, ਕੇਂਦਰੀ ਪੰਜਾਬ ਵਿੱਚ ਪਾਣੀ ਦੀ ਸਪਲਾਈ ਵਧਾਉਣ ਲਈ ਉਝ ਦਰਿਆ (5 ਬੀਸੀਐਮ ਦੀ ਅਨੁਮਾਨਿਤ ਸਮਰੱਥਾ ਵਾਲੇ) `ਤੇ ਇੱਕ ਜਲ ਭੰਡਾਰ ਦੀ ਸੰਭਾਵਨਾ ਅਧਿਐਨ ਅਤੇ ਟਿਕਾਊ ਨਿਕਾਸੀ ਸੀਮਾਵਾਂ ਨਿਰਧਾਰਤ ਕਰਨ ਲਈ ਜਲ ਭੰਡਾਰਾਂ ਦੀ ਵਿਗਿਆਨਕ ਵਿਸ਼ੇਸ਼ਤਾ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਭਾਰੀ ਧਾਤਾਂ ਨੂੰ ਸੋਖਣ ਵਾਲੇ ਪੌਦਿਆਂ ਦੀਆਂ ਕਿਸਮਾਂ ਅਤੇ ਖਾਰਾਪਣ-ਸਹਿਣਸ਼ੀਲ ਬਾਂਸ ਦੇ ਪੌਦੇ ਲਗਾਉਣ ਅਤੇ ਧਰਤੀ ਹੇਠਲੇ ਪਾਣੀ ਦੇ ਰੀਚਾਰਜ ਲਈ ਰਵਾਇਤੀ ਜਲ ਸਰੋਤਾਂ ਅਤੇ ਪੁਰਾਣੇ ਖੂਹਾਂ ਨੂੰ ਮੁੜ ਸੁਰਜੀਤ ਕਰਨ ਵਰਗੇ ਨਵੀਨਤਾਕਾਰੀ ਹੱਲਾਂ ਦੀ ਖੋਜ ਲਈ ਵਿਚਾਰਾਂ ਦਾ ਆਦਾਨ-ਪ੍ਰਦਾਨ ਕੀਤਾ ਗਿਆ। ਮੀਟਿੰਗ ਵਿੱਚ ਪੰਜਾਬ ਦੀ ਖੇਤੀਬਾੜੀ ਨੂੰ ਹੜ੍ਹਾਂ ਅਤੇ ਮੌਸਮ ਦੀਆਂ ਅਤਿਅੰਤ ਘਟਨਾਵਾਂ ਲਈ ਵਧੇਰੇ ਲਚਕੀਲਾ ਬਣਾਉਣ ਲਈ ਰਣਨੀਤੀਆਂ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ ਗਿਆ।
ਡਾ. ਬੈਂਸ ਨੇ ਕਿਹਾ ਕਿ ਦਿਨ ਭਰ ਦੇ ਵਿਚਾਰ-ਵਟਾਂਦਰੇ ਦੀਆਂ ਸਿਫਾਰਸ਼ਾਂ, ਪ੍ਰਮੁੱਖ ਖੋਜ ਸੰਸਥਾਵਾਂ ਦੇ ਸਹਿਯੋਗ ਨਾਲ ਲਾਗੂ ਕੀਤੇ ਜਾਣ ਵਾਲੇ ਰਾਜ ਵਿਆਪੀ ਜਲ ਸੰਭਾਲ ਮਿਸ਼ਨ ਦੀ ਨੀਂਹ ਵਜੋਂ ਕੰਮ ਕਰਨਗੀਆਂ। ਡਾ. ਸੁਖਪਾਲ ਸਿੰਘ ਨੇ ਸੂਬੇ ਦੇ ਪਾਣੀ ਦੇ ਸੰਕਟ ਨਾਲ ਨਜਿੱਠਣ ਲਈ ਬੁਨਿਆਦੀ ਖੋਜ ਦੀ ਲੋੜ `ਤੇ ਜ਼ੋਰ ਦਿੱਤਾ ਅਤੇ ਭਰੋਸਾ ਪ੍ਰਗਟਾਇਆ ਕਿ ਹਾਜ਼ਰ ਉੱਘੇ ਵਿਗਿਆਨੀ ਕਿਸਾਨ ਕਮਿਸ਼ਨ ਦੇ ਸਹਿਯੋਗ ਨਾਲ ਮਹੱਤਵਪੂਰਨ ਯੋਗਦਾਨ ਪਾਉਣਗੇ।
ਮੀਟਿੰਗ ਦੇ ਇੱਕ ਮਹੱਤਵਪੂਰਨ ਨਤੀਜੇ ਵਿੱਚ, ਸਰਬਸੰਮਤੀ ਨਾਲ ਸਾਰੇ ਪ੍ਰਮੁੱਖ ਖੋਜ ਸੰਸਥਾਵਾਂ ਨੇ ਕਿਸਾਨ ਕਮਿਸ਼ਨ ਨਾਲ ਨੇੜਿਓਂ ਸਹਿਯੋਗ ਕਰਨ ਲਈ ਸਿਧਾਂਤਕ ਪ੍ਰਵਾਨਗੀ ਦੇ ਦਿੱਤੀ ਹੈ। ਇਹ ਵੀ ਫੈਸਲਾ ਕੀਤਾ ਗਿਆ ਕਿ ਆਈਆਈਟੀ ਰੋਪੜ, ਆਈਆਈਟੀ ਮੰਡੀ, ਐਨਆਈਐਚ ਅਤੇ ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇਂ ਕਮਿਸ਼ਨ ਦਰਮਿਆਨ ਤੁਰੰਤ ਇੱਕ ਕੰਸੋਰਟੀਅਮ ਸਹਿਮਤੀ ਪੱਤਰ `ਤੇ ਹਸਤਾਖਰ ਕੀਤੇ ਜਾਣਗੇ ਤਾਂ ਜੋ ਪੰਜਾਬ ਦੇ ਧਰਤੀ ਹੇਠਲੇ ਪਾਣੀ ਨੂੰ ਕਾਇਮ ਰੱਖਣ, ਸੰਭਾਲਣ ਅਤੇ ਦੂਸ਼ਿਤ ਹੋਣ ਤੋਂ ਰੋਕਣ `ਤੇ ਕੇਂਦ੍ਰਤ 15 ਨੁਕਤੀ ਵਿਆਪਕ, ਰਾਜ ਪੱਧਰੀ ਪ੍ਰੋਜੈਕਟ ਸ਼ੁਰੂ ਕੀਤੇ ਜਾ ਸਕਣ। ਇਸ ਸਾਂਝੀ ਪਹਿਲ ਦਾ ਉਦੇਸ਼ ਪ੍ਰਮੁੱਖ ਖੋਜ ਸੰਸਥਾਵਾਂ ਦੀ ਵਿਗਿਆਨਕ ਅਤੇ ਤਕਨੀਕੀ ਮੁਹਾਰਤ ਨੂੰ ਕਮਿਸ਼ਨ ਦੀ ਨੀਤੀ ਅਤੇ ਲਾਗੂ ਕਰਨ ਦੀ ਸਮਰੱਥਾ ਨਾਲ ਇਕੱਠਾ ਕਰਨਾ ਹੈ। ਇਹ ਪ੍ਰੋਜੈਕਟ ਉੱਨਤ ਖੋਜ, ਖੇਤਰ ਪੱਧਰੀ ਦਖਲਅੰਦਾਜ਼ੀ ਅਤੇ ਰਣਨੀਤਕ ਯੋਜਨਾਬੰਦੀ ਨੂੰ ਜੋੜ ਕੇ ਧਰਤੀ ਹੇਠਲੇ ਪਾਣੀ ਦੇ ਘਟਣ ਅਤੇ ਪ੍ਰਦੂਸ਼ਣ ਦੀਆਂ ਚੁਣੌਤੀਆਂ ਦਾ ਹੱਲ ਕਰੇਗਾ। ਇਸ ਵਿੱਚ ਖੇਤੀਬਾੜੀ ਲਈ ਪਾਣੀ ਦੀ ਸੁਰੱਖਿਆ ਅਤੇ ਰਾਜ ਭਰ ਵਿੱਚ ਪੀਣ ਵਾਲੇ ਸਾਫ ਪਾਣੀ ਨੂੰ ਯਕੀਨੀ ਬਣਾਉਣ ਲਈ ਤੁਰੰਤ ਉਪਾਅ ਅਤੇ ਲੰਬੀ ਮਿਆਦ ਦੀਆਂ ਰਣਨੀਤੀਆਂ ਸ਼ਾਮਲ ਹੋਣਗੀਆਂ। ਇਸ ਅਧਿਐਨ ਦੇ ਨਤੀਜੇ ਅਤੇ ਨਤੀਜਨ ਨੀਤੀਗਤ ਉਪਰਾਲੇ ਪੰਜਾਬ ਨੂੰ ਦੇਸ਼ ਦੇ ਸਭ ਤੋਂ ਵਿਕਸਤ ਰਾਜਾਂ ਵਿੱਚ ਸ਼ਾਮਲ ਕਰ ਦੇਣਗੇ।

Tags: BREAKING NEWSBreaking news in PunjabiLatest Punjab newsLatest Punjab news in PunjabiPUNJABPunjab Governmentpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਫਾਰਮਾਸਿਊਟੀਕਲ ਵਿਭਾਗ ਦੇ ਅਧੀਨ ਆਉਂਦੀ 'ਨੈਸ਼ਨਲ ਫਾਰਮਾਸਿਊਟੀਕਲ ਪ੍ਰਾਈਸਿੰਗ ਅਥਾਰਟੀ' (NPPA) ਨੇ ਕੈਂਸਰ-ਰੋਧੀ...

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲੇ ਨੇ ਦੱਸਿਆ ਕਿ ਦੇਸ਼ ਭਰ ਦੇ 198...

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਵਿਸ਼ਵ ਸਿਹਤ ਸੰਗਠਨ (WHO) ਦੀ ਇੱਕ ਰਿਪੋਰਟ ਅਨੁਸਾਰ, ਭਾਰਤ ਨੇ 2015 ਤੋਂ...

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

by Ankit
November 13, 2026
0

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ 'ਤੇ ਪੰਜਾਬ ਵਾਸੀਆਂ ਨੂੰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਫਾਰਮਾਸਿਊਟੀਕਲ ਵਿਭਾਗ ਦੇ ਅਧੀਨ ਆਉਂਦੀ 'ਨੈਸ਼ਨਲ ਫਾਰਮਾਸਿਊਟੀਕਲ ਪ੍ਰਾਈਸਿੰਗ ਅਥਾਰਟੀ' (NPPA) ਨੇ ਕੈਂਸਰ-ਰੋਧੀ...

Most Popular

ਭਾਰਤੀ ਫੌਜ ਦਾ ਦਸਤਾ ‘Exercise Garuda Shakti’ ਵਿੱਚ ਹਿੱਸਾ ਲੈਣ ਲਈ ਇੰਡੋਨੇਸ਼ੀਆ ਰਵਾਨਾ

ਭਾਰਤੀ ਫੌਜ ਦਾ ਦਸਤਾ ‘Exercise Garuda Shakti’ ਵਿੱਚ ਹਿੱਸਾ ਲੈਣ ਲਈ ਇੰਡੋਨੇਸ਼ੀਆ ਰਵਾਨਾ

by Navjot
3 weeks ago
0

  ਨਵੀਂ ਦਿੱਲੀ, 25 ਅਕਤੂਬਰ (ਵਿਸ਼ਵ ਵਾਰਤਾ) - ਭਾਰਤੀ ਫੌਜ ਦਾ ਇੱਕ ਦਸਤਾ, ਜਿਸ ਵਿੱਚ ਵਿਸ਼ੇਸ਼ ਬਲਾਂ (Special Forces) ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 