• Latest
  • Trending
Latest News: ਆਹ ਤਾਂ ਹੱਦ ਹੀ ਹੋ ਗਈ!  CM ਕਾਫ਼ਲੇ ਦੀਆਂ 19 ਗੱਡੀਆਂ ‘ਚ ਡੀਜਲ ਦੀ ਥਾਂ ਭਰਿਆ ਪਾਣੀ

1 year ago
Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

37 minutes ago
Punjab Weather: ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

1 hour ago
Chhath Puja 2026: ਅੱਜ ਤੋਂ ਸ਼ੁਰੂ ਹੋਇਆ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

2 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

3 hours ago
Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ

International: ਚੀਨੀ ਔਰਤ ਨਾਲ ਅਫੇਅਰ ਦੇ ਵਿਵਾਦ ਵਿਚਕਾਰ Nvidia ਦੇ CEO ਨੇ ਦਿੱਤਾ ਅਸਤੀਫਾ

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਚੌਥੇ ਵਨਡੇ ‘ਚ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

5 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

13 hours ago
ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

14 hours ago
Hindi News
English News
Friday, November 13, 2026
No Result
View All Result
26 °c
Chandigarh
21 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Latest News: ਆਹ ਤਾਂ ਹੱਦ ਹੀ ਹੋ ਗਈ! CM ਕਾਫ਼ਲੇ ਦੀਆਂ 19 ਗੱਡੀਆਂ ‘ਚ ਡੀਜਲ ਦੀ ਥਾਂ ਭਰਿਆ ਪਾਣੀ

- ਜਾਣੋ ਕਿਵੇਂ ਹੋਇਆ ਸਾਰੇ ਮਾਮਲੇ ਦਾ ਖੁਲਾਸਾ

June 27, 2025
in ਖਬਰਾਂ, ਰਾਸ਼ਟਰੀ
Latest News: ਆਹ ਤਾਂ ਹੱਦ ਹੀ ਹੋ ਗਈ!  CM ਕਾਫ਼ਲੇ ਦੀਆਂ 19 ਗੱਡੀਆਂ ‘ਚ ਡੀਜਲ ਦੀ ਥਾਂ ਭਰਿਆ ਪਾਣੀ

ਆਹ ਤਾਂ ਹੱਦ ਹੀ ਹੋ ਗਈ! CM ਕਾਫ਼ਲੇ ਦੀਆਂ 19 ਗੱਡੀਆਂ ‘ਚ ਡੀਜਲ ਦੀ ਥਾਂ ਭਰਿਆ ਪਾਣੀ

– ਜਾਣੋ ਕਿਵੇਂ ਹੋਇਆ ਸਾਰੇ ਮਾਮਲੇ ਦਾ ਖੁਲਾਸਾ

Latest News: ਆਹ ਤਾਂ ਹੱਦ ਹੀ ਹੋ ਗਈ!  CM ਕਾਫ਼ਲੇ ਦੀਆਂ 19 ਗੱਡੀਆਂ ‘ਚ ਡੀਜਲ ਦੀ ਥਾਂ ਭਰਿਆ ਪਾਣੀ

ਮੱਧ ਪ੍ਰਦੇਸ਼, 27 ਜੂਨ (ਵਿਸ਼ਵ ਵਾਰਤਾ): ਅੱਜ ਸ਼ੁੱਕਰਵਾਰ ਨੂੰ ਮੱਧ ਪ੍ਰਦੇਸ਼ ਦੇ ਰਤਲਾਮ ਵਿੱਚ ‘RISE-2025’ ਆਯੋਜਿਤ ਕੀਤਾ ਜਾਣਾ ਸੀ। ਇਸ ਕਾਰਨ ਮੁੱਖ ਮੰਤਰੀ ਮੋਹਨ ਯਾਦਵ ਨੇ ਵੀ ਪ੍ਰੋਗਰਾਮ ਵਿੱਚ ਸ਼ਾਮਲ ਹੋਣਾ ਸੀ। ਪ੍ਰਸ਼ਾਸਨਿਕ ਅਧਿਕਾਰੀ ਉਨ੍ਹਾਂ ਦੇ ਪ੍ਰੋਗਰਾਮ ਦੀਆਂ ਤਿਆਰੀਆਂ ਵਿੱਚ ਰੁੱਝੇ ਹੋਏ ਸਨ, ਪਰ ਉਨ੍ਹਾਂ ਦੇ ਆਉਣ ਤੋਂ ਪਹਿਲਾਂ ਹੀ ਇੱਕ ਵੱਡੀ ਕੁਤਾਹੀ ਦਾ ਮਾਮਲਾ ਸਾਹਮਣੇ ਆਇਆ ਹੈ।

ਸੀ.ਐਮ ਕਾਫਲੇ ਦੀਆਂ ਗੱਡੀਆਂ ਰਸਤੇ ‘ਚ ਡੀਜ਼ਲ ਭਰਵਾਉਣ ਲਈ ਇੱਕ ਪੰਪ ‘ਤੇ ਰੁਕੀਆਂ। ਡੀਜ਼ਲ ਭਰਵਾਉਣ ਤੋਂ ਬਾਅਦ, ਇਹ ਗੱਡੀਆਂ ਥੋੜ੍ਹੀ ਦੂਰੀ ‘ਤੇ ਗਈਆਂ ਸਨ ਕਿ ਕਾਫਲੇ ਵਿੱਚ ਮੌਜੂਦ ਸਾਰੇ ਵਾਹਨ ਇੱਕ-ਇੱਕ ਕਰਕੇ ਰੁਕਦੇ ਗਏ। ਮਾਮਲੇ ਦੀ ਜਾਂਚ ਕਰਨ ਤੋਂ ਬਾਅਦ ਪਤਾ ਲੱਗਾ ਕਿ ਇਸ ਡੀਜ਼ਲ ਵਿੱਚ ਪਾਣੀ ਮਿਲਾਇਆ ਗਿਆ ਸੀ, ਕਾਫਲੇ ਦੇ ਲਗਭਗ 19 ਵਾਹਨ ਸ਼ਾਮਿਲ ਸਨ।

ਮਾਮਲੇ ਦੀ ਸੂਚਨਾ ਮਿਲਦੇ ਹੀ ਨਾਇਬ ਤਹਿਸੀਲਦਾਰ ਆਸ਼ੀਸ਼ ਉਪਾਧਿਆਏ ਅਤੇ ਖੁਰਾਕ ਅਤੇ ਸਪਲਾਈ ਅਧਿਕਾਰੀ ਸਮੇਤ ਕਈ ਅਧਿਕਾਰੀ ਮੌਕੇ ‘ਤੇ ਪਹੁੰਚ ਗਏ। ਇਸ ਤੋਂ ਬਾਅਦ ਵਾਹਨਾਂ ਦੇ ਡੀਜ਼ਲ ਟੈਂਕ ਖੋਲ੍ਹ ਕੇ ਜਾਂਚ ਕੀਤੀ ਗਈ। 20 ਲੀਟਰ ਡੀਜ਼ਲ ਵਿੱਚੋਂ ਲਗਭਗ 10 ਲੀਟਰ ਪਾਣੀ ਮਿਲਿਆ। ਫਿਲਹਾਲ ਪੈਟਰੋਲ ਪੰਪ ਨੂੰ ਸੀਲ ਕਰ ਦਿੱਤਾ ਗਿਆ ਹੈ। ਮੁੱਖ ਮੰਤਰੀ ਦੇ ਕਾਫਲੇ ਲਈ ਇੰਦੌਰ ਤੋਂ ਹੋਰ ਵਾਹਨਾਂ ਦਾ ਪ੍ਰਬੰਧ ਕੀਤਾ ਗਿਆ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in Punjabilatest newsLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

by Ranjit Singh
November 13, 2026
0

Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ ਚੰਡੀਗੜ੍ਹ, 13...

Punjab Weather: ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

Punjab Weather: ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

by Ranjit Singh
November 13, 2026
0

Punjab Weather: ਕਈ ਜ਼ਿਲ੍ਹਿਆਂ 'ਚ ਅੱਜ ਮੀਂਹ ਪੈਣ ਦੀ ਸੰਭਾਵਨਾ ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਵਿੱਚ ਮੌਸਮ ਅਗਲੇ ਪੰਜ...

Chhath Puja 2026: ਅੱਜ ਤੋਂ ਸ਼ੁਰੂ ਹੋਇਆ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

Chhath Puja 2026: ਅੱਜ ਤੋਂ ਸ਼ੁਰੂ ਹੋਇਆ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

by Ranjit Singh
November 13, 2026
0

Chhath Puja 2026: ਅੱਜ ਤੋਂ ਸ਼ੁਰੂ ਹੋਇਆ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ – ਘਰਾਂ ਤੋਂ ਲੈ ਕੇ ਬਾਜ਼ਾਰਾਂ ਤੇ...

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

by Ranjit Singh
November 13, 2026
0

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷 ਸਿਰਫ਼ ਦੋ ਹੀ ਲੋਕ ਤੁਹਾਨੂੰ ਸਮਝ ਸਕਦੇ ਹਨ -...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

by Ranjit Singh
November 13, 2026
0

Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ ਚੰਡੀਗੜ੍ਹ, 13...

Most Popular

New chapter in Ladakh’s progress : ਪ੍ਰਧਾਨ ਮੰਤਰੀ ਮੋਦੀ ਨੇ 3,350 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

by Navjot
4 weeks ago
0

New chapter in Ladakh's progress : ਪ੍ਰਧਾਨ ਮੰਤਰੀ ਮੋਦੀ ਨੇ 3,350 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ ਨਵੀਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 