ਚੰਡੀਗੜ੍ਹ, 21ਜੂਨ (ਵਿਸ਼ਵ ਵਾਰਤਾ) PUNJAB : ਅੱਜ (21 ਜੂਨ )ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਇਹ ਮੀਟਿੰਗ ਦੁਪਹਿਰ 1 ਵਜੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਹੋਵੇਗੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/
























