• Latest
  • Trending
ਹਾਏ ਕੈਨੇਡਾ ! ਹਾਏ ਕੈਨੇਡਾ !! : ਮੰਗੇਤਰ ਵੱਲੋਂ Canada ਲੈ ਕੇ ਜਾਣ ਦਾ ਝਾਂਸਾ ਦੇਣ ਤੋਂ ਬਾਅਦ ਮੁੱਕਰ ਜਾਣ ‘ਤੇ ਨੌਜਵਾਨ ਨੇ ਦਿੱਤੀ ਆਪਣੀ ਜਾਨ

ਹਾਏ ਕੈਨੇਡਾ ! ਹਾਏ ਕੈਨੇਡਾ !! : ਮੰਗੇਤਰ ਵੱਲੋਂ Canada ਲੈ ਕੇ ਜਾਣ ਦਾ ਝਾਂਸਾ ਦੇਣ ਤੋਂ ਬਾਅਦ ਮੁੱਕਰ ਜਾਣ ‘ਤੇ ਨੌਜਵਾਨ ਨੇ ਦਿੱਤੀ ਆਪਣੀ ਜਾਨ

12 months ago
Hukamnama Sri Darbar Sahib Today – 17 June 2026 | Ang 626 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 17 June 2026 | Ang 626 I ਅੱਜ ਦਾ ਹੁਕਮਨਾਮਾ

18 minutes ago
ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ, ਉਹ ਇਸ ਗੱਲ ਨੂੰ ਹਜ਼ਮ ਨਹੀਂ ਕਰ ਪਾ ਰਹੀਆਂ ਕਿ ਤੁਹਾਡਾ ਪੁੱਤਰ ਪੰਜਾਬ ਵਿੱਚ ਇਮਾਨਦਾਰੀ ਨਾਲ ਸਰਕਾਰ ਚਲਾ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ, ਉਹ ਇਸ ਗੱਲ ਨੂੰ ਹਜ਼ਮ ਨਹੀਂ ਕਰ ਪਾ ਰਹੀਆਂ ਕਿ ਤੁਹਾਡਾ ਪੁੱਤਰ ਪੰਜਾਬ ਵਿੱਚ ਇਮਾਨਦਾਰੀ ਨਾਲ ਸਰਕਾਰ ਚਲਾ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

7 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

8 hours ago
ਬਿਹਾਰ ਕਾਂਸਟੇਬਲ ਭਰਤੀ ਪ੍ਰੀਖਿਆ: ਵਿਦਿਆਰਥੀਆਂ ਲਈ ਚੱਲਣਗੀਆਂ 30 ਵਿਸ਼ੇਸ਼ ਰੇਲਗੱਡੀਆਂ

ਬਿਹਾਰ ਕਾਂਸਟੇਬਲ ਭਰਤੀ ਪ੍ਰੀਖਿਆ: ਵਿਦਿਆਰਥੀਆਂ ਲਈ ਚੱਲਣਗੀਆਂ 30 ਵਿਸ਼ੇਸ਼ ਰੇਲਗੱਡੀਆਂ

8 hours ago
ਸਪੀਕਰ ਸੰਧਵਾਂ ਨੇ ਅਮਰੀਕਾ ਵਿੱਚ ਵੇਚੇ ਗਏ ਐਮ.ਐਲ.ਏ. ਹੋਸਟਲ ਦੇ ਵਿਰਾਸਤੀ ਫਰਨੀਚਰ ਸਬੰਧੀ ਕਸਟਡੀ ਰਿਪੋਰਟ ਮੰਗੀ

ਸਪੀਕਰ ਸੰਧਵਾਂ ਨੇ ਅਮਰੀਕਾ ਵਿੱਚ ਵੇਚੇ ਗਏ ਐਮ.ਐਲ.ਏ. ਹੋਸਟਲ ਦੇ ਵਿਰਾਸਤੀ ਫਰਨੀਚਰ ਸਬੰਧੀ ਕਸਟਡੀ ਰਿਪੋਰਟ ਮੰਗੀ

8 hours ago
ਵੱਖ-ਵੱਖ ਕਰਮਚਾਰੀ ਐਸੋਸੀਏਸ਼ਨਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਜਲਦ ਪੂਰੀਆਂ ਕੀਤੀਆਂ ਜਾਣਗੀਆਂ: ਹਰਪਾਲ ਸਿੰਘ ਚੀਮਾ

ਵੱਖ-ਵੱਖ ਕਰਮਚਾਰੀ ਐਸੋਸੀਏਸ਼ਨਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਜਲਦ ਪੂਰੀਆਂ ਕੀਤੀਆਂ ਜਾਣਗੀਆਂ: ਹਰਪਾਲ ਸਿੰਘ ਚੀਮਾ

8 hours ago
ਗੈਂਗਸਟਰਾਂ ‘ਤੇ ਵਾਰ ਦਾ 147ਵਾਂ ਦਿਨ: ਪੰਜਾਬ ਪੁਲਿਸ ਵੱਲੋਂ 579 ਥਾਈਂ ਛਾਪੇਮਾਰੀ; 219 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 147ਵਾਂ ਦਿਨ: ਪੰਜਾਬ ਪੁਲਿਸ ਵੱਲੋਂ 579 ਥਾਈਂ ਛਾਪੇਮਾਰੀ; 219 ਗ੍ਰਿਫ਼ਤਾਰ

8 hours ago
ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਸੁਪਰਵਾਈਜ਼ਰਾਂ ਨੂੰ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਸਬੰਧੀ ਦਿੱਤੀ ਗਈ ਸਿਖਲਾਈ

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਸੁਪਰਵਾਈਜ਼ਰਾਂ ਨੂੰ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਸਬੰਧੀ ਦਿੱਤੀ ਗਈ ਸਿਖਲਾਈ

8 hours ago
ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਰਣਜੀਤਪਾਲ ਸਿੰਘ ਨੇ ਵਪਾਰੀਆਂ ਨੂੰ ਵਪਾਰ ਪੱਖੀ ਤੇ ਸੁਰੱਖਿਅਤ ਮਾਹੌਲ ਦਾ ਦਿੱਤਾ ਭਰੋਸਾ

ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਰਣਜੀਤਪਾਲ ਸਿੰਘ ਨੇ ਵਪਾਰੀਆਂ ਨੂੰ ਵਪਾਰ ਪੱਖੀ ਤੇ ਸੁਰੱਖਿਅਤ ਮਾਹੌਲ ਦਾ ਦਿੱਤਾ ਭਰੋਸਾ

8 hours ago
ਪਦ ਉਨਤੀ ਉਪਰੰਤ ਹਰਪ੍ਰੀਤ ਕੌਰ ਨੇ ਜ਼ਿਲ੍ਹਾ ਚੋਣ ਦਫ਼ਤਰ ਦੇ ਤਹਿਸੀਲਦਾਰ ਵਜੋਂ ਅਹੁਦਾ ਸੰਭਾਲਿਆ

ਪਦ ਉਨਤੀ ਉਪਰੰਤ ਹਰਪ੍ਰੀਤ ਕੌਰ ਨੇ ਜ਼ਿਲ੍ਹਾ ਚੋਣ ਦਫ਼ਤਰ ਦੇ ਤਹਿਸੀਲਦਾਰ ਵਜੋਂ ਅਹੁਦਾ ਸੰਭਾਲਿਆ

8 hours ago
NZ W vs SL W: ਨਿਊਜ਼ੀਲੈਂਡ ਅਤੇ ਸ਼੍ਰੀਲੰਕਾ ਵਿਚਾਲੇ ਮੁਕਾਬਲਾ ਜਾਰੀ

NZ W vs SL W: ਨਿਊਜ਼ੀਲੈਂਡ ਅਤੇ ਸ਼੍ਰੀਲੰਕਾ ਵਿਚਾਲੇ ਮੁਕਾਬਲਾ ਜਾਰੀ

9 hours ago
ਸਟੈਂਡਅੱਪ ਕਾਮੇਡੀਅਨ ਪ੍ਰਣਿਤ ਮੋਰੇ ਦੀਆਂ ਵਧੀਆਂ ਮੁਸ਼ਕਿਲਾਂ!

ਸਟੈਂਡਅੱਪ ਕਾਮੇਡੀਅਨ ਪ੍ਰਣਿਤ ਮੋਰੇ ਦੀਆਂ ਵਧੀਆਂ ਮੁਸ਼ਕਿਲਾਂ!

9 hours ago
Hindi News
English News
Wednesday, June 17, 2026
No Result
View All Result
28 °c
Chandigarh
33 ° Thu
36 ° Fri
37 ° Sat
37 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਹਾਏ ਕੈਨੇਡਾ ! ਹਾਏ ਕੈਨੇਡਾ !! : ਮੰਗੇਤਰ ਵੱਲੋਂ Canada ਲੈ ਕੇ ਜਾਣ ਦਾ ਝਾਂਸਾ ਦੇਣ ਤੋਂ ਬਾਅਦ ਮੁੱਕਰ ਜਾਣ ‘ਤੇ ਨੌਜਵਾਨ ਨੇ ਦਿੱਤੀ ਆਪਣੀ ਜਾਨ

ਸਹੁਰੇ ਪਰਿਵਾਰ ਦੇ 6 ਮੈਂਬਰਾਂ ਤੇ ਕੇਸ ਦਰਜ; 2 ਗ੍ਰਿਫਤਾਰ

June 22, 2025
in ਖਬਰਾਂ, ਪੰਜਾਬ
ਹਾਏ ਕੈਨੇਡਾ ! ਹਾਏ ਕੈਨੇਡਾ !! : ਮੰਗੇਤਰ ਵੱਲੋਂ Canada ਲੈ ਕੇ ਜਾਣ ਦਾ ਝਾਂਸਾ ਦੇਣ ਤੋਂ ਬਾਅਦ ਮੁੱਕਰ ਜਾਣ ‘ਤੇ ਨੌਜਵਾਨ ਨੇ ਦਿੱਤੀ ਆਪਣੀ ਜਾਨ

ਹਾਏ ਕੈਨੇਡਾ ! ਹਾਏ ਕੈਨੇਡਾ !! : ਮੰਗੇਤਰ ਵੱਲੋਂ Canada ਲੈ ਕੇ ਜਾਣ ਦਾ ਝਾਂਸਾ ਦੇਣ ਤੋਂ ਬਾਅਦ ਮੁੱਕਰ ਜਾਣ ‘ਤੇ ਨੌਜਵਾਨ ਨੇ ਦਿੱਤੀ ਆਪਣੀ ਜਾਨ

• ਸਹੁਰੇ ਪਰਿਵਾਰ ਦੇ 6 ਮੈਂਬਰਾਂ ਤੇ ਕੇਸ ਦਰਜ; 2 ਗ੍ਰਿਫਤਾਰ

ਹੁਸ਼ਿਆਰਪੁਰ, 22 ਜੂਨ (ਵਿਸ਼ਵ ਵਾਰਤਾ/ਤਰਸੇਮ ਦੀਵਾਨਾ):- ਮੰਗੇਤਰ ਵੱਲੋਂ ਕੈਨੇਡਾ ਲੈ ਕੇ ਜਾਣ ਦਾ ਝਾਂਸਾ ਦੇ ਕੇ ਬਾਅਦ ਵਿੱਚ ਮੁੱਕਰ ਜਾਣ ਦੇ ਦੁੱਖ ਨੂੰ ਨਾ ਝੱਲਦੇ ਹੋਏ ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਸੈਲਾ ਕਲਾਂ ਨਿਵਾਸੀ ਇੱਕ ਨੌਜਵਾਨ ਨੇ ਆਪਣੀ ਜਾਨ ਦੇ ਦਿੱਤੀ | ਇਸ ਸਬੰਧੀ ਪੁਲਿਸ ਨੇ ਮ੍ਰਿਤਕ ਨੌਜਵਾਨ ਦੇ ਸਹੁਰੇ ਪਰਿਵਾਰ ਦੇ ਛੇ ਮੈਂਬਰਾਂ ਖਿਲਾਫ ਕੇਸ ਦਰਜ ਕਰਕੇ ਸੱਸ ਅਤੇ ਸਹੁਰੇ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਨੌਜਵਾਨ ਦੇ ਪਿਤਾ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਉਸ ਦੇ ਨੌਜਵਾਨ ਬੇਟੇ ਕਰਨਵੀਰ ਸਿੰਘ (24) ਦੀ ਮੰਗਣੀ ਜ਼ਿਲਾ ਬਟਾਲਾ ਦੇ ਪਿੰਡ ਬੁਰਜ ਅਰਾਈਆਂ ਦੀ ਲੜਕੀ ਨਵਜੋਤ ਕੌਰ ਨਾਲ ਹੋਈ |
ਉਹਨਾਂ ਨੇ ਦੱਸਿਆ ਕਿ ਮੰਗਣੀ ਤੋਂ ਪਹਿਲਾਂ ਦੋਵਾਂ ਪਰਿਵਾਰਾਂ ਦੀ ਹੋਈ ਸਹਿਮਤੀ ਮੁਤਾਬਕ ਕੁੜੀ ਨੂੰ ਸਟੱਡੀ ਵੀਜ਼ਾ ‘ਤੇ ਕਨੇਡਾ ਭੇਜਣ ਅਤੇ ਮੰਗਣੇ ਤੇ ਹੋਣ ਵਾਲੇ ਸਾਰੇ ਖਰਚੇ ਅਸੀਂ ਕਰਨੇ ਸੀ ਜਿਸ ਮੁਤਾਬਕ ਟਾਂਡੇ ਦੇ ਇੱਕ ਪੈਲਸ ਵਿੱਚ ਸਾਲ 2022 ਨੂੰ ਮੰਗਣੇ ਦਾ ਪ੍ਰੋਗਰਾਮ ਹੋਇਆ ਜਿਸ ਦਾ ਸਾਰਾ ਖਰਚਾ ਉਨ੍ਹਾਂ ਵੱਲੋਂ ਕੀਤਾ ਗਿਆ ਅਤੇ ਉਸ ਤੋਂ ਬਾਅਦ ਵੀ ਉਹਨਾਂ ਵੱਲੋਂ ਸਾਰਾ ਖਰਚਾ ਕਰਕੇ ਕੁੜੀ ਨੂੰ ਕਾਲਜ ਦੀਆਂ ਫੀਸਾਂ ਸਮੇਤ ਟਿਕਟਾਂ ਲੈ ਕੇ ਕਨੇਡਾ ਮੁੰਡੇ ਦੇ ਮਾਮੇ ਕੋਲ ਭੇਜਿਆ ਪਰ ਹੁਣ ਪਿਛਲੇ ਡੇਢ ਸਾਲ ਤੋਂ ਕੁੜੀ ਨੇ ਨਵਜੋਤ ਕੌਰ ਨੇ ਪਰੇਸ਼ਾਨ ਕੀਤਾ ਹੋਇਆ ਸੀ ਕਿ ਛੇ-ਸੱਤ ਲੱਖ ਰੁਪਏ ਲਾ ਕੇ ਉਸਦੇ ਭਰਾ ਪ੍ਰਭਜੋਤ ਨੂੰ ਵੀ ਕੈਨੇਡਾ ਭੇਜਿਆ ਜਾਵੇ।
ਉਸ ਦਾ ਵੀ ਸਾਰਾ ਖਰਚਾ ਅਸੀਂ ਕੀਤਾ ਤੇ ਉਹ ਕਨੇਡਾ ਤੋਂ ਅੱਗੇ ਅਮਰੀਕਾ ਨਿਕਲ ਗਿਆ ਜਿਸ ਤੋਂ ਬਾਅਦ ਕੁੜੀ ਨੇ ਮੁੰਡੇ ਨਾਲ ਗੱਲ ਕਰਨੀ ਬੰਦ ਕਰ ਦਿੱਤੀ ਜਦੋਂ ਉਹਨਾਂ ਦੇ ਕੈਨੇਡਾ ਰਹਿੰਦੇ ਰਿਸ਼ਤੇਦਾਰਾਂ ਨੇ ਪੁੱਛਗਿੱਛ ਕੀਤੀ ਤਾਂ ਉਸ ਦੀ ਅੱਗੋਂ ਕਿਸੇ ਹੋਰ ਮੁੰਡੇ ਨਾਲ ਦੋਸਤੀ ਨਿਕਲੀ ਅਤੇ ਕੁੜੀ ਨੇ ਸਾਡੇ ਮੁੰਡੇ ਨਾਲ ਰਿਸ਼ਤਾ ਰੱਖਣ ਤੇ ਇਨਕਾਰ ਕਰਦੇ ਹੋਏ ਉਸ ਦਾ ਨੰਬਰ ਬਲਾਕ ਲਿਸਟ ਵਿੱਚ ਪਾ ਦਿੱਤਾ | ਜਦੋਂ ਇਸ ਮਾਮਲੇ ਬਾਰੇ ਕੁੜੀ ਦੇ ਪਰਿਵਾਰ ਨਾਲ ਗੱਲ ਕੀਤੀ ਤਾਂ ਉਹਨਾਂ ਨੇ ਮੰਨਿਆ ਕਿ ਅਸੀਂ ਉਹ ਪੈਸੇ ਵਾਪਸ ਕਰ ਦੇਣਗੇ ਜਿਸ ਲਈ 31 ਮਈ ਦਾ ਟਾਈਮ ਨਿਰਧਾਰਿਤ ਕੀਤਾ ਗਿਆ ਪਰ ਇਹ ਟਾਈਮ ਦੇਣ ਤੋਂ ਬਾਅਦ ਵੀ ਉਹ ਮੁਕਰ ਗਏ।
ਜਿਸ ਤੋਂ ਪਰੇਸ਼ਾਨ ਹੋ ਕੇ ਕਰਨਵੀਰ ਨੇ ਬੀਤੇ ਦਿਨ ਆਪਣੀ ਜਾਨ ਦੇ ਦਿੱਤੀ | ਥਾਣਾ ਮਾਹਿਲਪੁਰ ਦੇ ਮੁਖੀ ਗਗਨਦੀਪ ਸਿੰਘ ਸੇਖੋਂ ਨੇ ਦੱਸਿਆ ਕਿ ਕੁਲਵਿੰਦਰ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਸੈਲਾਂ ਕਲਾਂ ਵਲੋਂ ਪੁਲਿਸ ਨੂੰ ਦਿੱਤੀ ਦਰਖਸ਼ਤ ‘ਚ ਦੱਸਿਆ ਕਿ ਉਸ ਦਾ ਵੱਡਾ ਲੜਕਾ ਕਰਨਵੀਰ ਸਿੰਘ ਉਮਰ ਕਰੀਬ 24 ਸਾਲ ਦੀ ਮਿਤੀ 15.05.2022 ਨੂੰ ਕਸਬਾ ਟਾਂਡਾ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਨਵਜੋਤ ਕੌਰ ਪੁੱਤਰੀ ਬਲਵਿੰਦਰ ਸਿੰਘ ਵਾਸੀ ਬੁਰਜ ਅਰਾਈਆ ਥਾਣਾ ਕਿਲਾ ਲਾਲ ਸਿੰਘ ਜ਼ਿਲ੍ਹਾ ਬਟਾਲਾ ਨਾਲ ਮੰਗਣੀ ਹੋਈ ਸੀ ।
ਜੋ ਇਸ ਮੰਗਣੀ ਦਾ ਸਾਰਾ ਖਰਚ ਕਰੀਬ 50,000 ਰੁਪਏ ਮੈਂ ਕੀਤੇ ਸਨ ਅਤੇ ਇਹ ਰਿਸ਼ਤਾ ਲਖਵਿੰਦਰ ਸਿੰਘ ਅਤੇ ਉਸ ਦੀ ਪਤਨੀ ਬੇਵੀ ਵਾਸੀਆਨ ਜੂਹਰਾ ਥਾਣਾ ਭੋਗਪੁਰ ਜ਼ਿਲ੍ਹਾ ਜਲੰਧਰ ਦਿਹਾਤੀ ਨੇ ਵਿਚੋਲੇ ਬਣ ਕੇ ਕਰਵਾਇਆ ਸੀ। ਉਨ੍ਹਾਂ ਦੱਸਿਆ ਕਿ ਨਵਜੋਤ ਕੌਰ ਨੇ ਆਈਲੈਟ ਕੀਤੀ ਹੋਈ ਸੀ, ਜਿਸਦੇ 6.5 ਬੈਂਡ ਸਨ, ਸਾਡਾ ਇਹਨਾਂ ਨਾਲ ਜ਼ਬਾਨੀ ਐਗਰੀਮੈਂਟ ਹੋਇਆ ਸੀ ਕਿ ਲੜਕੀ ਨਵਜੋਤ ਕੌਰ ਕੈਨੇਡਾ ਜਾ ਕੇ ਉਸਦੇ ਲੜਕੇ ਕਰਨਵੀਰ ਸਿੰਘ ਨੂੰ ਕੈਨੇਡਾ ਲੈ ਕੇ ਜਾਵੇਗੀ।
ਉਨ੍ਹਾਂ ਦੱਸਿਆ ਕਿ ਲੜਕੀ ਨਵਜੋਤ ਕੌਰ ਨੂੰ ਕੈਨੇਡਾ ਭੇਜਣ ਲਈ ਸਾਡਾ ਕਰੀਬ 26-27 ਲੱਖ ਰੁਪਏ ਲੱਗ ਗਏ ਪਰ ਨਾ ਹੀ ਉਸਦਾ ਲੜਕਾ ਵਿਦੇਸ਼ ਲੈ ਕੇ ਗਈ ਨਾ ਹੀ ਉਸਦੇ ਪੈਸੇ ਵਾਪਸ ਕੀਤੇ ਹਨ। ਜਿਸ ‘ਤੇ ਉਸਦਾ ਲੜਕਾ ਟੈਸ਼ਨ ਵਿੱਚ ਰਹਿਣ ਲੱਗ ਪਿਆ ਅਤੇ 19/20 ਜੂਨ ਦੀ ਦਰਮਿਆਨੀ ਰਾਤ ਨੂੰ ਕੋਈ ਜ਼ਹਿਰੀਲੀ ਚੀਜ਼ ਖਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਜਿਸਦੇ ਲੜਕੇ ਨੇ ਨਵਜੋਤ ਕੌਰ ਪੁੱਤਰੀ ਬਲਵਿੰਦਰ ਸਿੰਘ, ਪਭਜੋਤ ਸਿਘ ਪੁੱਤਰ ਬਲਵਿੰਦਰ ਸਿੰਘ, ਬਲਵਿੰਦਰ ਸਿੰਘ ਪੁੱਤਰ ਗਿਆਨ ਸਿੰਘ, ਰਾਜਵਿੰਦਰ ਕੌਰ ਪਤਨੀ ਬਲਵਿੰਦਰ ਸਿੰਘ ਵਾਸੀਆਨ ਪਿੰਡ ਬੁਰਜ ਅਰਾਈਆਂ ਥਾਣਾ ਕਿਲ੍ਹਾ ਲਾਲ ਸਿੰਘ ਜ਼ਿਲ੍ਹਾ ਬਟਾਲਾ, ਲਖਵਿੰਦਰ ਸਿੰਘ ਅਤੇ ਉਸ ਦੀ ਪਤਨੀ ਬੇਵੀ ‘ਤੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ।
ਇਸ ਮੌਕੇ ਪਿੰਡ ਦੇ ਸਰਪੰਚ ਗੁਰਲਾਲ ਸੈਲਾ ਨੇ ਦੱਸਿਆ ਕਿ ਕੁੜੀ ਦੇ ਸਾਰੇ ਪਰਿਵਾਰ ਨੇ ਹਮ ਸਲਾਹ ਹੋ ਕੇ ਮੁੰਡੇ ਦੇ ਪਰਿਵਾਰ ਨਾਲ ਧੋਖਾਦੇਹੀ ਕੀਤੀ ਹੈ ਉਹਨਾਂ ਨੂੰ ਇਨਸਾਫ ਮਿਲਣਾ ਚਾਹੀਦਾ ਹੈ | ਉਹਨਾਂ ਮੰਗ ਕੀਤੀ ਕਿ ਬਾਕੀ ਰਹਿੰਦੇ ਪਰਿਵਾਰਿਕ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਜਾਵੇ ਅਤੇ ਪਰਿਵਾਰ ਨੂੰ ਇਨਸਾਫ ਦਿੱਤਾ ਜਾਵੇ ! 
Tags: BREAKING NEWSBreaking news in PunjabicanadaLatest Punjab newsLatest Punjab news in PunjabiPUNJABpunjab newsPUNJAB POLICEtop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 17 June 2026 | Ang 626 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 17 June 2026 | Ang 626 I ਅੱਜ ਦਾ ਹੁਕਮਨਾਮਾ

by Ankit
June 17, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | June | Date 17-06-2026 |...

ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ, ਉਹ ਇਸ ਗੱਲ ਨੂੰ ਹਜ਼ਮ ਨਹੀਂ ਕਰ ਪਾ ਰਹੀਆਂ ਕਿ ਤੁਹਾਡਾ ਪੁੱਤਰ ਪੰਜਾਬ ਵਿੱਚ ਇਮਾਨਦਾਰੀ ਨਾਲ ਸਰਕਾਰ ਚਲਾ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ, ਉਹ ਇਸ ਗੱਲ ਨੂੰ ਹਜ਼ਮ ਨਹੀਂ ਕਰ ਪਾ ਰਹੀਆਂ ਕਿ ਤੁਹਾਡਾ ਪੁੱਤਰ ਪੰਜਾਬ ਵਿੱਚ ਇਮਾਨਦਾਰੀ ਨਾਲ ਸਰਕਾਰ ਚਲਾ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
June 16, 2026
0

ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ, ਉਹ ਇਸ ਗੱਲ ਨੂੰ ਹਜ਼ਮ ਨਹੀਂ ਕਰ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
June 16, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 16 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਬਿਹਾਰ ਕਾਂਸਟੇਬਲ ਭਰਤੀ ਪ੍ਰੀਖਿਆ: ਵਿਦਿਆਰਥੀਆਂ ਲਈ ਚੱਲਣਗੀਆਂ 30 ਵਿਸ਼ੇਸ਼ ਰੇਲਗੱਡੀਆਂ

ਬਿਹਾਰ ਕਾਂਸਟੇਬਲ ਭਰਤੀ ਪ੍ਰੀਖਿਆ: ਵਿਦਿਆਰਥੀਆਂ ਲਈ ਚੱਲਣਗੀਆਂ 30 ਵਿਸ਼ੇਸ਼ ਰੇਲਗੱਡੀਆਂ

by Jaspreet Kaur
June 16, 2026
0

ਬਿਹਾਰ ਕਾਂਸਟੇਬਲ ਭਰਤੀ ਪ੍ਰੀਖਿਆ: ਵਿਦਿਆਰਥੀਆਂ ਲਈ ਚੱਲਣਗੀਆਂ 30 ਵਿਸ਼ੇਸ਼ ਰੇਲਗੱਡੀਆਂ - ਭਲਕੇ ਲਗਭਗ 5.52 ਲੱਖ ਉਮੀਦਵਾਰ ਦੇਣਗੇ ਪ੍ਰੀਖਿਆ ਨਵੀ ਦਿੱਲੀ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Hukamnama Sri Darbar Sahib Today – 17 June 2026 | Ang 626 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 17 June 2026 | Ang 626 I ਅੱਜ ਦਾ ਹੁਕਮਨਾਮਾ

by Ankit
June 17, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | June | Date 17-06-2026 |...

Most Popular

Operation Blue Star ਦੀ 42ਵੀਂ ਬਰਸੀ ਅੱਜ, ਅੰਮ੍ਰਿਤਸਰ ਵਿੱਚ ਸੁਰੱਖਿਆ ਦੇ ਪੁਖਤਾ ਪ੍ਰਬੰਧ

Operation Blue Star ਦੀ 42ਵੀਂ ਬਰਸੀ ਅੱਜ, ਅੰਮ੍ਰਿਤਸਰ ਵਿੱਚ ਸੁਰੱਖਿਆ ਦੇ ਪੁਖਤਾ ਪ੍ਰਬੰਧ

by Ranjit Singh
2 weeks ago
0

Operation Blue Star ਦੀ 42ਵੀਂ ਬਰਸੀ ਅੱਜ, ਅੰਮ੍ਰਿਤਸਰ ਵਿੱਚ ਸੁਰੱਖਿਆ ਦੇ ਪੁਖਤਾ ਪ੍ਰਬੰਧ ਅੰਮ੍ਰਿਤਸਰ, 6 ਜੂਨ 2026 (ਵਿਸ਼ਵ ਵਾਰਤਾ) :...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 