• Latest
  • Trending
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ Fazilka Police ਵੱਲੋਂ ਅਬੋਹਰ ਵਿੱਚ  ਕੋਰਡਨ ਐਂਡ ਸਰਚ ਓਪਰੇਸ਼ਨ  ਦੌਰਾਨ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ

1 year ago
Breaking: ਅੰਮ੍ਰਿਤਸਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

1 minute ago
Punjab: ਸ਼੍ਰੋਮਣੀ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੀ ਰਜਿਸਟ੍ਰੇਸ਼ਨ ’ਤੇ ਫਸਿਆ ਪੇਚ !

19 minutes ago
Punjab Breaking: ₹6,000 ਕਰੋੜ ਦੇ ਡਰੱਗ ਮਾਮਲੇ ’ਚ SIT ਨੇ ਬਿਕਰਮ ਮਜੀਠੀਆ ਨੂੰ ਨੋਟਿਸ ਕੀਤਾ ਜਾਰੀ

44 minutes ago
Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਪੰਜਾਬ ਦਾ ਮੌਸਮ ?

1 hour ago
Punjab: ਅਮਿਤ ਸ਼ਾਹ ਦੇ ਪੰਜਾਬ ਦੌਰੇ ਤੋਂ ਪਹਿਲਾਂ ਪੁਲਿਸ ਦੀ ਵੱਡੀ ਕਾਰਵਾਈ

2 hours ago
National: ਕੱਲ੍ਹ 1 ਅਕਤੂਬਰ ਤੋਂ ਬਦਲਣਗੇ ਕਈ ਨਿਯਮ, ਪੜ੍ਹੋ ਵੇਰਵਾ

3 hours ago
National: ਦਿੱਲੀ ’ਚ ਅੱਜ I.N.D.I.A. ਬਲਾਕ ਦੀ ਅਹਿਮ ਮੀਟਿੰਗ ਅੱਜ

Punjab: ਅਮਿਤ ਸ਼ਾਹ ਦੇ ਦੌਰੇ ਨੂੰ ਲੈ ਕੇ ਜਲੰਧਰ ’ਚ ਅੱਜ ‘ਨੋ ਫਲਾਇੰਗ ਜ਼ੋਨ’

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
Asian Games ‘ਚ ਭਾਰਤ ਨੂੰ 7ਵਾਂ ਸੋਨ ਤਗਮਾ: ਮਹਿਲਾ ਤੀਰਅੰਦਾਜ਼ੀ ਟੀਮ ਨੇ ਚੀਨ ਨੂੰ ਹਰਾਇਆ

Cricket: ਭਾਰਤ-ਵੈਸਟਇੰਡੀਜ਼ ਵਿਚਾਲੇ ਦੂਜਾ ਵਨਡੇ ਮੈਚ ਅੱਜ

National: ਬਡਗਾਮ ’ਚ ਮੁਕਾਬਲੇ ਦੌਰਾਨ ਲਸ਼ਕਰ-ਏ-ਤੋਇਬਾ ਦਾ ਮੋਸਟ ਵਾਂਟੇਡ ਅੱਤਵਾਦੀ ਢੇਰ

Hindi News
English News
Wednesday, September 30, 2026
No Result
View All Result
31 °c
Chandigarh
28 ° Thu
28 ° Fri
28 ° Sat
27 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ Fazilka Police ਵੱਲੋਂ ਅਬੋਹਰ ਵਿੱਚ  ਕੋਰਡਨ ਐਂਡ ਸਰਚ ਓਪਰੇਸ਼ਨ  ਦੌਰਾਨ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ

June 26, 2025
in ਖਬਰਾਂ, ਪੰਜਾਬ
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ Fazilka Police ਵੱਲੋਂ ਅਬੋਹਰ ਵਿੱਚ  ਕੋਰਡਨ ਐਂਡ ਸਰਚ ਓਪਰੇਸ਼ਨ  ਦੌਰਾਨ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ Fazilka Police ਵੱਲੋਂ ਅਬੋਹਰ ਵਿੱਚ  ਕੋਰਡਨ ਐਂਡ ਸਰਚ ਓਪਰੇਸ਼ਨ  ਦੌਰਾਨ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ

ਐਸਐਸਪੀ ਫਾਜ਼ਿਲਕਾ ਦੀ ਅਗਵਾਈ ਹੇਠ ਅਬੋਹਰ ਦੇ ਪੰਜਪੀਰ ਨਗਰ ਵਿੱਚ ਰੇਡ

ਫਾਜ਼ਿਲਕਾ, 26 ਜੂਨ (ਵਿਸ਼ਵ ਵਾਰਤਾ): ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਛੇੜੀ ਜੰਗ ਵਿੱਚ ਫਾਜ਼ਿਲਕਾ ਪੁਲਿਸ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਅੱਜ ਇੱਕ ਹੋਰ ਵੱਡਾ ਕਦਮ ਚੁੱਕਿਆ ਗਿਆ। ਸ੍ਰੀ ਗੌਰਵ ਯਾਦਵ ਆਈ.ਪੀ.ਐਸ, ਡੀ.ਜੀ.ਪੀ. ਪੰਜਾਬ ਅਤੇ ਸ੍ਰੀ ਹਰਮਨਬੀਰ ਸਿੰਘ ਗਿੱਲ ਆਈ.ਪੀ.ਐਸ, ਡੀ.ਆਈ.ਜੀ. ਫਿਰੋਜ਼ਪੁਰ ਰੇਂਜ ਜੀ ਦੀਆਂ ਹਦਾਇਤਾਂ ਅਧੀਨ ਸ੍ਰੀ ਗੁਰਮੀਤ ਸਿੰਘ ਪੀ.ਪੀ.ਐਸ, ਐਸ.ਐਸ.ਪੀ. ਫਾਜ਼ਿਲਕਾ ਜੀ ਦੀ ਅਗਵਾਈ ਹੇਠ ਸਬ ਡਵੀਜ਼ਨ ਅਬੋਹਰ ਵਿੱਚ ਨਸ਼ਾ ਤਸਕਰਾਂ ਵਿਰੁੱਧ ਵੱਡੇ ਪੱਧਰ ‘ਤੇ “ਕੋਰਡਨ ਐਂਡ ਸਰਚ ਓਪਰੇਸ਼ਨ” (CASO) ਚਲਾਇਆ ਗਿਆ।

ਇਸ ਵਿਸ਼ੇਸ਼ ਮੁਹਿੰਮ ਦੇ ਤਹਿਤ ਫਾਜ਼ਿਲਕਾ ਪੁਲਿਸ ਨੇ ਐਸ.ਐਸ.ਪੀ. ਫਾਜ਼ਿਲਕਾ ਜੀ ਦੀ ਅਗਵਾਈ ਹੇਠ ਅਬੋਹਰ ਦੇ ਪੰਜਪੀਰ ਨਗਰ ਵਿਚ ਵੱਡੇ ਪੱਧਰ ਤੇ ਛਾਪੇਮਾਰੀ ਕੀਤੀ ਗਈ।
 ਇਸ ਕਾਰਵਾਈ ਵਿੱਚ ਡੀਐਸਪੀ ਸਬ ਡਵੀਜ਼ਨ ਅਬੋਹਰ, ਮੁੱਖ ਅਫ਼ਸਰ ਥਾਣਾ ਸਿਟੀ 1 ਅਤੇ 2 ਅਬੋਹਰ ਅਤੇ ਇੰਚਾਰਜ CIA –2 ਫਾਜ਼ਿਲਕਾ ਅਤੇ 100 ਤੋਂ ਵੱਧ ਪੁਲਿਸ ਮੁਲਾਜ਼ਮ ਸ਼ਾਮਿਲ ਰਹੇ।

ਨਸ਼ਾ ਤਸਕਰਾਂ ਦੇ ਘਰਾਂ ਅਤੇ ਠਿਕਾਣਿਆਂ ਦੀ ਗਹਿਰੀ ਤਲਾਸ਼ੀ ਲੈ ਕੇ ਨਸ਼ਿਆਂ ਦੀ ਚੋਰੀ-ਛੁਪੇ ਹੋ ਰਹੀ ਸਪਲਾਈ ਚੇਨ ਨੂੰ ਤੋੜਨ ਦੀ ਕੋਸ਼ਿਸ਼ ਕੀਤੀ ਗਈ। ਇਹ ਕਾਰਵਾਈ ਨਸ਼ਾ ਮੁਕਤ ਪੰਜਾਬ ਵੱਲ ਇਕ ਮਹੱਤਵ ਪੂਰਨ ਕਦਮ ਹੈ।

ਸ੍ਰੀ ਗੁਰਮੀਤ ਸਿੰਘ ਐਸਐਸਪੀ ਫਾਜ਼ਿਲਕਾ ਨੇ ਦੱਸਿਆ ਕਿ ਇਹ ਮੁਹਿੰਮ ਪੰਜਾਬ ਸਰਕਾਰ ਅਤੇ ਮਾਨਯੋਗ ਡੀ.ਜੀ.ਪੀ. ਪੰਜਾਬ ਦੀ ਅਗਵਾਈ ਹੇਠ 01 ਮਾਰਚ 2025 ਤੋਂ ਸ਼ੁਰੂ ਕੀਤੀ ਗਈ ਸੀ। ਜਿਸ ਤੋਂ ਲੈ ਕੇ ਹੁਣ ਤੱਕ ਇਸ ਨੇ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਭਾਰੀ ਝਟਕਾ ਦਿੱਤਾ ਹੈ। ਉਹਨਾਂ  ਸਪਸ਼ਟ ਕੀਤਾ ਕਿ ਇਹ ਸੰਘਰਸ਼ ਹੁਣ ਰੁਕਣ ਵਾਲਾ ਨਹੀਂ। ਹਰ ਨਸ਼ਾ ਤਸਕਰ ਪੁਲਿਸ ਦੀ ਰਡਾਰ ‘ਤੇ ਹੈ। ਨਸ਼ਾ ਮੁਕਤ ਅਤੇ ਸਿਹਤਮੰਦ ਸਮਾਜ ਦੀ ਸਿਰਜਣਾ ਲਈ ਅਜਿਹੀਆਂ ਕਾਰਵਾਈਆਂ ਨਿਰੰਤਰ ਚਲਦੀਆਂ ਰਹਿਣਗੀਆਂ। ਕਿਸੇ ਵੀ ਨਸ਼ਾ ਤਸਕਰ ਨੂੰ ਨਹੀਂ ਬਖ਼ਸ਼ਿਆ ਜਾਵੇਗਾ।

Tags: BREAKING NEWSBreaking news in PunjabiFazilka Policepunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Breaking: ਅੰਮ੍ਰਿਤਸਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

Breaking: ਅੰਮ੍ਰਿਤਸਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

by Ranjit Singh
September 30, 2026
0

Breaking: ਅੰਮ੍ਰਿਤਸਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ ਚੰਡੀਗੜ੍ਹ, 30 ਸਤੰਬਰ (ਵਿਸ਼ਵ ਵਾਰਤਾ): ਅੰਮ੍ਰਿਤਸਰ ਦੇ ਤਿੰਨ ਸਕੂਲਾਂ...

Punjab: ਸ਼੍ਰੋਮਣੀ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੀ ਰਜਿਸਟ੍ਰੇਸ਼ਨ ’ਤੇ ਫਸਿਆ ਪੇਚ !

Punjab: ਸ਼੍ਰੋਮਣੀ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੀ ਰਜਿਸਟ੍ਰੇਸ਼ਨ ’ਤੇ ਫਸਿਆ ਪੇਚ !

by Ranjit Singh
September 30, 2026
0

Punjab: ਸ਼੍ਰੋਮਣੀ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੀ ਰਜਿਸਟ੍ਰੇਸ਼ਨ ’ਤੇ ਫਸਿਆ ਪੇਚ ! - ਕੌਮੀ ਸੁਰੱਖਿਆ ਦਾ ਹਵਾਲਾ ਦਿੰਦਿਆਂ ਚੋਣ...

Punjab Breaking: ₹6,000 ਕਰੋੜ ਦੇ ਡਰੱਗ ਮਾਮਲੇ ’ਚ SIT ਨੇ ਬਿਕਰਮ ਮਜੀਠੀਆ ਨੂੰ ਨੋਟਿਸ ਕੀਤਾ ਜਾਰੀ

Punjab Breaking: ₹6,000 ਕਰੋੜ ਦੇ ਡਰੱਗ ਮਾਮਲੇ ’ਚ SIT ਨੇ ਬਿਕਰਮ ਮਜੀਠੀਆ ਨੂੰ ਨੋਟਿਸ ਕੀਤਾ ਜਾਰੀ

by Ranjit Singh
September 30, 2026
0

Punjab Breaking: ₹6,000 ਕਰੋੜ ਦੇ ਡਰੱਗ ਮਾਮਲੇ ’ਚ SIT ਨੇ ਬਿਕਰਮ ਮਜੀਠੀਆ ਨੂੰ ਨੋਟਿਸ ਕੀਤਾ ਜਾਰੀ - ਜਗਦੀਸ਼ ਭੋਲਾ ਨੂੰ...

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਪੰਜਾਬ ਦਾ ਮੌਸਮ ?

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਪੰਜਾਬ ਦਾ ਮੌਸਮ ?

by Ranjit Singh
September 30, 2026
0

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ 'ਚ ਪੰਜਾਬ ਦਾ ਮੌਸਮ ? ਚੰਡੀਗੜ੍ਹ, 30 ਸਤੰਬਰ (ਵਿਸ਼ਵ ਵਾਰਤਾ): ਪੰਜਾਬ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Breaking: ਅੰਮ੍ਰਿਤਸਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

Breaking: ਅੰਮ੍ਰਿਤਸਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

by Ranjit Singh
September 30, 2026
0

Breaking: ਅੰਮ੍ਰਿਤਸਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ ਚੰਡੀਗੜ੍ਹ, 30 ਸਤੰਬਰ (ਵਿਸ਼ਵ ਵਾਰਤਾ): ਅੰਮ੍ਰਿਤਸਰ ਦੇ ਤਿੰਨ ਸਕੂਲਾਂ...

Most Popular

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ; ਅਧਿਕਾਰੀਆਂ ਨੂੰ ਜਾਇਜ਼ ਮੰਗਾਂ ਦੇ ਨਿਪਟਾਰੇ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ

by Ankit
4 weeks ago
0

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ; ਅਧਿਕਾਰੀਆਂ ਨੂੰ ਜਾਇਜ਼ ਮੰਗਾਂ ਦੇ ਨਿਪਟਾਰੇ ਵਿੱਚ ਤੇਜ਼ੀ ਲਿਆਉਣ ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 