• Latest
  • Trending
Punjab: ‘ਯੁੱਧ ਨਸ਼ਿਆਂ ਵਿਰੁੱਧ’ ਦਾ 116ਵਾਂ ਦਿਨ; 1.8 ਕਿਲੋਗ੍ਰਾਮ ਹੈਰੋਇਨ, 2.4 ਕਿਲੋਗ੍ਰਾਮ ਅਫੀਮ, 28 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ 153 ਨਸ਼ਾ ਤਸਕਰ ਕਾਬੂ

Punjab: ‘ਯੁੱਧ ਨਸ਼ਿਆਂ ਵਿਰੁੱਧ’ ਦਾ 116ਵਾਂ ਦਿਨ; 1.8 ਕਿਲੋਗ੍ਰਾਮ ਹੈਰੋਇਨ, 2.4 ਕਿਲੋਗ੍ਰਾਮ ਅਫੀਮ, 28 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ 153 ਨਸ਼ਾ ਤਸਕਰ ਕਾਬੂ

1 year ago
Asian Champions Trophy: ਅੱਜ ਖੇਡੇ ਜਾਣਗੇ ਤਿੰਨ ਮੁਕਾਬਲੇ

Asian Champions Trophy: ਅੱਜ ਖੇਡੇ ਜਾਣਗੇ ਤਿੰਨ ਮੁਕਾਬਲੇ

5 minutes ago
Punjab: 1 ਨਵੰਬਰ ਨੂੰ ਔਰਤਾਂ ਦੇ ਮੋਬਾਈਲਾਂ ’ਤੇ ਫਿਰ ਹੋਵੇਗੀ ‘ਟੂੰ-ਟੂੰ’: ਮੁੱਖ ਮੰਤਰੀ ਭਗਵੰਤ ਮਾਨ

Punjab: 1 ਨਵੰਬਰ ਨੂੰ ਔਰਤਾਂ ਦੇ ਮੋਬਾਈਲਾਂ ’ਤੇ ਫਿਰ ਹੋਵੇਗੀ ‘ਟੂੰ-ਟੂੰ’: ਮੁੱਖ ਮੰਤਰੀ ਭਗਵੰਤ ਮਾਨ

20 minutes ago
Hukamnama Sri Darbar Sahib Today – 29 October 2026 | Ang 796 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 29 October 2026 | Ang 796 I ਅੱਜ ਦਾ ਹੁਕਮਨਾਮਾ

41 minutes ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

10 hours ago
ਪ੍ਰਧਾਨ ਮੰਤਰੀ ਮੋਦੀ 2 ਨਵੰਬਰ ਨੂੰ ‘ਭਾਰਤ ਰੀਨਿਊਏਬਲ ਐਨਰਜੀ ਸਮਿਟ ਐਂਡ ਐਕਸਪੋ 2026’ ਦੀ ਕਰਨਗੇ ਸ਼ੁਰੂਆਤ 

ਪ੍ਰਧਾਨ ਮੰਤਰੀ ਮੋਦੀ 2 ਨਵੰਬਰ ਨੂੰ ‘ਭਾਰਤ ਰੀਨਿਊਏਬਲ ਐਨਰਜੀ ਸਮਿਟ ਐਂਡ ਐਕਸਪੋ 2026’ ਦੀ ਕਰਨਗੇ ਸ਼ੁਰੂਆਤ 

11 hours ago
ਵਿਦੇਸ਼ ਮੰਤਰੀ ਜੈਸ਼ੰਕਰ G20 ਅਤੇ Quad ਵਿਦੇਸ਼ ਮੰਤਰੀਆਂ ਦੀ ਮੀਟਿੰਗ ਲਈ ਜਾਣਗੇ ਅਮਰੀਕਾ

ਵਿਦੇਸ਼ ਮੰਤਰੀ ਜੈਸ਼ੰਕਰ G20 ਅਤੇ Quad ਵਿਦੇਸ਼ ਮੰਤਰੀਆਂ ਦੀ ਮੀਟਿੰਗ ਲਈ ਜਾਣਗੇ ਅਮਰੀਕਾ

11 hours ago
 ਫਿਲਮ ‘Scene’ 6 ਨਵੰਬਰ ਨੂੰ ਹੋਵੇਗੀ ਰਿਲੀਜ਼ ; ਨਿਰਮਾਤਾਵਾਂ ਨੇ ‘ਡੀਐਸਪੀ ਇਨਬਰਾਜ’ ਦੀ ਝਲਕ ਕੀਤੀ ਸਾਂਝੀ

 ਫਿਲਮ ‘Scene’ 6 ਨਵੰਬਰ ਨੂੰ ਹੋਵੇਗੀ ਰਿਲੀਜ਼ ; ਨਿਰਮਾਤਾਵਾਂ ਨੇ ‘ਡੀਐਸਪੀ ਇਨਬਰਾਜ’ ਦੀ ਝਲਕ ਕੀਤੀ ਸਾਂਝੀ

11 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

13 hours ago
India Vs Zimbabwe 3rd ODI :  ਭਾਰਤ ਨੇ ਜ਼ਿੰਬਾਬਵੇ ਨੂੰ 8 ਵਿਕਟਾਂ ਨਾਲ ਹਰਾ ਕੇ ਜਿੱਤੀ ਸੀਰੀਜ਼ ; ਸ਼ੈਫਾਲੀ ਅਤੇ ਪ੍ਰਤਿਕਾ ਨੇ ਲਗਾਏ ਅਰਧ-ਸੈਂਕੜੇ

India Vs Zimbabwe 3rd ODI :  ਭਾਰਤ ਨੇ ਜ਼ਿੰਬਾਬਵੇ ਨੂੰ 8 ਵਿਕਟਾਂ ਨਾਲ ਹਰਾ ਕੇ ਜਿੱਤੀ ਸੀਰੀਜ਼ ; ਸ਼ੈਫਾਲੀ ਅਤੇ ਪ੍ਰਤਿਕਾ ਨੇ ਲਗਾਏ ਅਰਧ-ਸੈਂਕੜੇ

13 hours ago
ਚੋਣ ਕਮਿਸ਼ਨ ਦੇ ਵਫ਼ਦ ਵੱਲੋਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਜ਼ਾਇਜਾ

ਚੋਣ ਕਮਿਸ਼ਨ ਦੇ ਵਫ਼ਦ ਵੱਲੋਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਜ਼ਾਇਜਾ

13 hours ago
ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

14 hours ago
ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ ‘ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ ‘ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

14 hours ago
Hindi News
English News
Thursday, October 29, 2026
No Result
View All Result
18 °c
Chandigarh
20 ° Fri
23 ° Sat
23 ° Sun
24 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ‘ਯੁੱਧ ਨਸ਼ਿਆਂ ਵਿਰੁੱਧ’ ਦਾ 116ਵਾਂ ਦਿਨ; 1.8 ਕਿਲੋਗ੍ਰਾਮ ਹੈਰੋਇਨ, 2.4 ਕਿਲੋਗ੍ਰਾਮ ਅਫੀਮ, 28 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ 153 ਨਸ਼ਾ ਤਸਕਰ ਕਾਬੂ

'ਡੀ-ਅਡਿਕਸ਼ਨ' ਹਿੱਸੇ ਵਜੋਂ, ਪੰਜਾਬ ਪੁਲਿਸ ਨੇ 85 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਕੀਤਾ ਰਾਜ਼ੀ

June 25, 2025
in ਖਬਰਾਂ, ਪੰਜਾਬ
Punjab: ‘ਯੁੱਧ ਨਸ਼ਿਆਂ ਵਿਰੁੱਧ’ ਦਾ 116ਵਾਂ ਦਿਨ; 1.8 ਕਿਲੋਗ੍ਰਾਮ ਹੈਰੋਇਨ, 2.4 ਕਿਲੋਗ੍ਰਾਮ ਅਫੀਮ, 28 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ 153 ਨਸ਼ਾ ਤਸਕਰ ਕਾਬੂ

Punjab: ‘ਯੁੱਧ ਨਸ਼ਿਆਂ ਵਿਰੁੱਧ’ ਦਾ 116ਵਾਂ ਦਿਨ; 1.8 ਕਿਲੋਗ੍ਰਾਮ ਹੈਰੋਇਨ, 2.4 ਕਿਲੋਗ੍ਰਾਮ ਅਫੀਮ, 28 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ 153 ਨਸ਼ਾ ਤਸਕਰ ਕਾਬੂ

— ‘ਡੀ-ਅਡਿਕਸ਼ਨ’ ਹਿੱਸੇ ਵਜੋਂ, ਪੰਜਾਬ ਪੁਲਿਸ ਨੇ 85 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਕੀਤਾ ਰਾਜ਼ੀ

ਚੰਡੀਗੜ੍ਹ, 25 ਜੂਨ (ਵਿਸ਼ਵ ਵਾਰਤਾ):- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਵਿੱਚੋਂ ਨਸ਼ੀਲੇ ਪਦਾਰਥਾਂ ਦੇ ਮੁਕੰਮਲ ਖਾਤਮੇ ਲਈ ਚਲਾਈ ਗਈ ਜੰਗ “ਯੁੱਧ ਨਸ਼ਿਆਂ ਵਿਰੁੱਧ” ਨੂੰ 116ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ 153 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.8 ਕਿਲੋ ਹੈਰੋਇਨ, 2.4 ਕਿਲੋ ਅਫੀਮ ਅਤੇ 28890 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਦੇ ਨਾਲ, 116 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 19,185 ਹੋ ਗਈ ਹੈ।
ਇਹ ਆਪਰੇਸ਼ਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ।
ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਜਾਣਕਾਰੀ ਦਿੱਤੀ ਕਿ 102 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1600 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 200 ਤੋਂ ਵੱਧ ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ 533 ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ, ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 104 ਐਫਆਈਆਰਜ਼ ਦਰਜ ਕੀਤੀਆਂ ਗਈਆਂ। ਉਨ੍ਹਾਂ ਅੱਗੇ ਦੱਸਿਆ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 545 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ।
ਸਪੈਸ਼ਲ ਡੀਜੀਪੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ‘ਡੀ-ਅਡਿਕਸ਼ਨ’ ਹਿੱਸੇ ਵਜੋਂ ਅੱਜ 85 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Tags: Breaking news in PunjabiLatest Punjab newsLatest Punjab news in PunjabiPUNJABPunjab Governmentpunjab newsPUNJAB POLICEtop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Asian Champions Trophy: ਅੱਜ ਖੇਡੇ ਜਾਣਗੇ ਤਿੰਨ ਮੁਕਾਬਲੇ

Asian Champions Trophy: ਅੱਜ ਖੇਡੇ ਜਾਣਗੇ ਤਿੰਨ ਮੁਕਾਬਲੇ

by Ranjit Singh
October 29, 2026
0

Asian Champions Trophy: ਅੱਜ ਖੇਡੇ ਜਾਣਗੇ ਤਿੰਨ ਮੁਕਾਬਲੇ ਜਲੰਧਰ, 29 ਅਕਤੂਬਰ (ਵਿਸ਼ਵ ਵਾਰਤਾ): ਅੱਜ ਜਲੰਧਰ ਵਿੱਚ ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫੀ...

Punjab: 1 ਨਵੰਬਰ ਨੂੰ ਔਰਤਾਂ ਦੇ ਮੋਬਾਈਲਾਂ ’ਤੇ ਫਿਰ ਹੋਵੇਗੀ ‘ਟੂੰ-ਟੂੰ’: ਮੁੱਖ ਮੰਤਰੀ ਭਗਵੰਤ ਮਾਨ

Punjab: 1 ਨਵੰਬਰ ਨੂੰ ਔਰਤਾਂ ਦੇ ਮੋਬਾਈਲਾਂ ’ਤੇ ਫਿਰ ਹੋਵੇਗੀ ‘ਟੂੰ-ਟੂੰ’: ਮੁੱਖ ਮੰਤਰੀ ਭਗਵੰਤ ਮਾਨ

by Ranjit Singh
October 29, 2026
0

Punjab: 1 ਨਵੰਬਰ ਨੂੰ ਔਰਤਾਂ ਦੇ ਮੋਬਾਈਲਾਂ ’ਤੇ ਫਿਰ ਹੋਵੇਗੀ ‘ਟੂੰ-ਟੂੰ’: ਮੁੱਖ ਮੰਤਰੀ ਭਗਵੰਤ ਮਾਨ - ਸਾਡੀ ਸਰਕਾਰ ਦੀ ਨੀਅਤ...

Hukamnama Sri Darbar Sahib Today – 29 October 2026 | Ang 796 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 29 October 2026 | Ang 796 I ਅੱਜ ਦਾ ਹੁਕਮਨਾਮਾ

by Ankit
October 29, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | October | Date 29-10-2026 |...

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
October 28, 2026
0

ਚੰਡੀਗੜ੍ਹ, 28 ਅਕਤੂਬਰ (ਵਿਸ਼ਵ ਵਾਰਤਾ)  ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Asian Champions Trophy: ਅੱਜ ਖੇਡੇ ਜਾਣਗੇ ਤਿੰਨ ਮੁਕਾਬਲੇ

Asian Champions Trophy: ਅੱਜ ਖੇਡੇ ਜਾਣਗੇ ਤਿੰਨ ਮੁਕਾਬਲੇ

by Ranjit Singh
October 29, 2026
0

Asian Champions Trophy: ਅੱਜ ਖੇਡੇ ਜਾਣਗੇ ਤਿੰਨ ਮੁਕਾਬਲੇ ਜਲੰਧਰ, 29 ਅਕਤੂਬਰ (ਵਿਸ਼ਵ ਵਾਰਤਾ): ਅੱਜ ਜਲੰਧਰ ਵਿੱਚ ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫੀ...

Most Popular

Hukamnama Sri Darbar Sahib Today – 03 October 2026 | Ang 624 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 03 October 2026 | Ang 624 I ਅੱਜ ਦਾ ਹੁਕਮਨਾਮਾ

by Ankit
4 weeks ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | October | Date 03-10-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 