• Latest
  • Trending
’ਯੁੱਧ ਨਸ਼ਿਆਂ ਵਿਰੁੱਧ’ ਦੇ 112 ਵੇਂ ਦਿਨ Punjab Police ਵੱਲੋਂ 117 ਨਸ਼ਾ ਤਸਕਰ ਗ੍ਰਿਫ਼ਤਾਰ; 7.5 ਕਿਲੋ ਹੈਰੋਇਨ ਅਤੇ 39 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ

1 year ago
Hukamnama Sri Darbar Sahib Today – 14 September 2026 | Ang 631 I ਅੱਜ ਦਾ ਹੁਕਮਨਾਮਾ

9 minutes ago
Womens Asia Cup Final : ਭਾਰਤ ਨੇ ਜਿੱਤਿਆ ਖਿਤਾਬੀ ਮੁਕਾਬਲਾ ; 8ਵੀਂ ਵਾਰ ਏਸ਼ੀਆ ਕੱਪ ਚੈਂਪੀਅਨ ਬਣੀ ਟੀਮ ਇੰਡੀਆ : ਫਾਈਨਲ ਵਿੱਚ ਸ਼੍ਰੀਲੰਕਾ ਨੂੰ 72 ਦੌੜਾਂ ਨਾਲ ਹਰਾਇਆ

6 hours ago
ਭਾਰਤ ਨੇ ਜਿੱਤਿਆ ਪਹਿਲਾ ਟੀ-20 ਮੈਚ ; ਅਫਗਾਨਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ

7 hours ago
ਗੁਲਾਬ ਚੰਦ ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ ; ਲਾਪਰਵਾਹ ਪੁਲੀਸ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ

ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ; ਲਾਪਰਵਾਹ ਪੁਲੀਸ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

8 hours ago
Womens Asia Cup Final : ਭਾਰਤ ਬਨਾਮ ਸ਼੍ਰੀਲੰਕਾ ਖ਼ਿਤਾਬੀ ਮੁਕਾਬਲਾ ; ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ

Womens Asia Cup Final : ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਖ਼ਿਤਾਬੀ ਮੁਕਾਬਲਾ ਜਾਰੀ ; ਭਾਰਤ ਨੇ ਗਵਾਈ ਦੂਜੀ ਵਿਕਟ

ਭਾਰਤ-ਅਫਗਾਨਿਸਤਾਨ ਪਹਿਲਾ ਟੀ-20 ਮੈਚ ਜਾਰੀ ; ਅਫਗਾਨਿਸਤਾਨ ਨੇ ਭਾਰਤ ਲਈ ਸੈੱਟ ਕੀਤਾ ਟਾਰਗੇਟ

Womens Asia Cup Final : ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਖ਼ਿਤਾਬੀ ਮੁਕਾਬਲਾ ; ਭਾਰਤ ਨੇ ਜਿੱਤਿਆ ਟਾਸ

10 hours ago
ਭਾਰਤ-ਅਫਗਾਨਿਸਤਾਨ ਪਹਿਲਾ ਟੀ-20 ਮੈਚ ; ਭਾਰਤ ਨੇ ਜਿੱਤਿਆ ਟਾਸ 

ਭਾਰਤੀ ਪੁਰਸ਼ ਟੀਮ ਨੇ ਛੇਵੀਂ ਵਾਰ ਜਿੱਤਿਆ ਜੂਨੀਅਰ ਹਾਕੀ ਏਸ਼ੀਆ ਕੱਪ ਦਾ ਖਿਤਾਬ ; ਫਾਈਨਲ ਵਿੱਚ ਦੱਖਣੀ ਕੋਰੀਆ ਨੂੰ ਹਰਾਇਆ

11 hours ago
Hindi News
English News
Monday, September 14, 2026
No Result
View All Result
24 °c
Chandigarh
28 ° Tue
28 ° Wed
27 ° Thu
26 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

’ਯੁੱਧ ਨਸ਼ਿਆਂ ਵਿਰੁੱਧ’ ਦੇ 112 ਵੇਂ ਦਿਨ Punjab Police ਵੱਲੋਂ 117 ਨਸ਼ਾ ਤਸਕਰ ਗ੍ਰਿਫ਼ਤਾਰ; 7.5 ਕਿਲੋ ਹੈਰੋਇਨ ਅਤੇ 39 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ

ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 74 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ

June 21, 2025
in ਖਬਰਾਂ, ਪੰਜਾਬ

ਚੰਡੀਗੜ੍ਹ, 21 ਜੂਨ (ਵਿਸ਼ਵ ਵਾਰਤਾ):- ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 112ਵੇਂ ਦਿਨ Punjab Police ਨੇ ਅੱਜ 117 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 7.5 ਕਿਲੋ ਹੈਰੋਇਨ, 500 ਗ੍ਰਾਮ ਅਫੀਮ ਅਤੇ 39,640 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ ਸਿਰਫ਼ 112 ਦਿਨਾਂ ਅੰਦਰ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 18,524 ਹੋ ਗਈ ਹੈ।

ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਆਪਰੇਸ਼ਨ ਦੇ ਵੇਰਵੇ ਦਿੰਦਿਆਂ ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 87 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1300 ਤੋਂ ਵੱਧ ਪੁਲਿਸ ਕਰਮਚਾਰੀਆਂ ਦੀ ਸ਼ਮੂਲੀਅਤ ਵਾਲੀਆਂ 200 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ‘ਚ 481 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 84 ਐਫਆਈਆਰਜ਼ ਦਰਜ ਕੀਤੀਆਂ ਗਈਆਂ। ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 501 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ।

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ 74 ਵਿਅਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।

Tags: BREAKING NEWSBreaking news in PunjabiDGP punjabLatest Punjab newsLatest Punjab news in PunjabiPUNJABpunjab newstop headlines in PunjabiWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 14 September 2026 | Ang 631 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 14 September 2026 | Ang 631 I ਅੱਜ ਦਾ ਹੁਕਮਨਾਮਾ

by Ankit
September 14, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | September | Date 14-09-2026 |...

Womens Asia Cup Final : ਭਾਰਤ ਨੇ ਜਿੱਤਿਆ ਖਿਤਾਬੀ ਮੁਕਾਬਲਾ ; 8ਵੀਂ ਵਾਰ ਏਸ਼ੀਆ ਕੱਪ ਚੈਂਪੀਅਨ ਬਣੀ ਟੀਮ ਇੰਡੀਆ : ਫਾਈਨਲ ਵਿੱਚ ਸ਼੍ਰੀਲੰਕਾ ਨੂੰ 72 ਦੌੜਾਂ ਨਾਲ ਹਰਾਇਆ

Womens Asia Cup Final : ਭਾਰਤ ਨੇ ਜਿੱਤਿਆ ਖਿਤਾਬੀ ਮੁਕਾਬਲਾ ; 8ਵੀਂ ਵਾਰ ਏਸ਼ੀਆ ਕੱਪ ਚੈਂਪੀਅਨ ਬਣੀ ਟੀਮ ਇੰਡੀਆ : ਫਾਈਨਲ ਵਿੱਚ ਸ਼੍ਰੀਲੰਕਾ ਨੂੰ 72 ਦੌੜਾਂ ਨਾਲ ਹਰਾਇਆ

by Navjot
September 13, 2026
0

Womens Asia Cup Final : ਭਾਰਤ ਨੇ ਜਿੱਤਿਆ ਖਿਤਾਬੀ ਮੁਕਾਬਲਾ ; 8ਵੀਂ ਵਾਰ ਏਸ਼ੀਆ ਕੱਪ ਚੈਂਪੀਅਨ ਬਣੀ ਟੀਮ ਇੰਡੀਆ :...

ਭਾਰਤ ਨੇ ਜਿੱਤਿਆ ਪਹਿਲਾ ਟੀ-20 ਮੈਚ ; ਅਫਗਾਨਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ

ਭਾਰਤ ਨੇ ਜਿੱਤਿਆ ਪਹਿਲਾ ਟੀ-20 ਮੈਚ ; ਅਫਗਾਨਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ

by Navjot
September 13, 2026
0

ਭਾਰਤ ਨੇ ਜਿੱਤਿਆ ਪਹਿਲਾ ਟੀ-20 ਮੈਚ ; ਅਫਗਾਨਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ 🏏 ਅਭਿਸ਼ੇਕ ਸ਼ਰਮਾ ਨੇ ਖੇਡੀ ਸ਼ਾਨਦਾਰ ਪਾਰੀ...

ਗੁਲਾਬ ਚੰਦ ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ ; ਲਾਪਰਵਾਹ ਪੁਲੀਸ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ

ਗੁਲਾਬ ਚੰਦ ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ ; ਲਾਪਰਵਾਹ ਪੁਲੀਸ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ

by Navjot
September 13, 2026
0

ਗੁਲਾਬ ਚੰਦ ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ ; ਲਾਪਰਵਾਹ ਪੁਲੀਸ ਅਧਿਕਾਰੀਆਂ 'ਤੇ ਸਖ਼ਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 14 September 2026 | Ang 631 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 14 September 2026 | Ang 631 I ਅੱਜ ਦਾ ਹੁਕਮਨਾਮਾ

by Ankit
September 14, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | September | Date 14-09-2026 |...

Most Popular

ਭਗਵੰਤ ਮਾਨ ਸਰਕਾਰ ਨੇ ‘ਸਫਾਈ ਮੁਹਿੰਮ 2.0’ 12 ਸਤੰਬਰ ਤੱਕ ਵਧਾਈ, 5400 ਤੋਂ ਵੱਧ ਸ਼ਿਕਾਇਤਾਂ ਦਾ ਕੀਤਾ ਨਿਪਟਾਰਾ: ਹਰਜੋਤ ਸਿੰਘ ਬੈਂਸ

5 days ago
0

ਭਗਵੰਤ ਮਾਨ ਸਰਕਾਰ ਨੇ ‘ਸਫਾਈ ਮੁਹਿੰਮ 2.0’ 12 ਸਤੰਬਰ ਤੱਕ ਵਧਾਈ, 5400 ਤੋਂ ਵੱਧ ਸ਼ਿਕਾਇਤਾਂ ਦਾ ਕੀਤਾ ਨਿਪਟਾਰਾ: ਹਰਜੋਤ ਸਿੰਘ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 