• Latest
  • Trending
ਆਰ.ਟੀ.ਆਈ ਦੀ ਆੜ ਵਿੱਚ ਜਨਤਕ ਅਦਾਰਿਆ ਦਾ ਕੰਮ ਰੋਕਣ ਦੀ ਕਿਸੇ ਨੂੰ ਅਗਿਆ ਨਹੀਂ : ਆਰ.ਟੀ.ਆਈ.ਕਮਿਸ਼ਨ

ਆਰ.ਟੀ.ਆਈ ਦੀ ਆੜ ਵਿੱਚ ਜਨਤਕ ਅਦਾਰਿਆ ਦਾ ਕੰਮ ਰੋਕਣ ਦੀ ਕਿਸੇ ਨੂੰ ਅਗਿਆ ਨਹੀਂ : ਆਰ.ਟੀ.ਆਈ.ਕਮਿਸ਼ਨ

9 years ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

14 minutes ago
Punjab Weather: ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਅੱਜ ਫੇਰ ਮੀਂਹ ਦੀ ਚੇਤਾਵਨੀ ਜਾਰੀ

Punjab Weather: ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਅੱਜ ਫੇਰ ਮੀਂਹ ਦੀ ਚੇਤਾਵਨੀ ਜਾਰੀ

18 minutes ago
USA ਦੇ ਓਹੀਓ ‘ਚ ਸਟ੍ਰੀਟ ਫੈਸਟੀਵਲ ਦੌਰਾਨ ਹੋਈ ਫਾਇਰਿੰਗ

USA ਦੇ ਓਹੀਓ ‘ਚ ਸਟ੍ਰੀਟ ਫੈਸਟੀਵਲ ਦੌਰਾਨ ਹੋਈ ਫਾਇਰਿੰਗ

30 minutes ago
India Vs Afghanistan ਟੈਸਟ ਮੈਚ ਦਾ ਅੱਜ ਦੂਜਾ ਦਿਨ

India Vs Afghanistan ਟੈਸਟ ਮੈਚ ਦਾ ਅੱਜ ਦੂਜਾ ਦਿਨ

50 minutes ago
Big News: ਆਮ ਲੋਕਾਂ ‘ਤੇ ਫੇਰ ਪਈ ਮਹਿੰਗਾਈ ਦੀ ਮਾਰ ! ਘਰੇਲੂ ਗੈਸ ਸਿਲੰਡਰ ਹੋਇਆ ਮਹਿੰਗਾ

Big News: ਆਮ ਲੋਕਾਂ ‘ਤੇ ਫੇਰ ਪਈ ਮਹਿੰਗਾਈ ਦੀ ਮਾਰ ! ਘਰੇਲੂ ਗੈਸ ਸਿਲੰਡਰ ਹੋਇਆ ਮਹਿੰਗਾ

58 minutes ago
Hukamnama Sri Darbar Sahib Today – 07 June 2026 | Ang 877 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 07 June 2026 | Ang 877 I ਅੱਜ ਦਾ ਹੁਕਮਨਾਮਾ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

10 hours ago
ਪ੍ਰਧਾਨ ਮੰਤਰੀ ਮੋਦੀ ਨੇ ਫ਼ਿਰੋਜ਼ਪੁਰ ਵਿੱਚ ਹੋਏ ਹਾਦਸੇ ‘ਤੇ ਪ੍ਰਗਟਾਇਆ ਦੁੱਖ

ਪ੍ਰਧਾਨ ਮੰਤਰੀ ਮੋਦੀ ਨੇ ਫ਼ਿਰੋਜ਼ਪੁਰ ਵਿੱਚ ਹੋਏ ਹਾਦਸੇ ‘ਤੇ ਪ੍ਰਗਟਾਇਆ ਦੁੱਖ

10 hours ago
ਪੰਜਾਬ ‘ਚ ਵੱਡੇ ਪੱਧਰ ‘ਤੇ ਆਈ.ਏ.ਐੱਸ ਅਫ਼ਸਰਾਂ ਦੇ ਤਬਾਦਲੇ; ਪੜ੍ਹੋ ਪੂਰੀ ਸੂਚੀ

ਪੰਜਾਬ ‘ਚ ਵੱਡੇ ਪੱਧਰ ‘ਤੇ ਆਈ.ਏ.ਐੱਸ ਅਫ਼ਸਰਾਂ ਦੇ ਤਬਾਦਲੇ; ਪੜ੍ਹੋ ਪੂਰੀ ਸੂਚੀ

11 hours ago
Men’s U18 Asia Cup 2026:ਭਾਰਤ ਨੇ  ਜਿੱਤਿਆ ਖ਼ਿਤਾਬੀ ਮੁਕਾਬਲਾ

Men’s U18 Asia Cup 2026:ਭਾਰਤ ਨੇ ਜਿੱਤਿਆ ਖ਼ਿਤਾਬੀ ਮੁਕਾਬਲਾ

12 hours ago
ਕਰਮ ਯੋਗੀ ਪੰਜਾਬੀ ਕਵੀ ਤੇ ਉੱਘੇ ਉਦਯੋਗਪਤੀ ਤੇਗ਼ ਬਹਾਦਰ ਸਿੰਘ “ਤੇਗ” ਨੂੰ ਯਾਦ ਕਰਦਿਆਂ: ਗੁਰਭਜਨ ਗਿੱਲ

ਕਰਮ ਯੋਗੀ ਪੰਜਾਬੀ ਕਵੀ ਤੇ ਉੱਘੇ ਉਦਯੋਗਪਤੀ ਤੇਗ਼ ਬਹਾਦਰ ਸਿੰਘ “ਤੇਗ” ਨੂੰ ਯਾਦ ਕਰਦਿਆਂ: ਗੁਰਭਜਨ ਗਿੱਲ

12 hours ago
ਕੈਬਿਨੇਟ ਮੰਤਰੀ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਨੇ ਗਊ ਹਸਪਤਾਲ ਅਤੇ ਗਊਸ਼ਾਲਾ ਦਾ ਕੀਤਾ ਦੌਰਾ

ਕੈਬਿਨੇਟ ਮੰਤਰੀ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਨੇ ਗਊ ਹਸਪਤਾਲ ਅਤੇ ਗਊਸ਼ਾਲਾ ਦਾ ਕੀਤਾ ਦੌਰਾ

13 hours ago
Hindi News
English News
Sunday, June 7, 2026
No Result
View All Result
33 °c
Chandigarh
37 ° Mon
39 ° Tue
38 ° Wed
34 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਆਰ.ਟੀ.ਆਈ ਦੀ ਆੜ ਵਿੱਚ ਜਨਤਕ ਅਦਾਰਿਆ ਦਾ ਕੰਮ ਰੋਕਣ ਦੀ ਕਿਸੇ ਨੂੰ ਅਗਿਆ ਨਹੀਂ : ਆਰ.ਟੀ.ਆਈ.ਕਮਿਸ਼ਨ

September 26, 2017
in ਖਬਰਾਂ
ਆਰ.ਟੀ.ਆਈ ਦੀ ਆੜ ਵਿੱਚ ਜਨਤਕ ਅਦਾਰਿਆ ਦਾ ਕੰਮ ਰੋਕਣ ਦੀ ਕਿਸੇ ਨੂੰ ਅਗਿਆ ਨਹੀਂ : ਆਰ.ਟੀ.ਆਈ.ਕਮਿਸ਼ਨ

ਚੰਡੀਗੜ, 26 ਸਤੰਬਰ: ਰਾਜ ਸੂਚਨਾ ਕਮਿਸ਼ਨ ਨੇ ਇਕ ਕੇਸ ਦਾ ਨਿਪਟਾਰਾ ਕਰਦਿਆਂ ਕਿਹਾ ਕਿ ਆਰ.ਟੀ.ਆਈ. ਦੀ ਆੜ ਵਿੱਚ ਕਿਸੇ ਨੂੰ ਵੀ ਜਨਤਕ ਅਦਾਰਿਆ ਦਾ ਕੰਮ ਰੋਕਣ ਦੀ ਅਗਿਆ ਨਹੀਂ  ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਸੂਚਨਾ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਐਡਵੋਕੇਟ ਐਚ.ਐਸ.ਹੁੰਦਲ ਬਨਾਮ ਮੁੱਖ ਸੂਚਨਾ ਅਧਿਕਾਰੀ ਦਫਤਰ ਰਾਜ ਸੂਚਨਾ ਕਮਿਸ਼ਨ ਪੰਜਾਬ ਦਾ ਨਿਪਟਾਰਾ ਕਰਦਿਆਂ ਰਾਜ ਸੂਚਨਾ ਕਮਿਸ਼ਨਰ ਸ਼੍ਰੀ ਯਸ਼ਪਾਲ ਮਹਾਜਨ ਨੇ ਕਿਹਾ ਕਿ ਆਰ.ਟੀ.ਆਈ ਕਾਨੂੰਨ ਦੀ ਦੁਰਵਰਤੋਂ ਨੂੰ ਰੋਕਣਾਂ ਵੀ ਸੂਚਨਾ ਕਮਿਸ਼ਨ ਦੀ ਜਿੰਮੇਵਾਰੀ ਹੈ ਤਾਂ ਜੋ ਲੋਕਾਂ ਦਾ ਵਿਸ਼ਵਾਸ਼ ਇਸ ਕਾਨੂੰਨ ਵਿੱਚ ਬਣਿਆ ਰਹੇ ਅਤੇ ਜਨਤਕ ਦਫਤਰਾਂ ਦੀ ਕੰਮਕਾਜ ਨੂੰ ਪਭਾਵਿਤ ਹੋਣ ਤੋਂ ਬਚਾਇਆ ਜਾ ਸਕੇ।

ਉਨ੍ਹਾਂ ਆਪਣੇ ਹੁਕਮ ਵਿਚ ਕਿਹਾ ਕਿ ਦਫਤਰੀ ਕੰਮਕਾਜ ਨੂੰ ਪ੍ਰਭਾਵਿਤ ਕਰਨ ਅਤੇ ਬੇਲੋੜੀ ਦਖਲ ਅੰਦਾਜੀ ਸਰਕਾਰੀ ਕੰਮ ਵਿੱਚ ਪਾਰਦਰਸ਼ਤਾਂ ਨੁੰ ਪ੍ਰਭਾਵਿਤ ਕਰਦੀ ਹੈ।ਵਿਚਾਰ ਅਧੀਨ ਮਾਮਲੇ ਵਿਚ ਤਾਂ ਇਹ ਬਿਲਕੁਲ ਸਾਫ ਹੋ ਗਿਆ ਹੈ ਕਿ ਇਸ ਮਾਮਲੇ ਵਿਚ ਆਰ.ਟੀ.ਆਈ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ, ਜਿਸ ਲਈ ਐਡਵੋਕੇਟ ਐਚ.ਐਸ.ਹੁੰਦਲ ਨੂੰ ਆਰ.ਟੀ.ਆਈ ਰਾਹੀ ਜਾਣਕਾਰੀ ਮੰਗਣ ਤੋਂ ਕਮਿਸ਼ਨ ਪੱਕੇ ਤੋਰ ਤੇ ਰੋਕ  ਸਕਦਾ ਹੈ ਪਰ ਜਨਤਕ ਖੇਤਰ ਦੀ ਅਦਾਰਿਆ ਵਿਚ ਪਾਰਦਰਸ਼ਤਾ ਅਤੇ ਜੁਆਬਦੇਹੀ ਨੂੰ ਬਰਕਰਾਰ ਰੱਖਣ ਲਈ ਕਮਿਸ਼ਨ ਨੇ ਆਪਣੇ ਅਜਿਹੇ ਕਿਸੇ  ਅਧਿਕਾਰ ਦੀ ਵਰਤੋਂ  ਨਹੀਂ ਕੀਤੀ ਹੈ।

ਲੋਕ ਹਿੱਤ ਨੂੰ ਮੁੱਖ ਰੱਖਦੇ ਹੋਏ ਕਮਿਸ਼ਨ ਨੇ ਜਨਤਕ ਅਦਾਰੇ ਵੱਧ ਤੋਂ ਵੱਧ 100 ਪੰਨਿਆਂ ਦੀ ਸੂਚਨਾ ਮੁਹੱਈਆਂ ਕਰਵਾ ਸਕਦੀ ਹੈ ਜੇਕਰ ਮੰਗੀ ਗਈ ਸੂਚਨਾ 100 ਪੰੰਨਿਆਂ ਤੋਂ ਵੱਧ ਦੀ ਹੈ ਤਾਂ ਉਹ ਸਬੰਧਤ ਦਸਤਾਵੇਜ ਵੇਖ ਸਕਦਾ ਹੈ ਪਰ ਉਸ ਵਿੱਚ ਪੰਨਿਆਂ ਦੀ ਸ਼ਰਤ ਲਾਗੂ ਰਹੇਗੀ। ਜੇਕਰ ਬਿਨੇਕਰਤਾ ਕੋਈ ਲੋਕ ਹਿੱਤ ਦਾ ਕੇਸ ਬਣਾ ਕੇ ਸੂਚਨਾ ਮੰਗਦਾ ਹੈ ਤਾਂ ਕਮਿਸ਼ਨ ਇਸ ਸ਼ਰਤ ਵਿੱਚ ਢਿੱਲ ਦੇ ਸਕਦਾ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
June 7, 2026
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 7 ਜੂਨ (ਵਿਸ਼ਵ ਵਾਰਤਾ): ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

Punjab Weather: ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਅੱਜ ਫੇਰ ਮੀਂਹ ਦੀ ਚੇਤਾਵਨੀ ਜਾਰੀ

Punjab Weather: ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਅੱਜ ਫੇਰ ਮੀਂਹ ਦੀ ਚੇਤਾਵਨੀ ਜਾਰੀ

by Ranjit Singh
June 7, 2026
0

Punjab Weather: ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਅੱਜ ਫੇਰ ਮੀਂਹ ਦੀ ਚੇਤਾਵਨੀ ਜਾਰੀ ਚੰਡੀਗੜ੍ਹ, 7 ਜੂਨ (ਵਿਸ਼ਵ ਵਾਰਤਾ): ਮੌਸਮ ਵਿਭਾਗ...

USA ਦੇ ਓਹੀਓ ‘ਚ ਸਟ੍ਰੀਟ ਫੈਸਟੀਵਲ ਦੌਰਾਨ ਹੋਈ ਫਾਇਰਿੰਗ

USA ਦੇ ਓਹੀਓ ‘ਚ ਸਟ੍ਰੀਟ ਫੈਸਟੀਵਲ ਦੌਰਾਨ ਹੋਈ ਫਾਇਰਿੰਗ

by Ranjit Singh
June 7, 2026
0

USA ਦੇ ਓਹੀਓ 'ਚ ਸਟ੍ਰੀਟ ਫੈਸਟੀਵਲ ਦੌਰਾਨ ਹੋਈ ਫਾਇਰਿੰਗ - ਹਮਲਾਵਰਾਂ ਦੀ ਭਾਲ ਜਾਰੀ - ਹਮਲੇ 'ਚ ਕਈ ਲੋਕ ਹੋਏ...

India Vs Afghanistan ਟੈਸਟ ਮੈਚ ਦਾ ਅੱਜ ਦੂਜਾ ਦਿਨ

India Vs Afghanistan ਟੈਸਟ ਮੈਚ ਦਾ ਅੱਜ ਦੂਜਾ ਦਿਨ

by Ranjit Singh
June 7, 2026
0

India Vs Afghanistan ਟੈਸਟ ਮੈਚ ਦਾ ਅੱਜ ਦੂਜਾ ਦਿਨ - ਪਹਿਲੇ ਦਿਨ ਭਾਰਤੀ ਬੱਲੇਬਾਜ਼ਾਂ ਦਾ ਰਿਹਾ ਦਬਦਬਾ - ਰਾਹੁਲ ਅਤੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
June 7, 2026
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 7 ਜੂਨ (ਵਿਸ਼ਵ ਵਾਰਤਾ): ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

Most Popular

Youtuber ਜੋਤੀ ਮਲਹੋਤਰਾ ਨੂੰ ਵੱਡਾ ਝਟਕਾ! ਸੁਪਰੀਮ ਕੋਰਟ ਨੇ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ

Youtuber ਜੋਤੀ ਮਲਹੋਤਰਾ ਨੂੰ ਵੱਡਾ ਝਟਕਾ! ਸੁਪਰੀਮ ਕੋਰਟ ਨੇ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ

by Jaspreet Kaur
2 days ago
0

Youtuber ਜੋਤੀ ਮਲਹੋਤਰਾ ਨੂੰ ਵੱਡਾ ਝਟਕਾ! ਸੁਪਰੀਮ ਕੋਰਟ ਨੇ ਜ਼ਮਾਨਤ ਦੇਣ ਤੋਂ ਕੀਤਾ ਇਨਕਾਰ ਹਰਿਆਣਾ, 5 ਜੂਨ 2026 (ਵਿਸ਼ਵ ਵਾਰਤਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 