• Latest
  • Trending
Punjab: ਲੁਧਿਆਣਾ ਪੱਛਮੀ ਚੋਣ ‘ਚ ‘ਆਪ’ ਦੀ ਜਿੱਤ ਲਗਭਗ ਤੈਅ; ਵੱਡੀ ਲੀਡ ਨਾਲ ਅੱਗੇ ਚੱਲ ਰਹੇ ਸੰਜੀਵ ਅਰੋੜਾ

Punjab: ਲੁਧਿਆਣਾ ਪੱਛਮੀ ਚੋਣ ‘ਚ ‘ਆਪ’ ਦੀ ਜਿੱਤ ਲਗਭਗ ਤੈਅ; ਵੱਡੀ ਲੀਡ ਨਾਲ ਅੱਗੇ ਚੱਲ ਰਹੇ ਸੰਜੀਵ ਅਰੋੜਾ

1 year ago
National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ

National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ

12 minutes ago
Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

16 minutes ago
Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

46 minutes ago
Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

1 hour ago
Punjab Weather: ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

Punjab Weather: ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

2 hours ago
Chhath Puja 2026: ਅੱਜ ਤੋਂ ਸ਼ੁਰੂ ਹੋਇਆ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

Chhath Puja 2026: ਅੱਜ ਤੋਂ ਸ਼ੁਰੂ ਹੋਇਆ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

3 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

3 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

4 hours ago
Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ

Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ

4 hours ago
International: ਚੀਨੀ ਔਰਤ ਨਾਲ ਅਫੇਅਰ ਦੇ ਵਿਵਾਦ ਵਿਚਕਾਰ Nvidia ਦੇ CEO ਨੇ ਦਿੱਤਾ ਅਸਤੀਫਾ

International: ਚੀਨੀ ਔਰਤ ਨਾਲ ਅਫੇਅਰ ਦੇ ਵਿਵਾਦ ਵਿਚਕਾਰ Nvidia ਦੇ CEO ਨੇ ਦਿੱਤਾ ਅਸਤੀਫਾ

4 hours ago
Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਚੌਥੇ ਵਨਡੇ ‘ਚ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਚੌਥੇ ਵਨਡੇ ‘ਚ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

4 hours ago
Hindi News
English News
Friday, November 13, 2026
No Result
View All Result
27 °c
Chandigarh
21 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਲੁਧਿਆਣਾ ਪੱਛਮੀ ਚੋਣ ‘ਚ ‘ਆਪ’ ਦੀ ਜਿੱਤ ਲਗਭਗ ਤੈਅ; ਵੱਡੀ ਲੀਡ ਨਾਲ ਅੱਗੇ ਚੱਲ ਰਹੇ ਸੰਜੀਵ ਅਰੋੜਾ

June 23, 2025
in ਖਬਰਾਂ, ਪੰਜਾਬ
Punjab: ਲੁਧਿਆਣਾ ਪੱਛਮੀ ਚੋਣ ‘ਚ ‘ਆਪ’ ਦੀ ਜਿੱਤ ਲਗਭਗ ਤੈਅ; ਵੱਡੀ ਲੀਡ ਨਾਲ ਅੱਗੇ ਚੱਲ ਰਹੇ ਸੰਜੀਵ ਅਰੋੜਾ

Punjab: ਲੁਧਿਆਣਾ ਪੱਛਮੀ ਚੋਣ ‘ਚ ‘ਆਪ’ ਦੀ ਜਿੱਤ ਲਗਭਗ ਤੈਅ; ਵੱਡੀ ਲੀਡ ਨਾਲ ਅੱਗੇ ਚੱਲ ਰਹੇ ਸੰਜੀਵ ਅਰੋੜਾ

Punjab: ਲੁਧਿਆਣਾ ਪੱਛਮੀ ਚੋਣ ‘ਚ ‘ਆਪ’ ਦੀ ਜਿੱਤ ਲਗਭਗ ਤੈਅ; ਵੱਡੀ ਲੀਡ ਨਾਲ ਅੱਗੇ ਚੱਲ ਰਹੇ ਸੰਜੀਵ ਅਰੋੜਾ

ਲੁਧਿਆਣਾ, 23 ਜੂਨ (ਵਿਸ਼ਵ ਵਾਰਤਾ): ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ‘ਤੇ ਵੋਟਾਂ ਦੀ ਗਿਣਤੀ ਜਾਰੀ ਹੈ। 14 ਦੌਰਾਂ ਵਿੱਚੋਂ 12 ਗੇੜ ਦੀ ਗਿਣਤੀ ਪੂਰੀ ਹੋ ਚੁੱਕੀ ਹੈ। ਆਮ ਆਦਮੀ ਪਾਰਟੀ ਦੇ ਸੰਜੀਵ ਅਰੋੜਾ ਲਗਾਤਾਰ ਲੀਡ ਬਣਾ ਰਹੇ ਹਨ । ‘ਆਪ’ ਦੀ ਜਿੱਤ ਲਗਾਤਾਰ ਤੈਅ ਮੰਨੀ ਜਾ ਰਹੀ ਹੈ। ਕਾਂਗਰਸ ਦੂਜੇ ਸਥਾਨ ‘ਤੇ, ਭਾਜਪਾ ਤੀਜੇ ਸਥਾਨ ‘ਤੇ ਅਤੇ ਸ਼੍ਰੋਮਣੀ ਅਕਾਲੀ ਦਲ ਚੌਥੇ ਸਥਾਨ ‘ਤੇ ਹੈ।

ਲੁਧਿਆਣਾ ਪੱਛਮੀ ਦੇ 12ਵੇਂ ਦੌਰ ਦੀਆਂ ਵੋਟਾਂ ਦੀ ਗਿਣਤੀ ਹੁਣੇ ਹੀ ਖਤਮ ਹੋਈ ਹੈ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ 30,272 ਵੋਟਾਂ ਨਾਲ ਅੱਗੇ ਹਨ। ਇਸ ਦੌਰਾਨ ਕਾਂਗਰਸ ਦੇ ਭਾਰਤ ਭੂਸ਼ਣ ਆਸ਼ੂ ਨੇ 21,572 ਵੋਟਾਂ ਪ੍ਰਾਪਤ ਕੀਤੀਆਂ। ਭਾਜਪਾ ਦੇ ਜੀਵਨ ਗੁਪਤਾ 17,459 ਵੋਟਾਂ ਨਾਲ ਤੀਜੇ ਸਥਾਨ ‘ਤੇ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪਰਉਪਕਾਰ ਸਿੰਘ ਘੁੰਮਣ 6,856 ਨਾਲ ਚੌਥੇ ਸਥਾਨ ਤੇ ਰਹੇ।

11 ਵਾਂ ਗੇੜ

ਸੰਜੀਵ ਅਰੋੜਾ (AAP): 26526
ਭਾਰਤ ਭੂਸ਼ਣ ਆਸ਼ੂ (Congress) : 19654
ਜੀਵਨ ਗੁਪਤਾ (BJP): 15518
ਪਰਉਪਕਾਰ ਸਿੰਘ ਘੁੰਮਣ (SAD) : 5862

10ਵਾਂ ਗੇੜ

ਆਪ : 24919
ਕਾਂਗਰਸ: 18894
ਭਾਜਪਾ : 15105
ਸ਼੍ਰੋਮਣੀ ਅਕਾਲੀ ਦਲ : 5239

ਨੌਵਾਂ ਗੇੜ

ਸੰਜੀਵ ਅਰੋੜਾ (AAP): 22240
ਭਾਰਤ ਭੂਸ਼ਣ ਆਸ਼ੂ (Congress) : 17489
ਜੀਵਨ ਗੁਪਤਾ (BJP): 13906
ਪਰਉਪਕਾਰ ਸਿੰਘ ਘੁੰਮਣ (SAD) : 4774

8ਵੇਂ ਰਾਊਂਡ ਦੀ ਗਿਣਤੀ ਤੋਂ ਬਾਅਦ –

ਸੰਜੀਵ ਅਰੋੜਾ (AAP): 19,615
ਭਾਰਤ ਭੂਸ਼ਣ ਆਸ਼ੂ (Congress) : 16054
ਜੀਵਨ ਗੁਪਤਾ (BJP): 12,788
ਪਰਉਪਕਾਰ ਸਿੰਘ ਘੁੰਮਣ (SAD) : 4352

ਸੱਤਵਾਂ ਗੇੜ

‘ਆਪ’ – 17358
ਕਾਂਗਰਸ – 14086
ਭਾਜਪਾ – 11,839
ਸ਼੍ਰੋਮਣੀ ਅਕਾਲੀ ਦਲ – 3706

ਛੇਵਾਂ ਗੇੜ

‘ਆਪ’ – 14483
ਕਾਂਗਰਸ – 12200
ਭਾਜਪਾ – 10703
ਸ਼੍ਰੋਮਣੀ ਅਕਾਲੀ ਦਲ – 3283

ਪੰਜਵਾਂ ਗੇੜ –

‘ਆਪ’ – 12320
ਕਾਂਗਰਸ -9816
ਭਾਜਪਾ – 8831
ਸ਼੍ਰੋਮਣੀ ਅਕਾਲੀ ਦਲ – 2959

ਚੌਥਾ ਗੇੜ –

‘ਆਪ’ – 10,265
ਕਾਂਗਰਸ – 7421
ਭਾਜਪਾ – 7193
ਸ਼੍ਰੋਮਣੀ ਅਕਾਲੀ ਦਲ – 2718

ਇਸ ਤੋਂ ਪਹਿਲਾ ਤੀਜੇ ਰਾਊਂਡ ਵਿੱਚ, ਭਾਜਪਾ ਕਾਂਗਰਸ ਤੋਂ ਅੱਗੇ ਨਿਕਲ ਗਈ ਸੀ। ਕਾਂਗਰਸ ਦੇ ਆਸ਼ੂ, ਜੋ ਦੂਜੇ ਦੌਰ ਵਿੱਚ ਦੂਜੇ ਸਥਾਨ ‘ਤੇ ਸਨ, ਤੀਜੇ ਰਾਊਂਡ ਦੀ ਗਿਣਤੀ ਤੋਂ ਬਾਅਦ ਤੀਜੇ ਸਥਾਨ ‘ਤੇ ਆ ਗਏ ਸਨ। ਭਾਜਪਾ ਦੇ ਜੀਵਨ ਗੁਪਤਾ ਦੂਜੇ ਸਥਾਨ ‘ਤੇ ਆ ਗਏ ਸਨ। ਪਰ ਚੱਠੇ ਰਾਊਂਡ ਦੀ ਗਿਣਤੀ ਤੋਂ ਬਾਅਦ ਕਾਂਗਰਸ ਮੁੜ ਦੂਜੇ ਸਥਾਨ ‘ਤੇ ਆ ਗਈ।

ਜ਼ਿਕਰਯੋਗ ਹੈ ਕਿ ਬੀਤੀ 19 ਜੂਨ ਨੂੰ ਵੋਟਿੰਗ ਆਪਣੇ ਨਿਰਧਾਰਤ ਸਮੇਂ ਅਨੁਸਾਰ ਸਵੇਰੇ 7 ਵਜੇ ਸ਼ੁਰੂ ਹੋਈ ਅਤੇ ਸ਼ਾਂਤੀਪੂਰਨ ਤੇ ਸੁਚਾਰੂ ਢੰਗ ਨਾਲ ਨੇਪਰੇ ਚੜ੍ਹੀ। ਸ਼ਾਮ 7:00 ਵਜੇ ਤੱਕ ਅਪਲੋਡ ਕੀਤੇ ਗਏ ਡਾਟਾ ਦੇ ਅਨੁਸਾਰ ਕੁਲ 51.33% ਵੋਟਿੰਗ ਹੋਈ ਸੀ। ਅੱਜ ਵੋਟਾਂ ਦੀ ਗਿਣਤੀ 14 ਗੇੜਾਂ ਵਿੱਚ ਹੋਵੇਗੀ। ਇਸ ਵਾਰ ਕੁੱਲ 14 ਉਮੀਦਵਾਰ ਚੋਣ ਮੈਦਾਨ ‘ਚ ਸਨ ਪਰ ਚਾਰ ਪ੍ਰਮੁੱਖ ਪਾਰਟੀਆਂ ਕਾਂਗਰਸ, ਆਮ ਆਦਮੀ ਪਾਰਟੀ, ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਵਿਚਕਾਰ ਮੁਕਾਬਲਾ ਸੀ।

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ

National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ

by Ranjit Singh
November 13, 2026
0

National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ): ‘ਵਨ ਨੇਸ਼ਨ, ਵਨ...

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

by Ranjit Singh
November 13, 2026
0

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ? ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ): ਭਾਰਤ ਵਿਰੁੱਧ ਚੌਥੇ...

Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

by Ranjit Singh
November 13, 2026
0

Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?...

Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

by Ranjit Singh
November 13, 2026
0

Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ ਚੰਡੀਗੜ੍ਹ, 13...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ

National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ

by Ranjit Singh
November 13, 2026
0

National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ): ‘ਵਨ ਨੇਸ਼ਨ, ਵਨ...

Most Popular

ਸ਼ੁਭਮਨ ਗਿੱਲ ਪੰਜਵੀਂ ਵਾਰ ICC ‘ਪਲੇਅਰ ਆਫ਼ ਦ ਮੰਥ’ ਚੁਣੇ ਗਏ ; ਮਹਿਲਾ ਵਰਗ ਵਿੱਚ ਸ਼ੈਫਾਲੀ ਵਰਮਾ ਨੇ ਜਿੱਤਿਆ ਖਿਤਾਬ

ਸ਼ੁਭਮਨ ਗਿੱਲ ਪੰਜਵੀਂ ਵਾਰ ICC ‘ਪਲੇਅਰ ਆਫ਼ ਦ ਮੰਥ’ ਚੁਣੇ ਗਏ ; ਮਹਿਲਾ ਵਰਗ ਵਿੱਚ ਸ਼ੈਫਾਲੀ ਵਰਮਾ ਨੇ ਜਿੱਤਿਆ ਖਿਤਾਬ

by Navjot
1 month ago
0

ਸ਼ੁਭਮਨ ਗਿੱਲ ਪੰਜਵੀਂ ਵਾਰ ICC 'ਪਲੇਅਰ ਆਫ਼ ਦ ਮੰਥ' ਚੁਣੇ ਗਏ ; ਮਹਿਲਾ ਵਰਗ ਵਿੱਚ ਸ਼ੈਫਾਲੀ ਵਰਮਾ ਨੇ ਜਿੱਤਿਆ ਖਿਤਾਬ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 