• Latest
  • Trending
Pakistan ISI ਨੂੰ ਫੌਜ ਨਾਲ ਸਬੰਧਤ ਸੰਵੇਦਨਸ਼ੀਲ Data leak ਕਰਨ ਲਈ ਇੱਕ ਫੌਜੀ ਜਵਾਨ ਤੇ ਉਸਦਾ ਸਾਥੀ ਗ੍ਰਿਫਤਾਰ 

Pakistan ISI ਨੂੰ ਫੌਜ ਨਾਲ ਸਬੰਧਤ ਸੰਵੇਦਨਸ਼ੀਲ Data leak ਕਰਨ ਲਈ ਇੱਕ ਫੌਜੀ ਜਵਾਨ ਤੇ ਉਸਦਾ ਸਾਥੀ ਗ੍ਰਿਫਤਾਰ 

1 year ago
ਗੁਰਮੀਤ ਸਿੰਘ ਖੁੱਡੀਆਂ ਅਤੇ ਜੰਮੂ-ਕਸ਼ਮੀਰ ਦੇ ਮੰਤਰੀ ਸਤੀਸ਼ ਸ਼ਰਮਾ ਵੱਲੋਂ ਪਸ਼ੂਧਨ ਅਤੇ ਡੇਅਰੀ ਸੈਕਟਰ ਦੇ ਵਿਕਾਸ ਲਈ ਅੰਤਰਰਾਜੀ ਸਹਿਯੋਗ ਬਾਰੇ ਵਿਚਾਰ-ਚਰਚਾ

ਗੁਰਮੀਤ ਸਿੰਘ ਖੁੱਡੀਆਂ ਅਤੇ ਜੰਮੂ-ਕਸ਼ਮੀਰ ਦੇ ਮੰਤਰੀ ਸਤੀਸ਼ ਸ਼ਰਮਾ ਵੱਲੋਂ ਪਸ਼ੂਧਨ ਅਤੇ ਡੇਅਰੀ ਸੈਕਟਰ ਦੇ ਵਿਕਾਸ ਲਈ ਅੰਤਰਰਾਜੀ ਸਹਿਯੋਗ ਬਾਰੇ ਵਿਚਾਰ-ਚਰਚਾ

3 minutes ago
ਕਰ ਵਿਭਾਗ ਵੱਲੋਂ 55.35 ਕਰੋੜ ਦੇ ਫਰਜ਼ੀ ਬਿਲਿੰਗ ਘੁਟਾਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ: ਹਰਪਾਲ ਸਿੰਘ ਚੀਮਾ

ਕਰ ਵਿਭਾਗ ਵੱਲੋਂ 55.35 ਕਰੋੜ ਦੇ ਫਰਜ਼ੀ ਬਿਲਿੰਗ ਘੁਟਾਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ: ਹਰਪਾਲ ਸਿੰਘ ਚੀਮਾ

8 minutes ago
ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਲਈ 11 ਅਤੇ 12 ਜੁਲਾਈ ਨੂੰ ਸਾਰੇ ਪੋਲਿੰਗ ਬੂਥਾਂ ‘ਤੇ ਦੋ ਦਿਨਾਂ ਐਸ.ਆਈ.ਆਰ. ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ: ਸੀਈਓ ਅਨਿੰਦਿਤਾ ਮਿੱਤਰਾ

ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਲਈ 11 ਅਤੇ 12 ਜੁਲਾਈ ਨੂੰ ਸਾਰੇ ਪੋਲਿੰਗ ਬੂਥਾਂ ‘ਤੇ ਦੋ ਦਿਨਾਂ ਐਸ.ਆਈ.ਆਰ. ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ: ਸੀਈਓ ਅਨਿੰਦਿਤਾ ਮਿੱਤਰਾ

13 minutes ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

1 hour ago
ਟ੍ਰੈਕਟਰ ਤੇ ਪੁਲਿਸ ਵਾਹਨ ਵਿਚਾਲੇ ਜ਼ੋਰਦਾਰ ਟੱਕਰ

ਟ੍ਰੈਕਟਰ ਤੇ ਪੁਲਿਸ ਵਾਹਨ ਵਿਚਾਲੇ ਜ਼ੋਰਦਾਰ ਟੱਕਰ

2 hours ago
ਆਂਧਰਾ ਪ੍ਰਦੇਸ਼ ਵਿੱਚ 46 ਸਾਲਾ ਵਿਅਕਤੀ ਦੀ ਕੋਵਿਡ-19 ਨਾਲ ਮੌਤ

ਆਂਧਰਾ ਪ੍ਰਦੇਸ਼ ਵਿੱਚ 46 ਸਾਲਾ ਵਿਅਕਤੀ ਦੀ ਕੋਵਿਡ-19 ਨਾਲ ਮੌਤ

2 hours ago
ਪਟਿਆਲਾ ‘ਚ ਤਸਕਰਾਂ ਦਾ ਪਿੱਛਾ ਕਰਦੇ ਸਮੇਂ ਪੁਲਿਸ ਦੀ ਗੱਡੀ ਹਾਦਸਾਗ੍ਰਸਤ

ਪਟਿਆਲਾ ‘ਚ ਤਸਕਰਾਂ ਦਾ ਪਿੱਛਾ ਕਰਦੇ ਸਮੇਂ ਪੁਲਿਸ ਦੀ ਗੱਡੀ ਹਾਦਸਾਗ੍ਰਸਤ

3 hours ago
ਪ੍ਰਧਾਨ ਮੰਤਰੀ ਮੋਦੀ ਨੇ ਮੈਲਬੌਰਨ ਵਿੱਚ 30,000 ਭਾਰਤੀਆਂ ਨੂੰ ਕੀਤਾ ਸੰਬੋਧਨ

ਪ੍ਰਧਾਨ ਮੰਤਰੀ ਮੋਦੀ ਨੇ ਮੈਲਬੌਰਨ ਵਿੱਚ 30,000 ਭਾਰਤੀਆਂ ਨੂੰ ਕੀਤਾ ਸੰਬੋਧਨ

4 hours ago
ਭਗਵੰਤ ਮਾਨ ਸਰਕਾਰ ਨੇ ਬੱਚਿਆਂ ਦੀ ਸ਼ੁਰੂਆਤੀ ਦੇਖਭਾਲ ਅਤੇ ਮਿਆਰੀ ਸਿੱਖਿਆ ਨੂੰ ਹੁਲਾਰਾ ਦੇਣ ਲਈ 892 ਆਧੁਨਿਕ ਆਂਗਣਵਾੜੀ ਕੇਂਦਰਾਂ ਦਾ ਨਿਰਮਾਣ ਨੇਪਰੇ ਚਾੜ੍ਹਿਆ: ਡਾ. ਬਲਜੀਤ ਕੌਰ

ਭਗਵੰਤ ਮਾਨ ਸਰਕਾਰ ਨੇ ਬੱਚਿਆਂ ਦੀ ਸ਼ੁਰੂਆਤੀ ਦੇਖਭਾਲ ਅਤੇ ਮਿਆਰੀ ਸਿੱਖਿਆ ਨੂੰ ਹੁਲਾਰਾ ਦੇਣ ਲਈ 892 ਆਧੁਨਿਕ ਆਂਗਣਵਾੜੀ ਕੇਂਦਰਾਂ ਦਾ ਨਿਰਮਾਣ ਨੇਪਰੇ ਚਾੜ੍ਹਿਆ: ਡਾ. ਬਲਜੀਤ ਕੌਰ

4 hours ago
6 ਮਹੀਨਿਆਂ ਵਿੱਚ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 2.42 ਲੱਖ ਤੋਂ ਵੱਧ ਮਰੀਜ਼ਾਂ ਨੂੰ 852 ਕਰੋੜ ਰੁਪਏ ਦੇ 4.79 ਲੱਖ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਏ

6 ਮਹੀਨਿਆਂ ਵਿੱਚ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 2.42 ਲੱਖ ਤੋਂ ਵੱਧ ਮਰੀਜ਼ਾਂ ਨੂੰ 852 ਕਰੋੜ ਰੁਪਏ ਦੇ 4.79 ਲੱਖ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਏ

4 hours ago
ਚੰਡੀਗੜ੍ਹ ਕਾਂਗਰਸ ‘ਚ ਵੱਡੀ ਨਿਯੁਕਤੀ! ਐਡਵੋਕੇਟ ਉੱਜਵਲ ਭਸੀਨ ਬਣੇ ਟੈਰੀਟੋਰੀਅਲ ਕਮੇਟੀ ਦੇ ਸਕੱਤਰ

ਚੰਡੀਗੜ੍ਹ ਕਾਂਗਰਸ ‘ਚ ਵੱਡੀ ਨਿਯੁਕਤੀ! ਐਡਵੋਕੇਟ ਉੱਜਵਲ ਭਸੀਨ ਬਣੇ ਟੈਰੀਟੋਰੀਅਲ ਕਮੇਟੀ ਦੇ ਸਕੱਤਰ

5 hours ago
ਰੀਤੂ ਨੂਰਾਂ ਤੇ ਮੰਗੀ ਖਾਨ ਮਾਮਲੇ ‘ਤੇ ਕੁੱਲੇ ਵਾਲੀ ਸਰਕਾਰ ਦਰਬਾਰ ‘ਤੇ ਹੋਈ ਬੈਠਕ

ਰੀਤੂ ਨੂਰਾਂ ਤੇ ਮੰਗੀ ਖਾਨ ਮਾਮਲੇ ‘ਤੇ ਕੁੱਲੇ ਵਾਲੀ ਸਰਕਾਰ ਦਰਬਾਰ ‘ਤੇ ਹੋਈ ਬੈਠਕ

5 hours ago
Hindi News
English News
Thursday, July 9, 2026
No Result
View All Result
26 °c
Chandigarh
30 ° Fri
33 ° Sat
31 ° Sun
34 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Pakistan ISI ਨੂੰ ਫੌਜ ਨਾਲ ਸਬੰਧਤ ਸੰਵੇਦਨਸ਼ੀਲ Data leak ਕਰਨ ਲਈ ਇੱਕ ਫੌਜੀ ਜਵਾਨ ਤੇ ਉਸਦਾ ਸਾਥੀ ਗ੍ਰਿਫਤਾਰ 

ਆਈ.ਐਸ.ਆਈ. ਹੈਂਡਲਰ ਰਾਣਾ ਜਾਵੇਦ ਦੇ ਸਿੱਧੇ ਸੰਪਰਕ ਵਿੱਚ ਸੀ ਜੰਮੂ ਵਿੱਚ ਤਾਇਨਾਤ ਫੌਜੀ ਗੁਰਪ੍ਰੀਤ ਸਿੰਘ; ਪੈੱਨ ਡਰਾਈਵ ਰਾਹੀਂ ਭੇਜਦਾ ਸੀ ਖੁਫ਼ੀਆ ਜਾਣਕਾਰੀ : ਡੀਜੀਪੀ ਗੌਰਵ ਯਾਦਵ

June 22, 2025
in ਖਬਰਾਂ, ਪੰਜਾਬ
Pakistan ISI ਨੂੰ ਫੌਜ ਨਾਲ ਸਬੰਧਤ ਸੰਵੇਦਨਸ਼ੀਲ Data leak ਕਰਨ ਲਈ ਇੱਕ ਫੌਜੀ ਜਵਾਨ ਤੇ ਉਸਦਾ ਸਾਥੀ ਗ੍ਰਿਫਤਾਰ 

Pakistan ISI ਨੂੰ ਫੌਜ ਨਾਲ ਸਬੰਧਤ ਸੰਵੇਦਨਸ਼ੀਲ Data leak ਕਰਨ ਲਈ ਇੱਕ ਫੌਜੀ ਜਵਾਨ ਤੇ ਉਸਦਾ ਸਾਥੀ ਗ੍ਰਿਫਤਾਰ 

—ਆਈ.ਐਸ.ਆਈ. ਹੈਂਡਲਰ ਰਾਣਾ ਜਾਵੇਦ ਦੇ ਸਿੱਧੇ ਸੰਪਰਕ ਵਿੱਚ ਸੀ ਜੰਮੂ ਵਿੱਚ ਤਾਇਨਾਤ ਫੌਜੀ ਗੁਰਪ੍ਰੀਤ ਸਿੰਘ; ਪੈੱਨ ਡਰਾਈਵ ਰਾਹੀਂ ਭੇਜਦਾ ਸੀ ਖੁਫ਼ੀਆ ਜਾਣਕਾਰੀ : ਡੀਜੀਪੀ ਗੌਰਵ ਯਾਦਵ

— ਗੁੰਝਲਦਾਰ ਢੰਗ ਨਾਲ ਜਾਰੀ ਕੀਤਾ ਜਾਂਦਾ ਖੁਫੀਆ ਜਾਣਕਾਰੀ ਲੀਕ ਕਰਨ ਦਾ ਵਿੱਤੀ ਮੁਆਵਜ਼ਾ ; ਇਨਕ੍ਰਿਪਟਡ ਚੈਟ ਵਾਲੇ ਦੋ ਮੋਬਾਈਲ ਫੋਨ ਹੋਏ ਬਰਾਮਦ: ਐਸਐਸਪੀ ਅੰਮ੍ਰਿਤਸਰ ਦਿਹਾਤੀ ਮਨਿੰਦਰ ਸਿੰਘ

ਚੰਡੀਗੜ੍ਹ/ਅੰਮ੍ਰਿਤਸਰ, 22 ਜੂਨ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਜਾਸੂਸੀ- ਵਿਰੋਧੀ ਕਾਰਵਾਈ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਭਾਰਤੀ ਫੌਜ ਦੇ ਇੱਕ ਜਵਾਨ ਅਤੇ ਉਸਦੇ ਸਹਿਯੋਗੀ ਨੂੰ ਫੌਜ ਨਾਲ ਸਬੰਧਤ ਸੰਵੇਦਨਸ਼ੀਲ ਡੇਟਾ ਪਾਕਿਸਤਾਨ ਦੀ ਇੰਟਰ-ਸਰਵਿਸਿਜ਼ ਇੰਟੈਲੀਜੈਂਸ (ਆਈ.ਐਸ.ਆਈ.) ਨੂੰ ਲੀਕ ਕਰਨ ਸ਼ੱਕ ਵਿੱਚ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਐਤਵਾਰ ਨੂੰ ਇੱਥੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਗੋਪੀ ਫੋਜੀ ਵਾਸੀ ਧਾਰੀਵਾਲ, ਅੰਮ੍ਰਿਤਸਰ,ਜੋ ਮੌਜੂਦਾ ਸਮੇਂ ਭਾਰਤੀ ਫੌਜ ਦੇ ਜਵਾਨ ਵਜੋਂ ਜੰਮੂ ਵਿਖੇ ਤਾਇਨਾਤ ਹੈ ਅਤੇ ਉਸਦੇ ਸਾਥੀ ਸਾਹਿਲ ਮਸੀਹ ਉਰਫ਼ ਸ਼ਾਲੀ, ਜੋ ਕਿ ਅੰਮ੍ਰਿਤਸਰ ਦੇ ਧਾਰੀਵਾਲ ਦਾ ਰਹਿਣ ਵਾਲਾ ਹੈ, ਵਜੋਂ ਹੋਈ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਗੁਰਪ੍ਰੀਤ ਸਿੰਘ ਪਾਕਿਸਤਾਨੀ ਆਈ.ਐਸ.ਆਈ. ਦੇ ਕਾਰਕੁੰਨਾਂ ਨਾਲ ਸਿੱਧੇ ਸੰਪਰਕ ਵਿੱਚ ਸੀ ਅਤੇ ਇਹ ਸ਼ੱਕ ਹੈ ਕਿ ਉਹ ਪੈੱਨ ਡਰਾਈਵ ਰਾਹੀਂ ਸੰਵੇਦਨਸ਼ੀਲ ਅਤੇ ਖੁਫ਼ੀਆ ਜਾਣਕਾਰੀ ਸਾਂਝੀ ਕਰਦਾ ਸੀ । ਉਨ੍ਹਾਂ ਅੱਗੇ ਕਿਹਾ ਕਿ ਇਸ ਮਾਮਲੇ ਵਿੱਚ ਸ਼ਾਮਲ ਮੁੱਖ ਆਈ.ਐਸ.ਆਈ. ਹੈਂਡਲਰ ਦੀ ਪਛਾਣ ਰਾਣਾ ਜਾਵੇਦ ਵਜੋਂ ਹੋਈ ਹੈ।

ਡੀਜੀਪੀ ਨੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਦੋਵਾਂ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਵਰਚੁਅਲ ਨੰਬਰਾਂ ਵਾਲੇ ਦੋ ਮੋਬਾਈਲ ਫੋਨ ਬਰਾਮਦ ਕੀਤੇ ਗਏ ਹਨ, ਜਿਨ੍ਹਾਂ ਦੀ ਵਰਤੋਂ ਕਥਿਤ ਤੌਰ ’ਤੇ ਆਈਐਸਆਈ ਦੇ ਕਾਰਕੁੰਨਾਂ ਨਾਲ ਗੱਲਬਾਤ ਕਰਨ ਲਈ ਕੀਤੀ ਜਾਂਦੀ ਸੀ। ਉਨ੍ਹਾਂ ਕਿਹਾ ਕਿ ਜਾਸੂਸੀ-ਦਹਿਸ਼ਤਗਰਦੀ ਦੇ ਵਿਆਪਕ ਨੈੱਟਵਰਕ ਨੂੰ ਜੜ੍ਹੋਂ ਤਬਾਹ ਕਰਨ ਅਤੇ ਇਸ ਮਾਮਲੇ ਵਿੱਚ ਸਾਰੇ ਸਹਿਯੋਗੀਆਂ ਦੀ ਪਛਾਣ ਕਰਨ ਵਾਸਤੇ ਹੋਰ ਜਾਂਚ ਕੀਤੀ ਜਾ ਰਹੀ ਹੈ।

ਹੋਰ ਵੇਰਵੇ ਸਾਂਝੇ ਕਰਦਿਆਂ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸ.ਐਸ.ਪੀ.) ਅੰਮ੍ਰਿਤਸਰ ਦਿਹਾਤੀ ਮਨਿੰਦਰ ਸਿੰਘ ਨੇ ਕਿਹਾ ਕਿ ਮੁਲਜ਼ਮ ਗੁਰਪ੍ਰੀਤ ਸਿੰਘ ਉਰਫ਼ ਗੋਪੀ ਫੋਜੀ 2016 ਵਿੱਚ ਫੌਜ ਵਿੱਚ ਭਰਤੀ ਹੋਇਆ ਸੀ ਅਤੇ ਇਹ ਖ਼ਦਸ਼ਾ ਹੈ ਕਿ ਉਸਨੇ ਆਪਣੇ ਆਹੁਦੇ ਦੀ ਦੁਰਵਰਤੋਂ ਕਰਦਿਆਂ ਪੈੱਨ ਡਰਾਈਵ ਅਤੇ ਡਿਸਕਾਂ ਰਾਹੀਂ ਫੌਜ ਦੀ ਖੁਫ਼ੀਆ ਜਾਣਕਾਰੀ ਜੁਟਾਈ ਅਤੇ ਪਾਕਿਸਤਾਨ ਆਈਐਸਆਈ ਨੂੰ ਲੀਕ ਕੀਤੀ।

ਉਨ੍ਹਾਂ ਕਿਹਾ ਕਿ ਜਾਸੂਸੀ ਨੈੱਟਵਰਕ ਨੂੰ ਕਥਿਤ ਤੌਰ ’ਤੇ ਧਾਰੀਵਾਲ ਦੇ ਇੱਕ ਦੁਬਈ-ਅਧਾਰਤ ਨਸ਼ਾ ਤਸਕਰ, ਅਰਜਨ ਨੇ ਪੰਜ ਮਹੀਨੇ ਪਹਿਲਾਂ ਗੁਰਪ੍ਰੀਤ ਨੂੰ ਆਈਐਸਆਈ ਦੇ ਕਾਰਕੁਨਾਂ ਨਾਲ ਰੂਬਰੂ ਕਰਵਾਇਆ ਸੀ। ਉਨ੍ਹਾਂ ਦੱਸਿਆ ਕਿ ਕਿ ਉਸ ਸਮੇਂ ਤੋਂ, ਗੁਰਪ੍ਰੀਤ ਪਹਿਲਾਂ ਤੋਂ ਨਿਰਧਾਰਤ ਡਰਾਪ ਥਾਵਾਂ ਦੀ ਵਰਤੋਂ ਕਰਕੇ ਆਈਐਸਆਈ ਨੂੰ ਫੌਜ ਦਾ ਸੰਵੇਦਨਸ਼ੀਲ ਡੇਟਾ ਸਰਗਰਮੀ ਨਾਲ ਭੇਜਣ ਕਰਨ ਵਿੱਚ ਜੁਟਿਆ ਸੀ।

ਐਸਐਸਪੀ ਨੇ ਕਿਹਾ ਕਿ ਇਸ ਜਾਸੂਸੀ ਗਤੀਵਿਧੀ ਨੂੰ ਅੰਜਾਮ ਦੇਣ ਬਦਲੇ, ਦੋਸ਼ੀ ਗੁਰਪ੍ਰੀਤ ਨੂੰ ਬੜੇ ਗੁੰਝਲਦਾਰ ਨੈੱਟਵਰਕ ਰਾਹੀਂ ਇਵਜ਼ਾਨਾ ਮਿਲ ਰਿਹਾ ਸੀ ,ਜਿਸ ਵਿੱਚ ਦੋਸਤਾਂ, ਰਿਸ਼ਤੇਦਾਰਾਂ ਅਤੇ ਵਿਦੇਸ਼ੀ ਸਹਿਯੋਗੀਆਂ ਦੇ ਬੈਂਕ ਖਾਤਿਆਂ ਨੂੰ ਵਰਤਿਆ ਜਾਂਦਾ ਸੀ ਤਾਂ ਜੋ ਇਸ ਗਤੀਵਿਧੀ ਦਾ ਕਿਸੇ ਨੂੰ ਨਾ ਪਤਾ ਲੱਗੇ। ਖੁਫੀਆ ਇਤਲਾਹ ’ਤੇ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਗੁਰਪ੍ਰੀਤ ਅਤੇ ਉਸਦੇ ਸਾਥੀ ਸਾਹਿਲ ਮਸੀਹ ਨੂੰ ਉਦੋਂ ਗ੍ਰਿਫ਼ਤਾਰ ਕਰ ਲਿਆ ਜਦੋਂ ਉਹ ਹੋਰ ਸੰਵੇਦਨਸ਼ੀਲ ਡੇਟਾ ਲੀਕ ਕਰਨ ਦੀ ਤਾਕ ਵਿੱਚ ਸਨ।

ਉਨ੍ਹਾਂ ਕਿਹਾ ਕਿ ਵਿਆਪਕ ਗਠਜੋੜ ਦਾ ਪਰਦਾਫਾਸ਼ ਕਰਨ ਅਤੇ ਹੋਰ ਸਾਜ਼ਿਸ਼ਕਾਰਾਂ ਦੀ ਪਛਾਣ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।

ਇਸ ਸਬੰਧੀ ਅੰਮ੍ਰਿਤਸਰ ਦਿਹਾਤੀ ਦੇ ਪੁਲਿਸ ਸਟੇਸ਼ਨ ਲੋਪੋਕੇ ਵਿਖੇ 21.06.2025 ਨੂੰ ਆਫੀਸ਼ੀਅਲ ਸੀਕਰਟ ਐਕਟ ਦੀ ਧਾਰਾ 3, 5, ਅਤੇ 9 ਅਤੇ ਬੀਐਨਐਸ ਦੀ ਧਾਰਾ 3(5) ਦੇ ਤਹਿਤ ਐਫਆਈਆਰ ਨੰਬਰ 140 ਤਹਿਤ ਕੇਸ ਦਰਜ ਕੀਤਾ ਗਿਆ ਹੈ।

Tags: BREAKING NEWSData leakDGP punjabLatest Punjab newsLatest Punjab news in PunjabiPAKISTANPUNJABPunjab GovernmentPUNJAB POLICEWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਗੁਰਮੀਤ ਸਿੰਘ ਖੁੱਡੀਆਂ ਅਤੇ ਜੰਮੂ-ਕਸ਼ਮੀਰ ਦੇ ਮੰਤਰੀ ਸਤੀਸ਼ ਸ਼ਰਮਾ ਵੱਲੋਂ ਪਸ਼ੂਧਨ ਅਤੇ ਡੇਅਰੀ ਸੈਕਟਰ ਦੇ ਵਿਕਾਸ ਲਈ ਅੰਤਰਰਾਜੀ ਸਹਿਯੋਗ ਬਾਰੇ ਵਿਚਾਰ-ਚਰਚਾ

ਗੁਰਮੀਤ ਸਿੰਘ ਖੁੱਡੀਆਂ ਅਤੇ ਜੰਮੂ-ਕਸ਼ਮੀਰ ਦੇ ਮੰਤਰੀ ਸਤੀਸ਼ ਸ਼ਰਮਾ ਵੱਲੋਂ ਪਸ਼ੂਧਨ ਅਤੇ ਡੇਅਰੀ ਸੈਕਟਰ ਦੇ ਵਿਕਾਸ ਲਈ ਅੰਤਰਰਾਜੀ ਸਹਿਯੋਗ ਬਾਰੇ ਵਿਚਾਰ-ਚਰਚਾ

by Ankit
July 9, 2026
0

ਗੁਰਮੀਤ ਸਿੰਘ ਖੁੱਡੀਆਂ ਅਤੇ ਜੰਮੂ-ਕਸ਼ਮੀਰ ਦੇ ਮੰਤਰੀ ਸਤੀਸ਼ ਸ਼ਰਮਾ ਵੱਲੋਂ ਪਸ਼ੂਧਨ ਅਤੇ ਡੇਅਰੀ ਸੈਕਟਰ ਦੇ ਵਿਕਾਸ ਲਈ ਅੰਤਰਰਾਜੀ ਸਹਿਯੋਗ ਬਾਰੇ...

ਕਰ ਵਿਭਾਗ ਵੱਲੋਂ 55.35 ਕਰੋੜ ਦੇ ਫਰਜ਼ੀ ਬਿਲਿੰਗ ਘੁਟਾਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ: ਹਰਪਾਲ ਸਿੰਘ ਚੀਮਾ

ਕਰ ਵਿਭਾਗ ਵੱਲੋਂ 55.35 ਕਰੋੜ ਦੇ ਫਰਜ਼ੀ ਬਿਲਿੰਗ ਘੁਟਾਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ: ਹਰਪਾਲ ਸਿੰਘ ਚੀਮਾ

by Ankit
July 9, 2026
0

ਕਰ ਵਿਭਾਗ ਵੱਲੋਂ 55.35 ਕਰੋੜ ਦੇ ਫਰਜ਼ੀ ਬਿਲਿੰਗ ਘੁਟਾਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ: ਹਰਪਾਲ ਸਿੰਘ ਚੀਮਾ ਐਕਸਪੋਰਟਰਾਂ ਨੂੰ 8.35 ਕਰੋੜ ਰੁਪਏ...

ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਲਈ 11 ਅਤੇ 12 ਜੁਲਾਈ ਨੂੰ ਸਾਰੇ ਪੋਲਿੰਗ ਬੂਥਾਂ ‘ਤੇ ਦੋ ਦਿਨਾਂ ਐਸ.ਆਈ.ਆਰ. ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ: ਸੀਈਓ ਅਨਿੰਦਿਤਾ ਮਿੱਤਰਾ

ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਲਈ 11 ਅਤੇ 12 ਜੁਲਾਈ ਨੂੰ ਸਾਰੇ ਪੋਲਿੰਗ ਬੂਥਾਂ ‘ਤੇ ਦੋ ਦਿਨਾਂ ਐਸ.ਆਈ.ਆਰ. ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ: ਸੀਈਓ ਅਨਿੰਦਿਤਾ ਮਿੱਤਰਾ

by Ankit
July 9, 2026
0

ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਲਈ 11 ਅਤੇ 12 ਜੁਲਾਈ ਨੂੰ ਸਾਰੇ ਪੋਲਿੰਗ ਬੂਥਾਂ 'ਤੇ ਦੋ ਦਿਨਾਂ ਐਸ.ਆਈ.ਆਰ. ਵਿਸ਼ੇਸ਼...

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
July 9, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 9 ਜੁਲਾਈ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਗੁਰਮੀਤ ਸਿੰਘ ਖੁੱਡੀਆਂ ਅਤੇ ਜੰਮੂ-ਕਸ਼ਮੀਰ ਦੇ ਮੰਤਰੀ ਸਤੀਸ਼ ਸ਼ਰਮਾ ਵੱਲੋਂ ਪਸ਼ੂਧਨ ਅਤੇ ਡੇਅਰੀ ਸੈਕਟਰ ਦੇ ਵਿਕਾਸ ਲਈ ਅੰਤਰਰਾਜੀ ਸਹਿਯੋਗ ਬਾਰੇ ਵਿਚਾਰ-ਚਰਚਾ

ਗੁਰਮੀਤ ਸਿੰਘ ਖੁੱਡੀਆਂ ਅਤੇ ਜੰਮੂ-ਕਸ਼ਮੀਰ ਦੇ ਮੰਤਰੀ ਸਤੀਸ਼ ਸ਼ਰਮਾ ਵੱਲੋਂ ਪਸ਼ੂਧਨ ਅਤੇ ਡੇਅਰੀ ਸੈਕਟਰ ਦੇ ਵਿਕਾਸ ਲਈ ਅੰਤਰਰਾਜੀ ਸਹਿਯੋਗ ਬਾਰੇ ਵਿਚਾਰ-ਚਰਚਾ

by Ankit
July 9, 2026
0

ਗੁਰਮੀਤ ਸਿੰਘ ਖੁੱਡੀਆਂ ਅਤੇ ਜੰਮੂ-ਕਸ਼ਮੀਰ ਦੇ ਮੰਤਰੀ ਸਤੀਸ਼ ਸ਼ਰਮਾ ਵੱਲੋਂ ਪਸ਼ੂਧਨ ਅਤੇ ਡੇਅਰੀ ਸੈਕਟਰ ਦੇ ਵਿਕਾਸ ਲਈ ਅੰਤਰਰਾਜੀ ਸਹਿਯੋਗ ਬਾਰੇ...

Most Popular

Hukamnama Sri Darbar Sahib Today – 16 June 2026 | Ang 601 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 16 June 2026 | Ang 601 I ਅੱਜ ਦਾ ਹੁਕਮਨਾਮਾ

by Ankit
3 weeks ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | June | Date 16-06-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 